ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ ਅਕਾਦਮਿਕ ਸੈਸ਼ਨ-2024 ਲਈ ਵਾਈਟ ਕੋਟ ਸਮਾਰੋਹ ਦਾ ਆਯੋਜਨ

ਮੰਡੀ ਗੋਬਿੰਦਗੜ੍ਹ,20 ਦਸੰਬਰ, ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ 2024 ਦੇ ਨਵੇਂ ਦਾਖਲ ਹੋਏ ਬੈਚ ਨੂੰ ਰਸਮੀ ਤੌਰ ’ਤੇ ਮੈਡੀਕਲ ਭਾਈਚਾਰੇ ਵਿੱਚ ਸ਼ਾਮਲ ਕਰਨ ਲਈ ਇੱਕ ਵਾਈਟ ਕੋਟ ਸਮਾਰੋਹ ਕਰਵਾਇਆ ਗਿਆ।ਸਮਾਰੋਹ ਦੇ ਮੁੱਖ ਮਹਿਮਾਨ ਡਾ: ਪੁਨੀਤ ਗਿਰਧਰ, ਸੰਯੁਕਤ ਨਿਰਦੇਸ਼ਕ ਖੋਜ ਅਤੇ ਮੈਡੀਕਲ ਸਿੱਖਿਆ ਅਤੇ ਪੰਜਾਬ ਡੈਂਟਲ ਕੌਂਸਲ ਦੇ ਰਜਿਸਟਰਾਰ ਸਨ। […]

Continue Reading

ਨੌਜਵਾਨ ਦੀ ਨਸ਼ੇ ਦੀ ਓਵਰਡੋਰਜ਼ ਨਾਲ ਮੌਤ, ਪਰਿਵਾਰ ਨੇ ਲਾਸ਼ ਚੌਕ ਵਿੱਚ ਰੱਖ ਕੇ ਧਰਨਾ ਲਗਾਇਆ

ਮਾਨਸਾ, 20 ਦਸੰਬਰ,ਬੋਲੇ ਪੰਜਾਬ ਬਿਊਰੋ :ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਵੀਰਵਾਰ ਨੂੰ ਨੌਜਵਾਨ ਦੀ ਨਸ਼ੇ ਦੀ ਓਵਰਡੋਰਜ਼ ਨਾਲ ਮੌਤ ਹੋ ਗਈ ਸੀ।ਮੌਤ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੇ ਅੱਜ ਲਾਸ਼ ਨੂੰ ਚੌਕ ਵਿੱਚ ਰੱਖ ਕੇ ਧਰਨਾ ਲਗਾਇਆ।ਲਾਸ਼ ਨੂੰ ਰੋਡ ਵਿਚਕਾਰ ਰੱਖਣ ਤੋਂ ਰੋਕਣ ‘ਤੇ ਪੁਲਿਸ ਅਤੇ ਲੋਕਾਂ ਵਿੱਚ ਤਕਰਾਰ ਹੋਈ। ਲੋਕਾਂ ਦੁਆਰਾ ਜ਼ਬਰਦਸਤੀ ਲਾਸ਼ ਨੂੰ ਰੋਡ […]

Continue Reading

ਬੀਐਸਐਫ ਵੱਲੋਂ ਚਾਰ ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਅੰਮ੍ਰਿਤਸਰ, 20 ਦਸੰਬਰ,ਬੋਲੇ ਪੰਜਾਬ ਬਿਊਰੋ :ਬੀਐਸਐਫ ਨੇ ਪਾਕਿਸਤਾਨੀ ਤਸਕਰਾਂ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਪਿਛਲੇ ਚੌਵੀ ਘੰਟਿਆਂ ਵਿਚ ਤਿੰਨ ਡਰੋਨ ਅਤੇ 4.840 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬੁੱਧਵਾਰ ਰਾਤ ਬਾਰਡਰ ਸਕਿਓਰਿਟੀ ਫੋਰਸ ਇੰਟੈਲੀਜੈਂਸ ਵਿੰਗ ਨੂੰ ਪਾਕਿਸਤਾਨ ਤੋਂ ਤਸਕਰੀ ਦੀ ਸੂਚਨਾ ਮਿਲੀ ਸੀ। ਇਸ ਦੇ ਅਧਾਰ ‘ਤੇ ਜਵਾਨਾਂ ਨੇ ਅੰਮ੍ਰਿਤਸਰ ਦੇ ਪਿੰਡ ਰਾਜਾਤਾਲ ‘ਚ ਤਲਾਸ਼ੀ […]

Continue Reading

ਲੁਧਿਆਣਾ : ਸਾਬਕਾ ਕੌਂਸਲਰ ਤੇ ਭਾਜਪਾ ਆਗੂ ’ਤੇ ਕੇਸ ਦਰਜ

ਲੁਧਿਆਣਾ, 20 ਦਸੰਬਰ,ਬੋਲੇ ਪੰਜਾਬ ਬਿਊਰੋ :ਸਾਬਕਾ ਕੌਂਸਲਰ ਤੇ ਭਾਜਪਾ ਆਗੂ ਗੁਰਦੀਪ ਸਿੰਘ ਨੀਟੂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 2 ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਵਾਰਡ ਨੰਬਰ 75 ਤੋਂ ਭਾਜਪਾ ਉਮੀਦਵਾਰ ਗੁਰਮੀਤ ਕੌਰ ਦਾ ਪਤੀ ਗੁਰਦੀਪ ਸਿੰਘ ਨੀਟੂ ਜੋ ਸਾਬਕਾ ਕੌਂਸਲਰ ਹੈ।ਦੋਸ਼ ਹੈ ਕਿ ਦੇਰ ਸ਼ਾਮ ਬੰਦ ਹੋਣ […]

Continue Reading

ਹਵਾਈ ਅੱਡੇ ਤੋਂ ਲੁਧਿਆਣਾ ਆ ਰਹੇ ਵਿਅਕਤੀਆਂ ਨਾਲ ਵਾਪਰਿਆ ਹਾਦਸਾ, ਐਨਆਰਆਈ ਤੇ ਡਰਾਈਵਰ ਦੀ ਮੌਤ

ਫਗਵਾੜਾ, 20 ਦਸੰਬਰ,ਬੋਲੇ ਪੰਜਾਬ ਬਿਊਰੋ :ਬੀਤੀ ਦੇਰ ਰਾਤ ਨੈਸ਼ਨਲ ਹਾਈਵੇ ‘ਤੇ ਸ਼ੂਗਰ ਮਿੱਲ ਚੌਕ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਟਰੈਕਟਰ-ਟਰਾਲੀ ਅਤੇ ਟੈਕਸੀ ਦੀ ਸਿੱਧੀ ਟੱਕਰ ਕਾਰਨ ਆਸਟ੍ਰੇਲੀਆ ਵਾਸੀ ਐਨਆਰਆਈ ਦਿਲਪ੍ਰੀਤ ਸਿੰਘ (28) ਅਤੇ ਟੈਕਸੀ ਡਰਾਈਵਰ ਯੁਵਰਾਜ ਮਸੀਹ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦਿਲਪ੍ਰੀਤ ਸਿੰਘ ਦੀ ਮਾਤਾ, ਗੁਰਿੰਦਰ ਕੌਰ ਗੰਭੀਰ ਜ਼ਖ਼ਮੀ ਹਨ।ਹਾਦਸੇ ਦਾ […]

Continue Reading

ਏਪੀ ਢਿੱਲੋਂ ਦੇ ਚੰਡੀਗੜ੍ਹ ਵਾਲੇ ਕੰਸਰਟ ਵਿੱਚ ਆਪਣੀ ਗਾਇਕੀ ਨਾਲ ਸਭ ਨੂੰ ਮੰਤਰ ਮੁਗਧ ਕਰਨਗੇ ਮਰਹੂਮ ਗਾਇਕ ਰਾਜ ਬਰਾੜ ਦੇ ਪੁੱਤਰ ਜੋਸ਼ ਬਰਾੜ

ਚੰਡੀਗੜ੍ਹ20 ਦਸੰਬਰ ,ਬੋਲੇ ਪੰਜਾਬ ਬਿਊਰੋ :  ਸੰਗੀਤਕ ਖੇਤਰ ਵਿੱਚ ਚਰਚਿਤ ਨਾਂਅ ਬਣ ਉਭਰ ਰਹੇ ਹਨ ਗਾਇਕ ਏਪੀ ਢਿੱਲੋਂ, ਜਿੰਨ੍ਹਾਂ ਦੇ ਚੰਡੀਗੜ੍ਹ ਹੋਣ ਜਾ ਰਹੇ ਵਿਸ਼ਾਲ ਕੰਸਰਟ ਨੂੰ ਚਾਰ ਚੰਨ ਲਾਉਣ ਲਈ ਤਿਆਰ ਹਨ ਨੌਜਵਾਨ ਦਿਲਾਂ ਦੀ ਧੜਕਣ ਬਣ ਚੁੱਕੇ ਚਰਚਿਤ ਗਾਇਕ ਜੋਸ਼ ਬਰਾੜ, ਜੋ ਇਸ ਦਿਨ ਗ੍ਰੈਂਡ ਸਟੇਜ ਪ੍ਰੋਫਾਰਮੈੱਸ ਨਾਲ ਅਪਣੇ ਪ੍ਰਸ਼ੰਸਕਾਂ ਅਤੇ ਦਰਸ਼ਕਾਂ ਨੂੰ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਅੱਜ ਰਹੇਗੀ ਅੱਧੇ ਦਿਨ ਦੀ ਛੁੱਟੀ

ਜਲੰਧਰ, 20 ਦਸੰਬਰ,ਬੋਲੇ ਪੰਜਾਬ ਬਿਊਰੋ :21 ਦਸੰਬਰ ਨੂੰ ਪੂਰੇ ਦਿਨ ਦੀ ਛੁੱਟੀ ਦੀ ਘੋਸ਼ਣਾ ਤੋਂ ਬਾਅਦ ਜਲੰਧਰ ਵਿੱਚ ਅੱਜ ਵੀ ਅੱਧੇ ਦਿਨ ਦੀ ਛੁੱਟੀ ਦੀ ਘੋਸ਼ਣਾ ਕੀਤੀ ਗਈ ਹੈ। ਨਗਰ ਨਿਗਮ/ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ 21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ 20 ਦਸੰਬਰ ਨੂੰ ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ […]

Continue Reading

ਸ਼ਬਦ ਗੁਰੂ ਤੋਂ ਟੁੱਟਿਆ ਮਨੁੱਖ!

ਮਨੁੱਖ ਜਦ ਤੁਰਦਾ ਹੈ ਤਾਂ ਉਸਦੇ ਨਾਲ.ਨਾਲ ਸ਼ਬਦ ਤੁਰਦਾ ਹੈ, ਇੱਕ ਥਾਂ ਤੋਂ ਦੂਜੀ ਥਾਂ ਤੱਕ। ਸ਼ਬਦ ਵੀ ਮਨੁੱਖ ਵਾਂਗ ਸਫਰ ਕਰਦੇ ਹਨ ਪਰ ਸ਼ਬਦਾਂ ਦਾ ਕੋਈ ਸਫਰਨਾਮਾ ਨਹੀਂ ਲਿਖਦਾ। ਮਨੁੱਖ ਨੇ ਜਦ ਵੀ ਸਫਰਨਾਮਾ ਲਿਖਿਆ ਹੈ ਤਾਂ ਉਸਨੇ ਆਪਣੇ ਝੂਠ ਨੂੰ ਸਦਾ ਹੀ ਸੱਚ ਬਣਾਇਆ ਹੈ ਪਰ ਸ਼ਬਦ ਕਦੇ ਵੀ ਝੂਠ ਨਹੀਂ ਬੋਲਦੇ। ਮਨੁੱਖ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 694

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 20-12-2024 ,ਅੰਗ 694 Sachkhand Sri Harmandir Sahib Amritsar Vikhe Hoyea Amrit Wele Da Mukhwak Ang: 694 20-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੬ ਪੋਹ (ਸੰਮਤ ੫੫੬ ਨਾਨਕਸ਼ਾਹੀ) 20-12-2024 ਧਨਾਸਰੀ ਭਗਤ ਰਵਿਦਾਸ ਜੀ ਕੀੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ […]

Continue Reading

ਸਿੱਖਿਆ ਵਿਭਾਗ ਵੱਲੋਂ 5ਵੀਂ ਕਲਾਸ ਦੇ ਸਾਲਾਨਾ ਮੁਲਾਂਕਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਮੋਹਾਲੀ, 19 ਦਸੰਬਰ, ਬੋਲੇ ਪੰਜਾਬ ਬਿਓਰੋ : ਪੰਜਵੀਂ ਕਲਾਸ ਦੇ ਸਾਲਾਨਾ ਮੁਲਾਂਕਣ ਸਬੰਧੀ ਸਿੱਖਿਆ ਵਿਭਾਗ ਵੱਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।

Continue Reading