ਬੱਬੂ ਮਾਨ ਸਮੇਤ ਹੋਰ ਕਲਾਕਾਰਾਂ ਨੂੰ ਨਿਹੰਗ ਸਿੰਘ ਵੱਲੋਂ ਪ੍ਰੋਗਰਾਮ ਰੱਦ ਕਰਨ ਦੀ ਚੇਤਾਵਨੀ

ਚੰਡੀਗੜ੍ਹ, 16 ਦਸੰਬਰ ,ਬੋਲੇ ਪੰਜਾਬ ਬਿਊਰੋ : ਨਿਹੰਗ ਸਿੰਘ ਨੇ ਇੱਕ ਵੀਡੀਓ ਜਾਰੀ ਕਰਕੇ ਬੱਬੂ ਮਾਨ ਸਮੇਤ ਹੋਰ ਕਲਾਕਾਰਾਂ ਨੂੰ ਚੇਤਾਵਨੀ ਦਿੱਤੀ ਹੈ ।ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜਿਵੇਂ ਕਿ ਸਭ ਨੂੰ ਪਤਾ ਹੈ ਕਿ ਸ਼ਹੀਦੀ ਪੰਦਰਵਾੜਾ ਸ਼ੁਰੂ ਹੋ ਗਿਆ ਹੈ ਪਰ ਫੇਰ ਵੀ ਬੱਬੂ ਮਾਨ ਅਤੇ ਹੋਰ ਕਲਾਕਾਰਾਂ ਵੱਲੋਂ ਪੈਸਿਆਂ ਖਾਤਰ ਪ੍ਰੋਗਰਾਮ ਕੀਤੇ ਜਾ […]

Continue Reading

ਸ਼ਿਵ ਸੈਨਾ ਨੇਤਾ ’ਤੇ ਕਾਤਲਾਨਾ ਹਮਲਾ, ਹਸਪਤਾਲ ਦਾਖ਼ਲ

ਲੁਧਿਆਣਾ, 16 ਦਸੰਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਸ਼ਿਵ ਸੈਨਾ ਨੇਤਾ ’ਤੇ ਕਾਤਲਾਨਾ ਹਮਲੇ ਦੀ ਸੂਚਨਾ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਿਵ ਸੈਨਾ ਬਾਲ ਠਾਕਰੇ ਦੇ ਲੁਧਿਆਣਾ ਜ਼ਿਲ੍ਹਾ ਇੰਚਾਰਜ ਰਾਕੇਸ਼ ਦੇਮ ’ਤੇ ਦੋ ਦਰਜਨ ਤੋਂ ਵੱਧ ਹਥਿਆਰਬੰਦ ਲੋਕਾਂ ਵੱਲੋਂ ਕਾਤਲਾਨਾ ਹਮਲਾ ਕੀਤਾ ਗਿਆ, ਜਿਸ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 637

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 16-12-2024,ਅੰਗ 637 Sachkhand Sri Harmandir Sahib Amritsar Vikhe Hoyea Amrit Wele Da Mukhwak Ang: 637, 16-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੨ ਪੋਹ (ਸੰਮਤ ੫੫੬ ਨਾਨਕਸ਼ਾਹੀ) 16-12-2024 ਸੋਰਠਿ ਮਹਲਾ ੩ ਘਰੁ ੧ ਤਿਤੁਕੀੴ ਸਤਿਗੁਰ ਪ੍ਰਸਾਦਿ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ […]

Continue Reading

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀ

ਬੁਢਲਾਡਾ, 15 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਦੀ ਕਾਇਆ-ਕਲਪ ਕਰਨ ਨੂੰ ਮੁੱਖ ਤਰਜੀਹ ਦੇ ਰਹੀ ਹੈ। ਇੱਥੇ ਸਬ ਡਿਵੀਜ਼ਨਲ ਹਸਪਤਾਲ ਦਾ ਨਿਰੀਖਣ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਕਿਸੇ ਵੀ ਤਰ੍ਹਾਂ […]

Continue Reading

ਸਹਿਕਾਰੀ ਖੰਡ ਮਿੱਲ ‘ਚ ਬੈਲਟ ਤੋਂ ਪੈਰ ਫਿਸਲਣ ਕਾਰਨ ਇਕ ਦੀ ਮੌਤ ਦੂਜਾ ਜ਼ਖ਼ਮੀ

ਜਲੰਧਰ 15 ਦਸੰਬਰ ,ਬੋਲੇ ਪੰਜਾਬ ਬਿਊਰੋ : ਭੋਗਪੁਰ, ਜਲੰਧਰ ਦੀ ਸਹਿਕਾਰੀ ਖੰਡ ਮਿੱਲ ‘ਚ ਠੇਕੇ ‘ਤੇ ਕੰਮ ਕਰਦੇ ਇਕ ਮੁਲਾਜ਼ਮ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਉਸ ਦਾ ਇੱਕ ਹੋਰ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਮੁਲਾਜ਼ਮ ਚਿਮਨੀ ਪਾਵਰ ਪਲਾਂਟ ਵਿੱਚ ਕੰਮ ਕਰਦੇ ਸਨ।ਬੈਲਟ ਤੋਂ ਪੈਰ ਫਿਸਲਣ ਕਾਰਨ ਇਕ ਦੀ ਮੌਤ […]

Continue Reading

ਫਤਿਹ ਮੀਨਾਰ,ਚੱਪੜਚਿੜੀ ਵਿਖੇ ਖੇਡੇ ਨਾਟਕ ‘ਜ਼ਫ਼ਰਨਾਮਾ’ ਨੂੰ ਦੇਖਕੇ ਸੰਗਤਾਂ ਹੋਈਆਂ ਭਾਵੁਕ

ਐੱਸ.ਏ.ਐੱਸ.ਨਗਰ 15 ਦਸੰਬਰ,ਬੋਲੇ ਪੰਜਾਬ ਬਿਊਰੋ : ਸਥਾਨਕ ਸ਼ਹਿਰ ਦੇ ਫਤਿਹ ਮੀਨਾਰ,ਚੱਪੜਚਿੜੀ ਦੇ ਓਪਨ ਏਅਰ ਥੀਏਟਰ ’ਚ ਪੰਜਾਬ ਲੋਕ ਰੰਗ (ਯੂ.ਐੱਸ.ਏ) ਸਤਿਕਾਰ ਰੰਗ ਮੰਚ ( ਰਜਿ.)ਮੋਹਾਲੀ ਦੇ ਸਾਂਝੇ ਉਪਰਾਲੇ ਨਾਲ ਲੇਖਕ ਅਤੇ ਨਿਰਦੇਸ਼ਕ ਸੁਰਿੰਦਰ ਸਿੰਘ ਧਨੋਆ ਦੀਆਂ ਨਿਰਦੇਸ਼ਨਾਂ ਹੇਠ ਪੰਜਾਬੀ ਧਾਰਮਿਕ ਨਾਟਕ ‘ਜ਼ਫ਼ਰਨਾਮਾ’ ਫਤਿਹ ਦਾ ਪੱਤਰ ਖੇਡਿਆ ਗਿਆ। ਸ਼ਾਮ ਸਮੇਂ ਖੇਡੇ ਇਸ ਨਾਟਕ ਨੂੰ ਕੜਾਕੇ ਦੀ […]

Continue Reading

ਦਿੱਲੀ ’ਚ ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ

ਨਵੀਂ ਦਿੱਲੀ 15ਦਸੰਬਰ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਜਾਰੀ ਹੋਣ ਨਾਲ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੇ ਸਾਰੀਆਂ ਸੀਟਾਂ ਤੋਂ ਆਪਣੇ ਉਮੀਦਵਾਰ ਐਲਾਨ ਦਿੱਤੇ।

Continue Reading

ਪੁਲਿਸ ਨੇ ਵੱਡੀ ਮਾਤਰਾ ਵਿੱਚ ਹੈਰੋਇਨ, ਹਥਿਆਰ ਅਤੇ ਡਰੱਗ ਮਨੀ ਸਮੇਤ 8 ਵਿਅਕਤੀ ਫੜੇ

ਅੰਮ੍ਰਿਤਸਰ, 15 ਦਸੰਬਰ, ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੱਠ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸਨ। ਅੰਮ੍ਰਿਤਸਰ ਦੀ ਦਿਹਾਤੀ ਪੁਲਿਸ ਨੇ ਇੱਕ ਗੁਪਤ ਓਪਰੇਸ਼ਨ ਦੌਰਾਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਫੜੇ ਗਏ ਸ਼ੱਕੀ ਵਿਦੇਸ਼ (ਯੂਕੇ) ਵਿੱਚ ਬੈਠੇ ਹੈਂਡਲਰ ਧਰਮਾ ਸੰਧੂ ਨਾਲ ਜੁੜੇ ਹੋਏ […]

Continue Reading

ਮਸ਼ਹੂਰ ਪੰਜਾਬੀ ਗਾਇਕ ਰਾਜ ਜੁਝਾਰ ‘ਤੇ ਕੈਨੇਡੀਅਨ ਮਹਿਲਾ ਨਾਲ ਬਲਾਤਕਾਰ ਦਾ ਕੇਸ ਦਰਜ

ਜਲੰਧਰ, 15 ਦਸੰਬਰ,ਬੋਲੇ ਪੰਜਾਬ ਬਿਊਰੋ:ਕੈਨੇਡਾ ਮੂਲ ਦੀ ਭਾਰਤੀ ਮਹਿਲਾ ਨੇ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਰਾਜ ਸਿੰਘ ਜੁਝਾਰ ਉਰਫ਼ ਰਾਜ ਜੁਝਾਰ ’ਤੇ ਧੋਖੇ ਨਾਲ ਸੰਬੰਧ ਬਣਾਉਣ ਅਤੇ ਬਲਾਤਕਾਰ ਦਾ ਗੰਭੀਰ ਦੋਸ਼ ਲਗਾਇਆ ਹੈ।ਮਹਿਲਾ ਨੇ ਜਲੰਧਰ ਦੇ ਐਨਆਰਆਈ ਥਾਣੇ ਵਿੱਚ ਗਾਇਕ ਖ਼ਿਲਾਫ਼ ਆਈਪੀਸੀ ਦੀ ਧਾਰਾ 376 , 420 ਅਤੇ 406 ਤਹਿਤ ਮਾਮਲਾ ਦਰਜ ਕਰਵਾਇਆ ਹੈ। ਇਸ […]

Continue Reading

ਡੀਜੀਪੀ ਗੌਰਵ ਯਾਦਵ ਤੇ ਗ੍ਰਹਿ ਮੰਤਰਾਲੇ ਦੇ ਡਾਇਰੈਕਟਰ ਨੇ ਖਨੌਰੀ ਬਾਰਡਰ ’ਤੇ ਕਿਸਾਨ ਨੇਤਾਵਾਂ ਨਾਲ ਮੁਲਾਕਾਤ ਕੀਤੀ

ਖਨੌਰੀ, 15 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਗ੍ਰਹਿ ਮੰਤਰਾਲੇ ਦੇ ਡਾਇਰੈਕਟਰ ਮਯੰਕ ਮਿਸ਼ਰਾ ਨੇ ਖਨੌਰੀ ਬਾਰਡਰ ’ਤੇ ਅੰਦੋਲਨ ਕਰ ਰਹੇ ਕਿਸਾਨ ਨੇਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ’ਤੇ ਗੱਲਬਾਤ ਕੀਤੀ। ਡੀਜੀਪੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ ਅਤੇ ਗੱਲਬਾਤ ਦੇ ਰਾਹ ਖੋਲ੍ਹਣ […]

Continue Reading