ਮਾਤਾ ਗੁਜਰੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਨਿੱਘੀ ਯਾਦ ‘ਚ ਤਿੰਨ ਦਿਨਾਂ ਸ਼ਹੀਦੀ ਸਮਾਗਮ ਸ਼ੁਰੂ
ਚੰਡੀਗੜ੍ਹ 14 ਦਸੰਬਰ ,ਬੋਲੇ ਪੰਜਾਬ ਬਿਊਰੋ : ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਸ਼ਹੀਦਗੰਜ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ, ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜਾ ਸਲਾਨਾ ਸ਼ਹੀਦੀ ਜੋੜ ਮੇਲ ਦੇ ਪਹਿਲੇ ਦਿਨ ਸੰਗਤਾਂ ਵੱਲੋਂ ਵੱਡੀ […]
Continue Reading