ਗੁਰਦੁਆਰਾ ਸਾਹਿਬ ਤੋਂ ਘਰ ਆ ਰਹੇ ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ

ਅੰਮ੍ਰਿਤਸਰ, 11 ਦਸੰਬਰ,ਬੋਲੇ ਪੰਜਾਬ ਬਿਊਰੋ ; ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਬਤੌਰ ਪਾਠੀ ਸੇਵਾ ਨਿਭਾਅ ਰਹੇ ਇਕ ਪਾਠੀ ਨੂੰ ਡਿਊਟੀ ਤੋਂ ਘਰ ਵਾਪਿਸ ਪਰਤਦਿਆਂ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵਲੋਂ ਦੇਰ ਰਾਤ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦੀ ਖਬਰ ਹੈ।ਪ੍ਰਾਪਤ ਜਾਣਕਾਰੀ ਅਨਸੁਾਰ ਮ੍ਰਿਤਕ ਰਮਨ ਸਿੰਘ ਪੁੱਤਰ ਦਿਲਬਾਗ ਸਿੰਘ (28 ਸਾਲ), ਜੋ […]

Continue Reading

ਪਾਵਰਕਾਮ ਗਰਿੱਡ ਵਿੱਚ ਭਿਆਨਕ ਅੱਗ

ਲੁਧਿਆਣਾ: 11 ਦਸੰਬਰ, ਬੋਲੇ ਪੰਜਾਬ ਬਿਊਰੋ :ਲੁਧਿਆਣਾ ‘ਚ ਅੱਜ ਸ਼ਾਮ ਨੂੰ ਕੇਂਦਰੀ ਜੇਲ੍ਹ ਨੇੜੇ 66 ਕੇਵੀ ਪਾਵਰਕਾਮ ਗਰਿੱਡ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਕ ਵੱਡਾ ਟਰਾਂਸਫਾਰਮਰ ਅਤੇ ਹੋਰ ਬਿਜਲੀ ਦੀਆਂ ਤਾਰਾਂ ਸੜ ਗਈਆਂ। ਟਰਾਂਸਫਾਰਮਰ ਸੜਨ ਕਾਰਨ ਲਗਭਗ 10 ਕਿਲੋਮੀਟਰ ਏਰੀਏ ਦੀ ਬਿਜਲੀ ਚਲੀ ਗਈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ […]

Continue Reading

ਗਾਇਕੀ ਤੋਂ ਫਿਲਮਾਂ ਵੱਲ ਆਈ “ਕਵਲੀਨ ਰਿਹਾਨ “

ਪੰਜਾਬੀ ਫ਼ਿਲਮ ਜਗਤ ਵਿੱਚ ਨਿੱਤ ਨਵੇਂ ਚੇਹਰੇ ਆਪਣੀ ਕਲਾ ਦੇ ਜੌਹਰ ਦਿਖਾਉਣ ਆਉਂਦੇ ਹਨ ਇਹਨਾਂ ਵਿਚ ਵਿਚ ਇੱਕ ਚੇਹਰਾ ਹੈ ਕਵਲੀਨ ਰਿਹਾਨ ਕਵਲੀਨ ਜਿਥੇ ਉਹ ਇੱਕ ਵਧੀਆ ਐਕਟਰਸ ਹੈ ਉਥੇ ਉਹ ਇੱਕ ਵਧੀਆ ਗਾਇਕਾ ਤੇ ਵਧੀਆ ਗੀਤਕਰ ਵੀ ਹੈ ਹੁਣੇ ਹੁਣੇ ਰਿਲੀਜ਼ ਹੋਈ ਪੰਜਾਬੀ ਫਿਲਮ ਵੱਡਾ ਘਰ ਵਿਚ ਕਵਲੀਨ ਨੇ  ਕਮਾਲ ਦੀ ਅਦਾਕਾਰੀ ਕੀਤੀ ਹੈ […]

Continue Reading

ਅਕਾਲ ਤਖ਼ਤ ਦੇ ਫੈਸਲਿਆਂ ਨੂੰ ਲਾਗੂ ਕਰਨ ਦੇ ਹੱਕ ਵਿੱਚ ਨਿੱਤਰੋ:- ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 10 ਦਸੰਬਰ ,ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਐਲਾਨੇ ਗਏ ਫੈਸਲੇ ਹੀ ਸਿੱਖ ਭਾਈਚਾਰੇ ਦੀਆਂ ਗੁਰੂ ਗ੍ਰੰਥ ਸਾਹਿਬ ਦੇ ਨਿਰਮਲ ਤੇ ਸਿੱਖ ਸਿਧਾਂਤ ਵਿੱਚੋਂ ਉਭਰੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦੇ ਹਨ। ਇਸ ਕਰਕੇ ਉਹਨਾਂ ਨੂੰ ਲਾਗੂ ਕਰਨ ਲਈ ਖ਼ਾਲਸਾ ਪੰਥ ਦਾ ਚੇਤੰਨ ਵਰਗ ਮੈਦਾਨ ਵਿੱਚ ਨਿਤਰੇ।ਇਹ ਮਤਾ ਸਿੱਖ ਚਿੰਤਕ/ਬੁੱਧੀਜੀਵੀਆਂ ਦੇ […]

Continue Reading

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ

ਨੰਗਲ (ਰੂਪਨਗਰ), 11 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸੂਬੇ ਦੇ […]

Continue Reading

ਅਦਾਲਤ ਨੇ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਦਾ ਤੀਜੀ ਵਾਰ ਦਿੱਤਾ ਰਿਮਾਂਡ

ਅੰਮ੍ਰਿਤਸਰ, 11 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਬੁੱਧਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਪੰਜਾਬ ਪੁਲਿਸ ਨੇ ਚੌੜਾ ਦੇ 8 ਦਿਨ ਦੇ ਰਿਮਾਂਡ ਦੀ ਮੰਗ ਕੀਤੀ। ਪਰ ਅੰਮ੍ਰਿਤਸਰ ਅਦਾਲਤ ਨੇ ਦੋਵਾਂ […]

Continue Reading

ਪੰਜਾਬ ਸਰਕਾਰ ਦੇ ਅਧਿਕਾਰੀ ਮਿਉਂਸਪਲ ਚੋਣਾਂ ਵਿੱਚ ਧੱਕੇਸ਼ਾਹੀ ਅਤੇ ਦਖਲਅੰਦਾਜ਼ੀ ਤੋਂ ਬਚਣ: ਰਵਨੀਤ ਸਿੰਘ ਬਿੱਟੂ

‘ਆਪ’ ਸਰਕਾਰ ਦੇ ਇਸ਼ਾਰੇ ‘ਤੇ ਪੰਜਾਬ ਪੁਲਿਸ ਵੱਲੋਂ ਭਾਜਪਾ ਦੇ ਐਮਸੀ ਉਮੀਦਵਾਰਾਂ ਨੂੰ ਧਮਕਾਇਆ ਜਾ ਰਿਹਾ ਹੈ: ਪ੍ਰਨੀਤ ਕੌਰ ਪਟਿਆਲਾ/ਚੰਡੀਗੜ੍ਹ, 11 ਦਸੰਬਰ,ਬੋਲੇ ਪੰਜਾਬ ਬਿਊਰੋ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨਗਰ ਨਿਗਮ ਚੋਣਾਂ ਦੌਰਾਨ ਲੋਕਤੰਤਰੀ ਪ੍ਰਕਿਰਿਆ ਵਿੱਚ ਦਖ਼ਲਅੰਦਾਜ਼ੀ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ […]

Continue Reading

ਕਰਾਸ (ਜੂਡੋ) ਵਿਚ ਪੰਜਾਬ ਪੱਧਰ ਤੇ ਮੈਡਲ ਜਿੱਤ ਕੇ ਗੁਰਦਾਸਪੁਰ ਦੇ ਖਿਡਾਰੀਆਂ ਨੇ ਗੱਡੇ ਝੰਡੇ

ਅਕਾਸ਼ਦੀਪ ਸਿੰਘ ਕਰੇਗਾ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਗੁਰਦਾਸਪੁਰ ,11 ਦਸੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਅਤੇ ਰਾਣੀ ਲਕਸ਼ਮੀ ਬਾਈ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਦੀਆਂ ਹੋਣਹਾਰ ਖਿਡਾਰਣਾਂ ਨੇ ਲੁਧਿਆਣਾ ਵਿਖੇ ਹੋਏ ਪੰਜਾਬ ਪੱਧਰ ਦੇ ਮੁਕਾਬਲਿਆਂ ਵਿੱਚ 15 ਮੈਡਲ ਜਿੱਤ ਕੇ ਪੰਜਾਬ ਵਿਚੋਂ ਤੀਸਰਾ ਸਥਾਨ ਹਾਸਲ […]

Continue Reading

ਕਿਸਾਨ ਦੀ ਮੋਟਰ ’ਤੇ ਰਹਿ ਰਹੇ ਪ੍ਰਵਾਸੀ ਮਜ਼ਦੂਰ ਦਾ ਕਤਲ ਕਰਕੇ ਲਾਸ਼ ਸਾੜੀ

ਬਲਾਚੌਰ, 11 ਦਸੰਬਰ,ਬੋਲੇ ਪੰਜਾਬ ਬਿਊਰੋ :ਬਲਾਚੌਰ ਦੇ ਪਿੰਡ ਚੱਕ ਸਿੰਘਾਂ ਵਿੱਚ ਇੱਕ ਕਿਸਾਨ ਦੀ ਮੋਟਰ ’ਤੇ ਰਹਿ ਰਹੇ ਪ੍ਰਵਾਸੀ ਮਜ਼ਦੂਰ ਦਾ ਸਾਥੀਆਂ ਵੱਲੋਂ ਕਤਲ ਕਰ ਦਿੱਤਾ ਗਿਆ। ਸਮੁੰਦੜਾ ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰੰਪਾ ਪੁੱਤਰ ਸੰਧਰਾ ਵਾਸੀ ਕੋਲੜਾ ਜ਼ਿਲ੍ਹਾ ਖੂਹੀ ਝਾਰਖੰਡ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਦੀ ਮੋਟਰ ‘ਤੇ ਰਹਿ ਰਿਹਾ ਸੀ।ਕਿਸੇ ਗੱਲ ਨੂੰ ਲੈ […]

Continue Reading

ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਪਿੰਡ ਸੋਹਾਗ ਹੇੜੀ ਵਿਖੇ ਲਗਾਇਆ ਗਿਆ ਕਾਨੂੰਨੀ ਜਾਗਰੂਕਤਾ ਕੈਂਪ

ਮੰਡੀ ਗੋਬਿੰਦਗੜ੍ਹ, 11 ਦਸੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਲਾਅ ਦੇ ਏ.ਡੀ.ਆਰ ਸੈਂਟਰ, ਲੀਗਲ ਏਡ ਸੈੱਲ ਅਤੇ ਪ੍ਰੋਬੋਨੋ ਲੀਗਲ ਸਰਵਿਸ ਕਲੱਬ ਵੱਲੋਂ ਪਿੰਡ ਸੋਹਾਗ ਹੇੜੀ, ਜਿਲਾ ਫਤਿਹਗੜ੍ਹ ਸਾਹਿਬ ਵਿਖੇ “ਖਪਤਕਾਰ ਸੁਰੱਖਿਆ ਕਾਨੂੰਨ ਬਾਰੇ ਕਾਨੂੰਨੀ ਸਹਾਇਤਾ ਜਾਗਰੂਕਤਾ: ਫਾਈਲ ਕਰਨ ਦੀ ਪ੍ਰਕਿਰਿਆ” ਵਿਸ਼ੇ ਤੇ ਇਕ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਡੀ […]

Continue Reading