ਨਸ਼ਿਆਂ ਦੇ ਕੇਸ ‘ਚ ਸ਼ਾਮਲ ਵਿਅਕਤੀ ਦੇ ਘਰ ਛਾਪਾ ਮਾਰਨ ਗਈ ਪੁਲਿਸ ’ਤੇ ਹਮਲਾ, ਦੋ ਮੁਲਾਜ਼ਮ ਜ਼ਖਮੀ

ਝਬਾਲ, 9 ਦਸੰਬਰ,ਬੋਲੇ ਪੰਜਾਬ ਬਿਊਰੋ :ਕਸਬਾ ਝਬਾਲ ਵਿਖੇ ਨਸ਼ਿਆਂ ਦੇ ਕੇਸ ‘ਚ ਸ਼ਾਮਲ ਵਿਅਕਤੀ ਦੇ ਘਰ ਛਾਪਾ ਮਾਰਨ ਗਈ ਪੁਲਿਸ ’ਤੇ ਹਮਲਾ ਹੋਣ ਦੀ ਘਟਨਾ ਸਾਹਮਣੇ ਆਈ ਹੈ।ਇਸ ਹਮਲੇ ਦੌਰਾਨ ਇਕ ਹੌਲਦਾਰ ਸਮੇਤ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।ਜਾਣਕਾਰੀ ਦਿੰਦਿਆਂ ਥਾਣਾ ਝਬਾਲ ਦੇ ਏਐੱਸਆਈ ਜਤਿੰਦਰ ਸਿੰਘ ਨੇ ਦੱਸਿਆ ਕਿ ਝਬਾਲ ਪੁਖਤਾ ਪਿੰਡ ਦੇ ਦੋ ਨੌਜਵਾਨ […]

Continue Reading

ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਦੋਸਤ ਉੱਤੇ ਐਫਆਈਆਰ ਦਰਜ ਕਰਵਾਈ

ਮਾਨਸਾ, 9 ਦਸੰਬਰ,ਬੋਲੇ ਪੰਜਾਬ ਬਿਊਰੋ ;ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦੋਸਤ ਮਨਜਿੰਦਰ ਸਿੰਘ ਦੇ ਖਿਲਾਫ ਥਾਣਾ ਸਦਰ ਮਾਨਸਾ ਪੁਲਿਸ ਨੇ ਐਫ.ਆਈ.ਆਰ. ਦਰਜ ਕੀਤੀ ਹੈ। ਜਾਣਕਾਰੀ ਮੁਤਾਬਕ, ਸਿੱਧੂ ਮੂਸੇਵਾਲਾ ਦੇ ਜੀਵਨ ’ਤੇ ਆਧਾਰਿਤ “The Real Reason Why Legend Died” ਕਿਤਾਬ ਲਿਖਣ ਵਾਲੇ ਮਨਜਿੰਦਰ ਸਿੰਘ ’ਤੇ ਮੂਸੇਵਾਲਾ ਦੇ ਜੀਵਨ ਨਾਲ ਜੁੜੇ ਗਲਤ ਤੱਥ ਛਾਪਣ ਦੇ ਦੋਸ਼ […]

Continue Reading

ਪਤੰਗ ਉਡਾ ਰਹੇ 11 ਸਾਲਾ ਬੱਚੇ ਦੀ ਛੱਤ ਤੋਂ ਡਿੱਗਣ ਕਾਰਨ ਮੌਤ

ਲੁਧਿਆਣਾ, 9 ਦਸੰਬਰ,ਬੋਲੇ ਪੰਜਾਬ ਬਿਊਰੋ :ਥਾਣਾ ਜੋਧੇਵਾਲ ਅਧੀਨ ਪੈਂਦੇ ਕੈਲਾਸ਼ ਨਗਰ ਰੋਡ ‘ਤੇ ਪਤੰਗ ਉਡਾ ਰਹੇ 11 ਸਾਲਾ ਬੱਚੇ ਦੀ ਛੱਤ ਤੋਂ ਡਿੱਗਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਮੁਕੇਸ਼ ਦੇ ਵੱਡੇ ਭਰਾ ਰਾਕੇਸ਼ ਕੁਮਾਰ ਨੇ ਦੱਸਿਆ ਕਿ ਦੁਪਹਿਰ ਵੇਲੇ ਉਹ ਆਪਣੇ ਛੋਟੇ ਭਰਾ ਮੁਕੇਸ਼ ਨਾਲ […]

Continue Reading

ਜ਼ਿਲ੍ਹਾ ਮੈਜਿਸਟਰੇਟ ਨੇ ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਪਾਬੰਦੀਆਂ ਲਗਾਈਆਂ

ਬਠਿੰਡਾ, 9 ਦਸੰਬਰ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਮੈਜਿਸਟਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਨਾਲ ਸਬੰਧਿਤ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਵਿਆਹਾਂ ਅਤੇ ਹੋਰ ਸਮਾਗਮਾਂ ਵਿੱਚ ਪਟਾਖਿਆਂ, ਆਤਿਸ਼ਬਾਜ਼ੀ ਅਤੇ ਹਥਿਆਰਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 688

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 09-12-2024,ਅੰਗ 688 Sachkhand Sri Harmandir Sahib Amritsar Vikhe Hoyea Amrit Wele Da Mukhwak Ang: 688, 09-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੨੪ ਮੱਘਰ (ਸੰਮਤ ੫੫੬ ਨਾਨਕਸ਼ਾਹੀ) ਧਨਾਸਰੀ ਮਹਲਾ ੧ ॥ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ […]

Continue Reading

ਪੈਰਾਗਨ ਕਿਡਜ਼ ਅਤੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸਮਾਗਮ: ਵਿਦਿਆਰਥੀਆਂ ਨੇ ਦਿਖਾਇਆ ਸ਼ਾਨਦਾਰ ਹੁਨਰ

ਮੋਹਾਲੀ, 8 ਦਸੰਬਰ ,ਬੋਲੇ ਪੰਜਾਬ ਬਿਊਰੋ : ਪੈਰਾਗਾਨ ਕਿਡਜ਼ ਅਤੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 71, ਮੋਹਾਲੀ ਨੇ ਆਪਣਾ 38ਵਾਂ ਸਾਲਾਨਾ ਸਮਾਗਮ ਆਯੋਜਨ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਕਰਵਾਇਆ। ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਗਿੰਨੀ ਦੁੱਗਲ ਨੇ ਦੀਪ ਜਲਾ ਕੇ ਪ੍ਰੋਗਰਾਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਕੂਲ ਦੀ ਪ੍ਰੈਸੀਡੈਂਟ ਕੁਲਵੰਤ ਕੌਰ ਸ਼ੇਰਗਿੱਲ, […]

Continue Reading

ਅਕਾਲੀ ਲੀਡਰਸ਼ਿਪ ਦੇ ਅਸਤੀਫਿਆਂ ’ਤੇ ਫੈਸਲਾ ਲੈਣ ਲਈ ਜਥੇਦਾਰ ਅਕਾਲ ਤਖਤ ਨੇ ਪਾਰਟੀ ਨੂੰ 20 ਦਿਨ ਦਾ ਦਿੱਤਾ ਸਮਾਂ

ਅੰਮ੍ਰਿਤਸਰ: 8 ਦਸੰਬਰ, ਬੋਲੇ ਪੰਜਾਬ ਬਿਊਰੋ :ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਦਿੱਤੇ ਅਸਤੀਫਿਆਂ ’ਤੇ ਫੈਸਲਾ ਲੈਣ ਵਾਸਤੇ ਅਕਾਲੀ ਦਲ ਨੂੰ 20 ਦਿਨ ਦਾ ਸਮਾਂ ਹੋਰ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਪੰਜ ਸਿੰਘ ਸਹਿਬਾਨਾਂ ਵੱਲੋਂ ਦਿੱਤੇ ਫੈਸਲੇ ਅਨੁਸਾਰ 3 ਦਿਨ ਦੇ ਅੰਦਰ-ਅੰਦਰ ਅਸਤੀਫਿਆਂ […]

Continue Reading

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਗਰ ਨਿਗਮ ਚੋਣਾਂ 21 ਦਸੰਬਰ ਨੂੰ ਐਲਾਨੇ ਜਾਣ ਤੇ ਪ੍ਰਗਟਾਇਆ ਸਖਤ ਇਤਰਾਜ਼

ਸ਼ਹੀਦੀ ਦਿਹਾੜਿਆਂ ਦੇ ਮੱਦੇਨਜਰ ਚੋਣਾਂ ਦੀ ਤਾਰੀਖ਼ ਬਦਲੀ ਜਾਵੇ – ਐਡਵੋਕੇਟ ਧਾਮੀ ਅੰਮ੍ਰਿਤਸਰ, 8 ਦਸੰਬਰ,ਬੋਲੇ ਪੰਜਾਬ ਬਿਊਰੋ –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਵੱਲੋਂ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ 21 ਦਸੰਬਰ ਨੂੰ ਕਰਵਾਏ ਜਾਣ ਦਾ ਐਲਾਨ ਕੀਤੇ ਜਾਣ ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ […]

Continue Reading

ਸੁਖਬੀਰ ਬਾਦਲ ਦੇ ਹਮਲਾਵਰ ਨਰਾਇਣ ਚੌੜਾ ਦੀ ਅਦਾਲਤ ‘ਚ ਪੇਸ਼ੀ: ਅੱਜ ਰਿਮਾਂਡ ਖਤਮ

ਅੰਮ੍ਰਿਤਸਰ8 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। 5 ਦਸੰਬਰ ਨੂੰ ਗ੍ਰਿਫਤਾਰੀ ਤੋਂ ਬਾਅਦ ਚੌੜਾ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਉਸ ਨੂੰ 3 ਦਿਨ ਦੇ ਪੁਲਿਸ ਰਿਮਾਂਡ ‘ਤੇ […]

Continue Reading

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ 12 ਜਨਵਰੀ ਨੂੰ; 22 ਦਸੰਬਰ ਤੱਕ ਕੀਤਾ ਜਾ ਸਕਦੈ ਅਪਲਾਈ

ਐਸ ਏ ਐਸ ਨਗਰ/ ਚੰਡੀਗੜ੍ਹ, 8 ਦਸੰਬਰ,ਬੋਲੇ ਪੰਜਾਬ ਬਿਊਰੋ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਮੋਹਾਲੀ ਵਿੱਚ 15ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਚਾਹਵਾਨ ਵਿਦਿਆਰਥੀ https://recruitment-portal.in ਪੋਰਟਲ ‘ਤੇ ਜਾ ਕੇ 22 ਦਸੰਬਰ, 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।ਅੱਜ ਇਹ ਜਾਣਕਾਰੀ ਸਾਂਝੀ ਕਰਦਿਆਂ ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ […]

Continue Reading