ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੀਆਂ ਬਦਲੀਆਂ

ਚੰਡੀਗੜ੍ਹ: 6 ਦਸੰਬਰ, ਬੋਲੇ ਪੰਜਾਬ ਬਿਊਰੋ : ਚੀਫ ਜਸਟਿਸ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 5 ਜੱਜਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਕਿਸਾਨਾਂ ਦੇ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਹੀ ਇੰਟਰਨੈਟ ਬੰਦ

ਚੰਡੀਗੜ੍ਹ, 6 ਦਸੰਬਰ,ਬੋਲੇ ਪੰਜਾਬ ਬਿਊਰੋ : ਕਿਸਾਨਾਂ ਦੇ ਅੱਜ ਦਿੱਲੀ ਰਵਾਨਾ ਹੋਣ ਦੇ ਦਿੱਤੇ ਸੱਦੇ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਵੱਲੋਂ ਅੰਬਾਲਾ ਵਿੱਚ ਇੰਟਰਨੈਟ ਬੰਦ ਕਰ ਦਿਤੀ ਗਈ ਹੈ।

Continue Reading

ਜਲੰਧਰ : ਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੇ 2 ਕਰਮਚਾਰੀ ਝੁਲਸੇ

ਜਲੰਧਰ, 6 ਦਸੰਬਰ,ਬੋਲੇ ਪੰਜਾਬ ਬਿਊਰੋ ;ਮਹਾਨਗਰ ਦੇ ਬਾਬੂਲਾਲ ਸਿੰਘ ਨਗਰ ਨਾਲ ਲਗਦੇ ਇਲਾਕੇ ਰਾਜ ਨਗਰ ਵਿੱਚ ਇੱਕ ਘਰ ਵਿੱਚ ਸਵੇਰੇ ਭਿਆਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਦੇ ਮੁਤਾਬਕ ਘਰ ਵਿੱਚ ਸਿਲੰਡਰ ਦੇ ਬਲਾਸਟ ਹੋਣ ਕਾਰਨ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਨੇੜਲੇ ਲੋਕਾਂ ਨੇ ਅੱਗ ਲੱਗਣ ਦੀ ਜਾਣਕਾਰੀ ਫਾਇਰ ਬ੍ਰਿਗੇਡ ਨੂੰ ਦਿੱਤੀ। ਸੂਚਨਾ ਮਿਲਦੇ […]

Continue Reading

ਕੈਨੇਡਾ ਦੇ ਬਰੈਂਪਟਨ ਸ਼ਹਿਰ ‘ਚ ਗੋਲੀਬਾਰੀ, ਪੰਜਾਬੀ ਨੌਜਵਾਨ ਦੀ ਮੌਤ

ਬਰੈਂਪਟਨ, 6 ਦਸੰਬਰ,ਬੋਲੇ ਪੰਜਾਬ ਬਿਊਰੋ :ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਤੇ ਦੂਜੇ ਦੀ ਬਾਂਹ ‘ਤੇ ਗੋਲੀ ਲੱਗੀ ਹੈ। ਪੁਲਿਸ ਨੇ ਪੀੜਤਾਂ ਦੀ ਪਛਾਣ ਜਨਤਕ ਨਹੀਂ ਕੀਤੀ ਹੈ। ਸੂਤਰਾਂ ਅਨੁਸਾਰ ਪੀੜਤ ਪੰਜਾਬੀ ਮੂਲ ਦੇ ਹਨ।ਗੁਆਂਢੀਆਂ ਦੇ ਦੱਸਣ ਮੁਤਾਬਿਕ ਜਦੋਂ ਗੋਲੀ ਚੱਲੀ […]

Continue Reading

ਮੋਹਾਲੀ ‘ਚ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਕਰਨ ਵਾਲੇ ਇਮੀਗਰੇਸ਼ਨ ਕੰਪਨੀ ਦੇ ਮਾਲਕ ਸਣੇ ਛੇ ਗ੍ਰਿਫ਼ਤਾਰ

ਮੋਹਾਲੀ, 6 ਦਸੰਬਰ,ਬੋਲੇ ਪੰਜਾਬ ਬਿਊਰੋ :ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ਵਿੱਚ ਪੁਲਿਸ ਨੇ ਰੁਦ੍ਰਾਖਸ਼ ਗਰੁੱਪ ਓਵਰਸੀਜ਼ ਸਲੂਸ਼ਨਜ਼ ਕੰਪਨੀ ਦੇ ਮਾਲਕ ਸਮੇਤ 6 ਵਿਅਕਤੀਆਂ ਖਿਲਾਫ਼ ਬਣਦੀਆਂ ਅਪਰਾਧਿਕ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਵਿਅਕਤੀ ਭੋਲੇ-ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ, ਬਾਰ੍ਹਵੀਂ ਅਤੇ ਓਪਨ ਸਕੂਲ 2025 ਦੀਆਂ ਪ੍ਰੀਖਿਆਵਾਂ ਲਈ ਤਰੀਕਾਂ ਦਾ ਐਲਾਨ

ਮੋਹਾਲੀ, 6 ਦਸੰਬਰ, ਬੋਲੇ ਪੰਜਾਬ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ, ਦਸਵੀਂ, ਬਾਰ੍ਹਵੀਂ ਸ਼੍ਰੇਣੀ ਅਤੇ ਓਪਨ ਸਕੂਲ 2025 ਦੀ ਸਾਲਾਨਾ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।ਅੱਠਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਸਮੇਤ ਓਪਨ ਸਕੂਲ ਦੇ ਇਮਤਿਹਾਨਇਹ ਪ੍ਰੀਖਿਆਵਾਂ 19 ਫਰਵਰੀ, 2025 ਤੋਂ ਸ਼ੁਰੂ ਹੋਣਗੀਆਂ।ਦਸਵੀਂ ਸ਼੍ਰੇਣੀ ਅਤੇ ਓਪਨ ਸਕੂਲ ਪ੍ਰੀਖਿਆਵਾਂਦਸਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 10 ਮਾਰਚ, 2025 ਤੋਂ ਸ਼ੁਰੂ ਹੋਣਗੀਆਂ। ਸਾਰੀਆਂ […]

Continue Reading

ਸ਼ੰਭੂ ਸਰਹੱਦ ਤੋਂ ਅੱਜ ਕਿਸਾਨ ਦਿੱਲੀ ਵੱਲ ਰਵਾਨਾ ਹੋਣਗੇ, ਨਹੀਂ ਮਿਲੀ ਇਜਾਜ਼ਤ

ਰਾਜਪੁਰਾ, 6 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ਤੋਂ ਅੱਜ ਕਿਸਾਨ ਦਿੱਲੀ ਵੱਲ ਰਵਾਨਾ ਹੋਣਗੇ। ਹਾਲਾਂਕਿ ਹਰਿਆਣਾ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਿਸਾਨਾਂ ਨੂੰ ਬਿਨਾਂ ਮਨਜ਼ੂਰੀ ਦਿੱਲੀ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਦੇ ਬਾਵਜੂਦ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ 101 ਕਿਸਾਨਾਂ ਦਾ ਜਥਾ ਅੱਜ ਦਿੱਲੀ ਲਈ ਰਵਾਨਾ ਹੋਵੇਗਾ।ਇਸ ਮਾਮਲੇ […]

Continue Reading

ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਾਂਝੀ ਕਾਰਵਾਈ ਦੌਰਾਨ ਫੜੀ ਹੈਰੋਇਨ

ਅੰਮ੍ਰਿਤਸਰ, 6 ਦਸੰਬਰ,ਬੋਲੇ ਪੰਜਾਬ ਬਿਊਰੋ :ਪਾਕਿਸਤਾਨ ਆਪਣੀਆਂ ਚਾਲਾਂ ਤੋਂ ਹਟਣ ਦਾ ਨਾਮ ਨਹੀਂ ਲੈ ਰਿਹਾ। ਡਰੋਨ ਰਾਹੀਂ ਭਾਰਤ ਵਿੱਚ ਮਾਰੂ ਹਥਿਆਰ ਅਤੇ ਹੈਰੋਇਨ ਵਰਗੇ ਨਸ਼ੇ ਭੇਜਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਪਰ, ਬੀਐਸਐਫ ਅਤੇ ਪੰਜਾਬ ਪੁਲਿਸ ਦੀ ਸਖ਼ਤੀ ਪਾਕਿਸਤਾਨ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰ ਰਹੀ ਹੈ।ਬੀਤੇ ਦਿਨ ਪਾਕਿਸਤਾਨੀ ਡਰੋਨ ਬਰਾਮਦ ਹੋਣ ਤੋਂ ਬਾਅਦ ਅੱਜ ਫਿਰ ਭਿੱਖੀਵਿੰਡ […]

Continue Reading

ਲਾਟਰੀ ਦੀ ਦੁਕਾਨ ’ਤੇ ਪੰਜਾਬ ਪੁਲਿਸ ਦੀ ਰੇਡ, 5 ਵਿਅਕਤੀ ਗ੍ਰਿਫ਼ਤਾਰ

ਜਲੰਧਰ, 6 ਦਸੰਬਰ,ਬੋਲੇ ਪੰਜਾਬ ਬਿਊਰੋ :ਸ਼ਹਿਰ ਦੇ ਵਰਕਸ਼ਾਪ ਚੌਕ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਚੱਲ ਰਹੀ ਇਕ ਲਾਟਰੀ ਦੀ ਦੁਕਾਨ ’ਤੇ ਪੁਲਿਸ ਦੀ ਰੇਡ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ, ਇਹ ਕਾਰਵਾਈ ਥਾਣਾ ਨੰਬਰ 2 ਦੇ ਅਧੀਨ ਆਉਂਦੇ ਇਸ ਇਲਾਕੇ ਵਿੱਚ ਕੀਤੀ ਗਈ ਹੈ।ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਥੇ ਗੈਰਕਾਨੂੰਨੀ ਢੰਗ ਨਾਲ ਲਾਟਰੀ ਦੇ […]

Continue Reading

ਸ਼੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ ‘ਤੇ ਨੌਜਵਾਨ ਤੋਂ 12 ਗੋਲੀਆਂ ਬਰਾਮਦ

ਅੰਮ੍ਰਿਤਸਰ, 6 ਦਸੰਬਰ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ’ਤੇ ਇੱਕ ਯਾਤਰੀ ਤੋਂ 12 ਗੋਲੀਆਂ ਬਰਾਮਦ ਹੋਈਆਂ ਗਈਆਂ ਹਨ। ਸੀਆਈਐਸਐਫ ਦੇ ਜਵਾਨਾਂ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਜਾਣਕਾਰੀ ਮੁਤਾਬਕ, ਸੀਆਈਐਸਐਫ ਨੇ ਜਦੋਂ ਇੱਕ ਯਾਤਰੀ ਦੇ ਸਮਾਨ ਦੀ ਸਕੈਨਿੰਗ ਕੀਤੀ ਤਾਂ ਉਨ੍ਹਾਂ ਨੂੰ ਕੁਝ ਸ਼ੱਕੀ ਚੀਜ਼ ਹੋਣ ਦਾ ਸ਼ੱਕ ਹੋਇਆ। ਬੈਗ […]

Continue Reading