ਮੋਹਾਲੀ ‘ਚ ED ਦੀ ਰੇਡ ਅੱਜ ਵੀ ਜਾਰੀ, ਮੰਤਰੀ ਅਮਨ ਅਰੋੜਾ ‘ਤੇ ਉਂਗਲਾਂ ਉੱਠੀਆਂ 

ਮੋਹਾਲੀ, 8 ਮਈ, ਬੋਲੇ ਪੰਜਾਬ ਬਿਊਰੋ ; ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਵਿੱਚ ਦੋ ਰੀਅਲ ਅਸਟੇਟ ਸਮੂਹਾਂ ਦੇ ਅਹਾਤਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਕਾਰਵਾਈ ਚੇਂਜ ਆਫ ਲੈਂਡ ਯੂਜ਼ (ਸੀਐਲਯੂ) ਪਰਮਿਟਾਂ ਦੀ ਧੋਖਾਧੜੀ ਪ੍ਰਾਪਤੀ ਅਤੇ ਜ਼ਮੀਨ ਮਾਲਕਾਂ ਅਤੇ ਗਾਹਕਾਂ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਨਾਲ ਸਬੰਧਤ ਇੱਕ ਮਾਮਲੇ ਦੇ ਸਬੰਧ ਵਿੱਚ ਸ਼ੁਰੂ ਕੀਤੀ ਗਈ ਹੈ। […]

Continue Reading

ਪੰਜਾਬ ‘ਚ ਕਈ ਦਿਨ ਮੌਸਮ ਰਹੇਗਾ ਖੁਸ਼ਕ, 11 ਮਈ ਤੋਂ ਫਿਰ ਛਾਉਣਗੇ ਬੱਦਲ 

ਚੰਡੀਗੜ੍ਹ, 8 ਮਈ, ਬੋਲੇ ਪੰਜਾਬ ਬਿਊਰੋ : ਪੰਜਾਬ ਤੇ ਚੰਡੀਗੜ੍ਹ ਵਿੱਚ ਮੌਸਮ ਅੱਜ 8 ਮਈ ਤੋਂ 10 ਮਈ ਤੱਕ ਖੁਸ਼ਕ ਰਹਿਣ ਦੀ ਉਮੀਦ ਹੈ। ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਜਾਂ ਗਰਮੀ ਦੀਆਂ ਲਹਿਰਾਂ ਲਈ ਕੋਈ ਚੇਤਾਵਨੀ ਨਹੀਂ ਹੈ। ਪਹਾੜੀ ਖੇਤਰਾਂ ਵਿੱਚ ਹਾਲ ਹੀ ਵਿੱਚ ਹੋਈ ਬਾਰਿਸ਼ ਅਤੇ ਗੜੇਮਾਰੀ ਦਾ ਰਾਜ ਦੇ ਮੌਸਮ ‘ਤੇ ਕਾਫੀ ਪ੍ਰਭਾਵ […]

Continue Reading

ਸ਼ੁਕਰਾਨਾ ਯਾਤਰਾ ਦੌਰਾਨ MP ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ CM ਮਾਨ ਤੋਂ ਪੁੱਛੇ ਸਵਾਲ, ਲੱਗੇ ਮੁਰਦਾਬਾਦ ਦੇ ਨਾਅਰੇ 

ਅੰਮ੍ਰਿਤਸਰ, 8 ਮਈ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਦੀ ‘ਸ਼ੁਕਰਾਨਾ ਯਾਤਰਾ’ ਦੌਰਾਨ, ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨੀ ਹਮਦਰਦ ਅੰਮ੍ਰਿਤਪਾਲ ਸਿੰਘ ਦੀ ਮਾਂ ਨੇ ਉਨ੍ਹਾਂ ਤੋਂ ਸਵਾਲ ਪੁੱਛੇ। ਸੰਸਦ ਮੈਂਬਰ ਦੀ ਮਾਂ, ਬਲਵਿੰਦਰ ਕੌਰ ਨੇ ਮੁੱਖ ਮੰਤਰੀ ਨੂੰ ਦੋ ਜਾਂ ਤਿੰਨ ਵਾਰ ਆਵਾਜ਼ ਮਾਰੀ। ਜਦੋਂ ਮੁੱਖ ਮੰਤਰੀ ਦਾ ਧਿਆਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 619, 08-05-2026

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ […]

Continue Reading

ਰੀਕਾਸਟ ਸੂਚੀਆਂ ਦੇ ਅਧਾਰ ‘ਤੇ ਅਧਿਆਪਕਾਂ ਨੂੰ ਭੇਜੇ ਟਰਮੀਨੇਸ਼ਨ ਆਰਡਰ ਸਵੀਕਾਰ ਯੋਗ ਨਹੀਂ: ਡੀ ਟੀ ਐੱਫ

ਰੀਕਾਸਟ ਸੂਚੀਆਂ ਦੀ ਆੜ ‘ਚ ਨੌਕਰੀਆਂ ਦੇਣ ਦੀ ਥਾਂ ਨੌਕਰੀਆਂ ਖੋਹਣ ‘ਤੇ ਉੱਤਰੀ ਪੰਜਾਬ ਸਰਕਾਰ : ਡੀ ਟੀ ਐੱਫ ਚੰਡੀਗੜ੍ਹ, 7 ਮਈ ,ਬੋਲੇ ਪੰਜਾਬ ਬਿਊਰੋ; ਸਿੱਖਿਆ ਵਿਭਾਗ ਵੱਲੋਂ ਮੈਰਿਟ ਸੋਧ ਦੇ ਨਾਮ ਤੇ ਲਗਭਗ 300 ਅਧਿਆਪਕਾਂ ਨੂੰ ਨੌਕਰੀ ਤੋਂ ਬਾਹਰ ਕੱਢਣ ਦਾ ਨਾਦਰਸ਼ਾਹੀ ਫੁਰਮਾਨ ਜਾਰੀ ਕੀਤਾ ਹੈ। ਪਿਛਲੇ ਸਾਲ ਜੂਨ ਮਹੀਨੇ ਵਿੱਚ ਪ੍ਰਮੁੱਖ ਸੰਘਰਸ਼ੀ ਜੱਥੇਬੰਦੀਆਂ […]

Continue Reading

ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਸਰਕਾਰੀ ਦਖਲ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ : ਸਰਨਾ

ਭਾਈ ਬਲਦੇਵ ਸਿੰਘ ਵਡਾਲਾ ਵਲੋਂ ਮਰਿਆਦਾ ਦੇ ਉਲਟ ਪਤਿਤ ਭਗਵੰਤ ਮਾਨ ਦੀ ਅਰਦਾਸ ਕਰਣਾ ਮਰਿਆਦਾ ਦੀ ਉਲੰਘਣਾ ਨਵੀਂ ਦਿੱਲੀ 7 ਮਈ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਸਰਕਾਰ ਵੱਲੋਂ ਜਬਰੀ ਥੋਪੇ ਗਏ ਨਵੇਂ ਕਾਨੂੰਨ ਦੇ ਸ਼ੁਕਰਾਨੇ ਦੇ ਨਾਮ ਆਪਣੇ ਸਿਆਸੀ ਹਿੱਤਾਂ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ […]

Continue Reading

ਹਰਮੀਤ ਸਿੰਘ ਕਾਲਕਾ ਵੱਲੋਂ ਜਾਤੀ-ਸੂਚਕ ਸ਼ਬਦਾਵਲੀ ਦੀ ਵਰਤੋਂ ਦੀ ਨਿੰਦਾ, ਮੁਆਫ਼ੀ ਮੰਗਣ ਦੀ ਮੰਗ: ਇੰਦਰਜੀਤ ਸਿੰਘ ਵਿਕਾਸਪੁਰੀ

ਨਵੀਂ ਦਿੱਲੀ, 7 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਹਾਲ ਹੀ ਵਿੱਚ ਦਿੱਤੇ ਇੱਕ ਬਿਆਨ ਨੂੰ ਲੈ ਕੇ ਟਾਂਗ ਕਸ਼ਤਰੀਆਂ ਬਰਾਦਰੀ ਵਿੱਚ ਰੋਸ ਪਾਇਆ ਜਾ ਰਿਹਾ ਹੈ। ਬਰਾਦਰੀ ਦੇ ਆਗੂ ਇੰਦਰਜੀਤ ਸਿੰਘ ਵਿਕਾਸਪੁਰੀ ਨੇ ਕਿਹਾ ਕਿ ਬਿਆਨ ਵਿੱਚ ਵਰਤੀ ਗਈ ਸ਼ਬਦਾਵਲੀ ਨਾਲ ਇੱਕ ਖ਼ਾਸ […]

Continue Reading

ਦਿੱਲੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਦਰਸ਼ਨਕਾਰੀਆਂ ਵਲੋਂ ਮਾਰਚ

ਪਰਮਜੀਤ ਸਿੰਘ ਸਰਨਾ ਨੇ ਪ੍ਰਦਰਸ਼ਨਕਾਰੀਆਂ ਦੀ ਗ੍ਰਿਫਤਾਰੀ ਦੀ ਕੀਤੀ ਨਿੰਦਾ ਨਵੀਂ ਦਿੱਲੀ, 7 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਲੀ ਪਹੁੰਚੇ 100 ਤੋਂ ਵੱਧ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ। ਪੰਜਾਬ, ਹਰਿਆਣਾ ਅਤੇ ਸਿਰਸਾ ਤੋਂ ਸਿੱਖ ਸੰਗਤਾਂ ਦਿੱਲੀ ਵਿਖੇ ਇਕੱਠੀਆਂ ਹੋਈਆਂ […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਚੰਡੀਗੜ੍ਹ, 7 ਮਈ ,ਬੋਲੇ ਪੰਜਾਬ ਬਿਊਰੋ:ਸੂਬੇ ਵਿੱਚ ਨਕਲੀ ਖੇਤੀ ਉਤਪਾਦਾਂ ’ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਫ਼ਰੀਦਕੋਟ ਦੀ ਇੱਕ ਰਿਹਾਇਸ਼ੀ ਜਾਇਦਾਦ ’ਤੇ ਛਾਪਾ ਮਾਰਿਆ ਅਤੇ ਬਿਨਾਂ ਕਿਸੇ ਲਾਇਸੈਂਸ ਜਾਂ ਕਾਨੂੰਨੀ ਪ੍ਰਵਾਨਗੀ ਤੋਂ ਚੱਲ ਰਹੀ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਪੈਕੇਜਿੰਗ ਯੂਨਿਟ ਦਾ ਪਰਦਾਫ਼ਾਸ਼ ਕੀਤਾ। ਅੱਜ ਸਿਟੀ ਪੁਲਿਸ ਸਟੇਸ਼ਨ, ਫ਼ਰੀਦਕੋਟ ਵਿਖੇ ਉਸ […]

Continue Reading

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

ਜਲੰਧਰ, 7 ਮਈ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸ਼ੁਕਰਾਨਾ ਯਾਤਰਾ` ਦੇ ਦੂਜੇ ਦਿਨ ਐਲਾਨ ਕੀਤਾ ਕਿ ਪੰਜਾਬ ਵਿੱਚ ਬੇਅਦਬੀ ਕਰਨ ਵਾਲੇ ਹੁਣ ਸਜ਼ਾ ਤੋਂ ਨਹੀਂ ਬਚ ਸਕਣਗੇ। ਉਨ੍ਹਾਂ ਕਿਹਾ ਕਿ ਨਵਾਂ ਬੇਅਦਬੀ ਵਿਰੋਧੀ ਕਾਨੂੰਨ ਅਪਰਾਧੀਆਂ ਲਈ ਐਫ.ਆਈ.ਆਰ., ਉਮਰ ਕੈਦ ਅਤੇ 50 ਲੱਖ ਰੁਪਏ ਤੱਕ ਦੇ ਜੁਰਮਾਨੇ ਤੋਂ ਬਾਅਦ ਜ਼ਮਾਨਤ ਨਾ ਦੇਣ […]

Continue Reading