ਮਾਨਸਾ : ਗੈਸ ਪਾਈਪ ਲਾਈਨ ਦੇ ਵਿਰੋਧ ‘ਚ ਧਰਨਾ ਦੇਣ ਜਾ ਰਹੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਦੋਵੇਂ ਪਾਸਿਓਂ ਕਈ ਜ਼ਖਮੀ

ਮਾਨਸਾ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਮਾਨਸਾ ਵਿੱਚ ਬੁੱਧਵਾਰ ਦੇਰ ਰਾਤ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਦਰਅਸਲ, ਸੰਗਰੂਰ ਜ਼ਿਲ੍ਹੇ ਦੇ ਕਿਸਾਨ ਬਠਿੰਡਾ ਦੇ ਤਲਵੰਡੀ ਸਾਬੋ ਨੇੜਲੇ ਪਿੰਡ ਵਿੱਚ ਗੁਜਰਾਤ ਗੈਸ ਪਾਈਪ ਲਾਈਨ ਦੇ ਵਿਰੋਧ ਵਿੱਚ ਧਰਨਾ ਦੇਣ ਜਾ ਰਹੇ ਸਨ। ਮਾਨਸਾ ਵਿੱਚ ਪੁਲੀਸ ਨੇ ਨਾਕਾਬੰਦੀ ਕਰਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ […]

Continue Reading

ਗਿੱਪੀ ਗਰੇਵਾਲ ਨੂੰ ਧਮਕੀਆਂ ਦੇਣ ਦੇ ਮਾਮਲੇ ’ਚ ਗੈਂਗਸਟਰ ਦਿਲਪ੍ਰੀਤ ਬਾਬਾ ਤੇ ਸੁਖਪ੍ਰੀਤ ਬੁੱਢਾ ਬਰੀ

ਮੋਹਾਲੀ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਮੁਹਾਲੀ ਦੀ ਅਦਾਲਤ ਨੇ ਪੰਜਾਬੀ ਗਾਇਕ ਤੇ ਅਭਿਨੇਤਾ ਗਿੱਪੀ ਗਰੇਵਾਲ ਨੂੰ ਧਮਕੀਆਂ ਦੇਣ ਦੇ ਮਾਮਲੇ ’ਚ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਨੂੰ ਬਰੀ ਕਰ ਦਿੱਤਾ ਹੈ। ਮੁਹਾਲੀ ਅਦਾਲਤ ਨੇ ਇਸ ਮਾਮਲੇ ’ਚ ਪੁਲਿਸ ਵੱਲੋਂ ਪੇਸ਼ ਕੀਤੇ ਸਬੂਤਾਂ ਨੂੰ ਨਾਕਾਫ਼ੀ ਮੰਨਿਆ।ਅਦਾਲਤ ਨੇ ਮੁਲਜ਼ਮਾਂ ਨੂੰ ਬਰੀ ਕਰਨ ਦਾ ਫ਼ੈਸਲਾ ਸੁਣਾਇਆ […]

Continue Reading

ਸੁਖਬੀਰ ਸਿੰਘ ਬਾਦਲ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਪਹੁੰਚੇ

ਸ੍ਰੀ ਅਨੰਦਪੁਰ ਸਾਹਿਬ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖਤ ਸਾਹਿਬ ਤੋਂ ਮਿਲੀ ਸਜ਼ਾ ਭੁਗਤਣ ਲਈ ਸੁਖਬੀਰ ਸਿੰਘ ਬਾਦਲ ਅੱਜ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਪਹੁੰਚ ਗਏ ਹਨ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੁਖਬੀਰ ਸਿੰਘ ਬਾਦਲ ਨੂੰ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਪਹੁੰਚਾਇਆ ਗਿਆ।ਸੁਖਬੀਰ ਬਾਦਲ ਨੇ ਆਪਣੇ ਗਲ਼ੇ ਵਿੱਚ ਤਖਤੀ ਪਾਈ ਹੋਈ ਹੈ ਤੇ ਵ੍ਹੀਲ […]

Continue Reading

ਦੇਵੇਂਦਰ ਫੜਨਵੀਸ ਅੱਜ ਮਹਾਰਾਸਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ

ਮੁੰਬਈ, 5 ਦਸੰਬਰ,
ਬੋਲੇ ਪੰਜਾਬ ਬਿਊਰੋ : ਭਾਜਪਾ ਆਗੂ ਦੇਵੇਂਦਰ ਫੜਨਵੀਸ ਅੱਜ ਮਹਾਰਾਸਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਅਹੁਦਾ ਇੱਕ ‘ਤਕਨੀਕੀ ਪ੍ਰਬੰਧ’ ਹੈ ਅਤੇ ਉਹ ਆਪਣੇ ਸਹਿਯੋਗੀ ਏਕਨਾਥ ਸ਼ਿੰਦੇ ਤੇ ਅਜੀਤ ਪਵਾਰ ਨੂੰ ਨਾਲ ਲੈ ਕੇ ਮਹਾਰਾਸ਼ਟਰ ’ਚ ਨਵੀਂ ਮਹਾਯੁਤੀ ਗੱਠਜੋੜ ਸਰਕਾਰ ਚਲਾਉਣਗੇ। ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਕੋਲ ਸਰਕਾਰ ਬਣਾਉਣ ਦਾ […]

Continue Reading

ਹਥਿਆਰ ਦੀ ਨੋਕ ‘ਤੇ ਰਾਹ ਜਾਂਦੇ ਵਿਅਕਤੀ ਤੋਂ ਮੋਬਾਇਲ ਤੇ ਨਕਦੀ ਲੁੱਟੀ

ਲੁਧਿਆਣਾ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਥਾਣਾ ਜੋਧੇਵਾਲ ਅਧੀਨ ਪੈਂਦੇ ਨੂਰਵਾਲਾ ਰੋਡ ‘ਤੇ ਬੀਤੀ ਰਾਤ ਮੋਟਰਸਾਈਕਲ ਸਵਾਰ ਇਕ ਵਿਅਕਤੀ ਨੂੰ ਤਿੰਨ ਲੁਟੇਰਿਆਂ ਵੱਲੋਂ ਹਥਿਆਰ ਦੀ ਨੋਕ ‘ਤੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁੱਟ ਸਬੰਧੀ ਜਾਣਕਾਰੀ ਦਿੰਦੇ ਹੋਏ ਮਿਸਤਰੀ ਦਾ ਕੰਮ ਕਰਦੇ ਭਿੱਦਰ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ‘ਤੇ ਕੰਮ ਤੋਂ ਵਾਪਿਸ ਆ ਰਿਹਾ […]

Continue Reading

ਅੰਮ੍ਰਿਤਸਰ ਦੇ ਮਜੀਠਾ ਥਾਣੇ ਦੇ ਬਾਹਰ ਧਮਾਕਾ

ਅੰਮ੍ਰਿਤਸਰ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਮਜੀਠਾ ਥਾਣੇ ਦੇ ਬਾਹਰ ਧਮਾਕਾ ਹੋਇਆ ਹੈ, ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ‘ਚ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਮਜੀਠਾ ਥਾਣੇ ‘ਚ ਧਮਾਕਾ ਹੋਇਆ ਹੈ, ਜਿਸ ‘ਚ 2 ਪੁਲਸ ਮੁਲਾਜ਼ਮਾਂ ਦੇ ਜ਼ਖਮੀ ਹੋਣ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 508

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-12-2024 ,ਅੰਗ 508 Sachkhand Sri Harmandir Sahib Amritsar Vikhe Hoyea Amrit Wele Da Mukhwak Ang: 508, 05-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੨੦ ਮੱਘਰ (ਸੰਮਤ ੫੫੬ ਨਾਨਕਸ਼ਾਹੀ) 05-12-2024 ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ […]

Continue Reading

ਬੈਂਕਿੰਗ ਨਿਯਮਾਂ ’ਚ ਹੋਣਗੇ ਵੱਡੇ ਬਦਲਾਅ, ਲੋਕ ਸਭਾ ’ਚ ਬਿੱਲ ਪਾਸ

ਨਵੀਂ ਦਿੱਲੀ, 4 ਦਸੰਬਰ, ਬੋਲੇ ਪੰਜਾਬ ਬਿਊਰੋ : ਅੱਜ ਲੋਕ ਸਭਾ ਵਿੱਚ ਬੈਂਕਿੰਗ ਕਾਨੂੰਨ (ਸੋਧ) ਬਿੱਲ, 2024 ਪਾਸ ਕੀਤਾ ਗਿਆ। ਇਸ ਬਿੱਲ ਗ੍ਰਾਹਕਾਂ ਦੇ ਅਨੁਭਵ ਨੂੰ ਹੋਰ ਵਧੀਆ ਬਣਾਉਣ ਅਤੇ ਨਾਗਰਿਕਾਂ ਦੀ ਸੁਰੱਖਿਆਂ ਲਈ ਇਕ ਮਹੱਤਵਪੂਰਣ ਕਦਮ ਚੁੱਕਿਆ ਗਿਆ। ਇਹ ਬਿੱਲ ਨਾਲ ਹੁਣ ਬੈਂਕ ਖਾਤਾਧਾਰਕਾਂ ਆਪਣੇ ਖਾਤਿਆਂ ਵਿੱਚ ਚਾਰ ਨਾਮਿਨੀ ਵਿਅਕਤੀ ਰੱਖ ਸਕਣਗੇ। ਇਕ ਹੋਰ […]

Continue Reading

ਮੋਹਾਲੀ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ ਤੋਂ ਅੰਤਰਰਾਸ਼ਟਰੀ ਉਡਾਣਾਂ ਚਲਾਉਣ ਦੀ ਵਕਾਲਤ

 ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਤੁਰੰਤ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਪਿੱਠ ਥਾਪੜੀ ਹੈ ਜਿਸ ਨੇ ਸੂਬੇ ਨੂੰ ਬਦਨਾਮ ਕਰਨ ਦੇ ਮਨਸੂਬੇ ਸਫਲ ਨਾ ਹੋਣ […]

Continue Reading

ਪ੍ਰਨੀਤ ਕੌਰ ਨੇ ਉਪ ਰਾਸ਼ਟਰਪਤੀ ਧਨਖੜ ਦੇ ਕਿਸਾਨਾਂ ਬਾਰੇ ਸਟੈਂਡ ਦੀ ਸ਼ਲਾਘਾ ਕੀਤੀ

ਕੇਂਦਰੀ ਖੇਤੀਬਾੜੀ ਮੰਤਰੀ ਨੂੰ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਪਟਿਆਲਾ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਕਿਸਾਨਾਂ ਬਾਰੇ ਦਿੱਤੇ ਬਿਆਨ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਮੁੜ ਤੋਂ ਗੱਲਬਾਤ ਕਰਨੀ […]

Continue Reading