ਸੁਖਬੀਰ ਬਾਦਲ ਤੇ ਹੋਏ ਜਾਨਲੇਵਾ ਹਮਲੇ ਪਿੱਛੇ ਕੰਮ ਕਰ ਰਹੀਆਂ ਏਜੰਸੀਆਂ ਨੂੰ ਸਾਹਮਣੇ ਲਿਆਂਦਾ ਜਾਵੇ : ਪ੍ਰੋ. ਬਡੂੰਗਰ 

ਪਟਿਆਲਾ, 4 ਦਸੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲੱਗੀ ਤਨਖ਼ਾਹ ਪੂਰੀ ਕਰਨ ਲਈ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਹਿਬ ਦੇ ਘੰਟਾ ਘਰ ਵਾਲੀ ਡਿਊਟੀ ਦੇ ਬਾਹਰ ਬੈਠ ਕੇ ਸੇਵਾ ਨਿਭਾਅ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਪੰਜਾਬ ਰਾਜ ਅੰਤਰ-‘ਵਰਸਿਟੀ ਯੁਵਕ ਮੇਲੇ 2024 ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮੰਡੀ ਗੋਬਿੰਦਗੜ੍ਹ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਤੋਂ ਬੀਏ ਐਲਐਲਬੀ ਦੇ ਪਹਿਲੇ ਸਾਲ ਦੀ ਵਿਦਿਆਰਥਣ ਅਸ਼ਮਿਤਾ ਨੇ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ 2024 ਵਿੱਚ ਤੀਜਾ ਇਨਾਮ ਹਾਸਲ ਕਰਕੇ ਆਪਣੀ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਇਹ ਸਮਾਗਮ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਕਰਵਾਇਆ ਗਿਆ ਜਿਸਦੀ ਮੇਜ਼ਬਾਨੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਨੇ ਕੀਤੀ।ਅਸ਼ਮਿਤਾ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

।ਐੱਸ ਏ ਐਸ ਨਗਰ  4 ਦਸੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ […]

Continue Reading

ਲਿਬਰੇਸ਼ਨ ਵਲੋਂ ਸੁਖਬੀਰ ਬਾਦਲ ਉਤੇ ਹੋਏ ਹਮਲੇ ਦੀ ਨਿੰਦਾ

ਮਾਨਸਾ, 4 ਦਸੰਬਰ ਬੋਲੇ ਪੰਜਾਬ ਬਿਊਰੋ : ਸੀਪੀਆਈ ਐਮ ਐਲ ਲਿਬਰੇਸ਼ਨ ਨੇ ਦਰਬਾਰ ਸਾਹਿਬ ਦੀ ਡਿਉਢੀ ‘ਤੇ ਸੁਖਬੀਰ ਬਾਦਲ ਉਤੇ ਹੋਏ ਜਾਨਲੇਵਾ ਹਮਲਾ ਦੀ ਸਖ਼ਤ ਨਿੰਦਾ ਕੀਤੀ ਹੈ।‌ਪਾਰਟੀ ਦਾ ਕਹਿਣਾ ਹੈ ਕਿ ਉਂਝ ਤਾਂ ਸਿਆਸੀ ਵਿਰੋਧਾਂ ਕਾਰਨ ਕਿਸੇ ਦੀ ਜਾਨ ਲੈਣ ਦੀ ਕੋਸ਼ਿਸ਼ ਪ੍ਰਵਾਨ ਕਰਨ ਯੋਗ ਨਹੀਂ, ਪਰ ਸਿੱਖੀ ਦੇ ਸਭ ਤੋਂ ਵੱਡੇ ਅਧਿਆਤਮਕ ਕੇਂਦਰ […]

Continue Reading

ਪੰਜਾਬ ਦਾ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਮਰਵਾਉਣ ਲਈ ਤਰਲੋਮੱਛੀ-ਪੁਰਖਾਲਵੀ

ਸੁਖਬੀਰ ਬਾਦਲ ਤੇ ਕਾਤਲਾਨਾ ਹਮਲਾ ਕਰਨ ਬਦਲੇ ਭਗਵੰਤ ਮਾਨ ਤੇ ਹੋਵੇ ਪਰਚਾ ਦਰਜ-ਪੁਰਖਾਲਵੀ ਅਕਾਲੀ ਆਗੂ ਸ਼ਮਸ਼ੇਰ ਪੁਰਖਾਲਵੀ ਵੱਲੋਂ ਪਾਰਟੀ ਸੁਪਰੀਮੋ ਉੱਤੇ ਜਾਨਲੇਵਾ ਹਮਲੇ ਦੀ ਨਿਖੇਧੀ ਮੁਹਾਲੀ 04 ਦਸੰਬਰ ,ਬੋਲੇ ਪੰਜਾਬ ਬਿਊਰੋ : “ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸੇਵਾ ਨੂੰ ਨਿਭਾਉਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਉੱਤੇ ਸ਼੍ਰੀ […]

Continue Reading

ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ

ਅੰਮ੍ਰਿਤਸਰ 4 ਦਸੰਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸਜ਼ਾ ਤਹਿਤ ਲੱਗੀ ਸੇਵਾ ਅਨੁਸਾਰ ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮੁੱਖ ਗੇਟ ਤੇ ਸੇਵਾ ਨਿਭਾਅ ਰਹੇ ਸ. ਸੁਖਬੀਰ ਸਿੰਘ ਬਾਦਲ ਤੇ ਹੋਏ ਜਾਨਲੇਵਾ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ […]

Continue Reading

ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ

ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗਾ ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਦਾ ਪਾਸਾਰ ਕਰ ਕੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ […]

Continue Reading

ਸ਼੍ਰੋਮਣੀ ਕਮੇਟੀ ਨੇ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ […]

Continue Reading

ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਦੀ ਪਤਨੀ ਦਾ ਬਿਆਨ ਆਇਆ ਸਾਹਮਣੇ

ਅੰਮ੍ਰਿਤਸਰ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਦੀ ਪਤਨੀ ਦਾ ਬਿਆਨ ਸਾਹਮਣੇ ਆਇਆ ਹੈ। ਨਰਾਇਣ ਸਿੰਘ ਦੀ ਪਤਨੀ ਨੇ ਵੱਡਾ ਖੁਲਾਸਾ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਸ ਦੀ ਪਤਨੀ ਨੇ ਦੱਸਿਆ ਕਿ ਉਸ ਨੂੰ ਇਸ ਘਟਨਾ ਦੀ ਜਾਣਕਾਰੀ ਸਵੇਰੇ 10.30 ਵਜੇ ਦੇ ਕਰੀਬ ਕਿਸੇ ਵਿਅਕਤੀ ਤੋਂ […]

Continue Reading

ਸ਼ੰਭੂ ਸਰਹੱਦ ‘ਤੇ ਧਾਰਾ 144 ਲਾਗੂ, ਅੰਬਾਲਾ ਪੁਲਿਸ ਵਲੋਂ ਹੁਕਮ ਜਾਰੀ

ਰਾਜਪੁਰਾ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਹਰਿਆਣਾ-ਪੰਜਾਬ ਸਰਹੱਦ ‘ਤੇ ਸਥਿਤ ਸ਼ੰਭੂ ਸਰਹੱਦ ‘ਤੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਹਰਿਆਣਾ ਦੀ ਅੰਬਾਲਾ ਪੁਲਿਸ ਨੇ ਇਸ ਸਬੰਧੀ ਹੁਕਮ ਜਾਰੀ ਕੀਤਾ ਹੈ। ਸ਼ੰਭੂ ਬਾਰਡਰ ‘ਤੇ ਵੱਡੀ ਗਿਣਤੀ ‘ਚ ਕਿਸਾਨ ਧਰਨੇ ‘ਤੇ ਬੈਠੇ ਹਨ, ਜੋ 6 ਦਸੰਬਰ ਨੂੰ ਦਿੱਲੀ ਵੱਲ ਪੈਦਲ ਮਾਰਚ ਸ਼ੁਰੂ ਕਰਨਗੇ। ਇਸ ਤੋਂ ਦੋ […]

Continue Reading