ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਮੌਤ

ਜਲੰਧਰ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਅਮਰੀਕਾ ‘ਚ ਜਲੰਧਰ ਦੇ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਨਵਾਂ ਪਿੰਡ ਕੁੱਲੇਵਾਲ ਦਾ ਨੌਜਵਾਨ ਸੁਖਵਿੰਦਰ ਸਿੰਘ ਸੁੱਖੀ ਦੋ ਭੈਣਾਂ ਦਾ ਭਰਾ ਸੀ। ਉਹ ਪਿਛਲੇ ਦੋ ਸਾਲਾਂ ਤੋਂ ਅਮਰੀਕਾ ਵਿੱਚ ਰਹਿ ਕੇ ਆਪਣਾ ਗੁਜ਼ਾਰਾ ਚਲਾ ਰਿਹਾ ਸੀ ਕਿ ਅਚਾਨਕ ਦਿਲ ਦਾ ਦੌਰਾ ਪੈਣ […]

Continue Reading

ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 04 ਦਸੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਨਿਭਾਉਂਦਿਆਂ ਸ. ਸੁਖਬੀਰ ਸਿੰਘ ਬਾਦਲ […]

Continue Reading

ਇਹ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਨਹੀਂ, ਡਿਊਟੀ ਦੇ ਰਹੇ ਸੇਵਾਦਾਰ ‘ਤੇ ਹਮਲਾ ਹੈ : ਜਥੇਦਾਰ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਘੰਟਾ ਘਰ ਡਿਉਢੀ ਦੇ ਬਾਹਰਵਾਰ ਇੱਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਅੱਜ ਜਦ ਉਹ ਤਨਖਾਹ ਲੱਗੀ ਹੋਈ ਸੇਵਾ ਕਰ ਰਹੇ ਸੀ ਇਸ ਸੇਵਾ ਦੌਰਾਨ ਉਹਨਾਂ ਉੱਤੇ ਜਾਨਲੇਵਾ ਹਮਲਾ ਹੋਇਆ। ਮੌਕੇ ‘ਤੇ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਅਹੁਦੇ ਤੋਂ ਅਸਤੀਫ਼ਾ ਦੇਣ : ਦਲਜੀਤ ਸਿੰਘ ਚੀਮਾ

ਅੰਮ੍ਰਿਤਸਰ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਪ੍ਰਤੀਕਿਰਿਆ ਦਿੱਤੀ ਹੈ।ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ‘ਤੇ ਨਿਮਾਣੇ ਸੇਵਕ ਵਾਂਗ ਸੇਵਾ ਕਰ ਰਹੇ ਸਨ।ਇਸ ਦੌਰਾਨ ਇਕ ਵਿਅਕਤੀ ਨੇ ਉਸ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਪਰ ਮੈਂ ਸੱਚੇ ਪਾਤਸ਼ਾਹ ਦਾ […]

Continue Reading

ਸੁਖਬੀਰ ਸਿੰਘ ਬਾਦਲ ‘ਤੇ ਹਮਲਾ: ਪੁਲਿਸ ਕਮਿਸ਼ਨਰ ਦਾ ਬਿਆਨ ਆਇਆ ਸਾਹਮਣੇ

  ਅੀਮ੍ਰਤਸਰ 4 ਦਸੰਬਰ,ਬੋਲੇ ਪੰਜਾਬ ਬਿਊਰੋ : ਸੁਖਬੀਰ ਸਿੰਘ ਬਾਦਲ ‘ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ‘ਚ ਪੁਲਿਸ ਕਮਿਸ਼ਨਰ ਦਾ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਜਦੋਂ ਤੋਂ ਸੁਖਬੀਰ ਬਾਦਲ ਸੇਵਾ ਕਰ ਰਹੇ ਹਨ ਇਥੇ 200 ਦੇ ਕਰੀਬ ਪੁਲਿਸ ਮੁਲਾਜ਼ਮ ਅਤੇ ਸੀਨੀਅਰ ਅਧਿਕਾਰੀ ਨਿਯੁਕਤ ਕੀਤੇ ਗਏ ਹਨ। […]

Continue Reading

ਸੁਖਬੀਰ ਬਾਦਲ ਤੇ ਗੋਲੀਬਾਰੀ ਦੀ ਖ਼ਬਰ ਸੁਣਦਿਆਂ ਹੀ ਹਰਸਿਮਰਤ ਕੌਰ ਬਾਦਲ ਪਹੁੰਚੀ ਸ਼੍ਰੀ ਦਰਬਾਰ ਸਾਹਿਬ

ਅੰਮ੍ਰਿਤਸਰ, 4 ਦਸੰਬਰ, ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਸੁਖਬੀਰ ਸਿੰਘ ਬਾਦਲ ਦੀ ਧਰਮਪਤਨੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਗਈ ਹੈ।ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਸੁਖਬੀਰ ਸਿੰਘ ਬਾਦਲ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਤਹਿਤ ਇੱਥੇ ਸੇਵਾ ਕਰ […]

Continue Reading

ਸੁਖਬੀਰ ਸਿੰਘ ਬਾਦਲ ‘ਤੇ ਹੋਏ ਜਾਨਲੇਵਾ ਹਮਲੇ ‘ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤਾ ਵੱਡਾ ਬਿਆਨ

ਅੰਮ੍ਰਿਤਸਰ 4 ਦਸੰਬਰ ,ਬੋਲੇ ਪੰਜਾਬ ਬਿਊਰੋ : ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲੇ ਦੀ ਸਖ਼ਤ ਨਿੰਦਾ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਵੱਡੀ ਘਟਨਾ ਦੀ ਸੀਬੀਆਈ ਤੋਂ ਜਾਂਚ ਦੀ ਮੰਗ ਕੀਤੀ ਹੈ ਇਸ ਤੋਂ ਪਹਿਲਾ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ […]

Continue Reading

ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਦੀਆ ਕੋਝੀਆ ਚਾਲਾਂ ਵਿਰੁੱਧ ਮਿਡ ਡੇ ਮੀਲ ਮੁਲਾਜ਼ਮਾਂ ਵੱਲੋਂ 4 ਦਸੰਬਰ  ਤੋਂ ਸਿੱਖਿਆ ਵਿਭਾਗ ਦਾ ਕੰਮ ਠੱਪ ਦਾ ਐਲਾਨ

4 ਦਸੰਬਰ ਨੂੰ ਜ਼ਿਲ੍ਹਾ ਦਫਤਰ ਅਤੇ 5 ਦਸੰਬਰ ਨੂੰ ਡੀ.ਜੀ.ਐਸ ਈ ਦਫਤਰ ਦਾ ਘਿਰਾੳ ਕਰਕੇ ਚੰਡੀਗੜ੍ਹ ਵੱਲ ਮਾਰਚ ਦਾ  ਐਲਾਨ ਡੀ ਜੀ ਐਸ ਦੀ ਦਫ਼ਤਰ ਦੇ ਬਾਹਰ ਪੱਕਾ ਧਰਨਾ ਛੇਵੇਂ ਦਿਨ ਵੀ ਜਾਰੀ  ਮੁੱਖ ਮੰਤਰੀ ਅਤੇ ਕੈਬਿਨਟ ਸਬ ਕਮੇਟੀ ਦੇ ਲਿਖਤੀ ਹੁਕਮਾਂ ਦੇ ਬਾਵਜੂਦ ਮੰਗਾਂ ਹੱਲ ਕਰਨ ਤੋਂ ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਵੱਟ ਰਿਹਾ […]

Continue Reading

ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਵਾਲੇ ਮੁਲਜ਼ਮ ਦਾ ਰਿਹਾ ਹੈ ਅਪਰਾਧਿਕ ਪਿਛੋਕੜ

ਅੰਮ੍ਰਿਤਸਰ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਵਾਲੇ ਮੁਲਜ਼ਮ ਦੀ ਪਛਾਣ ਨਰਾਇਣ ਸਿੰਘ ਚੌੜਾ ਵਾਸੀ ਡੇਰਾ ਬਾਬਾ ਨਾਨਕ ਦੇ ਰੂਪ ‘ਚ ਹੋਈ ਹੈ। ਮੁਲਜ਼ਮ ਕੱਟੜਪੰਥੀ ਹੈ ਅਤੇ ਦਲ ਖਾਲਸਾ ਨਾਲ ਸਬੰਧਤ ਹੈ। ਸੂਤਰਾਂ ਮੁਤਾਬਕ ਹਮਲਾਵਰ ਨਰਾਇਣ ਸਿੰਘ ਚੌੜਾ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਕਾਰਕੁਨ ਰਿਹਾ ਹੈ।ਚੌੜਾ 1984 ਵਿੱਚ ਪਾਕਿਸਤਾਨ […]

Continue Reading

ਧਾਰਮਿਕ ਸਜ਼ਾ ਭੁਗਤਣ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸੁਖਬੀਰ ਸਿੰਘ ਬਾਦਲ ‘ਤੇ ਫਾਈਰਿੰਗ

ਅੰਮ੍ਰਿਤਸਰ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਹੋਇਆ ਹੈ। ਉਨ੍ਹਾਂ ‘ਤੇ ਹਰਿਮੰਦਰ ਸਾਹਿਬ ਦੇ ਬਾਹਰ ਗੋਲੀ ਚਲਾਈ ਗਈ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਭੁਗਤਣ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਹੋਏ ਸਨ।ਸੁਖਬੀਰ ਸਿੰਘ ਬਾਦਲ ਇਸ ਹਮਲੇ ਵਿੱਚ ਵਾਲ ਵਾਲ ਬਚ […]

Continue Reading