ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖ਼ਰ-ਏ-ਕੌਮ ਦਾ ਐਵਾਰਡ ਵਾਪਿਸ ਲੈਣ ਦੇ ਆਦੇਸ਼

ਅੰਮ੍ਰਿਤਸਰ 2 ਦਸੰਬਰ ,ਬੋਲੇ ਪੰਜਾਬ ਬਿਊਰੋ : ਅਕਾਲੀ ਦਲ ਦੀ ਸਰਕਾਰ ਵੇਲੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫੀ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਤੇ ਹੋਰ ਸਿੱਖ ਮੰਤਰੀਆਂ ਨੂੰ ਧਾਰਮਿਕ ਸਜ਼ਾਵਾਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤਤਕਾਲੀ ਮੁੱਖ ਮੰਤਰੀ, ਨੂੰ ਦਿੱਤਾ […]

Continue Reading

ਅਕਾਲੀ ਦਲ ਦੇ ਆਗੂ ਪਰਮਿੰਦਰ ਸਿੰਘ ਸੋਹਾਣਾ ਖਿਲਾਫ ਦਰਜ ਕੀਤੇ ਗਏ ਮੁਕੱਦਮੇ ਦੀ ਨਿਖੇਧੀ

ਮੋਹਾਲੀ 2 ਦਸੰਬਰ ,ਬੋਲੇ ਪੰਜਾਬ ਬਿਊਰੋ :       ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਵਾਈਜ਼ ਪ੍ਰੈਜੀਡੈਂਟ ਜਸਵੀਰ ਸਿੰਘ ਗੜਾਂਗ ਨੇ ਪ੍ਰੈਸ ਨੋਟ ਜਾਰੀ ਕਰਦਿਆ ਦੱਸਿਆ ਕਿ ਜਿਲ੍ਹਾ ਮੋਹਾਲੀ ਪੁਲਿਸ ਵੱਲੋਂ ਪਿਛਲੇ ਦਿਨੀ ਪਿੰਗ ਕੁੰਭੜਾ ਦੇ ਨੌਜਵਾਨਾਂ ਦੇ ਕਤਲ ਦੇ ਮਾਮਲੇ ਵਿੱਚ ਉਨ੍ਹਾਂ ਪਰਿਵਾਰਾਂ ਨੂੰ ਇੰਨਸਾਫ ਦਵਾਉਣ ਲਈ ਲੱਗੇ ਧਰਨੇ ਵਿੱਚ ਸ਼ਿਰਕਤ ਕਰਨ ਵਾਲੇ ਸ੍ਰਮੋਣੀ ਅਕਾਲੀ ਦਲ […]

Continue Reading

ਜਲ ਸਪਲਾਈ ਕਾਮਿਆਂ ਨੇ ਕਾਰਜਕਾਰੀ ਇੰਜਨੀਅਰ ਡਵੀਜ਼ਨ ਨੰਬਰ ਦੋ ਬਠਿੰਡਾ ਦੇ ਖਿਲਾਫ ਦਿੱਤਾ ਰੋਸ ਧਰਨਾ

ਧਰਨੇ ਦੌਰਾਨ 4 ਦਸੰਬਰ ਦਾ ਮੀਟਿੰਗ ਦਾ ਸਮਾਂ ਦੇਣ ਉਪਰੰਤ ਧਰਨਾ ਸਮਾਪਤ ਕੀਤਾ ਗਿਆ ਬਠਿੰਡਾ 2 ਦਸੰਬਰ ,ਬੋਲੇ ਪੰਜਾਬ ਬਿਊਰੋ : ਅੱਜ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਮੌੜ ਤਲਵੰਡੀ ਵੱਲੋਂ ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ 2 ਬਠਿੰਡਾ ਦੇ ਦਫ਼ਤਰ ਅੱਗੇ ਬਰਾਂਚ ਪ੍ਧਾਨ ਲਖਵੀਰ ਸਿੰਘ ਭਾਗੀਵਾਂਦਰ ਦੀ ਅਗਵਾਈ ਹੇਠ ਰੋਸ ਧਰਨਾ […]

Continue Reading

ਬੇਰੁਜ਼ਗਾਰ ਇਲੈਕਟਰੀਸ਼ਨ/ ਵਾਇਰਮੈਨ ਅਪਰੈਂਟਸ਼ਿਪ ਨੇ ਪੀ ਐਸ ਪੀ ਸੀ ਐਲ ਦੇ ਮੁੱਖ ਦਫਤਰ ਵਿਖੇ ਕੀਤਾ ਰੋਸ ਪ੍ਰਦਰਸ਼ਨ

ਸੀ ਆਰ ਏ 301/23 ਦੀਆਂ ਰਹਿੰਦੀਆਂ ਲਿਸਟਾਂ ਜਾਰੀ ਕਰਨ ਲਈ ਚੇਅਰਮੈਨ ਦੇ ਨਾਂ ਦਿੱਤਾ ਮੰਗ ਪੱਤਰ ਪਟਿਆਲਾ,2, ਦਸੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਪੀ ਐਸ ਪੀ ਸੀ ਐਲ ਦੇ ਮੁੱਖ ਦਫਤਰ ਪਟਿਆਲਾ ਵਿਖੇ ਬੇਰੁਜ਼ਗਾਰ ਇਲੈਕਟਰੀਸ਼ਨ, ਵਾਇਰਮੈਨ ਅਪਰੈਂਟਸ਼ਿਪ ਨੌਜਵਾਨਾਂ ਨੇ ਸੀ ਆਰ ਏ 301/23 ਦੀਆਂ ਰਹਿੰਦੀਆਂ ਲਿਸਟਾਂ ਜਾਰੀ ਕਰਾਉਣ ਅਤੇ ਆਉਣ ਵਾਲੇ ਸੀਆਰਏ ਵਿੱਚ ਇਲੈਕਟ੍ਰੀਸ਼ਨ, ਵਾਇਰਮੈਨ […]

Continue Reading

ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਆਗੂਆਂ ਦੀ ਸਿੱਖਿਆ ਸਕੱਤਰ ਨਾਲ ਵੱਖ ਵੱਖ ਮੰਗਾਂ ਨੂੰ ਲੈ ਕੇ ਹੋਈ ਮੀਟਿੰਗ

ਮੋਹਾਲੀ 02 ਦਸੰਬਰ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਆਗੂਆਂ ਦੀ ਸਕੂਲ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨਾਲ ਵੱਖ ਵੱਖ ਮੰਗਾਂ ਨੂੰ ਲੈ ਕੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਦੇ ਪੰਜਾਬ ਦੇ ਸਕੂਲੀ ਬੱਚਿਆਂ ਨੂੰ […]

Continue Reading

ਔਰਤਾਂ ਹਰ ਖੇਤਰ ਵਿੱਚ ਮਾਰ ਸਕਦੀਆਂ ਹਨ ਮੱਲਾਂ: ਡਾਕਟਰ ਬਲਜੀਤ ਕੌਰ

ਕੈਂਪ ਦਾ ਮੁੱਖ ਮੰਤਵ ਔਰਤਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਨੌਜਵਾਨ ਲੜਕੀਆਂ ਨੂੰ ਰੁਜ਼ਗਾਰ ਦੇਣਾ ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ, 02 ਦਸੰਬਰ ,ਬੋਲੇ ਪੰਜਾਬ ਬਿਊਰੋ : ਔਰਤਾਂ ਹਰੇਕ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਜਿਹਾ ਕੋਈ ਵੀ ਖੇਤਰ ਨਹੀਂ ਜਿੱਥੇ ਔਰਤਾਂ ਦਾ ਅਹਿਮ ਯੋਗਦਾਨ ਨਾ ਹੋਵੇ, ਇਹਨਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ […]

Continue Reading

ਅੱਜ ਹੋ ਸਕਦੈ ਸੁਖਬੀਰ ਬਾਦਲ ਦੀ ਕਿਸਮਤ ਦਾ ਫੈਸਲਾ

, ਅਮ੍ਰਿਤਸਰ 2 ਦਸੰਬਰ ,ਬੋਲੇ ਪੰਜਾਬ ਬਿਊਰੋ : ਅੱਜ ਅਕਾਲ ਤਖਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਅਤੇ ਤਤਕਾਲੀ ਮੰਤਰੀਆਂ ਬਾਰੇ ਅੱਜ ਕੋਈ ਸਿਆਸੀ ਤਨਖਾਹ ਜਾਂ ਧਾਰਮਿਕ ਤਨਖਾਹ ਲਾਉਣ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਇਸ ਸੰਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ ਅੱਜ ਸੋਮਵਾਰ ਦੁਪਹਿਰ 1 ਵਜੇ ਸ੍ਰੀ […]

Continue Reading

ਲੁਧਿਆਣਾ ‘ਚ ਕਿਡਨੈਪਰ ਐਨਕਾਊਂਟਰ,ਬਦਮਾਸ਼ ਦੇ ਪੱਟ ‘ਚ ਲੱਗੀ ਗੋਲੀ ,ਪੁਲਿਸ ‘ਤੇ ਚੱਲੀਆਂ ਗੋਲੀਆਂ

ਲੁਧਿਆਣਾ 2 ਦਸੰਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਰਾਤ 11:45 ਵਜੇ ਦੇ ਕਰੀਬ ਇੱਕ ਅਗਵਾਕਾਰ ਨਾਲ ਪੁਲਿਸ ਦਾ ਮੁਕਾਬਲਾ ਹੋਇਆ। ਅਗਵਾਕਾਰ ਦੇ ਪੱਟ ਵਿੱਚ ਗੋਲੀ ਲੱਗੀ ਸੀ। ਅਪਰਾਧੀ ਧਨਾਨਸੂ ਸਾਈਕਲ ਵੈਲੀ ਤੋਂ ਬਾਈਕ ‘ਤੇ ਜਾ ਰਿਹਾ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸ਼ਾਹਕੋਟ ਵਿੱਚ ਇੱਕ ਨੌਜਵਾਨ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਉਹ ਫਰਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 670

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-12-2024,ਅੰਗ 670 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676, 18-04-24 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੧੭ ਮੱਘਰ (ਸੰਮਤ ੫੫੬ ਨਾਨਕਸ਼ਾਹੀ) 02-12-2024 ਧਨਾਸਰੀ ਮਹਲਾ ੪ ॥ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ […]

Continue Reading

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਜਲੰਧਰ ਪਹੁੰਚੇ

ਜਲੰਧਰ, 1 ਦਸੰਬਰ,ਬੋਲੇ ਪੰਜਾਬ ਬਿਊਰੋ : ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਐਤਵਾਰ ਦੁਪਹਿਰ 2 ਵਜੇ ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਪਹੁੰਚੇ। ਉਨ੍ਹਾਂ ਇੱਥੇ ਬਣਾਏ ਜਾ ਰਹੇ ਨਵੇਂ ਰੇਲਵੇ ਸਟੇਸ਼ਨ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਇਹ ਵੀ ਕਿਹਾ ਕਿ ਇਹ ਰੇਲਵੇ ਸਟੇਸ਼ਨ ਮਾਰਚ […]

Continue Reading