ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਚੰਡੀਗੜ੍ਹ, 7 ਮਈ ,ਬੋਲੇ ਪੰਜਾਬ ਬਿਊਰੋ:ਸੂਬੇ ਵਿੱਚ ਨਕਲੀ ਖੇਤੀ ਉਤਪਾਦਾਂ ’ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਫ਼ਰੀਦਕੋਟ ਦੀ ਇੱਕ ਰਿਹਾਇਸ਼ੀ ਜਾਇਦਾਦ ’ਤੇ ਛਾਪਾ ਮਾਰਿਆ ਅਤੇ ਬਿਨਾਂ ਕਿਸੇ ਲਾਇਸੈਂਸ ਜਾਂ ਕਾਨੂੰਨੀ ਪ੍ਰਵਾਨਗੀ ਤੋਂ ਚੱਲ ਰਹੀ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਪੈਕੇਜਿੰਗ ਯੂਨਿਟ ਦਾ ਪਰਦਾਫ਼ਾਸ਼ ਕੀਤਾ। ਅੱਜ ਸਿਟੀ ਪੁਲਿਸ ਸਟੇਸ਼ਨ, ਫ਼ਰੀਦਕੋਟ ਵਿਖੇ ਉਸ […]

Continue Reading

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

ਜਲੰਧਰ, 7 ਮਈ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸ਼ੁਕਰਾਨਾ ਯਾਤਰਾ` ਦੇ ਦੂਜੇ ਦਿਨ ਐਲਾਨ ਕੀਤਾ ਕਿ ਪੰਜਾਬ ਵਿੱਚ ਬੇਅਦਬੀ ਕਰਨ ਵਾਲੇ ਹੁਣ ਸਜ਼ਾ ਤੋਂ ਨਹੀਂ ਬਚ ਸਕਣਗੇ। ਉਨ੍ਹਾਂ ਕਿਹਾ ਕਿ ਨਵਾਂ ਬੇਅਦਬੀ ਵਿਰੋਧੀ ਕਾਨੂੰਨ ਅਪਰਾਧੀਆਂ ਲਈ ਐਫ.ਆਈ.ਆਰ., ਉਮਰ ਕੈਦ ਅਤੇ 50 ਲੱਖ ਰੁਪਏ ਤੱਕ ਦੇ ਜੁਰਮਾਨੇ ਤੋਂ ਬਾਅਦ ਜ਼ਮਾਨਤ ਨਾ ਦੇਣ […]

Continue Reading

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਕਲਾਸ ਫੋਰਥ ਗਵਰਨਮੈਂਟ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਬੈਠਕ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਵਿਸਤਾਰ ਪੂਰਵਕ ਹੋਈ ਚਰਚਾ, ਹਰਚੰਦ ਸਿੰਘ ਬਰਸਟ ਨੇ ਦਿੱਤਾ ਜਲਦ ਹੱਲ ਦਾ ਭਰੋਸਾਐਸ.ਏ.ਐਸ. ਨਗਰ (ਮੋਹਾਲੀ), 7 ਮਈ ,ਬੋਲੇ ਪੰਜਾਬ ਬਿਊਰੋ:ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਬੋਰਡ ਦੇ ਮੁੱਖ ਦਫ਼ਤਰ ਵਿਖੇ ਕਲਾਸ ਫੋਰਥ ਗਵਰਨਮੈਂਟ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਬੈਠਕ […]

Continue Reading

ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੰਮ੍ਰਿਤਸਰ, 7 ਮਈ ,ਬੋਲੇ ਪੰਜਾਬ ਬਿਊਰੋ;ਚਾਰ ਰੋਜ਼ਾ ਸ਼ੁਕਰਾਨਾ ਯਾਤਰਾ ਅੱਜ ਦੂਜੇ ਦਿਨ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ‘ਲੋਕ ਸੇਵਾ ਦੀ ਸਿਆਸਤ’ ਕਰ ਰਹੀ ਹੈ ਅਤੇ ਦੂਜੇ ਪਾਸੇ ਭਾਜਪਾ ‘ਪੰਜਾਬ ਵਿਰੋਧੀ ਸਿਆਸਤ’ ਖੇਡ ਰਹੀ ਹੈ। […]

Continue Reading

ਪੰਜਾਬ ਦੀ ਮੁਲਾਜਮ ਲਹਿਰ ਵਿੱਚ ਅਹਿਮ ਕੜੀ ਦੇ ਰੂਪ ਵਿੱਚ ਵਿਚਰੇ ਬਿੱਕਰ ਮਾਖਾ : ਆਗੂ

ਫੀਲਡ ਐਡ ਵਰਕਸਾਪ ਵਰਕਰਜ ਯੂਨੀਅਨ ਪੰਜਾਬ (ਵਿਗਿਆਨਕ) ਵੱਲੋ ਬਿੱਕਰ ਮਾਖਾ ਦੀ ਰਿਟਾਇਰਮੈਂਟ ਤੇ ਸਾਨਦਾਰ ਵਿਦਾਇਗੀ ਪਾਰਟੀ ਦਾ ਆਯੋਜਨ ਮਾਨਸਾ, 7,ਮਈ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਫੀਲਡ ਐਡ ਵਰਕਸਾਪ ਵਰਕਰਜ ਯੂਨੀਅਨ ਪੰਜਾਬ (ਵਿਗਿਆਨਕ) ਸੂਬਾਈ ਪ੍ਰਧਾਨ ਬਿੱਕਰ ਸਿੰਘ ਮਾਖਾ ਜਨ ਸਿਹਤ ਵਿਭਾਗ ਵਿੱਚ ਆਪਣੀ ਜਿੰਦਗੀ ਦੇ 37 ਸਾਲ ਸੇਵਾ ਕਰਨ ਉਪਰੰਤ ਰਿਟਾਇਰ ਹੋ ਚੁੱਕੇ ਹਨ ਤੇ ਜੱਥੇਬੰਦੀ […]

Continue Reading

ਮਿਉਂਸੀਪਲ ਕਮੇਟੀਆ ਦੇ ਮੁਲਾਜ਼ਮਾਂ ਤੇ ਸਫਾਈ ਮਜ਼ਦੂਰਾਂ ਦੀ ਹੜਤਾਲ ਦੀ ਜ਼ੋਰਦਾਰ ਹਮਾਇਤ ਦਾ ਐਲਾਨ ਇਫਟੂ

ਸੰਘਰਸ਼ ਵਿੱਚ ਉਸਾਰੀ ਨਾਲ ਸੰਬੰਧਿਤ ਮਿਸਤਰੀ ,ਮਜ਼ਦੂਰ ਵੀ ਕਰਨਗੇ ਸ਼ਮੂਲੀਅਤ ਚਮਕੌਰ ਸਾਹਿਬ,7,ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀਆਂ ਮਿਉਂਸੀਪਲ ਕਮੇਟੀਆਂ ਵਿੱਚ ਲੰਮੇ ਸਮੇਂ ਤੋਂ ਕੰਮ ਕਰਦੇ ਦਫਤਰੀ ਤੇ ਸਫਾਈ ਸੇਵਕਾਂ ਵੱਲੋਂ ਪੁਰਾਣੀ ਪੈਨਸ਼ਨ ਲਾਗੂ ਕਰਨ , ਮਸਟਰੋਲ ਤੇ ਆਉਟਸੋਰਸ ਕਾਮਿਆ ਨੂੰ ਪੂਰੇ ਭੱਤਿਆਂ ਨਾਲ ਰੈਗੂਲਰ ਕਰਨ , ਠੇਕੇਦਾਰੀ ਪ੍ਰਥਾ ਬੰਦ ਕਰਨ ਆਦਿ ਮੰਗਾਂ ਲਈ ਮਿਉਂਸੀਪਲ ਮੁਲਾਜ਼ਮ […]

Continue Reading

ਸਰਕਾਰੀ ਮੁਲਾਜ਼ਮਾਂ ਨੂੰ ਨਾ ਮਿਲਿਆ DA,ਮਿਲੇ ਪੁਲਿਸ ਦੇ ਪੋਲੇ ਡੰਡੇ

ਮੁਲਾਜ਼ਮਾਂ ‘ਤੇ ‘ਲਾਠੀਤੰਤਰ’ ਅਤੇ ਵਾਅਦਾਖਿਲਾਫ਼ੀ- ਨਾ DA ਮਿਲਿਆ, ਨਾ ਤਨਖ਼ਾਹ-ਪੈਨਸ਼ਨ… ਚੰਡੀਗੜ੍ਹ, 7 ਮਈ ,ਬੋਲੇ ਪੰਜਾਬ ਬਿਊਰੋ; ਬੀਤੇ ਕੱਲ੍ਹ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ‘ਡੰਡੇ’ ਦੇ ਨਾਲ ਚੰਡੀਗੜ੍ਹ ਦੀਆਂ ਸੜਕਾਂ ‘ਤੇ DA ਦਿੱਤਾ ਗਿਆ। ਪੁਲਿਸ ਨੇ ਪੋਲੇ-ਪੋਲੇ ਡੰਡਿਆਂ ਦੇ ਨਾਲ ਮੋਟਾ DA ਦਿੱਤਾ। ਬੇਸ਼ੱਕ ਇਹ ਡੀ.ਏ. ਮੁਲਾਜ਼ਮਾਂ ਦੀਆਂ ਜੇਬਾਂ ਵਿੱਚ ਨਹੀਂ ਪਿਆ, ਪਰ ਪਿੰਡੇ ‘ਤੇ ਜ਼ਰੂਰ […]

Continue Reading

BJP ਨੇ CM ਭਗਵੰਤ ਮਾਨ ਨੂੰ ਮਾਣਹਾਨੀ ਨੋਟਿਸ ਭੇਜਿਆ

ਚੰਡੀਗੜ੍ਹ, 7 ਮਈ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿੱਚ ਇੱਕ ਆਰਮੀ ਕੈਂਪ ਅਤੇ ਜਲੰਧਰ ਵਿੱਚ ਬੀਐਸਐਫ ਦੇ ਹੈੱਡਕੁਆਰਟਰ ਦੇ ਬਾਹਰ ਹੋਏ ਬੰਬ ਧਮਾਕਿਆਂ ਤੋਂ ਬਾਅਦ ਪੰਜਾਬ ਵਿੱਚ ਰਾਜਨੀਤੀ ਗਰਮਾ ਗਈ ਹੈ। ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਕੱਲ੍ਹ (6 ਅਪ੍ਰੈਲ), ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ ਲਗਾਇਆ ਸੀ ਕਿ […]

Continue Reading

CM ਭਗਵੰਤ ਮਾਨ ਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਮਿਲੀ ਧਮਕੀ 

ਜਲੰਧਰ, 7 ਮਈ, ਬੋਲੇ ਪੰਜਾਬ ਬਿਊਰੋ : ਅੱਜ ਜਲੰਧਰ ਦੇ ਬੀਐਸਐਫ ਸਕੂਲ ਨੂੰ ਅਚਾਨਕ ਖਾਲੀ ਕਰਵਾ ਲਿਆ ਗਿਆ। ਇਹ ਸਕੂਲ ਉਸੇ ਬੀਐਸਐਫ ਹੈੱਡਕੁਆਰਟਰ ਦੇ ਅੰਦਰ ਹੈ ਜਿਸ ਦੇ ਬਾਹਰ ਮੰਗਲਵਾਰ ਰਾਤ ਨੂੰ ਇੱਕ ਐਕਟਿਵਾ ਸਕੂਟਰ ਵਿੱਚ ਧਮਾਕਾ ਹੋਇਆ ਸੀ। ਹਾਲਾਂਕਿ, ਸਕੂਲ ਨੂੰ ਖਾਲੀ ਕਰਵਾਉਣ ਦੇ ਪਿੱਛੇ ਦਾ ਖਾਸ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। […]

Continue Reading

ਜਲੰਧਰ ਦੇ ਨਾਮੀ ਸਕੂਲ ਨੂੰ ਮਿਲੀ ਬੰਬ ਦੀ ਧਮਕੀ, ਬੱਚਿਆਂ ਨੂੰ ਘਰ ਭੇਜਿਆ 

ਜਲੰਧਰ, 7 ਮਈ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਏਪੀਜੇ ਸਕੂਲ ਨੂੰ ਅੱਜ ਵੀਰਵਾਰ ਸਵੇਰੇ 9:30 ਵਜੇ ਦੇ ਕਰੀਬ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਦੋ ਮਹੀਨਿਆਂ ਦੇ ਅੰਦਰ ਤੀਜੀ ਵਾਰ ਹੈ ਜਦੋਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੁਲਿਸ ਸਕੂਲ ਪਹੁੰਚੀ ਹੋਈ ਹੈ ਅਤੇ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਗਿਆ […]

Continue Reading