ਵਿਧਾਇਕ ਕੁਲਵੰਤ ਸਿੰਘ ਨੇ ਫੇਜ਼ 11 ਤੋਂ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਬੱਸ ਟਰਾਂਸਪੋਰਟੇਸ਼ਨ ਸੇਵਾ ਸ਼ੁਰੂ ਕੀਤੀ

ਕਈ ਪਿੰਡਾਂ ਦੇ 39 ਵਿਦਿਆਰਥੀ ਰਿਆਇਤੀ ਦਰਾਂ ‘ਤੇ ਬੱਸ ਦਾ ਲਾਭ ਲੈਣਗੇ ਜ਼ਿਲ੍ਹੇ ਵਿੱਚ 7 ​​ਸਕੂਲ ਆਫ ਐਮੀਨੈਂਸ ਵਿੱਚ 11 ਬੱਸਾਂ ਹੋਈਆਂ ਐਸ.ਏ.ਐਸ.ਨਗਰ, 30 ਨਵੰਬਰ, ਬੋਲੇ ਪੰਜਾਬ ਬਿਊਰੋ: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕਰਨ ਲਈ ਵਿਧਾਇਕ ਕੁਲਵੰਤ ਸਿੰਘ ਨੇ ਸ਼ਨੀਵਾਰ ਨੂੰ ਮੋਹਾਲੀ ਦੇ ਫੇਜ਼ 11 ਸਥਿਤ ਸਕੂਲ ਆਫ ਐਮੀਨੈਂਸ […]

Continue Reading

ਲੁਧਿਆਣਾ ‘ਚ ਬੁਲਟ ਮੋਟਰਸਾਈਕਲ ਸਵਾਰ ਇਕ ਨੌਜਵਾਨ ਗ੍ਰਿਫ਼ਤਾਰ, ਦੋ ਫ਼ਰਾਰ

ਲੁਧਿਆਣਾ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਚੋਰੀਆਂ ਕਰਨ ਵਾਲੇ ਗਿਰੋਹ ਦੇ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ, ਜਦਕਿ ਉਸ ਦੇ ਦੋ ਸਾਥੀ ਫਰਾਰ ਦੱਸੇ ਜਾਂਦੇ ਹਨ।ਉਪਰੋਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫਤੀਸ਼ੀ […]

Continue Reading

ਦਾਊਂ ਪੰਚਾਇਤ ਦੀ ਪਲੇਠੀ ਮੀਟਿੰਗ ਵਿੱਚ ਖੇਡ ਸਟੇਡੀਅਮ ਬਣਾਉਣ ਤੇ ਨਸ਼ਾ ਰੋਕੂ ਮੁਹਿੰਮ ਚਲਾਉਣ ਤੇ ਵਿਚਾਰਾਂ

ਦਾਊਂ ਪੰਚਾਇਤ ਦੀ ਪਲੇਠੀ ਮੀਟਿੰਗ ਵਿੱਚ ਖੇਡ ਸਟੇਡੀਅਮ ਬਣਾਉਣ ਤੇ ਨਸ਼ਾ ਰੋਕੂ ਮੁਹਿੰਮ ਚਲਾਉਣ ਤੇ ਵਿਚਾਰਾਂ  ਮੋਹਾਲੀ 30 ਨਵੰਬਰ,ਬੋਲੇੇ ਪੰਜਾਬ ਬਿਊਰੋ : ਗਰਾਮ ਪੰਚਾਇਤ ਦਾਊਂ ਦੀ ਪਲੇਠੀ ਮੀਟਿੰਗ ਵਿੱਚ ਪਿੰਡ ਦੇ ਵਿਕਾਸ, ਨੋਸ਼ਾ ਰੋਕ ਮੁਹਿੰਮ ਅਤੇ ਖੇਡ ਸਟੀਅਮ ਬਣਾਉਣ ਲਈ ਚਰਚਾ ਹੋਈ। ਗਰਾਮ ਪੰਚਾਇਤ  ਦਾਊਂ ਦੀ ਪਹਿਲੀ ਮੀਟਿੰਗ ਸ੍ਰੀ ਮਤੀ ਸੁਖਜੀਤ ਕੌਰ ਦੀ ਪ੍ਰਧਾਨਗੀ ਹੇਠ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ ਖੜਕਵਾਸਲਾ ਤੋਂ ਹੋਏ ਪਾਸ ਆਊਟ

ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ ਨੇ ਪਾਸਿੰਗ ਆਊਟ ਪਰੇਡ ਦਾ ਕੀਤਾ ਨਿਰੀਖਣ ਕੈਡਿਟ ਗੁਰਕੀਰਤ ਸਿੰਘ ਨੇ ਆਰਟਸ ਸਟਰੀਮ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਐਸਏਐਸ ਨਗਰ/ਚੰਡੀਗੜ੍ਹ, 30 ਨਵੰਬਰ,ਬੋਲੇ ਪੰਜਾਬ ਬਿਊਰੋ ; ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐੱਫ.ਪੀ.ਆਈ.), ਐਸ.ਏ.ਐੱਸ. ਨਗਰ (ਮੋਹਾਲੀ) ਦਾ ਨਾਮ […]

Continue Reading

ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਨਗਰ ਨਿਗਮ ਤੇ ਕੌਂਸਲ ਚੋਣਾਂ ਜਨਵਰੀ 2025 ’ਚ ਕਰਵਾਈਆਂ ਜਾਣ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਜਨਵਰੀ 2025 ਵਿਚ ਕਰਵਾਉਣ ਲਈ ਕਿਹਾ ਹੈ। ਪੱਤਰ ਵਿਚ ਕਿਹਾ […]

Continue Reading

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕ ਮਸਲਿਆਂ ਨੂੰ ਕੀਤਾ ਜਾ ਰਿਹਾ ਹੈ ਲਗਾਤਾਰ ਹੱਲ : ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ 74 ਅਤੇ ਸੈਕਟਰ 90 ਨੂੰ ਵੰਡਦੀ ਸੜਕ ਨੂੰ ਖੋਲੇ ਜਾਣ ਦਾ ਰਸਮੀ ਉਦਘਾਟਨ ਮੋਹਾਲੀ 30 ਨਵੰਬਰ,ਬੋਲੇ ਪੰਜਾਬ ਬਿਊਰੋ : ਐਸ.ਏ.ਐਸ. ਨਗਰ ਸ਼ਹਿਰ ਦੇ ਨਿਵਾਸੀਆਂ ਦੀ ਪਿਛਲੇ 17 ਸਾਲਾਂ ਦੇ ਵੱਧ ਸਮੇਂ ਤੋਂ ਸੈਕਟਰ—74 ਅਤੇ ਸੈਕਟਰ—90 ਨੂੰ ਵੰਡਦੀ ਸੜਕ ਨੂੰ ਬਣਾਉਣ ਅਤੇ ਚਾਲੂ ਕਰਨ ਦੀ ਲਟਕਦੀ ਆ ਰਹੀ ਮੰਗ ਨੂੰ ਅੱਜ […]

Continue Reading

ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਦੇ ਮੱਦੇਨਜ਼ਰ ਹੁਕਮ ਜਾਰੀ

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ‘ਤੇ ਰੋਕ ਬਠਿੰਡਾ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਅੰਦਰ ਹੋਣ ਵਾਲੀ PSTET ਪ੍ਰੀਖਿਆ 2024 ਮਿਤੀ […]

Continue Reading

ਫੋਟੋਗ੍ਰਾਫ਼ਰਾਂ ਦੇ ਜਨੂੰਨ, ਹੁਨਰ ਅਤੇ ਰਚਨਾਤਮਕਤਾ ਨੂੰ ਦਰਸਾਉਂਦੇ ਪ੍ਰਦਰਸ਼ਨੀ ਦਾ ਬਰੋਸ਼ਰ ਰਿਲੀਜ਼

ਮੋਹਾਲੀ: 30 ਨਵੰਬਰ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੀ ਫੋਟੋਗ੍ਰਾਫਿਕ ਸੋਸਾਇਟੀ, ਫੋਟੋ ਕਲਾਕਾਰਾਂ ਦੀ ਸਭ ਤੋਂ ਪੁਰਾਣੀ ਐਸੋਸੀਏਸ਼ਨ ਵਿੱਚੋਂ ਇੱਕ ਹੈ ।1991 ਵਿੱਚ ਸਥਾਪਿਤ ਟ੍ਰਾਈਸਿਟੀ ਨੇ ਫੋਟੋਗ੍ਰਾਫੀ ਦੀ ਦੁਨੀਆ ਵਿੱਚ ਆਪਣਾ ਨਾਮ ਬਣਾਇਆ ਹੈ।ਮੈਂਬਰ ਨਿਯਮਿਤ ਤੌਰ ‘ਤੇ ਮਿਲਦੇ ਹਨ ਅਤੇ ਉਨ੍ਹਾਂ ਦੀਆਂ ਤਸਵੀਰਾਂ ਵੀ ਪੇਸ਼ ਕਰਦੇ ਹਨ ਅਤੇ ਦਿਖਾਉਂਦੇ ਹਨ, ਜੋ ਤਿਆਰ ਹੁੰਦੀਆਂ ਹਨ ।ਫੋਟੋਗ੍ਰਾਫੀ […]

Continue Reading

ਖੰਨਾ : ਕੇਲੇ ਲੈਣ ਨੂੰ ਲੈ ਕੇ ਹੋਏ ਝਗੜੇ ਨੇ ਧਾਰਿਆ ਖੂਨੀ ਰੂਪ, ਇੱਕ ਵਿਅਕਤੀ ਦੀ ਮੌਤ

ਖੰਨਾ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਖੰਨਾ ਦੇ ਪਿੰਡ ਬੀਜਾ ਵਿੱਚ ਕੇਲਿਆਂ ਨੂੰ ਲੈ ਕੇ ਹੋਈ ਲੜਾਈ ਦੌਰਾਨ ਇੱਕ ਦੁਕਾਨਦਾਰ ਦੀ ਮੌਤ ਹੋ ਗਈ। ਮਾਮੂਲੀ ਗੱਲ ਨੂੰ ਲੈ ਕੇ ਸ਼ੁਰੂ ਹੋਈ ਲੜਾਈ ਉਸ ਸਮੇਂ ਵਧ ਗਈ ਜਦੋਂ ਮੁਲਜ਼ਮ ਨੇ ਆਪਣੇ ਪੁੱਤਰਾਂ ਨੂੰ ਬੁਲਾ ਲਿਆ।ਉਨ੍ਹਾਂ ਨੇ 50 ਸਾਲਾ ਫਲ ਕਾਰੋਬਾਰੀ ਤੇਜਿੰਦਰ ਕੁਮਾਰ ਬੌਬੀ ਦੇ ਸਿਰ ‘ਚ […]

Continue Reading

ਸਿਮਰਨਜੀਤ ਸਿੰਘ ਮਾਨ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ

ਸਿਮਰਨਜੀਤ ਸਿੰਘ ਮਾਨ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਅੰਮ੍ਰਿਤਸਰ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਿੱਖ ਪੰਥ ਨੂੰ 40 ਸਾਲ ਬੀਤਣ ਤੋਂ […]

Continue Reading