ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 690

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 29-11-2024.ਅੰਗ 690 Sachkhand Sri Harmandir Sahib Amritsar Vikhe Hoyea Amrit Wele Da Mukhwak Ang: 690, 29-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੪ ਮੱਘਰ (ਸੰਮਤ ੫੫੬ ਨਾਨਕਸ਼ਾਹੀ) 29-11-2024 ਧਨਾਸਰੀ ਛੰਤ ਮਹਲਾ ੪ ਘਰੁ ੧ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ […]

Continue Reading

ਈਟੀਟੀ ਬੇਰੁਜਗਾਰ ਅਧਿਆਪਕਾਂ ਨੇ ਰੋਡ ਕੀਤਾ ਜਾਮ

ਈਟੀਟੀ ਬੇਰੁਜਗਾਰ ਅਧਿਆਪਕਾਂ ਨੇ ਰੋਡ ਕੀਤਾ ਜਾਮ ਮੁਹਾਲੀ, 28 ਨਵੰਬਰ,ਬੋਲੇ ਪੰਜਾਬ ਬਿਊਰੋ : ਪਿਛਲੇ ਚਾਰ ਦਿਨਾਂ ਤੋਂ ਡੀਪੀਆਈ ਦਫਤਰ ਅੱਗੇ ਰੋਸ ਧਰਨਾ ਦੇ ਰਹੀਆਂ ਈਟੀਟੀ ਕਾਡਰ ਦੀਆਂ 5994 ਅਤੇ 2364 ਯੂਨੀਅਨਾਂ ਨੇ ਪੰਜਾਬ ਸਰਕਾਰ ਦੀ ਲਾਰੇਬਾਜੀ ਤੋਂ ਤੰਗ ਆ ਕੇ ਵੀਰਵਾਰ ਨੂੰ ਰੋਡ ਜਾਮ ਕਰ ਦਿੱਤਾ। ਜਿਸ ਦੌਰਾਨ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜੀ ਕਰਦੇ […]

Continue Reading

ਸਿੱਖਿਆ ਦੇ ਨੈਤਿਕ ਆਧਾਰ ਨੂੰ ਵਿਦਿਆਰਥੀਆਂ ਤੱਕ ਪਹੁੰਚਾਉਣਾ ਜਰੂਰੀ: ਅਜੈਬ ਸਿੰਘ ਚੱਠਾ,

ਹਰ ਵਿਸ਼ੇ ਦੇ ਆਪਣੇ ਆਪਣੇ ਨੈਤਿਕ ਆਧਾਰ ਹੁੰਦੇ ਹਨ: ਡਾ. ਹਰਜਿੰਦਰਪਾਲ ਸਿੰਘ ਵਾਲੀਆ, ਚੰਡੀਗੜ੍ਹ, 28 ਨਵੰਬਰ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ): ਜੀਐਨ ਗਰਲਜ਼ ਕਾਲਜ, ਪਟਿਆਲਾ ਦੇ ਹੈਰੀਟੇਜ ਭਵਨ ਵਿੱਚ ਕੈਨੇੇਡਾ ਤੋਂ ਨੈਤਿਕ ਸਿੱਖਿਆ ਨੂੰ ਆਧਾਰ ਬਣਾ ਕੇ, ਪੰਜਾਬ ਦੀ ਸਿੱਖਿਆ ਵਿੱਚ ਤਬਦੀਲੀ ਕਰਨ ਦੇ ਨਾਲ ਜੁੜੇ ਹੋਏ ਸ. ਅਜੈਬ ਸਿੰਘ ਚੱਠਾ ਨੇ ਕਿਹਾ ਕਿ ਸਾਡੇ ਸਮਾਜ ਵਿੱਚ […]

Continue Reading

ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਲੈ ਕੇ ਸਪੀਕਰ ਨੇ ਕੀਤੀ ਪਲੇਠੀ ਮੀਟਿੰਗ

ਵੱਖ ਵੱਖ ਸੰਸਥਾਵਾਂ ਨਾਲ ਕੀਤੀ ਵਿਚਾਰ – ਚਰਚਾ ਚੰਡੀਗੜ੍ਹ/ਅੰਮ੍ਰਿਤਸਰ, 28 ਨਵੰਬਰ,ਬੋਲੇ ਪੰਜਾਬ ਬਿਊਰੋ ; ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ  ਜੋ ਕਿ ਸਾਲ 2027 ਨੂੰ ਆ ਰਿਹਾ ਹੈ, ਨੂੰ  ਵਧੀਆ ਢੰਗ ਨਾਲ ਮਨਾਉਣ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਦੀਆਂ ਧਾਰਮਿਕ, ਸਮਾਜਿਕ ਅਤੇ ਹੋਰ ਸੰਸਥਾਵਾਂ ਨਾਲ ਵਿਚਾਰ ਚਰਚਾ ਕੀਤੀ […]

Continue Reading

ਫੌਜ ਵਲੋਂ ਅਜਨਾਲਾ ਰੋਡ ਨੂੰ ਚੌੜਾ ਕਰਨ ਦੇ ਮਿਲੇ ਭਰੋਸੇ ਨਾਲ ਫੌਜ, ਸਰਹੱਦੀ ਕਿਸਾਨਾਂ ਤੇ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ: ਕੁਲਦੀਪ ਸਿੰਘ ਧਾਲੀਵਾਲ

ਫੌਜ ਵਲੋਂ ਅਜਨਾਲਾ ਰੋਡ ਨੂੰ ਚੌੜਾ ਕਰਨ ਦੇ ਮਿਲੇ ਭਰੋਸੇ ਨਾਲ ਫੌਜ, ਸਰਹੱਦੀ ਕਿਸਾਨਾਂ ਤੇ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ: ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ/ਜਲੰਧਰ, 28 ਨਵੰਬਰ,ਬੋਲੇ ਪੰਜਾਬ ਬਿਊਰੋ : ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜਲੰਧਰ ਵਿਖੇ ਫੌਜ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਅਧਿਕਾਰੀਆਂ ਵਲੋਂ […]

Continue Reading

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਨੌਜਵਾਨ ਦੀ ਮੌਤ,ਪਰਿਵਾਰ ਵਲੋਂ ਨਾਹਰੇਬਾਜ਼ੀ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਨੌਜਵਾਨ ਦੀ ਮੌਤ,ਪਰਿਵਾਰ ਵਲੋਂ ਨਾਹਰੇਬਾਜ਼ੀ ਹੁਸ਼ਿਆਰਪੁਰ, 28 ਨਵੰਬਰ,ਬੋਲੇ ਪੰਜਾਬ ਬਿਊਰੋ ; ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ’ਚ ਬੰਦ ਇਕ ਵਿਅਕਤੀ ਦੀ ਸਵੇਰ ਸਮੇਂ ਮੌਤ ਹੋ ਗਈ।ਪਰਿਵਾਰ ਨੂੰ ਜਦੋਂ ਇਸਦਾ ਪਤਾ ਲੱਗਿਆ ਤਾਂ ਸਾਰਾ ਪਰਿਵਾਰ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚ ਗਿਆ।ਇਸ ਦੌਰਾਨ ਗੁੱਸੇ ’ਚ ਆਏ ਪਰਿਵਾਰ ਵਲੋਂ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਬਾਹਰ ਰੋਡ […]

Continue Reading

ਪੰਜਾਬ ਦੇ ਨਾਮੀ ਮੈਡੀਕਲ ਕਾਲਜ ਤੇ ਹਸਪਤਾਲ ‘ਚ ਵਿਦਿਆਰਥਣ ‘ਤੇ ਹਮਲਾ, ਕੱਪੜੇ ਪਾੜੇ

ਪੰਜਾਬ ਦੇ ਨਾਮੀ ਮੈਡੀਕਲ ਕਾਲਜ ਤੇ ਹਸਪਤਾਲ ‘ਚ ਵਿਦਿਆਰਥਣ ‘ਤੇ ਹਮਲਾ, ਕੱਪੜੇ ਪਾੜੇ ਲੁਧਿਆਣਾ, 28 ਨਵੰਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਬੀ.ਐੱਸ.ਸੀ. ਦੇ ਚੌਥੇ ਸਾਲ ਦੀ ਵਿਦਿਆਰਥਣ ‘ਤੇ ਬੁੱਧਵਾਰ ਨੂੰ ਤਿੰਨ ਲੋਕਾਂ ਨੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਉਸ ਦੇ ਕੱਪੜੇ ਪਾੜ ਦਿੱਤੇ ਅਤੇ ਲੜਕੀ ਦਾ […]

Continue Reading

ਖੇਤਾਂ ਵਿਚ ਕੰਮ ਕਰਦੇ ਟਰੈਕਟਰ ਤੋਂ ਡਿੱਗ ਕੇ ਨੌਜਵਾਨ ਦੀ ਸੁਪਰਸੀਡਰ ‘ਚ ਆਉਣ ਕਾਰਨ ਹੋਈ ਮੌਤ

ਖੇਤਾਂ ਵਿਚ ਕੰਮ ਕਰਦੇ ਟਰੈਕਟਰ ਤੋਂ ਡਿੱਗ ਕੇ ਨੌਜਵਾਨ ਦੀ ਸੁਪਰਸੀਡਰ ‘ਚ ਆਉਣ ਕਾਰਨ ਹੋਈ ਮੌਤ ਬਰਨਾਲਾ, 28 ਨਵੰਬਰ, ਬੋਲੇ ਪੰਜਾਬ ਬਿਊਰੋ: ਬਰਨਾਲਾ ਨੇੜਲੇ ਪਿੰਡ ਭੈਣੀ ਫੱਤਾ ਵਿਖੇ ਖੇਤ ‘ਚ ਕੰਮ ਕਰਦੇ ਹੋਏ ਨੌਜਵਾਨ ਦੀ ਮੌਤ ਹੋ ਗਈ ਹੈ। ਸੁਪਰਸੀਡਰ ਮਸ਼ੀਨ ਦੀ ਲਪੇਟ ‘ਚ ਆਉਣ ਨਾਲ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ […]

Continue Reading

ਮਲੋਟ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ: ਡਾ. ਬਲਜੀਤ ਕੌਰ

ਮਲੋਟ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ: ਡਾ. ਬਲਜੀਤ ਕੌਰ ਮਲੋਟ/ਚੰਡੀਗੜ੍ਹ, 28 ਨਵੰਬਰ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਲੋਟ ਸ਼ਹਿਰ ਵਿੱਚ ਸੀਵਰੇਜ਼ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਦੇ ਸੀਵਰੇਜ਼ ਪ੍ਰੋਜੈਕਟ ਦੀ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦਾ ਕੀਤਾ ਹੋਰ ਵਿਸਥਾਰ

ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਨੂੰ ਇੱਕ ਦਸੰਬਰ ਤੱਕ ਦਾ ਦਿੱਤਾ ਨੋਟਿਸ ਫਤਿਹਗੜ੍ਹ ਸਾਹਿਬ,28, ਨਵੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੇ ਫੀਲਡ ਮੁਲਾਜ਼ਮਾਂ ਦੀਆਂ ਵੱਖ ਵੱਖ ਜਥੇਬੰਦੀਆਂ ਅਧਾਰਤ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਡਵੀਜ਼ਨ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਹਰਜੀਤ ਸਿੰਘ, ਦੀਦਾਰ ਸਿੰਘ […]

Continue Reading