ਮੋਹਾਲੀ ‘ਚ ED ਰੇਡ ਦੌਰਾਨ 9ਵੀਂ ਮੰਜ਼ਲ ਤੋਂ ਨੋਟਾਂ ਨਾਲ ਭਰਿਆ ਬੈਗ ਹੇਠਾਂ ਸੁੱਟਿਆ, ਉਠਾ ਕੇ ਭੱਜ ਰਿਹਾ ਡਰਾਈਵਰ ਕਾਬੂ
ਮੋਹਾਲੀ, 7 ਮਈ, ਬੋਲੇ ਪੰਜਾਬ ਬਿਊਰੋ : ਅੱਜ ਕੇਂਦਰੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੋਹਾਲੀ ‘ਚ ਛਾਪੇਮਾਰੀ ਕੀਤੀ।ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਖਰੜ ਵਿੱਚ ਵੈਸਟਰਨ ਟਾਵਰਜ਼ ਸੋਸਾਇਟੀ ਦੇ ਅੰਦਰ ਆਈਟੀ ਸੈਕਟਰ ਵਿੱਚ ਕੰਮ ਕਰਨ ਵਾਲੇ ਇੱਕ ਵਿਅਕਤੀ ਦੇ ਘਰ ਕੀਤੀ ਗਈ। ਟੀਮ ਨੂੰ ਆਉਂਦੇ ਦੇਖ ਕੇ, ਕਿਸੇ ਨੇ ਰਿਹਾਇਸ਼ੀ ਟਾਵਰ ਦੀ ਨੌਵੀਂ ਮੰਜ਼ਿਲ ਤੋਂ ਨੋਟਾਂ ਨਾਲ ਭਰਿਆ […]
Continue Reading