ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 597, 07-05-2026

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ […]

Continue Reading

ਐਸ.ਸੀ.ਕਮਿਸ਼ਨ ਵਲੋਂ ਡਾਇਰੈਕਟਰ ਅਤੇ ਨੋਡਲ ਅਫ਼ਸਰ ਜਨਗਣਨਾ ਪੰਜਾਬ ਤਲਬ

ਚੰਡੀਗੜ੍ਹ, 06 ਮਈ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਜਨਗਣਨਾ ਸਬੰਧੀ ਫਾਰਮਾਂ ਵਿੱਚ ਵਾਲਮੀਕਿ ਅਤੇ ਮਜ਼੍ਹਬੀ ਭਾਈਚਾਰੇ ਲਈ ਗ਼ੈਰ ਸਮਾਜਿਕ ਸ਼ਬਦ ਵਰਤਣ ਸਬੰਧੀ ਪ੍ਰਾਪਤ ਸ਼ਿਕਾਇਤ ਉਤੇ ਕਾਰਵਾਈ ਕਰਦਿਆਂ ਜਨਗਣਨਾ ਆਪਰੇਸ਼ਨ ਵਿਭਾਗ ਪੰਜਾਬ ਦੇ ਡਾਇਰੈਕਟਰ ਅਤੇ ਨੋਡਲ ਅਫ਼ਸਰ ਨੂੰ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ […]

Continue Reading

ਕਾਲਕਾ ਅਤੇ ਕਾਹਲੋਂ ਨੇ ਮਨਜੀਤ ਸਿੰਘ ਜੀਕੇ ਦੇ ਕਾਰਜਕਾਲ ਦੌਰਾਨ ਪੰਥ ਦੀਆਂ ਜਾਇਦਾਦਾਂ ਵਿਕਣ ਦੇ ਲਗਾਏ ਦੋਸ਼

ਨਵੀਂ ਦਿੱਲੀ, 6 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਮਨਜੀਤ ਸਿੰਘ ਜੀ.ਕੇ. ਦਿੱਲੀ ਗੁਰਦੁਆਰਾ ਕਮੇਟੀ ਦੇ ਇਕਲੌਤੇ ਪ੍ਰਧਾਨ ਹੋਏ ਹਨ ਜਿਹਨਾਂ ਦੇ ਕਾਰਜਕਾਲ ਵਿਚ ਪੰਥ ਦੀਆਂ ਜਾਇਦਾਦਾਂ ਵਿਕੀਆਂ ਹਨ ਤੇ ਉਹਨਾਂ ਨੇ ਕਰੋੜਾਂ […]

Continue Reading

ਮੁੱਖ ਮੰਤਰੀ ਮਾਨ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ, ਆਪਣੀ ਜਾਂਚ ਕਰਵਾਉਣ : ਫਤਿਹ ਬਾਜਵਾ

ਚੰਡੀਗੜ੍ਹ, 6 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਭਾਜਪਾ ਦੇ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਬਾਜਵਾ ਅੱਜ ਭਗਵੰਤ ਮਾਨ ਵੱਲੋਂ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਬੀਤੀ ਰਾਤ ਹੋਏ […]

Continue Reading

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰੋਪੜ, 6 ਮਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਨੂੰ ਜਲਦੀ ਹੀ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਇਤਿਹਾਸਕ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) […]

Continue Reading

ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਵਧੇਰੇ ਘਾਤਕ ਅਤੇ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਦੇ ਵਿਰੁੱਧ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖਟਕੜ ਕਲਾਂ/ਬਲਾਚੌਰ, 6 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਭਰ ਵਿੱਚ ਚੱਲ ਰਹੀ ਫੁੱਟ ਪਾਊ ਰਾਜਨੀਤੀ ‘ਤੇ ਤਿੱਖਾ ਹਮਲਾ ਬੋਲਦਿਆਂ ਚੇਤਾਵਨੀ ਦਿੱਤੀ ਕਿ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਲਈ ਘੜੇ ਜਾ ਰਹੇ ਮਨਸੂਬੇ ਦੇਸ਼ ਨੂੰ ਉਨ੍ਹਾਂ ਆਦਰਸ਼ਾਂ ਤੋਂ ਦੂਰ ਧੱਕ ਰਹੇ ਹਨ, ਜਿਨ੍ਹਾਂ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ […]

Continue Reading

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 6 ਮਈ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਲੌਦ ਵਿਖੇ ਤਾਇਨਾਤ ਬਲਾਕ ਵਿਕਾਸ ਪੰਚਾਇਤ ਅਫ਼ਸਰ ਸੁਖਜੀਤ ਕੌਰ ਨੂੰ 15000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ, ਵਾਰਡਬੰਦੀ ਵਿੱਚ ਹੋਈ ਧੋਖਾਧੜੀ : ਐਨ.ਕੇ. ਸ਼ਰਮਾ

ਹੁਣ ਹਾਈ ਕੋਰਟ ਵਿੱਚ ਦਾਇਰ ਕਰਾਂਗੇ ਮਾਣਹਾਨੀ ਪਟੀਸ਼ਨ ਪਹਿਲਾਂ ਇੰਟਰ ਵਿਲੇਜ਼ ਵੋਟਰ ਸ਼ਿਫਟ ਹੋਏ, ਹੁਣ ਇੰਟਰ ਵਾਰਡ ਹੋਈ ਸ਼ਿਫਟਿੰਗ ਜ਼ੀਰਕਪੁਰ 6 ਮਈ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਡੇਰਾਬੱਸੀ ਦੇ ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਸਰਕਾਰ ਦੇ ਇਸ਼ਾਰੇ ‘ਤੇ ਕੰਮ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਹਾਈ […]

Continue Reading

ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ  2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ

ਚੰਡੀਗੜ੍ਹ , 6 ਮਈ ,ਬੋਲੇ ਪੰਜਾਬ ਬਿਊਰੋ: ਕਮਿਉਨਿਟੀ ਪੁਲਿਸਿੰਗ ਨੂੰ ਅਗਲੇ ਪੱਧਰ ’ਤੇ ਲਿਜਾਂਦਿਆਂ ਪੰਜਾਬ ਪੁਲਿਸ ਨੇ ਆਪਣੇ ‘ਯੁਵਾ ਸਾਂਝ ਪ੍ਰੋਗਰਾਮ’ ਤਹਿਤ ਰਾਹ ਤੋੰ ਭਟਕੇ ਹੋਏ ਨੌਜਵਾਨਾਂ ਤੱਕ ਪਹੁੰਚ ਨੂੰ ਹੋਰ ਤੇਜ਼ ਕੀਤਾ ਹੈ। ਇਹ ਪਹਿਲ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਹੇਠ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਕਾਰਵਾਈ ਦੇ ਨਾਲ-ਨਾਲ ਇੱਕ ਅਹਿਮ ਭੂਮਿਕਾ ਨਿਭਾ ਰਹੀ […]

Continue Reading

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ

ਸ੍ਰੀ ਆਨੰਦਪੁਰ ਸਾਹਿਬ, 6 ਮਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੂਰੇ ਉਤਸ਼ਾਹ ਨਾਲ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ […]

Continue Reading