ਮੁਕਾਬਲੇ ਦੌਰਾਨ ਗੋਲੀ ਲੱਗਣ ਕਾਰਨ ਜ਼ਖਮੀ ਹਾਲਤ ‘ਚ ਬਦਮਾਸ਼ ਪੰਜਾਬ ਪੁਲਸ ਨੇ ਕੀਤਾ ਕਾਬੂ

ਮੁਕਾਬਲੇ ਦੌਰਾਨ ਗੋਲੀ ਲੱਗਣ ਕਾਰਨ ਜ਼ਖਮੀ ਹਾਲਤ ‘ਚ ਬਦਮਾਸ਼ ਪੰਜਾਬ ਪੁਲਸ ਨੇ ਕੀਤਾ ਕਾਬੂ ਤਰਨਤਾਰਨ, 12 ਨਵੰਬਰ,ਬੋਲੇ ਪੰਜਾਬ ਬਿਊਰੋ : ਇੱਕ ਵਪਾਰੀ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਬਦਮਾਸ਼ ਦੀ ਤਰਨਤਾਰਨ ਪੁਲੀਸ ਨਾਲ ਝੜਪ ਹੋ ਗਈ। ਇਸ ਦੌਰਾਨ ਉਕਤ ਬਦਮਾਸ਼ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ […]

Continue Reading

ਬਿਜਲੀ ਦੀ ਤਾਰ ਡਿੱਗਣ ਕਾਰਨ ਟਰੈਕਟਰ ਸਵਾਰ ਇੱਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ

ਬਿਜਲੀ ਦੀ ਤਾਰ ਡਿੱਗਣ ਕਾਰਨ ਟਰੈਕਟਰ ਸਵਾਰ ਇੱਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ ਸ੍ਰੀ ਮੁਕਤਸਰ ਸਾਹਿਬ, 12 ਨਵੰਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਖੁੰਡੇ ਹਲਾਲ ਵਿੱਚ ਲੰਘੀ ਰਾਤ ਖੇਤਾਂ ਵਿੱਚੋਂ ਝੋਨੇ ਦੀ ਪਰਾਲੀ ਦੀਆਂ ਗੱਠਾਂ ਇਕੱਠੀਆਂ ਕਰ ਕੇ ਟਰੈਕਟਰ ਰਾਹੀਂ ਲਿੰਕ ਸੜਕ ’ਤੇ ਚੜ ਰਹੇ ਟਰੈਕਟਰ ਉੱਪਰ ਅਚਾਨਕ ਬਿਜਲੀ ਦੀ ਤਾਰ […]

Continue Reading

ਡੇਰਾਬੱਸੀ: ਗੈਸ ਪਾਈਪ ਲਾਈਨ ‘ਚ ਅਚਾਨਕ ਅੱਗ ਲੱਗੀ 

ਡੇਰਾਬੱਸੀ: ਗੈਸ ਪਾਈਪ ਲਾਈਨ ‘ਚ ਅਚਾਨਕ ਅੱਗ ਲੱਗੀ  ਡੇਰਾਬੱਸੀ, 12 ਨਵੰਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਪਿੰਡ ਮੁਬਾਰਕਪੁਰ ‘ਚ ਬੀਤੀ ਰਾਤ ਜ਼ਮੀਨਦੋਜ਼ ਗੈਸ ਪਾਈਪ ਲਾਈਨ ‘ਚ ਅਚਾਨਕ ਅੱਗ ਲੱਗ ਜਾਣ ਕਾਰਨ ਹੜਕੰਪ ਮਚ ਗਿਆ। ਘਟਨਾ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਨੇ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ […]

Continue Reading

ਪੀਆਰਟੀਸੀ ਬੱਸ ਤੇ ਟਰੱਕ ਵਿਚਕਾਰ ਟੱਕਰ, ਕਈ ਜ਼ਖ਼ਮੀ

ਪੀਆਰਟੀਸੀ ਬੱਸ ਤੇ ਟਰੱਕ ਵਿਚਕਾਰ ਟੱਕਰ, ਕਈ ਜ਼ਖ਼ਮੀ ਭਵਾਨੀਗੜ੍ਹ, 12 ਨਵੰਬਰ,ਬੋਲੇ ਪੰਜਾਬ ਬਿਊਰੋ : ਭਵਾਨੀਗੜ੍ਹ ਇਲਾਕੇ ‘ਚ ਪੈ ਰਹੀ ਸੰਘਣੀ ਧੁੰਦ ਕਾਰਨ ਅੱਜ ਮੰਗਲਵਾਰ ਤੜਕਸਾਰ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਸੰਗਰੂਰ ਤੋਂ ਆ ਰਹੀ ਇਕ ਪੀ.ਆਰ.ਟੀ.ਸੀ ਬੱਸ ਤੇ ਡੀਏਪੀ ਖਾਦ ਦੇ ਭਰੇ ਇਕ ਟਰੱਕ-ਟਰਾਲੇ ਵਿਚਕਾਰ ਟੱਕਰ ਹੋ ਗਈ।ਇਹ ਹਾਦਸਾ ਭਵਾਨੀਗੜ੍ਹ ਵਿਖੇ ਬਲਿਆਲ ਨੇੜੇ ਵਾਪਰਿਆ, ਜਦੋਂ ਟਰੱਕ ਸਰਵਿਸ ਲੇਨ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਮੀਟਿੰਗ ਅੱਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਮੀਟਿੰਗ ਅੱਜ ਅੰਮ੍ਰਿਤਸਰ, 12 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਚੌਥੀ ਵਾਰ ਪ੍ਰਧਾਨ ਬਣਨ ਤੋਂ ਬਾਅਦ ਉਨ੍ਹਾਂ ਦੀ ਅਗਵਾਈ ’ਚ ਪਹਿਲੀ ਕਾਰਜਕਾਰਨੀ ਦੀ ਬੈਠਕ 12 ਨਵੰਬਰ ਨੂੰ ਐੱਸਜੀਪੀਸੀ ਦੇ ਹੈੱਡਕੁਆਰਟਰ ’ਚ ਹੋਵੇਗੀ। ਬੈਠਕ ’ਚ ਧਾਮੀ ਵੱਲੋਂ ਗਠਤ 11 ਮੈਂਬਰੀ ਧਾਰਮਿਕ […]

Continue Reading

ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਪੰਜਾਬ ਆਉਣਗੇ

ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਪੰਜਾਬ ਆਉਣਗੇ ਲੁਧਿਆਣਾ, 12 ਨਵੰਬਰ,ਬੋਲੇ ਪੰਜਾਬ ਬਿਊਰੋ : ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਅੱਜ 12 ਨਵੰਬਰ ਨੂੰ ਲੁਧਿਆਣਾ ਫੇਰੀ ਹੈ।ਇਸ ਫੇਰੀ ਨੂੰ ਲੈਕੇ ਡੀਸੀ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਪ-ਰਾਸ਼ਟਰਪਤੀ ਇੰਡੀਅਨ ਇਕੋਲੋਜੀਕਲ ਸੋਸਾਇਟੀ ਇੰਟਰਨੈਸ਼ਨਲ ਕਾਨਫਰੰਸ-2024 ਦੀ ਪ੍ਰਧਾਨਗੀ ਕਰਨਗੇ, ਜੋ ਇੰਡੀਅਨ ਇਕੋਲੋਜੀਕਲ ਸੁਸਾਇਟੀ […]

Continue Reading

ਬਠਿੰਡਾ ‘ਚ ਪੁਲਿਸ ਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ, ਮੁਲਾਜ਼ਮਾਂ ਸਮੇਤ ਕਈ ਕਿਸਾਨ ਜ਼ਖਮੀ

ਬਠਿੰਡਾ ‘ਚ ਪੁਲਿਸ ਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ, ਮੁਲਾਜ਼ਮਾਂ ਸਮੇਤ ਕਈ ਕਿਸਾਨ ਜ਼ਖਮੀ ਬਠਿੰਡਾ, 12 ਨਵੰਬਰ,ਬੋਲੇ ਪੰਜਾਬ ਬਿਊਰੋ : ਬਠਿੰਡਾ ‘ਚ ਪੁਲਿਸ ਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ ਹੈ, ਜਿਸ ‘ਚ ਪੁਲਿਸ ਮੁਲਾਜ਼ਮਾਂ ਸਮੇਤ ਕਈ ਕਿਸਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।ਜਾਣਕਾਰੀ ਮੁਤਾਬਕ ਬਠਿੰਡਾ ਦੀ ਰਾਏਕੇ ਕਲਾਂ ਮੰਡੀ ‘ਚ ਕਿਸਾਨਾਂ ਨੇ ਫਸਲ ਖਰੀਦਣ ਆਏ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 641

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-11-2024,ਅੰਗ 641 Sachkhand Sri Harmandir Sahib Amritsar Vikhe Hoyea Amrit Wele Da Mukhwak Ang: 641 ,12-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੨੭ ਕੱਤਕ (ਸੰਮਤ ੫੫੬ ਨਾਨਕਸ਼ਾਹੀ) 12-11-2024 ਸੋਰਠਿ ਮਹਲਾ ੫ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ […]

Continue Reading

ਪੰਜਾਬ ਦੇ ਰਾਜਪਾਲ ਵੱਲੋਂ ਦੇਸ਼ ਨੂੰ ‘ਆਤਮ ਨਿਰਭਰ ਭਾਰਤ’ ਬਣਾਉਣ ਲਈ ਹਰ ਸੰਭਵ ਯਤਨ ਕਰਨ ਦਾ ਸੱਦਾ

ਮੋਹਾਲੀ ਵਿਖੇ ਇੰਡੀਅਨ ਸਕੂਲ ਆਫ ਬਿਜ਼ਨਸ ਦੇ ਗ੍ਰੈਜੂਏਟਸ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਰਾਜਪਾਲ ਨੇ ਨੌਕਰੀ ਭਾਲਣ ਵਾਲਿਆਂ ਦੀ ਬਜਾਏ ਰੁਜ਼ਗਾਰ ਸਿਰਜਣਹਾਰ ਬਣਨ ‘ਤੇ ਜ਼ੋਰ ਦਿੱਤਾ ਐਸ.ਏ.ਐਸ.ਨਗਰ, 11 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਰਾਸ਼ਟਰ ਨੂੰ ‘ਆਤਮ-ਨਿਰਭਰ ਭਾਰਤ’ ਬਣਾ ਕੇ ਵਿਸ਼ਵ ਦੀ ਨੰਬਰ ਇਕ ਅਰਥਵਿਵਸਥਾ ਬਣਨ ਲਈ ਠੋਸ […]

Continue Reading

ਰੇਲਗੱਡੀ ਦੇ ਡੱਬੇ ਦੀ ਬ੍ਰੇਕ ਜਾਮ ਹੋਣ ਕਾਰਨ ਲੱਗੀ ਅੱਗ

ਰੇਲਗੱਡੀ ਦੇ ਡੱਬੇ ਦੀ ਬ੍ਰੇਕ ਜਾਮ ਹੋਣ ਕਾਰਨ ਲੱਗੀ ਅੱਗ ਲੁਧਿਆਣਾ, 11 ਨਵੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਤੋਂ ਜਲੰਧਰ ਆਉਂਦੇ ਸਮੇਂ ਗੁਰਾਇਆ-ਫਗਵਾੜਾ ਵਿਚਾਲੇ ਅਜਮੇਰ-ਅੰਮ੍ਰਿਤਸਰ ਐਕਸਪ੍ਰੈੱਸ (19611) ਵਿੱਚ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਜਾਣਕਾਰੀ ਅਨੁਸਾਰ 19611 (ਅੱਪ) ਲੁਧਿਆਣਾ ਤੋਂ ਜਲੰਧਰ ਜਾ ਰਹੀ ਸੀ ਤਾਂ ਐੱਸ4 ਕੋਚ ਦੀ ਬ੍ਰੇਕ ਜਾਮ ਹੋ ਗਈ ਅਤੇ ਕੋਚ ਦੇ […]

Continue Reading