ਜੇਡਬਲਿਯੂ ਮੈਰੀਅਟ ਲੁਧਿਆਣਾ ਦਾ ਉਦਘਾਟਨ ਹੋਇਆ

ਲਗਜ਼ਰੀ ਪ੍ਰਾਹੁਣਚਾਰੀ ਵਿੱਚ ਨਵੇਂ ਮਾਪਦੰਡ ਸਥਾਪਤ ਹੋਣਗੇ ਚੰਡੀਗੜ੍ਹ, 9 ਨਵੰਬਰ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ): ਗ੍ਰੇ ਗਰੁੱਪ ਅਤੇ ਮੈਰੀਅਟ ਇੰਟਰਨੈਸ਼ਨਲ ਨੇ ਲਗਜ਼ਰੀ ਪ੍ਰਾਹੁਣਚਾਰੀ ਖੇਤਰ ਵਿੱਚ ਜੇਡਬਲਯੂ ਮੈਰੀਅਟ, ਲੁਧਿਆਣਾ ਖੋਲ੍ਹਣ ਦਾ ਐਲਾਨ ਕੀਤਾ ਹੈ। ਮੈਰੀਅਟ ਲੁਧਿਆਣਾ ਵਿੱਚ 160 ਡਿਜ਼ਾਈਨਰ ਕਮਰੇ ਅਤੇ ਵਿਸ਼ਾਲ ਦਾਅਵਤ ਦੀਆਂ ਥਾਵਾਂ ਹੋਣਗੀਆਂ ਤੇ ਇੱਥੇ ਰਿਜੋਰਟ ਵਾਲੀ ਫੀਲਿੰਗ ਮਿਲੇਗੀ। ਗ੍ਰੇ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ […]

Continue Reading

ਅੱਗ ਨਾਲ ਸੜੇ ਘਰ ਦੇ ਪੀੜਿਤ ਪਰਿਵਾਰ ਦੀ ਰੋਟਰੀ ਪ੍ਰਾਇਮ ਵੱਲੋਂ ਸਹਾਇਤਾ

ਬੈੱਡ ਅਤੇ ਫਰਿੱਜ ਦੇ ਨਾਲ-ਨਾਲ ਹੋਰ ਜਰੂਰੀ ਵਸਤਾਂ ਲੋੜਵੰਦ ਪਰਿਵਾਰ ਨੂੰ ਸਹਿਯੋਗ ਵੱਜੋਂ ਦਿੱਤੀਆਂ : ਰੋਟੇਰੀਅਨ ਵਿਮਲ ਜੈਨ ਪ੍ਰਧਾਨ ਰੋਟਰੀ ਕਲੱਬ ਰਾਜਪੁਰਾ ਪ੍ਰਾਇਮ ਰਾਜਪੁਰਾ 10ਨਵੰਬਰ ,ਬੋਲੇ ਪੰਜਾਬ ਬਿਊਰੋ : ਰੋਟਰੀ ਕਲੱਬ ਰਾਜਪੁਰਾ ਪ੍ਰਾਇਮ ਵੱਲੋਂ ਰੋਟੇਰੀਅਨ ਵਿਮਲ ਜੈਨ ਪ੍ਰਧਾਨ ਅਤੇ ਸੰਜੀਵ ਮਿੱਤਲ ਫਾਊਂਡਰ ਚੇਅਰਮੈਨ ਰੋਟਰੀ ਪ੍ਰਾਇਮ ਅਤੇ ਮੈਂਬਰਾਂ ਨੇ ਲੋੜਵੰਦ ਪਰਿਵਾਰ ਦੀ ਘਰੇਲੂ ਜਰੂਰਤਾਂ ਦਾ ਸਮਾਨ […]

Continue Reading

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ ਵਿੱਦਿਅਕ ਸੈਸ਼ਨ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ ਵਿੱਦਿਅਕ ਸੈਸ਼ਨ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਮੰਡੀ ਗੋਬਿੰਦਗੜ੍ਹ, 10 ਨਵੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ, ਮੰਡੀ ਗੋਬਿੰਦਗੜ੍ਹ ਵੱਲੋਂ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਲਈ ਡੈਂਟਲ ਹਸਪਤਾਲ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਹ ਧਾਰਮਿਕ ਸਮਾਗਮ ਅਕਾਦਮਿਕ ਸੈਸ਼ਨ 2024 ਲਈ ਕਲਾਸਾਂ […]

Continue Reading

ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼

ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਅੰਮ੍ਰਿਤਸਰ, 10ਨਵੰਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 604

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-11-2024,ਅੰਗ 604 Sachkhand Sri Harmandir Sahib Amritsar Vikhe Hoyea Amrit Wele Da Mukhwak Ang: 604, 10-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੨੫ ਕੱਤਕ (ਸੰਮਤ ੫੫੬ ਨਾਨਕਸ਼ਾਹੀ) 10-11-2024 ਸੋਰਠਿ ਮਹਲਾ ੪ ਘਰੁ ੧ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ […]

Continue Reading

ਨਵਾਂਸ਼ਹਿਰ ਵਿਖੇ ਡਿਵਾਈਡਰ ਨਾਲ ਟਕਰਾ ਕੇ ਬੱਸ ਪਲਟੀ, 20 ਸਵਾਰੀਆਂ ਜ਼ਖਮੀ

ਨਵਾਂਸ਼ਹਿਰ ਵਿਖੇ ਡਿਵਾਈਡਰ ਨਾਲ ਟਕਰਾ ਕੇ ਬੱਸ ਪਲਟੀ, 20 ਸਵਾਰੀਆਂ ਜ਼ਖਮੀ ਨਵਾਂਸ਼ਹਿਰ, 9 ਨਵੰਬਰ,ਬੋਲੇ ਪੰਜਾਬ ਬਿਊਰੋ : ਨਵਾਂਸ਼ਹਿਰ ਦੇ ਪਿੰਡ ਜਾਡਲਾ ਨੇੜੇ ਨੈਸ਼ਨਲ ਹਾਈਵੇ ‘ਤੇ ਜੈਪੁਰ ਤੋਂ ਜੰਮੂ ਜਾ ਰਹੀ ਟੂਰਿਸਟ ਬੱਸ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਹਾਦਸੇ ਦੇ ਸਮੇਂ ਬੱਸ ‘ਚ 25 ਦੇ ਕਰੀਬ ਸਵਾਰੀਆਂ ਸਨ, ਜਿਨ੍ਹਾਂ ‘ਚੋਂ 20 ਸਵਾਰੀਆਂ ਨੂੰ ਗੰਭੀਰ ਸੱਟਾਂ […]

Continue Reading

ਗੜ੍ਹਸ਼ੰਕਰ : ਆਪਸੀ ਰੰਜਿਸ਼ ਦੇ ਚਲਦਿਆਂ 3 ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ

ਗੜ੍ਹਸ਼ੰਕਰ : ਆਪਸੀ ਰੰਜਿਸ਼ ਦੇ ਚਲਦਿਆਂ 3 ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ ਗੜਸ਼ੰਕਰ, 9 ਨਵੰਬਰ,ਬੋਲੇ ਪੰਜਾਬ ਬਿਊਰੋ ‘; ਗੜ੍ਹਸ਼ੰਕਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਗੜ੍ਹਸ਼ੰਕਰ ਦੇ ਮਸ਼ਹੂਰ ਪਿੰਡ ਮੋਰਾਂਵਾਲੀ ‘ਚ 3 ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਸ ਤੀਹਰੇ ਕਤਲ ਨੇ ਲੋਕਾਂ ਵਿੱਚ ਸਨਸਨੀ ਮਚਾ ਦਿੱਤੀ ਹੈ। ਮ੍ਰਿਤਕ ਨੌਜਵਾਨਾਂ […]

Continue Reading

ਬਠਿੰਡਾ ਦੇ ਕਾਰ ਸ਼ੋਅਰੂਮ ‘ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ

ਬਠਿੰਡਾ ਦੇ ਕਾਰ ਸ਼ੋਅਰੂਮ ‘ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਬਠਿੰਡਾ, 9 ਨਵੰਬਰ,ਬੋਲੇ ਪੰਜਾਬ ਬਿਊਰੋ : ਬਠਿੰਡਾ ‘ਚ ਅੱਗਜ਼ਨੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਨਿਆਣਾ ਰੋਡ ‘ਤੇ ਸਥਿਤ ਇਕ ਕਾਰ ਸ਼ੋਅਰੂਮ ‘ਚ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ […]

Continue Reading

ਸੁਲਤਾਨਪੁਰ ਲੋਧੀ ‘ਚ ਕਾਰ ਡਿਵਾਈਡਰ ਨਾਲ ਟਕਰਾਈ, ਚਾਲਕ ਦੀ ਮੌਤ

ਸੁਲਤਾਨਪੁਰ ਲੋਧੀ ‘ਚ ਕਾਰ ਡਿਵਾਈਡਰ ਨਾਲ ਟਕਰਾਈ, ਚਾਲਕ ਦੀ ਮੌਤ ਕਪੂਰਥਲਾ, 9 ਨਵੰਬਰ,ਬੋਲੇ ਪੰਜਾਬ ਬਿਊਰੋ : ਕਪੂਰਥਲਾ ਦੇ ਸੁਲਤਾਨਪੁਰ ਲੋਧੀ ‘ਚ ਦੇਰ ਰਾਤ ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਰੋਡ ‘ਤੇ ਇਕ ਕਾਰ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ‘ਚ ਕਾਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਜਾਣਕਾਰੀ ਅਨੁਸਾਰ ਦੇਰ ਰਾਤ ਇੱਕ ਕਾਰ ਤਲਵੰਡੀ ਚੌਧਰੀਆਂ ਤੋਂ ਸੁਲਤਾਨਪੁਰ ਲੋਧੀ […]

Continue Reading

ਲੁਧਿਆਣਾ ‘ਚ ਜੁੱਤੀਆਂ ਦੀ ਦੁਕਾਨ ਦੇ ਮਾਲਕ ਤੇ ਸਾਥੀ ‘ਤੇ ਗੋਲੀਬਾਰੀ

ਲੁਧਿਆਣਾ ‘ਚ ਜੁੱਤੀਆਂ ਦੀ ਦੁਕਾਨ ਦੇ ਮਾਲਕ ਤੇ ਸਾਥੀ ‘ਤੇ ਗੋਲੀਬਾਰੀ ਲੁਧਿਆਣਾ, 9 ਨਵੰਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਸੀਐਮਸੀ ਚੌਕ ਨੇੜੇ ਜੁੱਤੀਆਂ ਦੀ ਦੁਕਾਨ ਦੇ ਮਾਲਕ ਅਤੇ ਉਸ ਦੇ ਕਾਰੋਬਾਰੀ ਸਾਥੀ ‘ਤੇ ਗੋਲੀਬਾਰੀ ਕੀਤੀ ਗਈ, ਜਿਸ ਵਿੱਚ ਪ੍ਰਿੰਕਲ ਅਤੇ ਇੱਕ ਔਰਤ ਗੰਭੀਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਸੀਐਮਸੀ ਹਸਪਤਾਲ ਦਾਖ਼ਲ ਕਰਵਾਇਆ ਗਿਆ।ਡੀਸੀਪੀ […]

Continue Reading