ਐਸ.ਸੀ ਮੋਰਚਾ ਨੇ ਧਨੌਲਾ ਤੋਂ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਲਈ ਘਰ-ਘਰ ਚੋਣ ਪ੍ਰਚਾਰ ਕੀਤਾ ਸ਼ੁਰੂ

ਦਲਿਤ ਬਸਤੀਆਂ ‘ਚ ਭਾਜਪਾ ਦੀ ਚੋਣ ਮੁਹਿੰਮ ਨੇ ਵੋਟਾਂ ਮੰਗਣ ਲਈ ਘਰ-ਘਰ ਜਾ ਕੇ ਕੀਤੀ ਮੁਹਿੰਮ ਦਾ ਆਗਾਜ਼ —– ਕੈਂਥ ਧਨੌਲਾ (ਬਰਨਾਲਾ), 8 ਨਵੰਬਰ ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਬਰਨਾਲਾ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਪ੍ਰਚਾਰ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਭਾਜਪਾ ਵਰਕਰਾਂ ਨੇ ਵਿਧਾਨ ਸਭਾ ਹਲਕਾ ਬਰਨਾਲਾ ਦੇ ਕਸਬੇ […]

Continue Reading

ਖੰਨਾ ‘ਚ ਛਠ ਪੂਜਾ ਲਈ ਰਿਸ਼ਤੇਦਾਰ ਕੋਲ ਆਏ ਬਿਹਾਰੀ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ

ਖੰਨਾ ‘ਚ ਛਠ ਪੂਜਾ ਲਈ ਰਿਸ਼ਤੇਦਾਰ ਕੋਲ ਆਏ ਬਿਹਾਰੀ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਖੰਨਾ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਖੰਨਾ ਦੇ ਆਨੰਦ ਨਗਰ ‘ਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 25 ਸਾਲਾ ਮੌਂਟੂ ਕੁਮਾਰ ਵਜੋਂ ਹੋਈ ਹੈ। ਮੌਂਟੂ ਮੂਲ ਰੂਪ ਵਿੱਚ ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਦਾ ਰਹਿਣ ਵਾਲਾ […]

Continue Reading

ਕੈਨੇਡਾ ਲਈ 10 ਸਾਲ ਦਾ Multiple Visitor Visa ਮਿਲਣਾ ਹੋਇਆ ਮੁਸ਼ਕਿਲ

  ਆਟੋਮੈਟਿਕ ਦਸ-ਸਾਲ ਦੇ ਮਲਟੀਪਲ-ਐਂਟਰੀ ਵੀਜ਼ਿਆਂ ਨੂੰ ਕੀਤਾ ਸੀਮਤ-ਕੈਨੇਡਾ ਨੇ ਵੀਜ਼ਾ ਨੀਤੀ ‘ਚ ਕੀਤੀ ਸੋਧ ਔਟਵਾ, 08 ਨਵੰਬਰ,  ਬੋਲੇ ਪੰਜਾਬ ਬਿਊਰੋ : ਪਿਛਲੀ ਨੀਤੀ ਤੋਂ ਇੱਕ ਵੱਡੇ ਬਦਲਾਅ ਵਿੱਚ, ਕੈਨੇਡਾ ਹੁਣ ਆਮ ਤੌਰ ‘ਤੇ ਦਸ ਸਾਲਾਂ ਤੱਕ ਦੇ ਮਲਟੀਪਲ-ਐਂਟਰੀ ਟੂਰਿਸਟ ਵੀਜ਼ੇ ਜਾਰੀ ਨਹੀਂ ਕਰੇਗਾ। ਕੈਨੇਡੀਅਨ ਇਮੀਗ੍ਰੇਸ਼ਨ ਅਫ਼ਸਰਾਂ ਨੇ ਹੁਣ ਸਿੰਗਲ- ਜਾਂ ਮਲਟੀਪਲ-ਐਂਟਰੀ ਵੀਜ਼ਾ ਜਾਰੀ ਕਰਨ […]

Continue Reading

ਸਿੱਖਿਆ ਵਿਭਾਗ ਵੱਲੋਂ ਡਿਊਟੀ ‘ਚ ਕੁਤਾਹੀ ਵਰਤਣ ‘ਤੇ ਅਧਿਆਪਕ ਮੁਅੱਤਲ

ਸਿੱਖਿਆ ਵਿਭਾਗ ਵੱਲੋਂ ਡਿਊਟੀ ‘ਚ ਕੁਤਾਹੀ ਵਰਤਣ ‘ਤੇ ਅਧਿਆਪਕ ਮੁਅੱਤਲ ਮੋਹਾਲੀ, 8 ਨਵੰਬਰ,ਬੋਲੇ ਪੰਜਾਬ ਬਿਊਰੋ: ਸਿੱਖਿਆ ਵਿਭਾਗ ਵੱਲੋਂ ਡਿਊਟੀ ‘ਚ ਕੁਤਾਹੀ ਵਰਤਣ ‘ਤੇ ਅਧਿਆਪਕ ਨੂੰ ਮੁਅੱਤਲ ਕੀਤਾ ਗਿਆ ਹੈ।

Continue Reading

ਪੁਲਿਸ ਵੱਲੋਂ ਹੈਰੋਇਨ ਤੇ ਡਰੱਗ ਮਨੀ ਸਮੇਤ ਔਰਤ ਗ੍ਰਿਫ਼ਤਾਰ

ਪੁਲਿਸ ਵੱਲੋਂ ਹੈਰੋਇਨ ਤੇ ਡਰੱਗ ਮਨੀ ਸਮੇਤ ਔਰਤ ਗ੍ਰਿਫ਼ਤਾਰ ਮੋਗਾ, 8 ਨਵੰਬਰ,ਬੋਲੇ ਪੰਜਾਬ ਬਿਊਰੋ: ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੀ ਰਹਿਣ ਵਾਲੀ ਇੱਕ ਮਹਿਲਾ ਨੂੰ ਗੁਪਤ ਸੂਚਨਾ ਦੇ ਅਧਾਰ ’ਤੇ ਬੀਤੀ ਦੇਰ ਰਾਤ ਪਿੰਡ ਬਿਲਾਸਪੁਰਾ ਤੋਂ 100 ਗ੍ਰਾਮ ਹੈਰੋਇਨ ਅਤੇ 34 ਹਜ਼ਾਰ ਰੁਪਏ ਡਰੱਗ ਮਨੀ ਨਾਲ ਗ੍ਰਿਫ਼ਤਾਰ ਕਰਕੇ ਥਾਣਾ ਨਿਹਾਲ ਸਿੰਘ ਵਾਲਾ ਵਿੱਚ ਐਨਡੀਪੀਐਸ ਐਕਟ […]

Continue Reading

ਸਪਾ ਸੈਂਟਰ ਦੀ ਆੜ ‘ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, 2 ਲੜਕੀਆਂ ਸਮੇਤ 7 ਗਿ੍ਫ਼ਤਾਰ

ਸਪਾ ਸੈਂਟਰ ਦੀ ਆੜ ‘ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, 2 ਲੜਕੀਆਂ ਸਮੇਤ 7 ਗਿ੍ਫ਼ਤਾਰ ਅੰਮ੍ਰਿਤਸਰ, 8 ਨਵੰਬਰ,ਬੋਲੇ ਪੰਜਾਬ ਬਿਊਰੋ ; ਸ਼ਹਿਰ ‘ਚ ਸਪਾ ਸੈਂਟਰ ਦੀ ਆੜ ‘ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਗਿਆ ਹੈ।ਥਾਣਾ ਰਣਜੀਤ ਐਵੀਨਿਊ ਦੀ ਪੁਲਸ ਨੇ ਰਣਜੀਤ ਐਵੀਨਿਊ ਡੀ ਬਲਾਕ ‘ਚ ਸਥਿਤ ਸਪਾ ਸੈਂਟਰ ਦੀ ਆੜ […]

Continue Reading

ਗੋਲਕ ‘ਚੋਂ ਪੈਸੇ ਚੁਰਾਉਂਦਾ ਨੌਜਵਾਨ ਪ੍ਰਬੰਧਕਾਂ ਨੇ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ

ਗੋਲਕ ‘ਚੋਂ ਪੈਸੇ ਚੁਰਾਉਂਦਾ ਨੌਜਵਾਨ ਪ੍ਰਬੰਧਕਾਂ ਨੇ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ ਲੁਧਿਆਣਾ, 8 ਨਵੰਬਰ,ਬੋਲੇ ਪੰਜਾਬ ਬਿਊਰੋ ; ਚੌਂਕੀ ਬੱਸ ਸਟੈਂਡ ਨੇੜੇ ਸੀਤਾ ਨਗਰ ਇਲਾਕੇ ‘ਚ ਸਥਿਤ ਇਕ ਮੰਦਰ ‘ਚ ਗੋਲਕ ‘ਚੋਂ ਨਕਦੀ ਚੋਰੀ ਕਰਨ ਵਾਲੇ ਨੌਜਵਾਨ ਨੂੰ ਪ੍ਰਬੰਧਕਾਂ ਨੇ ਕਾਬੂ ਕਰ ਕੇ ਇਲਾਕਾ ਪੁਲਸ ਦੇ ਹਵਾਲੇ ਕਰ ਦਿੱਤਾ। ਪ੍ਰਬੰਧਕਾਂ ਦਾ ਦੋਸ਼ ਹੈ ਕਿ ਮੁਲਜ਼ਮ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 08-11-2024 ,ਅੰਗ 706 Sachkhand Sri Harmandir Sahib Amritsar Vikhe Hoyea Amrit Wele Da Mukhwak Ang: 706, 08-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੨੩ ਕੱਤਕ (ਸੰਮਤ ੫੫੬ ਨਾਨਕਸ਼ਾਹੀ) 08-11-2024 ਸਲੋਕ ॥ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ […]

Continue Reading

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਸੜਕਾਂ ਦਾ ਕੰਮ 10 ਨਵੰਬਰ ਤੱਕ ਮੁਕੰਮਲ ਕਰਨ ਦੇ ਸਖਤ ਨਿਰਦੇਸ਼ ਚੰਡੀਗੜ੍ਹ/ਸੁਲਤਾਨਪੁਰ ਲੋਧੀ , 7 ਨਵੰਬਰ,ਬੋਲੇ ਪੰਜਾਬ ਬਿਊਰੋ :  ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੱਲ […]

Continue Reading

ਆੜਤੀਆਂ ਨੇ ਕਿਸਾਨਾਂ ਦੇ ਕੱਟੇ ਪੈਸੇ ਤੁਰੰਤ ਵਾਪਸ ਨਾ ਕੀਤੇ ਤਾਂ ਯੂਨੀਅਨ ਉਨ੍ਹਾਂ ਦੇ ਘਰਾਂ ਅੱਗੇ ਦਿਨ ਰਾਤ ਧਰਨੇ ਦੇਵੇਗੀ: ਲੱਖੋਵਾਲ

ਆੜਤੀਆਂ ਨੇ ਕਿਸਾਨਾਂ ਦੇ ਕੱਟੇ ਪੈਸੇ ਤੁਰੰਤ ਵਾਪਸ ਨਾ ਕੀਤੇ ਤਾਂ ਯੂਨੀਅਨ ਉਨ੍ਹਾਂ ਦੇ ਘਰਾਂ ਅੱਗੇ ਦਿਨ ਰਾਤ ਧਰਨੇ ਦੇਵੇਗੀ: ਲੱਖੋਵਾਲ ਮੋਰਿੰਡਾ 7 ਨਵੰਬਰ ,ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਆੜਤੀਆਂ ਵੱਲੋਂ 300 ਤੋਂ 400 ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਘੱਟ […]

Continue Reading