ਡਿਊਟੀ ’ਤੇ ਮੌਜੂਦ ਪੰਜਾਬ ਪੁਲੀਸ ਦੇ ਮੁਲਾਜ਼ਮਾਂ ’ਤੇ ਹਮਲਾ ਕਰਕੇ ਵਰਦੀ ਪਾੜੀ

ਡਿਊਟੀ ’ਤੇ ਮੌਜੂਦ ਪੰਜਾਬ ਪੁਲੀਸ ਦੇ ਮੁਲਾਜ਼ਮਾਂ ’ਤੇ ਹਮਲਾ ਕਰਕੇ ਵਰਦੀ ਪਾੜੀ ਅੰਮ੍ਰਿਤਸਰ, 4 ਨਵੰਬਰ,ਬੋਲੇ ਪੰਜਾਬ ਬਿਊਰੋ : ਪੁਲੀਸ ਥਾਣਾ ਸਦਰ ਨੇ ਡਿਊਟੀ ’ਤੇ ਮੌਜੂਦ ਪੁਲੀਸ ਮੁਲਾਜ਼ਮਾਂ ’ਤੇ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਕਰਨ ਅਤੇ ਕੱਪੜੇ ਪਾੜਨ ਦੇ ਮਾਮਲੇ ਵਿੱਚ ਲਵਪ੍ਰੀਤ ਸਿੰਘ, ਪ੍ਰਦੀਪ ਸਿੰਘ, ਨਿਰਮਲ ਸਿੰਘ, ਰਾਜਿੰਦਰ ਕੌਰ ਅਤੇ ਮਨਦੀਪ ਕੌਰ ਖ਼ਿਲਾਫ਼ ਕੇਸ ਦਰਜ […]

Continue Reading

ਬਮਿਆਲ ਸੈਕਟਰ ਦੇ ਇੱਕ ਪਿੰਡ ‘ਚ ਫਿਰ ਮਿਲਿਆ ਡਰੋਨ

ਬਮਿਆਲ ਸੈਕਟਰ ਦੇ ਇੱਕ ਪਿੰਡ ‘ਚ ਫਿਰ ਮਿਲਿਆ ਡਰੋਨ ਦੀਨਾਨਗਰ, 4 ਨਵੰਬਰ,ਬੋਲੇ ਪੰਜਾਬ ਬਿਊਰੋ : ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਬਮਿਆਲ ਸੈਕਟਰ ਅਧੀਨ ਪੈਂਦੇ ਪਿੰਡ ਅਖਾੜਾ ਦੇ ਇੱਕ ਖੇਤ ਵਿੱਚ ਇੱਕ ਡਰੋਨ ਮਿਲਿਆ ਹੈ। ਕਿਸਾਨ ਨੇ ਤੁਰੰਤ ਸਰਪੰਚ ਨੂੰ ਸੂਚਿਤ ਕੀਤਾ ਅਤੇ ਫਿਰ ਸਥਾਨਕ ਲੋਕਾਂ ਨੇ ਨੇੜਲੇ ਬੀਐਸਐਫ (ਬਾਰਡਰ ਸੁਰੱਖਿਆ ਬਲ) ਨੂੰ ਇਸ ਦੀ ਸੂਚਨਾ ਦਿੱਤੀ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ,ਅੰਗ 678

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-11-2024,ਅੰਗ 678 Sachkhand Sri Harmandir Sahib Amritsar Vikhe Hoyea Amrit Wele Da Mukhwak Ang: 678,, 04-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੧੯ ਕੱਤਕ (ਸੰਮਤ ੫੫੬ ਨਾਨਕਸ਼ਾਹੀ) 04-11-2024 ਧਨਾਸਰੀ ਮਹਲਾ ੫ ॥ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ […]

Continue Reading

ਦੁਆਬਾ ਗਰੁੱਪ ਵਿਖੇ ਰੰਗ ਬਿਰੰਗੀਆਂ ਯਾਦਾਂ ਬਖੇਰਦਾ ਖੇਤਰੀ ਯੁਵਕ ਮੇਲਾ ਹੋਇਆ ਸਮਾਪਤ

ਆਪਣੀ ਅੰਦਰੂਨੀ ਸ਼ਕਤੀ ਨੂੰ ਪਹਿਚਾਣ ਕੇ ਨੌਜਵਾਨ ਵਿਦਿਆਰਥੀ ਲਾ ਸਕਦੇ ਨੇ ਅੰਬਰਾਂ ਵਿੱਚ ਉਡਾਰੀਆਂ – ਰਾਜ ਲਾਲੀ ਗਿੱਲ ਮਾਤਾ ਗੁਜਰੀ ਕਾਲਜ ਨੇ ਖੇਤਰੀ ਯੁਵਕ ਮੇਲੇ ਦੀ ਜਿੱਤੀ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ ਮੋਹਾਲੀ ,3 ਨਵੰਬਰ ,ਬੋਲੇ ਪੰਜਾਬ ਬਿਊਰੋ :  ਕੋਈ ਮੁਸ਼ਕਿਲ ਅਜਿਹੀ ਨਹੀਂ ਹੁੰਦੀ ਜਿਸ ਦਾ ਹੱਲ ਨਾ ਹੋਵੇ । ਮੁਸ਼ਕਿਲ ਸਮਾਂ ਤੇ ਗੁੰਜਲਦਾਰ ਸਥਿਤੀ ਇਨਸਾਨ ਨੂੰ ਮਜਬੂਤ ਬਣਾਉਂਦੀ […]

Continue Reading

1984 ਸਿੱਖ ਕਤਲੇਆਮ ਦੀ 40ਵੀਂ ਵਰੇਗੰਢ ਮੌਕੇ ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਦਿੱਲੀ ਵਿਖੇ ਹੋਏ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਸਮੇਤ ਸਿੱਖ ਸਖਸ਼ੀਅਤਾਂ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 3 ਨਵੰਬਰ ,ਬੋਲੇ ਪੰਜਾਬ ਬਿਊਰੋ : 1984 ਸਿੱਖ ਕਤਲੇਆਮ ਦੀ 40ਵੀਂ ਵਰੇਗੰਢ ਮੌਕੇ ਅੱਜ ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਦਿੱਲੀ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ. […]

Continue Reading

ਦਲ ਬਾਬਾ ਬਿਧੀ ਚੰਦ ਸੰਪਰਦਾ ਵਲੋਂ ਕਰਵਾਏ ਗਏ ਗੁਰਮਤਿ ਸਮਾਗਮ ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਸ਼ਮੂਲੀਅਤ

ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਮੈਂਬਰ ਸਾਹਿਬਾਨ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 3 ਨਵੰਬਰ,ਬੋਲੇ ਪੰਜਾਬ ਬਿਊਰੋ : ਦਲ ਬਾਬਾ ਬਿਧੀ ਚੰਦ ਸੰਪਰਦਾ ਵਲੋਂ ਬੰਦੀ ਛੋੜ ਦਿਵਸ ਦੇ ਸੰਬੰਧ ‘ਚ ਡੇਰਾ ਛਬੀਲ ਬਾਬਾ ਸਵਾਇਆ ਸਿੰਘ ਛਾਉਣੀ ਦਲ ਬਾਬਾ ਬਿਧੀ ਚੰਦ ਜੀ ਚਾਟੀਵਿੰਡ ਚੌਕ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ […]

Continue Reading

ਅੰਡਰ-19 ਲੜਕਿਆਂ ਦੀ 100 ਮੀਟਰ ਫਰਾਟਾ ਦੌੜ ਵਿੱਚ ਸਿਵਲ ਲਾਇਨ ਸਕੂਲ ਦੇ ਮਨਿੰਦਰ ਸਿੰਘ ਨੇ ਪਹਿਲਾ ਸਥਾਨ ਅਤੇ ਲੰਬੀ ਛਾਲ ਵਿੱਚ ਐਨਟੀਸੀ ਸਕੂਲ ਰਾਜਪੁਰਾ ਦੇ ਜਸਕਰਨਜੋਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕ ਮੀਟ ਸਮਾਪਤ ਅਥਲੀਟ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਅਨੁਸ਼ਾਸ਼ਨ ਅਤੇ ਲਗਨ ਨਾਲ ਆਪਣੇ ਆਪਣੇ ਈਵੈਂਟ ਵਿੱਚ ਨਿਰੰਤਰ ਮਿਹਨਤ ਕਰਨ: ਸੰਜੀਵ ਸ਼ਰਮਾ ਜਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਪਟਿਆਲਾ 3 ਨਵੰਬਰ ,ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪਟਿਆਲਾ ਦੇ ਸਕੂਲਾਂ ਦੀ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਸੰਜੀਵ ਸ਼ਰਮਾ […]

Continue Reading

ਜ਼ਿਲਾ ਪੱਧਰੀ ਸਾਫਟਬਾਲ ਅੰਡਰ 17 ਲੜਕਿਆਂ ਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ

ਸਾਫਟਬਾਲ ਦੇ ਲੜਕਿਆਂ ਦੇ ਅੰਡਰ-17 ਵਰਗ ਵਿੱਚ ਪਟਿਆਲਾ ਜੋਨ-3 ਨੇ ਅਤੇ ਲੜਕੀਆਂ ਦੇ ਅੰਡਰ-17 ਵਰਗ ਵਿੱਚ ਭੁੰਨਰਹੇੜੀ ਜੋਨ ਨੇ ਗੋਲਡ ਮੈਡਲ ਜਿੱਤਿਆ ਪਟਿਆਲਾ 3 ਨਵੰਬਰ ,ਬੋਲੇ ਪੰਜਾਬ ਬਿਊਰੋ : ਪਟਿਆਲਾ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਡਿਪਟੀ ਡੀਈਓ ਡਾ: ਰਵਿੰਦਰਪਾਲ ਸਿੰਘ ਦੀ ਅਗਵਾਈ ਜ਼ਿਲ੍ਹਾ ਪੱਧਰੀ ਸਾਫਟਬਾਲ ਦੇ ਮੁਕਾਬਲੇ […]

Continue Reading

ਤੰਗੌਰੀ ਦੇ ਵਿਦਿਆਰਥੀਆਂ ਨੇ ਜਿਲ੍ਹਾ ਪੱਧਰੀ ਐਥਲੈਟਿਕਸ ਮੀਟ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ

ਸਰਕਾਰੀ ਹਾਈ ਸਕੂਲ ਤੰਗੌਰੀ (ਐੱਸ. ਏ.ਐੱਸ. ਨਗਰ) ਦੇ ਵਿਦਿਆਰਥੀਆ ਨੇ ਸਕੂਲ ਜਿਲ੍ਹਾ ਪੱਧਰੀ ਐਥਲੈਟਿਕਸ ਮੀਟ ਅਤੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਤੰਗੋਰੀ 3 ਨਵੰਬਰ ,ਬੋਲੇ ਪੰਜਾਬ ਬਿਊਰੋ : ਸਕੂਲ ਜਿਲ੍ਹਾ ਪੱਧਰੀ ਐਥਲੈਟਿਕਸ ਮੀਟ ਜੋ 78 ਸੈਕਟਰ ਸਪੋਰਟਸ ਕੰਪਲੈਕਸ ਮੋਹਾਲੀ ਵਿਖੇ ਹੋਈ ਉਹਨਾਂ ਵਿੱਚ ਸੁਮਿਤ ਨੇ ਅੰਡਰ 17 […]

Continue Reading

ਮੋਹਾਲੀ ‘ਚ ਵਪਾਰੀ ‘ਤੇ ਹਮਲਾ ਕਰਕੇ ਖੋਹੀ ਥਾਰ

ਮੋਹਾਲੀ ‘ਚ ਵਪਾਰੀ ‘ਤੇ ਹਮਲਾ ਕਰਕੇ ਖੋਹੀ ਥਾਰ ਮੋਹਾਲੀ 3 ਨਵੰਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਸੋਹਾਣਾ ‘ਚ ਵਪਾਰੀ ‘ਤੇ ਹਮਲਾ ਕਰਕੇ ਥਾਰ ਕਾਰ, ਆਈਫੋਨ, ਸੋਨੇ ਦੇ ਕੰਗਣ ਸਮੇਤ ਕੀਮਤੀ ਸਾਮਾਨ ਲੁੱਟਣ ਦੀ ਘਟਨਾ ਸਾਹਮਣੇ ਆਈ ਹੈ। ਮੁਲਜ਼ਮ ਇੱਕ ਕਾਰ ਵਿੱਚ ਆਏ ਸਨ। ਜ਼ਖਮੀ ਵਪਾਰੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੇ […]

Continue Reading