ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਾਰਚ ,ਬੋਲੇ ਪੰਜਾਬ ਬਿਊਰੋ: ਮੋਹਾਲੀ ਲਈ 79ਵੀਂ ਜ਼ਿਲ੍ਹਾ ਸਲਾਹਕਾਰ ਕਮੇਟੀ (ਡੀ ਸੀ ਸੀ) ਦੀ ਮੀਟਿੰਗ ਅੱਜ ਡੀਸੀ ਦਫ਼ਤਰ ਵਿਖੇ ਸ਼੍ਰੀਮਤੀ ਸੋਨਮ ਚੌਧਰੀ ਏਡੀਸੀ (ਪੇਂਡੂ ਵਿਕਾਸ), ਐਸ ਏ ਐਸ ਨਗਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੁੱਖ ਪਤਵੰਤੇ ਸ੍ਰੀ ਪੰਕਜ ਆਨੰਦ (ਸਰਕਲ ਹੈੱਡ, ਪੀਐਨਬੀ), ਸ਼੍ਰੀ ਐਮ.ਕੇ. ਭਾਰਦਵਾਜ (ਚੀਫ਼ ਐਲਡੀਐਮ, ਮੋਹਾਲੀ), ਸ਼੍ਰੀ […]

Continue Reading

ਨਸ਼ਾ, ਗੈਂਗਸਟਰਵਾਦ ਅਤੇ ਬੇਰੁਜ਼ਗਾਰੀ ਨਾਲ ਜੂਝਦੇ ਪੰਜਾਬ ਵਿੱਚ ਇਨਵੈਸਟਰ ਮੀਟ ਸਿਰਫ਼ ‘ਫਿਲਮੀ ਡਰਾਮਾ’ : ਤਰੁਣ ਚੁੱਘ

ਝੂਠੇ ਪ੍ਰਚਾਰ ਅਤੇ ਖੋਖਲੇ ਵਾਅਦਿਆਂ ਨਾਲ ਪੰਜਾਬ ਦੇ ਭਵਿੱਖ ਨਾਲ ਖੇਡ ਰਹੀ ਹੈ ਆਮ ਆਦਮੀ ਪਾਰਟੀ ਦੀ ਸਰਕਾਰ : ਚੁੱਘਨੌਜਵਾਨਾਂ ਤੋਂ ਰੁਜ਼ਗਾਰ, ਸੁਰੱਖਿਆ ਅਤੇ ਮੌਕੇ ਖੁਸ ਗਏ, ਸਰਕਾਰ ਪੂਰੀ ਤਰ੍ਹਾਂ ਫੇਲ੍ਹ : ਚੁੱਘ ਚੰਡੀਗੜ੍ਹ, 17 ਮਾਰਚ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਸ਼੍ਰੀ ਤਰੁਣ ਚੁੱਘ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ […]

Continue Reading

ਲੇਵਰ ਕਾਨੂੰਨਾਂ ਖਿਲਾਫ ਰੈਲੀ ਦੀ ਤਿਆਰੀ ਸਬੰਧੀ ਮਿੱਡ ਡੇ ਮੀਲ ਵਰਕਰਾਂ ਦੀ ਕੀਤੀ ਗਈ ਮੀਟਿੰਗ-ਬਿਜਲੀ ਸੋਧ ਐਕਟ ਦਾ ਕੀਤਾ ਵਿਰੋਧ

ਲੁਧਿਆਣਾ 17 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀਆਂ ਜਨਤਕ ਅਤੇ ਮਜ਼ਦੂਰ ਮੁਲਾਜ਼ਮ ਜੱਥੇਬੰਦੀਆਂ ਜਿੰਨਾ ਵਿੱਚ ਪੇਂਡੂ ਮਜ਼ਦੂਰ ਯੂਨੀਅਨ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਪੰਜਾਬ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨਾਲ ਵੱਲੋਂ 22 ਮਾਰਚ ਦਾਣਾ ਮੰਡੀ ਜਲੰਧਰ ਬਾਈਪਾਸ ਲੁਧਿਆਣਾ ਵਿਖੇ ਹੋਣ ਜਾ ਰਹੀ ਰੈਲੀ ਅਤੇ ਮੁਜਾਹਰੇ ਵਿੱਚ ਮਿੱਡ ਡੇ ਮੀਲ ਵਰਕਰ ਯੂਨੀਅਨ ਦੀਆਂ ਵਰਕਰਾਂ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੀਆਂ। […]

Continue Reading

ਪੰਜਾਬ ਵਿੱਚ ਐਲਪੀਜੀ ਸੰਕਟ ਦੇ ਆਸਾਰ, ਡਿਸਟ੍ਰੀਬਿਊਟਰਾਂ ਨੇ ਜਤਾਈ ਚਿੰਤਾ

ਸੰਕਟ ਨਾਲ ਨਿਪਟਣ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਚੰਡੀਗੜ੍ਹ, 17 ਮਾਰਚ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ);  ਪੰਜਾਬ ਵਿੱਚ ਐਲਪੀਜੀ ਸਪਲਾਈ ਨੂੰ ਲੈ ਕੇ ਵਧ ਰਹੀਆਂ ਚਿੰਤਾਵਾਂ ਦਰਮਿਆਨ ਫੈਡਰੇਸ਼ਨ ਆਫ ਐਲਪੀਜੀ ਡਿਸਟ੍ਰੀਬਿਊਟਰਜ਼ ਆਫ ਪੰਜਾਬ (ਐਫਐਲਡੀਪੀ) ਨੇ ਮੰਗਲਵਾਰ ਨੂੰ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਕੇ ਜ਼ਮੀਨੀ ਹਕੀਕਤ ਸਾਹਮਣੇ ਰੱਖੀ। ਫੈਡਰੇਸ਼ਨ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ […]

Continue Reading

ਏਆਈ ਤਕਨਾਲੋਜੀ ਦੀ ਵਰਤੋਂ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕਰਣ ਦੀ ਅਤਿ ਘਿਨੌਣੀ ਸਾਜ਼ਿਸ਼, ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ: ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ 17 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਦੇ ਹੋਏ, ਕੁਝ ਸ਼ਰਾਰਤੀ ਅਨਸਰਾਂ ਨੇ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਜੁਤੀਆਂ ਸਮੇਤ ਇੱਕ ਪਿੰਜਰ ਦਿਖਾਇਆ ਹੈ। ਇਹ ਪਿੰਜਰ ਪੱਗ ਅਤੇ ਜੁੱਤੀਆਂ ਪਹਿਨ ਕੇ ਸ਼੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਘੁੰਮ ਰਿਹਾ ਹੈ। ਪਿੰਜਰ ਨੇ ਜੁੱਤੀਆਂ ਪਹਿਨ ਕੇ ਲੰਗਰ ਵੀ ਛਕਿਆ। ਗੁਰੂਬਾਣੀ ਰਿਸਰਚ ਫਾਊਂਡੇਸ਼ਨ […]

Continue Reading

ਤਖ਼ਤ ਪਟਨਾ ਸਾਹਿਬ ਵਿੱਚ ਬਿਹਾਰ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਮਲਟੀ ਲੈਵਲ ਪਾਰਕਿੰਗ ਦੀ ਸੌਗਾਤ

ਕੰਗਨਘਾਟ ਗੁਰਦੁਆਰਾ ਦੇ ਸਾਹਮਣੇ 2 ਏਕੜ ਜ਼ਮੀਨ ‘ਤੇ ਬਣੇਗੀ 6 ਮੰਜ਼ਿਲਾ ਮਲਟੀ ਲੈਵਲ ਪਾਰਕਿੰਗ ਨਵੀਂ ਦਿੱਲੀ, 17 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਸਰਕਾਰ ਵੱਲੋਂ ਤਖ਼ਤ ਪਟਨਾ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਖੁੱਲ੍ਹੇ ਦਿਲ ਨਾਲ ਸੇਵਾ ਕੀਤੀ ਜਾਂਦੀ ਹੈ ਅਤੇ ਹਮੇਸ਼ਾਂ ਇਹ ਕੋਸ਼ਿਸ਼ ਰਹੀ ਹੈ ਕਿ ਉਨ੍ਹਾਂ ਨੂੰ […]

Continue Reading

ਸ੍ਰੀ ਹਰਿਮੰਦਰ ਸਾਹਿਬ ਦੀ ਏਆਈ ਨਾਲ ਵਰਤੋਂ ਕਰਕੇ ਸ਼ਰਾਰਤੀ ਤੱਤਾਂ ਵਲੋਂ ਕੀਤੀ ਗਈ ਬੇਅਦਬੀ ਨਾਸਹਿਣਯੋਗ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ 17 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਸ੍ਰੀ ਹਰਿਮੰਦਰ ਸਾਹਿਬ ਦੀ ਏਆਈ ਨਾਲ ਵਰਤੋਂ ਕਰਕੇ ਸ਼ਰਾਰਤੀ ਤੱਤਾਂ ਵਲੋਂ ਮੁੜ ਬੇਅਦਬੀ ਕੀਤੀ ਗਈ ਹੈ ਜਿਸ ਨਾਲ ਸਮੁੱਚੀ ਦੁਨੀਆਂ ਦੇ ਹਿਰਦੇ ਵਲੂੰਧਰੇ ਗਏ ਹਨ। ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ […]

Continue Reading

ਐਲਪੀਜੀ ਸਿਲੰਡਰਾਂ ਦੀ ਘਾਟ: ਸਦਰ ਬਾਜ਼ਾਰ ਵਿੱਚ ਮਜ਼ਦੂਰਾਂ ਨੂੰ ਕਰਨਾ ਪੈ ਰਿਹਾ ਹੈ ਭੋਜਨ ਸੰਕਟ ਦਾ ਸਾਹਮਣਾ: ਪੰਮਾ

ਨਵੀਂ ਦਿੱਲੀ 17 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸਦਰ ਬਾਜ਼ਾਰ ਬਾਰੀ ਮਾਰਕੀਟ ਵਪਾਰੀ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਸਦਰ ਬਾਜ਼ਾਰ ਖੇਤਰ ਵਿੱਚ ਐਲਪੀਜੀ ਸਿਲੰਡਰਾਂ ਦੀ ਘਾਟ ਨੇ ਮਜ਼ਦੂਰਾਂ ਲਈ ਇੱਕ ਗੰਭੀਰ ਭੋਜਨ ਸੰਕਟ ਪੈਦਾ ਕਰ ਦਿੱਤਾ ਹੈ।ਉਨ੍ਹਾਂ ਦੱਸਿਆ ਕਿ ਇੱਕ ਪਾਸੇ, ਗੈਸ ਸਿਲੰਡਰਾਂ ਦੀ ਘਾਟ ਕਾਰਨ ਬਹੁਤ ਸਾਰੇ ਢਾਬੇ ਅਤੇ […]

Continue Reading

ਸਰਨਾ ਵੱਲੋਂ ਏਆਈ ਨਾਲ ਬਣੀਆਂ ਦਰਬਾਰ ਸਾਹਿਬ ਦੀਆਂ ਵੀਡੀਓਆਂ ਸਾਂਝੀਆਂ ਕਰਨ ’ਤੇ ਤੁਰੰਤ ਰੋਕ ਦੀ ਅਪੀਲ

ਨਵੀਂ ਦਿੱਲੀ, 17 ਮਾਰਚ ,ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ):— ਦਿੱਲੀ ਅਕਾਲੀ ਮੁਖੀ ਪਰਮਜੀਤ ਸਿੰਘ ਸਰਨਾ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਨੂੰ ਦਰਸਾਉਂਦੀਆਂ ਏਆਈ ਨਾਲ ਬਣੀਆਂ ਵੀਡੀਓਆਂ ਨੂੰ, ਭਾਵੇਂ ਅਣਜਾਣੇ ਵਿੱਚ ਹੀ, ਨਾ ਸਾਂਝਾ ਕਰਨ ਅਤੇ ਨਾ ਹੀ ਵਧਾਵਾ ਦੇਣ। ਉਨ੍ਹਾਂ ਕਿਹਾ ਕਿ ਹਰਮੀਤ ਸ਼ਾਹ ਸਿੰਘ ਨਾਲ ਗੱਲਬਾਤ ਤੋਂ […]

Continue Reading

ਭਾਈ ਨਿੱਝਰ ਦੇ ਕਤਲ ਵਿਚ ਸ਼ਕੀ ਭਾਰਤੀ ਰਾਜਦੁਤਾਂ ਦੇ ਬਿਲਬੋਰਡ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਦੇ ਮੇਨ ਗੇਟ ਉੱਪਰ ਲਗਾਏ ਗਏ

ਨਵੀਂ ਦਿੱਲੀ 17 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਜਥੇਦਾਰ ਸ਼ਹੀਦ ਹਰਦੀਪ ਸਿੰਘ ਨਿਝੱਰ ਨੂੰ ਸ਼ਹੀਦ ਕਰਨ ਵਾਲੇ ਸ਼ਕੀ ਭਾਰਤੀ ਰਾਜਦੁਤ ਦੀਆਂ ਤਸਵੀਰਾਂ ਵਾਲੇ ਵੱਡੇ ਵੱਡੇ ਬਿੱਲ ਬੋਰਡ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕਨੇਡਾ ਦੇ ਦੋਨੋਂ ਪਾਸੇ ਦੇ ਮੇਨ ਗੇਟ ਉੱਪਰ ਲਗਾ ਦਿੱਤੇ ਗਏ ਹਨ । ਇਸ ਬਾਰੇ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਵਾਈਸ ਪ੍ਰੈਸੀਡੈਂਟ […]

Continue Reading