ਜਸਪ੍ਰੀਤ ਅਤੇ ਆਸ਼ੀਸ਼ ਸੋਲੰਕੀ ਦੀ ਸਟੈਂਡਅੱਪ ਕਾਮੇਡੀ ਨੇ ਹਸਾ-ਹਸਾ ਲੋਕਾਂ ਦੇ ਢਿੱਡੀ ਪੀੜਾਂ ਪਾਈਆਂ
ਹਾਸੇ ਪੰਜਾਬੀਆਂ ਦੀ ਰੂਹ ਦੀ ਖੁਰਾਕ- ਮੇਲਾ ਅਫਸਰ ਸੋਨਮ ਚੌਧਰੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਸਰਸ ਮੇਲੇ ਦਾ ਛੇਵਾਂ ਦਿਨ ਹਾਸਿਆਂ ਦੇ ਸੁਦਾਗਰਾਂ ਨੂੰ ਸਮਰਪਿਤ ਰਿਹਾ, ਜਿਸ ਵਿੱਚ ਸਟੈਂਡਅੱਪ ਕਾਮੇਡੀਅਨ ਜਸਪ੍ਰੀਤ ਸਿੰਘ ਅਤੇ ਆਸ਼ੀਸ਼ ਸੋਲੰਕੀ ਨੇ ਵਿਸ਼ੇਸ਼ ਤੌਰ ਤੇ ਹਾਜਰੀ ਲਗਵਾਈ ਅਤੇ ਆਪਣੇ ਬੇਬਾਕ ਚੁਟਕਲਿਆਂ ਦੇ ਰਾਹੀਂ ਸਮਾਜਿਕ ਮੁੱਦਿਆਂ ਨੂੰ ਛੂੰਹਦੇ […]
Continue Reading