ਡੀਜੀਪੀ ਗੌਰਵ ਯਾਦਵ ਨੇ ਵਿਸ਼ੇਸ਼ ਨਾਕਿਆਂ ਦੀ ਚੈਕਿੰਗ ਕੀਤੀ
ਡੀਜੀਪੀ ਗੌਰਵ ਯਾਦਵ ਨੇ ਵਿਸ਼ੇਸ਼ ਨਾਕਿਆਂ ਦੀ ਚੈਕਿੰਗ ਕੀਤੀ ਚੰਡੀਗੜ੍ਹ, 19 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਰਾਤ ਕਰੀਬ 11.30 ਵਜੇ ਲੁਧਿਆਣਾ ਪਹੁੰਚੇ। ਉਨ੍ਹਾਂ ਵਿਸ਼ੇਸ਼ ਨਾਕਿਆਂ ਦੀ ਚੈਕਿੰਗ ਕੀਤੀ। ਡੀਜੀਪੀ ਯਾਦਵ ਦੇ ਨਾਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ, ਡੀਸੀਪੀ ਦਿਹਾਤੀ ਜਸਕਰਨਜੀਤ ਸਿੰਘ ਤੇਜਾ ਵੀ ਮੌਜੂਦ ਸਨ।ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੂੰ ਜਿਵੇਂ ਹੀ […]
Continue Reading