ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਹੋਣਗੇ SGPC ਪ੍ਰਧਾਨ ਲਈ ਉਮੀਦਾਵਰ, ਪੰਜ ਮੈਂਬਰੀ ਕਮੇਟੀ ਦੀ ਰਿਪੋਰਟ ਦੇ ਅਧਾਰ ’ਤੇ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਹੋਣਗੇ SGPC ਪ੍ਰਧਾਨ ਲਈ ਉਮੀਦਾਵਰ, ਪੰਜ ਮੈਂਬਰੀ ਕਮੇਟੀ ਦੀ ਰਿਪੋਰਟ ਦੇ ਅਧਾਰ ’ਤੇ ਕੀਤਾ ਐਲਾਨ ਚੰਡੀਗੜ੍ਹ 18 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ 28 ਅਕਤੂਬਰ ਨੂੰ ਹੋਣ ਜਾ ਰਹੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸਾਬਕਾ ਐੱਸਜੀਪੀਸੀ ਪ੍ਰਧਾਨ […]

Continue Reading

ਸਮਾਰਟ ਸਿਟੀ ਵੱਲ ਸੁਲਤਾਨਪੁਰ ਲੋਧੀ ਦੀ ਵੱਡੀ ਪੁਲਾਂਘ

ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ 5 ਨਵੰਬਰ ਤੱਕ ਕਰਨ ਲਈ ਕਿਹਾ ਚੰਡੀਗੜ੍ਹ/ਸੁਲਤਾਨਪੁਰ ਲੋਧੀ , 18 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਵਲੋਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ 4 ਐਮ.ਐੱਲ.ਡੀ. ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਸੁਲਤਾਨਪੁਰ ਵਾਸੀਆਂ […]

Continue Reading

ਮੋਹਾਲੀ ਜ਼ਿਲ੍ਹੇ ’ਚ ਵੱਡੇ ਪੱਧਰ ’ਤੇ ਚਲਾਈ ਡੇਂਗੂ ਰੋਕਥਾਮ ਮੁਹਿੰਮ

ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਖ਼ੁਦ ਕੀਤੀ ਅਗਵਾਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ , 18 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਵੱਡੇ ਪੱਧਰ ’ਤੇ ਘਰੋਂ-ਘਰੀਂ ਕੰਟੇਨਰ ਜਾਂਚ ਕੀਤੀ ਗਈ, ਜਿਸ ਦੀ ਅਗਵਾਈ ਸਿਹਤ ਵਿਭਾਗ ਦੇ ਡਾਇਰੈਕਟਰ […]

Continue Reading

ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ਮੁਹਾਲੀ ਦੇ ਪਹਿਲੇ ਸਰਸ ਮੇਲੇ ਦਾ ਸ਼ਾਨਦਾਰ ਉਦਘਾਟਨ

ਕਿਹਾ, ਭਗਵੰਤ ਮਾਨ ਸਰਕਾਰ ਨੇ ਰੰਗਲਾ ਪੰਜਾਬ ਦੀ ਧਾਰਨਾ ਨੂੰ ਉਤਸ਼ਾਹ ਦੇ ਕੇ ਕਰਕੇ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕੀਤੀ ਪੰਜਾਬ ਦੇ ਅਮੀਰ ਵਿਰਸੇ ਅਤੇ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕੀਤਾ ਜਾਵੇਗਾ ਸਰਸ ਮੇਲਾ ਸਾਡੇ ਦੇਸ਼ ਦੇ ਪੇਂਡੂ ਕਾਰੀਗਰਾਂ ਅਤੇ ਵਿਭਿੰਨ ਸੰਸਕ੍ਰਿਤੀ ਲਈ ਇੱਕ ਵਿਲੱਖਣ ਪਲੇਟਫਾਰਮ ਪ੍ਰਦਾਨ ਕਰਦਾ ਹੈ ਟਰਾਈਸਿਟੀ ਨਿਵਾਸੀਆਂ ਨੂੰ ਸੰਗੀਤਕ ਰਾਤਾਂ ਦੇ ਨਾਲ […]

Continue Reading

ਸਹਾਇਤਾ ਚੈਰੀਟੇਬਲ ਵੈਲਫੇਅਰ ਸੋਸਾਇਟੀ ਨੇ ਬੈਸਟ ਵਾਕਥੌਨ ਦਾ ਆਯੋਜਨ ਕੀਤਾ ਵੱਡੀ ਗਿਣਤੀ ਵਿੱਚ ਪ੍ਰਤੀਯੋਗੀ ਸ਼ਾਮਿਲ ਹੋਏ

ਅਕਤੂਬਰ ਨੂੰ ਬੈ੍ਰਸਟ ਕੈਂਸਰ ਜਾਗਰੂਕਤਾ ਮਹੀਨੇ ਵਜੋਂ ਵਿੱਚ ਮਨਾਇਆ ਜਾ ਰਿਹਾ ਹੈ ਚੰਡੀਗੜ੍ਹ, 18 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸਹਾਇਤਾ ਚੈਰੀਟੇਬਲ ਵੈਲਫੇਅਰ ਸੋਸਾਇਟੀ ਨੇ ਬ੍ਰੈਸਟ ਕੈਂਸਰ (ਛਾਤੀ ਕੈਂਸਰ) ਜਾਗਰੂਕਤਾ ਮਹੀਨਾ 2024 ਵਿੱਚ ‘ਪਿੰਕ ਅਕਤੂਬਰ’ ਮੁਹਿੰਮ ਦੇ ਤਹਿਤ ਬ੍ਰੈਸਟ ਕੈਂਸਰ ਵਾਕਥੌਨ ਦਾ ਆਯੋਜਨ ਕੀਤਾ। ਵਾਕਥੌਨ ਵਿੱਚ 200 ਤੋਂ ਜ਼ਿਆਦਾ ਲੋਕਾਂ ਨੇ ਹਿੱਸਾ ਲਿਆ। ਸਾਰਿਆਂ ਨੇ ਬ੍ਰੈਸਟ […]

Continue Reading

ਭਗਵੰਤ ਮਾਨ ਸਰਕਾਰ ਨੇ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕਾਂ ਅਤੇ ਦੇਸ਼ ਦੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ

ਦੂਜੇ ਮੁਲਕਾਂ ਦੀ ਸਿੱਖਿਆ ਪ੍ਰਣਾਲੀ ਨੂੰ ਜਾਣਨ, ਪ੍ਰੇਰਨਾਦਾਇਕ ਬਣਾਉਣ ਅਤੇ ਅਧਿਆਪਨ ਸਿਖਲਾਈ ਦੇ ਪੜਾਅਵਾਰ ਪ੍ਰਭਾਵ ਸਿਰਜਣ ਦੇ ਉਦੇਸ਼ ਨੂੰ ਸਮਰਪਿਤ ਪ੍ਰੋਗਰਾਮ ਚੰਡੀਗੜ੍ਹ, 18 ਅਕਤੂਬਰ  ,ਬੋਲੇ ਪੰਜਾਬ ਬਿਊਰੋ : ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸੂਬੇ ਦੇ ਅਧਿਆਪਕਾਂ ਦਾ ਹੁਨਰ ਨਿਖਾਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਦ੍ਰਿੜ […]

Continue Reading

ਬਾਲੀਵੁੱਡ ਸਟਾਰ ਅਰਬਾਜ਼ ਖਾਨ ਨੇ ਆਰੀਅਨਜ਼ ਕੈਂਪਸ ਦਾ ਦੌਰਾ ਕੀਤਾ

ਬਾਲੀਵੁੱਡ ਅਦਾਕਾਰਾ ਮੇਹਰ ਵਿੱਜ ਅਤੇ ਗਾਇਕ ਰਾਹੁਲ ਜੈਨ ਨੇ ਵੀ ਆਰੀਅਨਜ਼ ਕੈਂਪਸ ਦਾ ਦੌਰਾ ਕੀਤਾ ਮੋਹਾਲੀ, 18 ਅਕਤੂਬਰ ,ਬੋਲੇ ਪੰਜਾਬ ਬਿਊਰੋ ;   ਬਾਲੀਵੁੱਡ ਸਟਾਰ ਅਰਬਾਜ਼ ਖਾਨ ਨੇ ਅੱਜ ਆਰੀਅਨਜ਼ ਗਰੁੱਪ ਆਫ ਕਾਲੇਜਿਸ, ਚੰਡੀਗੜ ਦਾ ਦੌਰਾ ਕੀਤਾ ਅਤੇ ਆਪਣਾ ਲਾਈਵ ਪ੍ਰਦਰਸ਼ਨ ਦਿੱਤਾ। ਖਾਨ ਦੇ ਨਾਲ, ਅਭਿਨੇਤਰੀ ਮੇਹਰ ਵਿਜ, ਨਿਰਦੇਸ਼ਕ, ਅਭਿਸ਼ੇਕ ਸਕਸੈਨਾ, ਬਾਲੀਵੁੱਡ ਗਾਇਕ ਅਤੇ ਸੰਗੀਤਕਾਰ ਰਾਹੁਲ […]

Continue Reading

ਭਾਰਤੀ ਚੋਣ ਕਮਿਸ਼ਨ ਵੱਲੋਂ  ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ

ਭਾਰਤੀ ਚੋਣ ਕਮਿਸ਼ਨ ਨੇ ਪ੍ਰਿੰਟ ਮੀਡੀਆ, ਟੈਲੀਵਿਜ਼ਨ, ਰੇਡੀਓ ਅਤੇ ਔਨਲਾਈਨ/ਸੋਸ਼ਲ ਮੀਡੀਆ ਤੋਂ ਐਂਟਰੀਆਂ ਮੰਗੀਆਂ: ਸਿਬਿਨ ਸੀ ਚੰਡੀਗੜ੍ਹ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਚੋਣ ਕਮਿਸ਼ਨ  ਨੇ 2024 ਦੌਰਾਨ ਵੋਟਰ ਸਿੱਖਿਆ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਦੇ ਸ਼ਾਨਦਾਰ ਯਤਨਾਂ ਨੂੰ ਮਾਨਤਾ ਦੇਣ ਦੇ ਮੱਦੇਨਜ਼ਰ ਵਿਸ਼ੇਸ਼ ਮੀਡੀਆ ਐਵਾਰਡਾਂ ਦਾ ਐਲਾਨ ਕੀਤਾ ਹੈ। ਇਹ […]

Continue Reading

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ ਅੰਮ੍ਰਿਤਸਰ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। […]

Continue Reading

ਬਰਨਾਲਾ : ਸੜਕ ਹਾਦਸੇ ‘ਚ ਮਾਂ-ਪੁੱਤ ਦੀ ਮੌਤ, ਦੋ ਜ਼ਖਮੀ

ਬਰਨਾਲਾ : ਸੜਕ ਹਾਦਸੇ ‘ਚ ਮਾਂ-ਪੁੱਤ ਦੀ ਮੌਤ, ਦੋ ਜ਼ਖਮੀ ਬਰਨਾਲਾ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਅੱਜ ਸ਼ੁੱਕਰਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਬਰਨਾਲਾ ਦੇ ਤਪਾ ਵਿੱਚ ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਓਵਰ ਬ੍ਰਿਜ ’ਤੇ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਸੜਕ ਹਾਦਸੇ ਵਿੱਚ ਕਾਰ ਵਿੱਚ ਸਵਾਰ ਮਾਂ-ਪੁੱਤ ਦੀ ਦਰਦਨਾਕ ਮੌਤ ਹੋ […]

Continue Reading