ਭਾਈ ਹਵਾਰਾ ਨੂੰ ਪੰਜਾਬ ਲਿਆਉਣ ਤੋਂ ਦਿੱਲੀ ਸਰਕਾਰ ਦਾ ਇਨਕਾਰ, ਸਿੱਖ ਵਿਰੋਧੀ ਸੋਚ ਮੁੜ ਹੋਈ ਬੇਨਕਾਬ: ਸਰਨਾ

ਪ੍ਰੋ ਭੁੱਲਰ ਦੀ ਰਿਹਾਈ ਰੱਦ ਕਰਨ ਮਗਰੋਂ ਹੁਣ ਭਾਈ ਹਵਾਰਾ ਨੂੰ ਪੰਜਾਬ ਲਿਆਉਣ ਤੋਂ ਵੀ ਕੀਤਾ ਗਿਆ ਇਨਕਾਰ—ਸਿੱਖ ਮੰਤਰੀਆਂ ਦੀ ਚੁੱਪੀ ’ਤੇ ਉੱਠੇ ਗੰਭੀਰ ਸਵਾਲ ਨਵੀਂ ਦਿੱਲੀ 18 ਸੰਤਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਜੇਲ੍ਹ ਤੋਂ ਪੰਜਾਬ […]

Continue Reading

ਜੱਗੀ ਜੋਹਲ ਨੂੰ ਲੰਬੀ ਕਾਨੂੰਨੀ ਲੜਾਈ ਮਗਰੋਂ ਸੱਤ ਕੇਸਾਂ ਵਿੱਚ ਮਿਲੀ ਜ਼ਮਾਨਤ, ਰਿਹਾਈ ਦਾ ਰਾਹ ਸਾਫ਼—ਨੌਂ ਸਾਲਾਂ ਦੀ ਕੈਦ ਨੇ ਖੜ੍ਹੇ ਕੀਤੇ ਨਿਆਂ ਪ੍ਰਣਾਲੀ ’ਤੇ ਗੰਭੀਰ ਸਵਾਲ

ਨਵੀਂ ਦਿੱਲੀ 18 ਸੰਤਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੋਹਲ ਉਰਫ਼ ਜੱਗੀ ਨੂੰ ਦਿੱਲੀ ਹਾਈ ਕੋਰਟ ਨੇ ਅੱਜ ਵੱਡੀ ਰਾਹਤ ਦਿੰਦਿਆਂ ਰਾਸ਼ਟਰੀ ਜਾਂਚ ਏਜੰਸੀ ਵੱਲੋਂ ਦਰਜ ਸੱਤ ਕਤਲ ਅਤੇ ਯੂਏਪੀਏ ਨਾਲ ਸਬੰਧਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਜੱਗੀ ਨਵੰਬਰ 2017 ਤੋਂ ਭਾਰਤੀ ਜੇਲ੍ਹ ਵਿੱਚ ਬੰਦ ਹੈ ਅਤੇ ਲੰਬੀ ਕਾਨੂੰਨੀ ਲੜਾਈ […]

Continue Reading

ਡੀਬੀਯੂ ਵਿਖੇ ਸੇਵਾਮੁਕਤ ਆਈਏਐਸ ਅਧਿਕਾਰੀ ਸੁਰੇਸ਼ ਕੁਮਾਰ ਦੀ ਸ਼ਾਸਨ ਸੰਬੰਧੀ ਅਨੁਭਵਾਂ ਉੱਤੇ ਆਧਾਰਿਤ ਪੁਸਤਕ ਦਾ ਲੋਕਾਰਪਣ

ਮੰਡੀ ਗੋਬਿੰਦਗੜ੍ਹ, 18 ਸਤੰਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੇ ਉਦਾਰ ਕਲਾ ਵਿਭਾਗ ਵੱਲੋਂ ਸੇਵਾਮੁਕਤ ਆਈਏਐਸ ਅਧਿਕਾਰੀ ਸ੍ਰੀ ਸੁਰੇਸ਼ ਕੁਮਾਰ ਵੱਲੋਂ ਲਿਖੀ ਪੁਸਤਕ ‘ਇਨਸਾਈਟਸ ਫ੍ਰੌਮ ਦਿ ਫ੍ਰੰਟਲਾਈਨਜ਼ ਆਫ ਗਵਰਨੈਂਸ: ਰਿਫਲੈਕਸ਼ਨਜ਼ ਆਫ ਏ ਸਿਵਲ ਸਰਵੈਂਟ’ ਦੇ ਲੋਕਾਰਪਣ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਵਿੱਚ ਚਾਂਸਲਰ ਡਾ. ਜ਼ੋਰਾ ਸਿੰਘ ਨੇ ਮੁੱਖ ਮਹਿਮਾਨ ਵਜੋਂ ਅਤੇ ਪ੍ਰੋ-ਚਾਂਸਲਰ ਡਾ. […]

Continue Reading

ਸੁਖਮਨੀ ਇੰਟਰਨੈਸ਼ਨਲ ਸਕੂਲ ਦੇ ਕਰਮਚਾਰੀਆਂ ਦੀ ਬਹਾਲੀ ਨੂੰ ਲੈ ਕੇ ਦਿਨ-ਰਾਤ ਦਾ ਲਗਾਇਆ ਗਿਆ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

ਪ੍ਰਸ਼ਾਸਨ ਦੀ ਹਾਜ਼ਰੀ ਵਿੱਚ ਸੋਮਵਾਰ ਤੱਕ ਦਿੱਤਾ ਗਿਆ ਸਮਾਂ ਡੇਰਾ ਬੱਸੀ, 18 ਸਤੰਬਰ ,ਬੋਲੇ ਪੰਜਾਬ ਬਿਉਰੋ; ਅੱਜ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਅਤੇ ਟਰੇਡ ਯੂਨੀਅਨ ਵੱਲੋਂ ਸੁਖਮਨੀ ਇੰਟਰਨੈਸ਼ਨਲ ਸਕੂਲ ਦੇ ਕਰਮਚਾਰੀਆਂ ਦੀ ਬਹਾਲੀ ਨੂੰ ਲੈ ਕੇ ਲਗਾਇਆ ਗਿਆ ਦਿਨ-ਰਾਤ ਦਾ ਪੱਕਾ ਮੋਰਚਾ ਅੱਜ ਆਪਣੇ ਪੰਜਵੇਂ ਦਿਨ ਵਿੱਚ ਵੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਜਾਰੀ ਰਿਹਾ। ਅੱਜ […]

Continue Reading

ਮੇਅਰ ਸਰਬਜੀਤ ਸਿੰਘ ਸਮਾਣਾ ਵੱਲੋਂ ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ

ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਕਰ ਰਹੀ ਹੈ ਸੰਜੀਦਗੀ ਨਾਲ ਕੰਮ : ਸਰਬਜੀਤ ਸਿੰਘ ਸਮਾਣਾ ਮੋਹਾਲੀ 18 ਸਤੰਬਰ ,ਬੋਲੇ ਪੰਜਾਬ ਬਿਊਰੋ;ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਵੱਲੋਂ ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਦੇ ਵਿੱਚ ਵਾਲੀਬਾਲ ਕੋਰਟ ਦਾ ਉਦਘਾਟਨ […]

Continue Reading

ਲੁਧਿਆਣਾ ਦੇ ਦੁਕਾਨਦਾਰ ਨੇ ਆਪਣੀ ਪ੍ਰੇਮਿਕਾ ਤੋਂ ਪਰੇਸ਼ਾਨ ਹੋ ਕੇ ਜ਼ਹਿਰ ਨਿਗਲਿਆ ,9 ਪੰਨਿਆਂ ਦਾ ਲਿਖਿਆ ਸੁਸਾਈਡ ਨੋਟ

ਲੁਧਿਆਣਾ 18 ਸਤੰਬਰ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਵਿੱਚ, ਇੱਕ ਦੁਕਾਨਦਾਰ ਨੇ ਆਪਣੀ ਪ੍ਰੇਮਿਕਾ ਤੋਂ ਨਾਰਾਜ਼ ਹੋ ਕੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। ਮਰਨ ਤੋਂ ਪਹਿਲਾਂ, ਉਸਨੇ 9 ਪੰਨਿਆਂ ਦਾ ਇੱਕ ਸੁਸਾਈਡ ਨੋਟ ਲਿਖਿਆ। ਉਸਨੇ ਸੁਸਾਈਡ ਨੋਟ ਵਿੱਚ ਆਪਣੀ ਪ੍ਰੇਮਿਕਾ ਦਾ ਨਾਮ ਲਿਖਿਆ ਅਤੇ ਲਿਖਿਆ, “ਤੁਸੀਂ ਮੇਰੇ ਨਾਲ ਚੰਗਾ ਵਿਵਹਾਰ […]

Continue Reading

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫ਼ੀਸਦੀ DA

ਚੰਡੀਗੜ੍ਹ, 18 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬਿਤ ਮੰਗਾਂ, ਖਾਸ ਤੌਰ ‘ਤੇ ਮਹਿੰਗਾਈ ਭੱਤੇ (DA) ਦੇ ਬਕਾਏ ਬਾਰੇ ਅੱਜ ਇੱਕ ਅਹਿਮ ਫੈਸਲਾ ਲਿਆ ਗਿਆ। ਚੰਡੀਗੜ੍ਹ ਵਿੱਚ ਮੁਲਾਜ਼ਮ ਆਗੂਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ, ਸਰਕਾਰ ਨੇ ਮਹਿੰਗਾਈ ਭੱਤੇ ਵਿੱਚ 8% ਦੇ ਵਾਧੇ ਨੂੰ ਜਾਰੀ ਕਰਨ […]

Continue Reading

ਰਵਨੀਤ ਸਿੰਘ ਬਿੱਟੂ ਦੇ ਕਾਫ਼ਲੇ ‘ਤੇ ਹਮਲਾ, ਆਪ ਆਗੂ ‘ਤੇ ਲਾਏ ਦੋਸ਼ 

ਪਠਾਨਕੋਟ, 18 ਸਤੰਬਰ, ਬੋਲੇ ਪੰਜਾਬ ਬਿਊਰੋ : ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕਾਫ਼ਲੇ ‘ਤੇ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਬਟਾਲਾ ਨੇੜੇ ਘਸੀਟਪੁਰ ਕਸਬੇ ਵਿੱਚ ਲੋਕਾਂ ਦੇ ਇੱਕ ਸਮੂਹ ਨੇ ਉਨ੍ਹਾਂ ਦੇ ਕਾਫ਼ਲੇ ਨੂੰ ਘੇਰ ਲਿਆ ਅਤੇ ਗੱਡੀਆਂ ‘ਤੇ ਹਮਲਾ ਕਰਕੇ […]

Continue Reading

ਕੈਨੇਡਾ ਦੇ ਓਨਟਾਰੀਓ ‘ਚ ਪੰਜਾਬੀ ਵਲੋਂ ਪਤਨੀ ਦਾ ਕਤਲ 

ਚੰਡੀਗੜ੍ਹ, 18 ਸਤੰਬਰ, ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਓਨਟਾਰੀਓ ਵਿੱਚ ਇੱਕ 41 ਸਾਲਾ ਪੰਜਾਬੀ ਵਿਅਕਤੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਇੱਕ ਬਹਿਸ ਤੋਂ ਬਾਅਦ, ਪਤੀ ਨੇ ਚਾਕੂ ਨਾਲ ਉਸ ਦੇ ਪੇਟ ‘ਤੇ ਕਈ ਵਾਰ ਵਾਰ ਕੀਤੇ। ਇਸ ਵਿਅਕਤੀ ਨੇ ਇਹ ਘਿਨਾਉਣੀ ਘਟਨਾ ਆਪਣੇ ਦੋ ਬੱਚਿਆਂ ਅਤੇ ਸੱਸ ਦੀ ਮੌਜੂਦਗੀ ਵਿੱਚ ਅੰਜਾਮ ਦਿੱਤੀ। […]

Continue Reading

ਪੰਜਾਬ ਪੁਲਿਸ ਦੇ ASI ਦੀ ਗੋਲੀਆਂ ਮਾਰ ਕੇ ਹੱਤਿਆ

ਅੰਮ੍ਰਿਤਸਰ, 18 ਸਤੰਬਰ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿੱਚ ਗੋਲੀਆਂ ਮਾਰ ਕੇ ਪੰਜਾਬ ਪੁਲਿਸ ਦੇ ਇੱਕ ਏ.ਐਸ.ਆਈ. (ASI) ਦੀ ਹੱਤਿਆ ਕਰ ਦਿੱਤੀ ਗਈ। ਗੇਟ ਹਕੀਮਾਂ ਪੁਲਿਸ ਸਟੇਸ਼ਨ ਵਿਖੇ ਤਾਇਨਾਤ ਏ.ਐਸ.ਆਈ. ਹਰਜੀਤ ਸਿੰਘ ਵੀਰਵਾਰ ਰਾਤ ਕਰੀਬ 2:30 ਵਜੇ ਦਾਣਾ ਮੰਡੀ ਨੇੜੇ ਮੋਟਰਸਾਈਕਲ ‘ਤੇ ਗਸ਼ਤ ਕਰ ਰਹੇ ਸਨ ਤੇ ਇਸ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ […]

Continue Reading