ਚੰਡੀਗੜ੍ਹ ਵਿੱਚ ਅਜਗਰ ਕਾਰਨ ਦਹਿਸ਼ਤ, ਕੁੱਤੇ ਨੂੰ ਸ਼ਿਕਾਰ ਬਣਾਇਆ

ਚੰਡੀਗੜ੍ਹ, 19 ਜੁਲਾਈ,ਬੋਲੇ ਪੰਜਾਬ ਬਿਊਰੋ;ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਵਿਸ਼ਾਲ ਅਜਗਰ ਕਾਰਨ ਦਹਿਸ਼ਤ ਦਾ ਮਾਹੌਲ ਹੈ। ਪਿਛਲੇ 20 ਦਿਨਾਂ ਵਿੱਚ ਤੀਜੀ ਵਾਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ਾਲ ਅਜਗਰ ਮਿਲੇ ਹਨ। ਸ਼ੁੱਕਰਵਾਰ ਨੂੰ ਲਗਭਗ 10 ਫੁੱਟ ਲੰਬੇ ਅਜਗਰ ਨੇ ਇੱਕ ਕੁੱਤੇ ਨੂੰ ਆਪਣਾ ਸ਼ਿਕਾਰ ਬਣਾਇਆ। ਅਜਗਰ ਨੇ ਕੁੱਤੇ ਨੂੰ ਫੜ ਕੇ ਮਾਰ ਦਿੱਤਾ। ਜਿਸਨੇ ਵੀ ਇਹ […]

Continue Reading

ਭਾਰਤੀ ਵਿਗਿਆਨੀਆਂ ਵਲੋਂ ਮਲੇਰੀਆ ਵਿਰੁੱਧ ਪਹਿਲਾ ਦੇਸੀ ਟੀਕਾ ਤਿਆਰ

ਨਵੀਂ ਦਿੱਲੀ, 19 ਜੁਲਾਈ,ਬੋਲੇ ਪੰਜਾਬ ਬਿਊਰੋ;ਭਾਰਤ ਵਿੱਚ ਡੇਂਗੂ ਤੋਂ ਪਹਿਲਾਂ ਮਲੇਰੀਆ ਦਾ ਖਾਤਮਾ ਕੀਤਾ ਜਾ ਸਕੇਗਾ। ਭਾਰਤੀ ਵਿਗਿਆਨੀਆਂ ਨੇ ਮਲੇਰੀਆ ਵਿਰੁੱਧ ਪਹਿਲਾ ਦੇਸੀ ਟੀਕਾ ਤਿਆਰ ਕੀਤਾ ਹੈ ਜੋ ਨਾ ਸਿਰਫ਼ ਲਾਗ ਨੂੰ ਰੋਕਣ ਦੇ ਸਮਰੱਥ ਹੈ ਸਗੋਂ ਲੋਕਾਂ ਵਿੱਚ ਇਸਦੇ ਫੈਲਣ ਨੂੰ ਵੀ ਰੋਕ ਸਕਦਾ ਹੈ। ਇਸ ਟੀਕੇ ਦੇ ਸ਼ੁਰੂਆਤੀ ਉਤਪਾਦਨ ਲਈ, ਨਵੀਂ ਦਿੱਲੀ ਸਥਿਤ […]

Continue Reading

ਸਕੂਲ ਮੈਨੇਜਮੈਂਟ ਕਮੇਟੀਆਂ ਵਿੱਚ ਰਾਜਨੀਤਕ ਦਖ਼ਲਅੰਦਾਜ਼ੀ ਪੂਰਨ ਤੌਰ ‘ਤੇ ਬੰਦ ਹੋਵੇ : ਡੀ ਟੀ ਐੱਫ

ਮੁਕਤਸਰ ਸਾਹਿਬ 18 ਜੁਲਾਈ,ਬੋਲੇ ਪੰਜਾਬ ਬਿਊਰੋ; ਅੱਜ ਸ਼੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲ ਰਾਮਨਗਰ ਦੀ ਸਕੂਲ ਮੈਨੇਜਮੈਂਟ ਕਮੇਟੀ ਦੇ ਗਠਨ ਮੌਕੇ ਦੋ ਧਿਰਾਂ ਵਿਚਕਾਰ ਸਹਿਮਤੀ ਨਾ ਬਣਨ’ ਤੇ ਇੱਕ ਧਿਰ ਵੱਲੋਂ ਗੋਲੀ ਚਲਾਈ ਗਈ। ਇਸ ਬਾਰੇ ਟਿੱਪਣੀ ਕਰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ […]

Continue Reading

‘ਘਿੱਚ ਪਿੱਚ’ ਮਾਪੇ ਤੇ ਚੰਡੀਗੜ੍ਹ ਸ਼ਹਿਰ ‘ਤੇ ਬਣੀ ਹੈ ਮਨੋਰੰਜਕ ਫਿਲਮ

1 ਅਗਸਤ, 2025 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏਗੀ ਚੰਡੀਗੜ੍ਹ, 18 ਜੁਲਾਈ ,ਬੋਲੇ ਪੰਜਾਬ ਬਿਊਰੋ( ਹਰਦੇਵ ਚੌਹਾਨ) ਇਸ ਸਾਲ ਦੇ ਸ਼ੁਰੂ ਵਿੱਚ ਸਿਨੇਵੇਸ਼ਚਰ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿਖੇ ਸ਼ਾਨਦਾਰ ਵਿਸ਼ਵ ਪ੍ਰੀਮੀਅਰ ਅਤੇ ਅਸਾਧਾਰਨ ਰੇਟਿੰਗ ਤੋਂ ਬਾਅਦ, ‘ਘਿਚ ਪਿਚ’ ਦਰਸ਼ਕਾ ਲਈ 1 ਅਗਸਤ ਨੂੰ ਭਾਰਤ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ। ਇਹ ਫਿਲਮ ਨਿਰਮਾਤਾ ਅੰਕੁਰ ਸਿੰਗਲਾ […]

Continue Reading

ਤਿੰਨ ਧਰਮਾਂ ਨੂੰ ਛੱਡ ਬਾਕੀ ਦੇ ਰੱਦ ਹੋਣਗੇ SC ਸਰਟੀਫਿਕੇਟ

ਮੁੱਖ ਮੰਤਰੀ ਨੇ ਕਿਹਾ, ਰਾਖਵਾਂਕਰਨ ਕੋਟੇ ’ਚ ਨੌਕਰੀ ਲੈਣ ਵਾਲਿਆਂ ਉਤੇ ਹੋਵੇਗੀ ਕਾਰਵਾਈ ਤਿੰਨ ਨੂੰ ਛੱਡ ਕੇ ਬਾਕੀ ਧਰਮਾਂ ਨਾਲ ਸਬੰਧਤ ਅਨੁਸੂਚਿਤ ਜਾਤੀ (SC) ਭਾਈਚਾਰੇ ਦੇ ਸਰਟੀਫਿਕੇਟ ਰੱਦ ਕੀਤੇ ਜਾਣਗੇ। ਇਸ ਸਬੰਧੀ ਵਿਧਾਨ ਪਰਿਸਦ ਵਿੱਚ ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਹੈ। ਨਵੀਂ ਦਿੱਲੀ, 18 ਜੁਲਾਈ, ਬੋਲੇ ਪੰਜਾਬ ਬਿਊਰੋ; ਤਿੰਨ ਨੂੰ ਛੱਡ ਕੇ ਬਾਕੀ ਧਰਮਾਂ […]

Continue Reading

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

ਕਿਹਾ; ਖ਼ੁਦ ਨੂੰ ਅਜਿੱਤ ਮੰਨਣ ਵਾਲਿਆਂ ਨੂੰ ਸਲਾਖਾਂ ਪਿੱਛੇ ਡੱਕਿਆ ਗੱਦਾਰਾਂ ਨੂੰ ਢੁਕਵਾਂ ਸਬਕ ਸਿਖਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ ਅਕਾਲੀਆਂ ਤੇ ਕਾਂਗਰਸੀਆਂ ਨੂੰ ਫੁੱਟ ਦਾ ਸ਼ਿਕਾਰ ਦੱਸਿਆ ਮਾਲੇਰਕੋਟਲਾ, 18 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਫੈਲਾਉਣ ਵਾਲਿਆਂ ਨਾਲ ਕੋਈ ਰਹਿਮ ਨਹੀਂ […]

Continue Reading

ਪੰਜਾਬ ਪੁਲਿਸ ਅਤੇ ਬਚਪਨ ਬਚਾਓ ਅੰਦੋਲਨ ਨੇ ਅਧਿਕਾਰੀਆਂ ਨੂੰ ਜੁਵੇਨਾਈਲ ਜਸਟਿਸ ਅਤੇ ਪੋਕਸੋ ਐਕਟਾਂ ਬਾਰੇ ਜਾਗਰੂਕ ਕਰਨ ਲਈ ਕਰਵਾਇਆ ਸਿਖਲਾਈ ਪ੍ਰੋਗਰਾਮ

ਬਾਲ ਸੁਰੱਖਿਆ ਕਾਨੂੰਨਾਂ ਅਤੇ ਅੰਤਰ-ਸੰਸਥਾਗਤ ਤਾਲਮੇਲ ‘ਤੇ ਕੇਂਦਰਿਤ ਰਿਹਾ ਦੋ-ਰੋਜ਼ਾ ਸਿਖਲਾਈ ਪ੍ਰੋਗਰਾਮ ਚੰਡੀਗੜ੍ਹ, 18 ਜੁਲਾਈ ,ਬੋਲੇ ਪੰਜਾਬ ਬਿਊਰੋ: ਬਾਲ ਸੁਰੱਖਿਆ ਕਾਨੂੰਨਾਂ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਇਸਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਲਈ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਬਚਪਨ ਬਚਾਓ ਅੰਦੋਲਨ (ਬੀਬੀਏ) ਦੇ ਸਹਿਯੋਗ ਨਾਲ ਅੱਜ ਇੱਥੇ ਜੁਵੇਨਾਈਲ ਜਸਟਿਸ (ਜੇਜੇ) ਐਕਟ, 2015 ਅਤੇ ਜਿਨਸੀ […]

Continue Reading

ਬਾਗਬਾਨੀ ਵਿਭਾਗ ਵੱਲੋਂ ਕਰਵਾਏ ਰਾਜ ਪੱਧਰੀ ਨਾਖ ਮੁਕਾਬਲੇ ਵਿੱਚ ਅੰਮ੍ਰਿਤਸਰ ਦੇ ਕਿਸਾਨਾਂ ਨੇ ਮਾਰੀ ਬਾਜੀ

ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਕਰ ਰਹੀ ਹੈ ਠੋਸ ਉਪਰਾਲੇ- ਮੋਹਿੰਦਰ ਭਗਤ ਚੰਡੀਗੜ੍ / ਅੰਮ੍ਰਿਤਸਰ 18 ਜੁਲਾਈ ,ਬੋਲੇ ਪੰਜਾਬ ਬਿਊਰੋ; ਬਾਗਬਾਨੀ ਵਿਭਾਗ ਵੱਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਮਹਾਰਾਜਾ ਫਾਰਮ ਵਿਖੇ ਦੋ ਰੋਜਾ ਰਾਜ ਪੱਧਰੀ ਨਾਸ਼ਪਾਤੀ ਦਾ ਸ਼ੋਅ ਅਤੇ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ […]

Continue Reading

ਵਿੱਤੀ ਸਾਲ ਦੌਰਾਨ ਪਟਿਆਲਾ ਡਿਵੀਜ਼ਨ ਜੀਐਸਟੀ ਵਾਧੇ ਵਿੱਚ ਮੋਹਰੀ, ਲੁਧਿਆਣਾ ਡਿਵੀਜ਼ਨ ਮਾਲੀਆ ਪ੍ਰਾਪਤੀ ਵਿੱਚ ਸਿਖਰ ‘ਤੇ

ਚੰਡੀਗੜ੍ਹ, 18 ਜੁਲਾਈ ,ਬੋਲੇ ਪੰਜਾਬ ਬਿਊਰੋ; ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ ਪਟਿਆਲਾ ਜੀਐਸਟੀ ਡਿਵੀਜ਼ਨ ਜੀਐਸਟੀ ਮਾਲੀਆ ਪ੍ਰਾਪਤੀ ਵਿੱਚ 40 ਫੀਸਦੀ ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕਰਦਿਆਂ ਪੰਜਾਬ ਦੀਆਂ ਬਾਕੀ ਸਾਰੀਆਂ ਡਿਵੀਜ਼ਨਾਂ ਤੋਂ ਮੋਹਰੀ ਰਹੀ ਹੈ। ਇਹ ਖੁਲਾਸਾ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਆਬਕਾਰੀ ਤੇ ਕਰ […]

Continue Reading