“ਮਾਸਕ ਵੀਡੀਓ” ਦੀ ਸੁਤੰਤਰ ਫੋਰੈਂਸਿਕ ਜਾਂਚ ਲਈ CFSL ਚੰਡੀਗੜ੍ਹ ਭੇਜਿਆ ਜਾਵੇ- ਖਹਿਰਾ

ਚੰਡੀਗੜ੍ਹ 26 ਜੂਨ ,ਬੋਲੇ ਪੰਜਾਬ ਬਿਊਰੋ; ਖਹਿਰਾ ਨੇ ਮੰਗ ਕੀਤੀ ਕਿ “ਮਾਸਕ ਵੀਡੀਓ” ਦੀ ਸੁਤੰਤਰ ਫੋਰੈਂਸਿਕ ਜਾਂਚ ਲਈ ਇਸਨੂੰ ਸੀ.ਐਫ.ਐਸ.ਐਲ (CFSL) ਚੰਡੀਗੜ੍ਹ ਭੇਜਿਆ ਜਾਵੇਪੰਜਾਬ ਕਾਂਗਰਸ ਦੇ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਮੰਗ ਕੀਤੀ ਕਿ ਚੱਲ ਰਹੇ ਵਿਵਾਦ ਦੇ ਕੇਂਦਰ ਵਿੱਚ ਮੌਜੂਦ “ਮਾਸਕ ਵੀਡੀਓ” ਨੂੰ ਨਵੇਂ ਸਿਰਿਓਂ ਅਤੇ ਨਿਰਪੱਖ ਫੋਰੈਂਸਿਕ ਜਾਂਚ […]

Continue Reading

ਸ਼ਾਨਦਾਰ ਰਵਾਇਤਾਂ ਨਾਲ ਮੇਅਰ ਸਨਮਾਨ ਸਮਾਰੋਹ ਆਯੋਜਿਤ

ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ ਕੌਂਸਲਰਾਂ ਦਾ ਵੀ ਪੂਰੇ ਜਾਹੋ -ਜਲਾਲ ਨਾਲ ਸਨਮਾਨ ਮੋਹਾਲੀ 26 ਜੂਨ ,ਬੋਲੇ ਪੰਜਾਬ ਬਿਊਰੋ; ਮੋਹਾਲੀ ਕਾਰਪੋਰੇਸ਼ਨ ਦੀ ਨਵੀਂ ਚੁਣੀ ਗਈ ਟੀਮ ਦਾ ਸਨਮਾਨ ਕਰਨ ਦੇ ਲਈ ‘ਸਨਮਾਨ ਸਮਾਰੋਹ’ ਦਾ ਆਯੋਜਨ ਸ਼ਾਨਦਾਰ ਰਵਾਇਤਾਂ ਦੇ ਅਨੁਸਾਰ ਕੀਤਾ ਗਿਆ, ਇਸ ਮੌਕੇ ਤੇ ਵਾਰਡ ਨੰਬਰ -44 ਦੇ ਨਿਵਾਸੀਆਂ ਦੇ ਵੱਲੋਂ ਜਿੱਥੇ ਮੇਅਰ, ਸੀਨੀਅਰ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ

ਮੰਡੀ ਗੋਬਿੰਦਗੜ੍ਹ, 26 ਜੂਨ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ), ਮੰਡੀ ਗੋਬਿੰਦਗੜ੍ਹ ਨੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਅਧੀਨ ਰਾਸ਼ਟਰੀ ਸਮਾਜਿਕ ਸੁਰੱਖਿਆ ਸੰਸਥਾਨ (ਐਨਆਈਐਸਡੀ) ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਨਸ਼ਾ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਦੇ ਮੌਕੇ ਨਸ਼ਾ ਜਾਗਰੂਕਤਾ ਅਤੇ ਰੋਕਥਾਮ ਪ੍ਰੋਗਰਾਮ ਕਰਵਾਇਆ। ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਗਾ ਕੇ ਅਤੇ ਦੇਸ਼ ਭਗਤ ਯੂਨੀਵਰਸਿਟੀ […]

Continue Reading

ਸੀਬੀਐਸਈ ਵੱਲੋਂ ਨਵੀਂ ਭਾਸ਼ਾ ਨੀਤੀ ਲਾਗੂ ਨਾਂ ਕਰਨ ਦਾ ਫੈਸਲਾ, 10ਵੀਂ ਜਮਾਤ ਤੱਕ ਪੁਰਾਣੇ ਨਿਯਮ ਹੀ ਰਹਿਣਗੇ

ਨਵੀਂ ਦਿੱਲੀ 26 ਜੂਨ ,ਬੋਲੇ ਪੰਜਾਬ ਬਿਊਰੋ; ਸੀਬੀਐਸਈ ਦੇ 7ਵੀਂ, 8ਵੀਂ ਅਤੇ 9ਵੀਂ ਜਮਾਤ ਦੇ ਵਿਦਿਆਰਥੀ ਜਿਨ੍ਹਾਂ ਨੇ ਤਿੰਨ-ਭਾਸ਼ਾ ਨੀਤੀ ਦੇ ਤਹਿਤ ਦੋ ਵਿਦੇਸ਼ੀ ਭਾਸ਼ਾਵਾਂ ਚੁਣੀਆਂ ਹਨ, ਉਨ੍ਹਾਂ ਨੂੰ ਰਾਹਤ ਮਿਲੇਗੀ। ਸੂਤਰਾਂ ਦਾ ਕਹਿਣਾ ਹੈ ਕਿ ਇਹ ਵਿਦਿਆਰਥੀ 10ਵੀਂ ਜਮਾਤ ਤੱਕ ਇੱਕੋ ਭਾਸ਼ਾ ਦੇ ਸੁਮੇਲ ਨਾਲ ਆਪਣੀ ਪੜ੍ਹਾਈ ਜਾਰੀ ਰੱਖ ਸਕਣਗੇ।ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ […]

Continue Reading

ਦੋਸਤ ਨੇ ਹੀ ਕੀਤਾ ਦੋਸਤ ਦਾ ਕਤਲ

ਜਲੰਧਰ, 26 ਜੂਨ ,ਬੋਲੇ ਪੰਜਾਬ ਬਿਊਰੋ; ਜਲੰਧਰ ਵਿੱਚ ਇੱਕ ਦੋਸਤ ਵੱਲੋਂ ਹੀ ਆਪਣੇ ਦੋਸਤ ਦਾ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਨੋਨੀ (31) ਵਜੋਂ ਹੋਈ ਹੈ, ਜੋ ਜਲੰਧਰ ਦੇ ਮੁਹੱਲਾ ਨੰਬਰ 15 ਦਾ ਰਹਿਣ ਵਾਲਾ ਸੀ, ਜੋ ਪਾਰਟ-ਟਾਈਮ ਡੀਜੇ ਵਜੋਂ ਕੰਮ ਕਰਦਾ ਸੀ। ਕਤਲ ਤੋਂ ਬਾਅਦ ਦੋਸਤ ਆਪਣੇ […]

Continue Reading

ਮੋਹਾਲੀ ‘ਚ ਦੋ ਦੋਸਤਾਂ ‘ਤੇ ਹਮਲਾ, ਇੱਕ ਦੀ ਮੌਤ ਦੂਜਾ ਗੰਭੀਰ ਜ਼ਖ਼ਮੀ 

ਮੋਹਾਲੀ, 26 ਜੂਨ, ਬੋਲੇ ਪੰਜਾਬ ਬਿਊਰੋ : ਮੋਹਾਲੀ ਵਿੱਚ ਕੁਝ ਨੌਜਵਾਨਾਂ ਨੇ ਇੱਕ ਖੰਡਰ ਇਮਾਰਤ ਦੇ ਅੰਦਰ ਦੋ ਦੋਸਤਾਂ ‘ਤੇ ਤਲਵਾਰਾਂ ਅਤੇ ਚਾਕੂਆਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਇਹ ਹਮਲਾ ਵੀਰਵਾਰ ਦੇਰ ਰਾਤ ਹੋਇਆ।ਗੰਭੀਰ ਰੂਪ ਵਿੱਚ ਜ਼ਖਮੀ ਦੋਵਾਂ ਨੂੰ ਚੰਡੀਗੜ੍ਹ ਦੇ ਪੀਜੀਆਈ ਟਰਾਮਾ ਸੈਂਟਰ ਲਿਜਾਇਆ ਗਿਆ; ਡਾਕਟਰਾਂ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਮ੍ਰਿਤਕ ਐਲਾਨ ਦਿੱਤਾ, […]

Continue Reading

ਪੰਜਾਬ ‘ਚ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ 

ਚੰਡੀਗੜ੍ਹ, 26 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਸਰਕਾਰੀ ਦਫ਼ਤਰਾਂ ਦੇ ਕੰਮ ਕਰਨ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ 1 ਜੁਲਾਈ ਤੋਂ ਦਫ਼ਤਰੀ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਦੇ ਮਿਆਰੀ ਸ਼ਡਿਊਲ ਵਿੱਚ ਵਾਪਸ ਆ ਗਿਆ ਹੈ।  ਇਸ ਤੋਂ ਪਹਿਲਾਂ, ਸਖ਼ਤ ਗਰਮੀ ਅਤੇ […]

Continue Reading

ਸੰਜੀਵ ਅਰੋੜਾ ਨਾਲ ਸਬੰਧਤ ₹55.57 ਕਰੋੜ ਦੀ ਚੱਲ ਤੇ ਅਚੱਲ ਜਾਇਦਾਦ ਅਟੈਚ

ਲੁਧਿਆਣਾ, 26 ਜੂਨ, ਬੋਲੇ ਪੰਜਾਬ ਬਿਊਰੋ : ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੈਸਰਜ਼ ਹੈਂਪਟਨ ਸਕਾਈ ਰਿਐਲਟੀ ਲਿਮਟਿਡ (ਪਹਿਲਾਂ ਮੈਸਰਜ਼ ਰਿਤੇਸ਼ ਪ੍ਰਾਪਰਟੀਜ਼ ਐਂਡ ਇੰਡਸਟਰੀਜ਼ ਲਿਮਟਿਡ) – ਜੋ ਕਿ ਪੰਜਾਬ ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਨਾਲ ਜੁੜੀ ਇੱਕ ਕੰਪਨੀ ਹੈ – ਅਤੇ ਇਸ ਨਾਲ ਜੁੜੇ ਵਿਅਕਤੀਆਂ ਨਾਲ ਸਬੰਧਤ ₹55.57 […]

Continue Reading

ਪੰਜਾਬ ‘ਚ ਚੌਕੀ ਇੰਚਾਰਜ ਵਲੋਂ ਗੋਲੀ ਮਾਰ ਕੇ ਖੁਦਕੁਸ਼ੀ

ਚੰਡੀਗੜ੍ਹ, 26 ਜੂਨ, ਬੋਲੇ ਪੰਜਾਬ ਬਿਊਰੋ : ਤਰਨਤਾਰਨ ਜ਼ਿਲ੍ਹੇ ਦੇ ਪੱਟੀ ਵਿਧਾਨ ਸਭਾ ਹਲਕੇ ਦੇ ਕੈਰੋਂ ਪਿੰਡ ਵਿਖੇ ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਅਮਰਜੀਤ ਸਿੰਘ ਨੇ ਕਥਿਤ ਤੌਰ ‘ਤੇ ਆਪਣੀ ਸਰਵਿਸ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਘਟਨਾ ਨੇ ਪੂਰੇ ਪੁਲਿਸ ਵਿਭਾਗ ਵਿੱਚ ਸੋਗ ਦੀ ਲਹਿਰ […]

Continue Reading

ਭਿਆਨਕ ਗਰਮੀ ਅਤੇ ਹੁੰਮਸ ਨਾਲ ਜੂਝ ਰਹੇ ਪੰਜਾਬ ‘ਚ ਦੋ ਦਿਨ ਮੀਂਹ ਪੈਣ ਦਾ Alert ਜਾਰੀ 

ਚੰਡੀਗੜ੍ਹ, 26 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਦੇ ਵਸਨੀਕਾਂ ਲਈ ਰਾਹਤ ਦੀ ਖ਼ਬਰ ਹੈ, ਜੋ ਕਿ ਭਿਆਨਕ ਗਰਮੀ ਅਤੇ ਹੁੰਮਸ ਨਾਲ ਜੂਝ ਰਹੇ ਹਨ। ਮੌਸਮ ਵਿਭਾਗ ਨੇ ਆਉਣ ਵਾਲੇ ਦੋ ਦਿਨਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਦੇ ਅਨੁਸਾਰ, 27 ਅਤੇ 28 ਜੂਨ ਨੂੰ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ […]

Continue Reading