ਟਰਾਲੇ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਭੈਣ-ਭਰਾ ਦੀ ਮੌਤ
ਟਰਾਲੇ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਭੈਣ-ਭਰਾ ਦੀ ਮੌਤ ਫਗਵਾੜਾ, 5 ਅਕਤੂਬਰ,ਬੋਲੇ ਪੰਜਾਬ ਬਿਊੋਰੋ : ਫਗਵਾੜਾ-ਹੁਸ਼ਿਆਰਪੁਰ ਰੋਡ ਚੱਕ ਪ੍ਰੇਮਾਂ ਫਾਟਕ ਨੇੜੇ ਟਰਾਲੇ ਅਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਮੋਟਰਸਾਈਕਲ ਸਵਾਰ ਭਰਾ-ਭੈਣ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਮਦਦ ਨਾਲ ਫਗਵਾੜਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਐਮਰਜੈਂਸੀ ਡਿਊਟੀ ’ਤੇ ਮੌਜੂਦ ਡਾਕਟਰ […]
Continue Reading