ਸਮੁੱਚੇ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਤੁਰੰਤ ਨਿਯੁਕਤ ਕਰਨ ਦੀ ਮੰਗ: ਡੀ.ਟੀ.ਐੱਫ.

ਸਮੁੱਚੇ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਤੁਰੰਤ ਨਿਯੁਕਤ ਕਰਨ ਦੀ ਮੰਗ: ਡੀ.ਟੀ.ਐੱਫ. ਪਟਿਆਲਾ 1 ਅਕਤੂਬਰ ,ਬੋਲੇ ਪੰਜਾਬ ਬਿਊਰੋ : 1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਭਰਤੀ ਨੂੰ ਬਹਾਲ ਕਰਵਾਉਣ ਅਤੇ ਨਿਯੁਕਤੀ ਪੱਤਰ ਲੈਣ ਲਈ ਸਿਲੈਕਟਡ ਉਮੀਦਵਾਰਾਂ ਵੱਲੋਂ ਲਗਾਤਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਦਰਮਿਆਨ ਬੀਤੀ 23 ਸਤੰਬਰ ਨੂੰ ਇਸ ਭਰਤੀ ਨੂੰ ਮੁਕੰਮਲ ਕਰਨ ਲਈ […]

Continue Reading

ਵਿਗਿਆਨਿਕ ਚੇਤਨਾ ਬਿਖੇਰਦਾ ਤਰਕਸ਼ੀਲਾਂ ਦਾ ਕਾਫਲਾ

ਵਹਿਮਾਂ ਭਰਮਾਂ ਤੇ ਅੰਧ ਵਿਸ਼ਵਾਸਾਂ ਵਿਰੁੱਧ ਵਿਗਿਆਨਿਕ ਨਜ਼ਰੀਆਂ ਆਪਣਾਉਣ ਦਾ ਦਿੰਦਾਂ ਸੱਦਾ! ਰੋਪੜ੍ਹ ,1, ਅਕਤੂਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਲੋਕਾਂ ਵਿੱਚੋਂ ਵਹਿਮਾਂ ਭਰਮਾਂ ਤੇ ਅੰਧ ਵਿਸ਼ਵਾਸਾਂ ਨੂੰ ਖਤਮ ਕਰਕੇ ਵਿਗਿਆਨਕ ਨਜ਼ਰੀਆ ਅਪਣਾਉਣ ਦਾ ਸੱਦਾ ਦਿੰਦਾ ਤਰਕਸ਼ੀਲਾਂ ਦਾ ਕਾਫਲਾ ਆਪਣੀ ਸਮਰੱਥਾ ਮੁਤਾਬਿਕ ਸੰਘਰਸ਼ ਕਰ ਰਿਹਾ ਹੈ। ਇਹ ਕਾਫਲਾ ਤਰਕਸ਼ੀਲ ਸੋਸਾਇਟੀ ਪੰਜਾਬ ਇਕਾਈ ਰੋਪੜ ਦੀ ਅਗਵਾਈ ਵਿੱਚ […]

Continue Reading

2 IAS ਤੇ 1 PCS ਅਧਿਕਾਰੀਆਂ ਦੇ ਤਬਾਦਲੇ

2 IAS ਤੇ 1 PCS ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ 1ਅਕਤੂਬਰ ,ਬੋਲੇ ਪੰਜਾਬ ਬਿਊਰੋ : ਚੋਣ ਕਮਿਸ਼ਨ ਦੀ ਹਦਾਇਤ ਉਤੇ ਪੰਜਾਬ ਸਰਕਾਰ ਨੇ 2 IAS ਤੇ 1 PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ

Continue Reading

ਮੁਹਾਲੀ: ਗਠੀਏ ਦੀ ਬਿਮਾਰੀ ਸਬੰਧੀ ਦੇਸ਼ ਭਰ ਦੇ ਡਾਕਟਰਾਂ ਨੇ ਸਿਰ ਜੋੜੇੇ

ਮੁਹਾਲੀ: ਗਠੀਏ ਦੀ ਬਿਮਾਰੀ ਸਬੰਧੀ ਦੇਸ਼ ਭਰ ਦੇ ਡਾਕਟਰਾਂ ਨੇ ਸਿਰ ਜੋੜੇੇ ਮੋਹਾਲੀ, 01 ਅਕਤੂਬਰ,ਬੋਲੇ ਪੰਜਾਬ ਬਿਊਰੋ : ਇੰਡੀਅਨ ਰਾਇਮੈਟੋਲੋਜੀ ਐਸੋਸੀਏਸ਼ਨ (ਆਈਆਰਏ) ਦੀ ਅਗਵਾਈ ਹੇਠ ਮੈਡੀਸਨ ਵਿਭਾਗ, ਏਆਈਐਮਐਸ ਮੋਹਾਲੀ ਨੇ ਰਾਇਮੇਟੋਲੋਜੀ ਨੂੰ ਸਮਰਪਿਤ ਇੱਕ ਦਿਨਾ ਵਰਕਸ਼ਾਪ ਕਰਵਾਈ। ਇਸ ਸਮਾਗਮ ਵਿੱਚ ਦੇਸ਼ ਭਰ ਦੇ ਡਾਕਟਰਾਂ, ਸਿਹਤ ਸੰਭਾਲ ਪ੍ਰੈਕਟੀਸ਼ਨਰਾਂ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਸਮੇਤ 175 ਤੋਂ ਵੱਧ […]

Continue Reading

ਬੰਬ ਧਮਾਕੇ ਦੀ ਘਟਨਾ ‘ਚ 7 ਬੱਚੇ ਜ਼ਖਮੀ, 3 ਦੀ ਹਾਲਤ ਗੰਭੀਰ

ਬੰਬ ਧਮਾਕੇ ਦੀ ਘਟਨਾ ‘ਚ 7 ਬੱਚੇ ਜ਼ਖਮੀ, 3 ਦੀ ਹਾਲਤ ਗੰਭੀਰ ਭਾਗਲਪੁਰ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ : ਬਿਹਾਰ ‘ਚ ਭਾਗਲਪੁਰ ਜ਼ਿਲ੍ਹੇ ਦੇ ਹਬੀਬਪੁਰ ਥਾਣਾ ਖੇਤਰ ਦੇ ਅਧੀਨ ਆਉਂਦੇ ਸ਼ਾਹਜਾਂਗੀ ਮੈਦਾਨ ‘ਚ ਮੰਗਲਵਾਰ ਦੁਪਹਿਰ ਨੂੰ ਹੋਏ ਬੰਬ ਧਮਾਕੇ ਦੀ ਘਟਨਾ ‘ਚ 7 ਬੱਚੇ ਜ਼ਖਮੀ ਹੋ ਗਏ ਹਨ। ਤਿੰਨ ਗੰਭੀਰ ਜ਼ਖਮੀ ਬੱਚਿਆਂ ਨੂੰ ਹਸਪਤਾਲ ‘ਚ […]

Continue Reading

ਮੈਡਮ ਮੋਨਕਾ ਅਵਸ਼ਥੀ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਮੈਡਮ ਮੋਨਕਾ ਅਵਸ਼ਥੀ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਸ੍ਰੀ ਚਮਕੌਰ ਸਾਹਿਬ,1, ਅਕਤੂਬਰ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਦੇ ਸੂਬਾਈ ਵਿੱਤ ਸਕੱਤਰ ਅਸ਼ਵਨੀ ਅਵਸ਼ਥੀ ਦੀ ਧਰਮ ਪਤਨੀ ਮੋਨਕਾ ਅਵਸ਼ਥੀ ਦੀ ਬੇਵਕਤੀ ਮੌਤ ਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਮਲਾਗਰ ਸਿੰਘ ਖਮਾਣੋ ,ਪ੍ਰੈਸ ਸਕੱਤਰ ਬਲਜਿੰਦਰ ਸਿੰਘ ਕਜੌਲੀ, ਡੈਮੋਕ੍ਰੇਟਿਕ ਟੀਚਰ ਫਰੰਟ […]

Continue Reading

ਹਰਿਆਣਾ ਵਿੱਚ ਚੱਲ ਰਹੀ ਕਾਂਗਰਸ ਪਾਰਟੀ ਦੀ ਸੁਨਾਮੀ : ਕੁਲਜੀਤ ਸਿੰਘ ਬੇਦੀ

ਹਰਿਆਣਾ ਵਿੱਚ ਚੱਲ ਰਹੀ ਕਾਂਗਰਸ ਪਾਰਟੀ ਦੀ ਸੁਨਾਮੀ : ਕੁਲਜੀਤ ਸਿੰਘ ਬੇਦੀ ਮੁਹਾਲੀ, 01 ਅਕਤੂਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਜਿਨਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਹਰਿਆਣਾ ਦੇ ਵੱਖ ਵੱਖ ਸੱਤ ਵਿਧਾਨ ਸਭਾ ਹਲਕਿਆਂ ਵਿੱਚ ਕਾਂਗਰਸੀ ਉਮੀਦਵਾਰਾਂ ਦੇ ਪ੍ਰਚਾਰ ਲਈ ਜਿੰਮੇਵਾਰੀ […]

Continue Reading

ਡੇਰਾ ਬਿਆਸ ਦੇ ਉਤਰਾਧਿਕਾਰੀ ਐਲਾਨੇ ਗਏ ਜਸਦੀਪ ਸਿੰਘ ਗਿੱਲ ਨੂੰ ਮਿਲੀ ਜ਼ੈੱਡ ਸੁਰੱਖਿਆ

ਡੇਰਾ ਬਿਆਸ ਦੇ ਉਤਰਾਧਿਕਾਰੀ ਐਲਾਨੇ ਗਏ ਜਸਦੀਪ ਸਿੰਘ ਗਿੱਲ ਨੂੰ ਮਿਲੀ ਜ਼ੈੱਡ ਸੁਰੱਖਿਆ ਬਿਆਸ, 1 ਅਕਤੂਬਰ,ਬੋਲੇ ਪੰਜਾਬ ਬਿਊਰੋ : ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਉਤਰਾਧਿਕਾਰੀ ਐਲਾਨੇ ਗਏ ਜਸਦੀਪ ਸਿੰਘ ਗਿੱਲ ਨੂੰ ਜ਼ੈੱਡ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਗ੍ਰਹਿ ਵਿਭਾਗ ਵੱਲੋਂ ਜਸਦੀਪ ਸਿੰਘ ਗਿੱਲ ਨੂੰ ਜ਼ੈੱਡ ਕੈਟਾਗਰੀ ਦੀ ਸੁਰੱਖਿਆ ਦਿੱਤੀ ਗਈ ਹੈ।ਸੂਤਰਾਂ […]

Continue Reading

ਖ਼ਾਲਸਾ ਕਾਲਜ (ਅੰਮ੍ਰਿਤਸਰ) ਆਫ਼ ਟੈਕਨਾਲੋਜੀ ਅਤੇ ਬਿਜ਼ਨਸ ਸਟੱਡੀਜ਼ ਵਿਖੇ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ

ਅਵਰੀਨਜੋਤ ਕੌਰ ਮਿਸ ਫਰੈਸ਼ਰ ਅਤੇ ਅਕਸ਼ਿਤ ਮਿਸਟਰ ਫਰੈਸ਼ਰ ਬਣੇ ਮੋਹਾਲੀ 1 ਅਕਤੂਬਰ ,ਬੋਲੇ ਪੰਜਾਬ ਬਿਊਰੋ : ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼ ਫੇਜ਼.3ਏ ਮੋਹਾਲੀ ਵਿਖੇ ਵਿਦਿਆਰਥੀਆਂ ਦੇ ਸਵਾਗਤ ਲਈ ਇੱਕ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਪਿ੍ੰਸੀਪਲ ਡਾ: ਹਰੀਸ਼ ਕੁਮਾਰੀ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ | ਫਰੈਸ਼ਰ ਪਾਰਟੀ ਦੌਰਾਨ […]

Continue Reading

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਕਰਵਾਇਆ ਸੀ.ਡੀ.ਈ ਪ੍ਰੋਗਰਾਮ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਕਰਵਾਇਆ ਸੀ.ਡੀ.ਈ ਪ੍ਰੋਗਰਾਮ ਮੰਡੀ ਗੋਬਿੰਦਗੜ੍ਹ, 1 ਅਕਤੂਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ, ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਪੀਰੀਅਡੌਨਟਿਕਸ ਵਿਭਾਗ ਨੇ ਫੈਕਲਟੀ, ਪੋਸਟ ਗ੍ਰੈਜੂਏਟ ਅਤੇ ਅੰਡਰਗ੍ਰੈਜੁਏਟ ਵਿਦਿਆਰਥੀਆਂ ਲਈ ਆਈਜ਼ੇਨ ਇਮਪਲਾਂਟ ਕੰਪਨੀ ਦੇ ਸਹਿਯੋਗ ਨਾਲ ਬੇਸਿਕ ਇਮਪਲਾਂਟੌਲੋਜੀ ‘ਤੇ ਕੰਟੀਨਿਊਇੰਗ ਡੈਂਟਲ ਐਜੂਕੇਸ਼ਨ (ਸੀ.ਡੀ.ਈ.) ਪ੍ਰੋਗਰਾਮ ਕਰਵਾਇਆ। ਸਮਾਗਮ […]

Continue Reading