ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 7ਵੀਂ ਤੀਰਥ ਬੱਸ ਰਵਾਨਾ

ਮੋਹਾਲੀ, 26 ਫਰਵਰੀ, ਦੇਸ਼ ਕਲਿਕ ਬਿਊਰੋ : ਮੁੱਖ ਮੰਤਰੀ ਤੀਰਥ ਬੱਸ ਯੋਜਨਾ ਦੇ ਤਹਿਤ ਵਿਧਾਇਕ ਮੋਹਾਲੀ -ਕੁਲਵੰਤ ਸਿੰਘ ਵੱਲੋਂ ਅੱਜ  ਗੁਰਦੁਆਰਾ ਕਲਗੀਧਰ ਸਾਹਿਬ ਤੋਂ ਫੇਜ਼ -4  ਤੋਂ 7ਵੀਂ ਬੱਸ ਰਵਾਨਾ ਕੀਤੀ ਗਈ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਅੱਜ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਨਤਮਸਤਕ ਹੋ ਕੇ ਮੁੱਖ ਮੰਤਰੀ ਤੀਰਥ […]

Continue Reading

ਪ ਸ ਸ ਫ ਵੱਲੋਂ ਕੌਮੀ ਮੰਗ ਦਿਵਸ ਮਨਾਇਆ ਗਿਆ

ਡਿਪਟੀ ਕਮਿਸ਼ਨਰ ਦਫ਼ਤਰ ਬਠਿੰਡਾ ਰਾਹੀਂ ਭੇਜਿਆ ਗਿਆ ਮੰਗ ਪੱਤਰ ਬਠਿੰਡਾ, 26 ਫਰਵਰੀ ,ਬੋਲੇ ਪੰਜਾਬ ਬਿਊਰੋ;ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਮੀਟਿੰਗ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਹਰਨੇਕ ਸਿੰਘ ਗਹਿਰੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਨੂੰ ਜਨਰਲ ਸਕੱਤਰ ਦਰਸ਼ਨ ਸ਼ਰਮਾ, ਤੇ ਸੁਖਚੈਨ ਸਿੰਘ ਨੇ ਚਲਾਈ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਮੀਤ ਸਿੰਘ […]

Continue Reading

ਵਿਜੀਲੈਂਸ ਬਿਊਰੋ ਨੇ ਐਫ.ਸੀ.ਆਈ. ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 26 ਫਰਵਰੀ,ਬੋਲੇ ਪੰਜਾਬ ਬਿਊਰੋ;ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਜਲੰਧਰ ਦੇ ਭੋਗਪੁਰ ਸਥਿਤ ਐਫਸੀਆਈ ਦਫ਼ਤਰ ਵਿਖੇ ਤਾਇਨਾਤ ਤਕਨੀਕੀ ਸਹਾਇਕ ਰੂਹੀ ਬਾਲਾ ਕਾਲੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ ਬਾਰ੍ਹਵਾਂ ਬਜਟ ਇਜਲਾਸ ਬੁਲਾਇਆ

ਚੰਡੀਗੜ੍ਹ 26 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਬਾਰ੍ਹਵਾਂ (ਬਜਟ) ਇਜਲਾਸ  ਸ਼ੁੱਕਰਵਾਰ, 06 ਮਾਰਚ, 2026 ਨੂੰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।

Continue Reading

ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ  ਸੌਂਪੇ 40 ਟੈਬਲੇਟਸ

ਚੰਡੀਗੜ੍ਹ, 26 ਫ਼ਰਵਰੀ ,ਬੋਲੇ ਪੰਜਾਬ ਬਿਊਰੋ:ਬੀਜ ਪ੍ਰਮਾਣੀਕਰਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਵੱਲ ਇੱਕ ਅਹਿਮ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਫੀਲਡ ਸਟਾਫ ਨੂੰ ਟੈਬਲੇਟਸ ਨਾਲ ਲੈਸ ਕੀਤਾ ਹੈ ਤਾਂ ਜੋ ਸਾਥੀ ਪੋਰਟਲ ਦਾ ਸਾਰਾ ਕੰਮ ਆਨਲਾਈਨ ਯਕੀਨੀ ਬਣਾਇਆ ਜਾ ਸਕੇ। […]

Continue Reading

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਚੰਡੀਗੜ੍ਹ, 26 ਫਰਵਰੀ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ਼ਤਿਹਾਰਾਂ ਵਿੱਚ ਔਰਤਾਂ ਨੂੰ ਅਸ਼ਲੀਲ ਅਤੇ ਅਪਮਾਨਜਨਕ  ਢੰਗ ਨਾਲ ਪੇਸ਼ ਕਰਨ ਦੇ ਕਈ ਮਾਮਲਿਆਂ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਔਰਤਾਂ ਦੇ ਮਾਣ-ਸਨਮਾਨ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗੀ। […]

Continue Reading

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਚੰਡੀਗੜ੍ਹ, 26 ਫਰਵਰੀ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਵਿਦਿਅਕ ਇਤਿਹਾਸ ਵਿੱਚ ਸਭ ਤੋਂ ਵੱਡੇ ਤਕਨੀਕੀ ਸੁਧਾਰਾਂ ਵਿੱਚੋਂ ਇੱਕ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 400 ਕਰੋੜ ਰੁਪਏ ਦੇ ਵਿਆਪਕ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਬੇਮਿਸਾਲ ਤਬਦੀਲੀ ਦੀ ਸ਼ੁਰੂਆਤ […]

Continue Reading

ਸਿਵਲ ਸਰਜਨ ਵਲੋਂ ਐਨ.ਸੀ.ਡੀ. ਤੇ ਹੋਰ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ

ਕਮਿਊਨਿਟੀ ਹੈਲਥ ਅਫ਼ਸਰਾਂ ਦੇ ਟਰੇਨਿੰਗ ਸੈਸ਼ਨ ’ਚ ਸਾਂਝੇ ਕੀਤੇ ਅਹਿਮ ਨੁਕਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਫਰਵਰੀ,ਬੋਲੇ ਪੰਜਾਬ ਬਿਊਰੋ; ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹੇ ਦੇ ਕਮਿਊਨਿਟੀ ਹੈਲਥ ਅਫ਼ਸਰਾਂ (ਸੀ.ਐਚ.ਓ.) ਨੂੰ ਗ਼ੈਰ-ਸੰਚਾਰੀ ਬੀਮਾਰੀਆਂ (ਐਨ.ਸੀ.ਡੀ.), ਆਭਾ ਆਈ.ਡੀ.ਅਤੇ ਹੋਰ ਪ੍ਰੋਗਰਾਮਾਂ ਦੇ ਟੀਚਿਆਂ ਨੂੰ ਜਲਦ ਪੂਰਾ ਕਰਨ ਦੀ ਹਦਾਇਤ ਦਿਤੀ ਹੈ। ਉਹ ਇਥੇ ਸੀ.ਐਚ.ਓ ਦੇ ਇਕ ਦਿਨਾਂ […]

Continue Reading

ਪਹਿਲੀ ਮਾਰਚ ਤੋਂ ਬਿਨਾਂ ਸਿਮ ਕਾਰਡ ਨਹੀਂ ਚੱਲੇਗਾ WhatsApp

ਕੇਂਦਰ ਵਲੋਂ ਤਰੀਕ ਵਧਾਉਣ ਤੋਂ ਇਨਕਾਰ ਨਵੀਂ ਦਿੱਲੀ 26 ਫਰਵਰੀ ,ਬੋਲੇ ਪੰਜਾਬ ਬਿਊਰੋ; ਕੇਂਦਰ ਸਰਕਾਰ ਨੇ ਸਪਸ਼ਟ ਕਰ ਦਿੱਤਾ ਹੈ ਕਿ ‘ਸਿਮ ਬਾਈਂਡਿੰਗ’ (SIM Binding) ਦੇ ਨਿਯਮਾਂ ਨੂੰ ਲਾਗੂ ਕਰਨ ਲਈ ਦਿੱਤੀ ਗਈ 28 ਫਰਵਰੀ ਦੀ ਆਖਰੀ ਤਾਰੀਖ਼ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ। ਨਵੇਂ ਨਿਯਮਾਂ ਅਨੁਸਾਰ 1 ਮਾਰਚ ਤੋਂ ਤੁਹਾਡੇ ਮੋਬਾਈਲ ਵਿੱਚ ਉਹ ਸਿਮ ਕਾਰਡ […]

Continue Reading

ਖਹਿਰਾ ਦੇ ਘਰ ਦੀ ਕੰਧ ਢਾਹੁਣ ਦਾ ਮਾਮਲਾ ਰਾਜਪਾਲ ਕੋਲ ਪੁੱਜਾ

ਚੰਡੀਗੜ੍ਹ 26 ਫਰਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੇ ਪਿੰਡ ਰਾਮਗੜ੍ਹ ਸਥਿਤ ਘਰ ਦੀ ਕੰਧ ਢਾਹੁਣ ਖ਼ਿਲਾਫ਼ ਅੱਜ ਪੰਜਾਬ ਕਾਂਗਰਸ ਦੇ ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ […]

Continue Reading