ਭਾਈ ਜਸਵੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ 20ਵੀਂ ਬਰਸੀ ਮੌਕੇ ਵਿਸ਼ਾਲ ਗੁਰਮਤਿ ਸਮਾਗਮ

ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲੇ, ਗੁਰਮੀਤ ਸਿੰਘ -ਟਰਸਟ ਸਕੱਤਰ ਅਤੇ ਵਿਧਾਇਕ ਕੁਲਵੰਤ ਸਿੰਘ ਵੀ ਰਹੇ ਮੌਜੂਦ ਮੋਹਾਲੀ 21 ਅਕਤੂਬਰ ,ਬੋਲੇ ਪੰਜਾਬ ਬਿਊਰੋ;ਪੰਥ ਦੀ ਸਿਰਮੌਰ ਹਸਤੀ ਅਤੇ ਗੁਰਮਤ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਲੰਬਾ ਸਮਾਂ ਡਟੇ ਰਹੇ -ਭਾਈ ਜਸਵੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ 20ਵੀ ਬਰਸੀ ਦੇ ਮੌਕੇ ਤੇ ਗੁਰਦੁਆਰਾ ਅਕਾਲ ਆਸ਼ਰਮ ਸੁਹਾਣਾ (ਮੋਹਾਲੀ) ਵਿਖੇ […]

Continue Reading

JCBL ਦੇ ਪੀੜਤ ਵਰਕਰਾਂ ਵੱਲੋਂ ਹਾਈਕੋਰਟ ਜਾਣ ਦਾ ਐਲਾਨ; ਸਾਰੇ ਕਰਮਚਾਰੀਆਂ ਲਈ ਬੋਨਸ ਅਤੇ ਗੈਰ-ਕਾਨੂੰਨੀ ਠੇਕੇਦਾਰੀ ਸਿਸਟਮ ਬੰਦ ਕਰਨ ਦੀ ਕੀਤੀ ਮੰਗ (ਏਟਕ)

ਲਾਲੜੂ, 21 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅੱਜ ਲਾਲੜੂ ਮੰਡੀ ਦੇ ਗਰਾਊਂਡ ਵਿਖੇ ਜੇ.ਸੀ.ਬੀ.ਐੱਲ. ਲਿਮਟਿਡ (JCBL Ltd.) ਲਾਲੜੂ ਦੇ ਪੀੜਤ ਵਰਕਰਾਂ ਦੀ ਇੱਕ ਹੰਗਾਮੀ ਅਤੇ ਵਿਸ਼ਾਲ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਪ੍ਰਭਾਵਿਤ ਕਰਮਚਾਰੀਆਂ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਏਟਕ (AITUC) ਦੇ ਸੂਬਾ ਮੀਤ ਪ੍ਰਧਾਨ ਸ੍ਰੀ ਵਿਨੋਦ ਚੁੱਘ ਨੇ ਵਿਸ਼ੇਸ਼ […]

Continue Reading

ਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ’ਤੇ ਕਿਸੇ ਦੇ ਲੰਘਣ ’ਤੇ ਕੋਈ ਪਾਬੰਦੀ ਨਹੀਂ: ਕਾਲਕਾ, ਕਾਹਲੋਂ

ਪੁਲਿਸ ’ਤੇ ਪਾਬੰਦੀ ਸਬੰਧੀ ਮੀਡੀਆ ਰਿਪੋਰਟਾਂ ਨੂੰ ਦੱਸਿਆ ਆਧਾਰਹੀਣ ਨਵੀਂ ਦਿੱਲੀ, 21 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸਪੱਸ਼ਟ ਕੀਤਾ ਹੈ ਕਿ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਦੇ ਰਸਤੇ ਤੋਂ ਕਿਸੇ ਵੀ ਵਿਅਕਤੀ ਦੇ ਲੰਘਣ ’ਤੇ ਕਮੇਟੀ […]

Continue Reading

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਸੰਪੂਰਨਤਾ ਨੂੰ ਸਮਰਪਿਤ ਮੈਰਾਥਨ 25 ਅਕਤੂਬਰ ਨੂੰ: ਕਾਲਕਾ, ਕਾਹਲੋਂ

ਨਵੀਂ ਦਿੱਲੀ, 21 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸੰਪੂਰਨਤਾ ਦਿਵਸ ’ਤੇ 12,13 ਅਤੇ 14 ਦਸੰਬਰ ਨੂੰ ਲਾਲ ਕਿਲ੍ਹੇ ’ਤੇ ਹੋ […]

Continue Reading

ਅਖੰਡ ਕੀਰਤਨੀ ਜਥਾ ਦਿੱਲੀ ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਨੂੰ ਮਾਤਾ ਦੇ ਅਕਾਲ ਚਲਾਣੇ ਦਾ ਸਦਮਾ

ਅੰਤਿਮ ਅਰਦਾਸ ਐਤਵਾਰ, ਮਿਤੀ 25 ਅਕਤੂਬਰ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਮੁੱਖ ਹਾਲ ਵਿਖੇ ਸਵੇਰੇ 6 ਵਜੇ ਤੋਂ 11 ਵਜੇ ਤਕ ਨਵੀਂ ਦਿੱਲੀ 21 ਅਕਤੂਬਰ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ); ਅਖੰਡ ਕੀਰਤਨੀ ਜਥਾ ਦਿੱਲੀ ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਬੀਬੀ ਰਣਜੀਤ […]

Continue Reading

ਪੰਜਾਬ ਨਸ਼ਿਆਂ ਦੇ ਅੱਗ ਦੀ ਲਪੇਟ ਵਿਚ, ਭਗਵੰਤ ਮਾਨ ਚਲੇ ਪੈਰਿਸ ਦੀ ਸੈਰ ’ਤੇ—ਸਰਨਾ

ਨਵੀਂ ਦਿੱਲੀ, 21 ਅਕਤੂਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਸਤਾਵਿਤ ਫਰਾਂਸ ਦੌਰੇ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਨਸ਼ਿਆਂ ਦੀ ਅੱਗ ’ਚ ਸੜ ਰਿਹਾ ਹੈ, ਪਰਿਵਾਰ ਆਪਣੇ ਬੱਚੇ ਗੁਆ ਰਹੇ ਹਨ ਅਤੇ ਲੋਕ ਸਰਕਾਰ ਤੋਂ ਜਵਾਬ ਮੰਗ ਰਹੇ […]

Continue Reading

ਅਮਿਤ ਸ਼ਾਹ ਕੋਲੋਂ ‘ਚਿੱਟਾ’ ਕਿੱਥੋਂ ਆਉਂਦਾ ਹੈ ਪੁੱਛਣਾ ਪਿਆ ਮਹਿੰਗਾ?—ਸਨਮੀਤ ਸਿੰਘ ਨੂੰ ਮਿਲੇ ਧਮਕੀ ਭਰੇ ਫੋਨ, ਸੁਰੱਖਿਆ ਤੇ ਐਫਆਈਆਰ ਦੀ ਮੰਗ

ਨਵੀਂ ਦਿੱਲੀ 20 ਅਕਤੂਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਪੰਜਾਬ ਵਿੱਚ ਨੌਜਵਾਨਾਂ ਤੱਕ ਪਹੁੰਚ ਰਹੇ ‘ਚਿੱਟੇ’ ਦੇ ਸਰੋਤ ਬਾਰੇ ਪੰਥਕ ਅਖ਼ਬਾਰਾਂ ਰਾਹੀਂ ਸਵਾਲ ਪੁੱਛੇ ਜਾਣ ਤੋਂ ਬਾਅਦ ਇੰਦੌਰ ਵਾਸੀ ਭਾਈ ਸਨਮੀਤ ਸਿੰਘ ਨੂੰ ਕਥਿਤ ਤੌਰ ’ਤੇ ਧਮਕੀ ਭਰੇ ਫੋਨ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ […]

Continue Reading

ਆਨਲਾਈਨ ਗੇਮਿੰਗ ਦੇ ਮਾੜੇ ਪ੍ਰਭਾਵਾਂ ਖ਼ਿਲਾਫ਼ ਨੈਸ਼ਨਲ ਅਕਾਲੀ ਦਲ ਚਲਾਏਗਾ ਜਾਗਰੂਕਤਾ ਮੁਹਿੰਮ

ਬੱਚਿਆਂ ਨੂੰ ਮੋਬਾਈਲ ਤੇ ਗੇਮਿੰਗ ਦੀ ਲਤ ਤੋਂ ਬਚਾਉਣ ਲਈ ਖੇਡਾਂ, ਡਰਾਇੰਗ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਦੀ ਹੋਵੇਗੀ ਪਹਿਲ ਨਵੀਂ ਦਿੱਲੀ, 21 ਅਕਤੂਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਬੱਚਿਆਂ ਵਿੱਚ ਵੱਧ ਰਹੀ ਆਨਲਾਈਨ ਗੇਮਿੰਗ ਦੀ ਆਦਤ ਅਤੇ ਇਸ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਨੈਸ਼ਨਲ ਅਕਾਲੀ ਦਲ ਦੀ ਸੋਸ਼ਲ ਵਿੰਗ ਵੱਲੋਂ […]

Continue Reading

ਜੀ.ਟੀ.ਬੀ. ਕਾਲਜ ਰਾਜੌਰੀ ਗਾਰਡਨ ਵਿਖੇ ਬੱਚਿਆਂ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਸਹਿਜ ਪਾਠ ਆਰੰਭ

ਨਵੀਂ ਦਿੱਲੀ 21 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਜੀ.ਟੀ.ਬੀ. ਕਾਲਜ, ਰਾਜੌਰੀ ਗਾਰਡਨ ਵਿਖੇ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸ੍ਰੀ ਸਹਿਜ ਪਾਠ ਆਰੰਭ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਨੇ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਨੂੰ ਸਿਜਦਾ ਕਰਦਿਆਂ […]

Continue Reading

ਵੇਵ ਐਸਟੇਟ, ਸੈਕਟਰ-85 ਮੋਹਾਲੀ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰੇ ਦਾ ਪਾਵਨ ਤਿਉਹਾਰ: ਹਰਦੇਵ ਸਿੰਘ ਉੱਭਾ

ਰਾਮਲੀਲਾ ਦੇ ਸਨਮਾਨਿਤ ਕਲਾਕਾਰਾਂ ਨਾਲ ਦੁਸਹਿਰਾ ਮਨਾਇਆ, ਭਗਵਾਨ ਸ੍ਰੀ ਰਾਮ ਜੀ ਦੇ ਆਦਰਸ਼ਾਂ ਨੂੰ ਅਪਣਾਉਣ ਦਾ ਦਿੱਤਾ ਸੰਦੇਸ਼ ਮੋਹਾਲੀ, 21 ਅਕਤੂਬਰ ,ਬੋਲੇ ਪੰਜਾਬ ਬਿਊਰੋ; ਵੇਵ ਐਸਟੇਟ, ਸੈਕਟਰ-85, ਮੋਹਾਲੀ ਵਿਖੇ ਦੁਸਹਿਰੇ ਦਾ ਪਾਵਨ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਸ੍ਰੀ ਹਰਦੇਵ ਸਿੰਘ ਉੱਭਾ ਨੇ ਆਪਣੀ ਧਰਮਪਤਨੀ […]

Continue Reading