ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਮੁਢਲਾ ਸਿਹਤ ਕੇਂਦਰ (ਪੀਐਚਸੀ)ਸੈਕਟਰ 56 ਵਿਖੇ ਟੀਬੀ ਦੇ ਮਰੀਜਾਂ ਨੂੰ ਹਾਈ ਪ੍ਰੋਟੀਨ ਡਾਈਟ ਦਿੱਤੀ ਗਈ

ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਮੁਢਲਾ ਸਿਹਤ ਕੇਂਦਰ (ਪੀਐਚਸੀ)ਸੈਕਟਰ 56 ਵਿਖੇ ਟੀਬੀ ਦੇ ਮਰੀਜਾਂ ਨੂੰ ਹਾਈ ਪ੍ਰੋਟੀਨ ਡਾਈਟ ਦਿੱਤੀ ਗਈ ਮੋਹਾਲੀ 28ਸਤੰਬਰ ,ਬੋਲੇ ਪੰਜਾਬ ਬਿਊਰੋ : ਅੱਜ ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਦੇ ਪ੍ਰਧਾਨ ਐਸ ਪੀ ਓਝਾ ਦੀ ਅਗਵਾਈ ਵਿੱਚ ਮੁਢਲਾ ਸਿਹਤ ਕੇਂਦਰ (ਪੀਐਚਸੀ) ਸੈਕਟਰ 56 ਮੋਹਾਲੀ ਵਿਖੇ ਟੀਬੀ ਮੁਕਤ ਭਾਰਤ ਅਭਿਆਨ ਤਹਿਤ ਟੀਬੀ ਦੇ 100 […]

Continue Reading

ਸਾਂਝੇ ਫਰੰਟ ਵਲੋਂ ਵਿਧਾਨ ਸਭਾ ਹਲਕਾ ਅੰਬਾਲਾ ਵਿਖੇ ਆਪ ਉਮੀਦਵਾਰ ਖਿਲਾਫ ਰੈਲੀ 2 ਨੂੰ

ਪ.ਸ.ਸ.ਫ. ਵਲੋਂ ਮੁਲਾਜ਼ਮ ਵੱਡੀ ਗਿਣਤੀ ਵਿੱਚ ਪਹੁੰਚ ਕੇ ਆਪਣਾ ਜੱਥੇਬੰਦਕ ਫਰਜ਼ ਨਿਭਾਉਣਗੇ ਚੰਡੀਗੜ੍ਹ, 28 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਕਿਹਾ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ […]

Continue Reading

ਸ੍ਰੀ ਦੇਵ ਰਾਜ ਸੇਵਾ ਮੁਕਤ ਫੋਰਮੈਨ ਦੇ ਸ਼ਰਧਾਂਜਲੀ ਸਮਾਗਮ ਤੇ ਵਿਸ਼ੇਸ਼

29 ਸਤੰਬਰ ਨੂੰ ਹੋਵੇਗਾ ਸ਼ਰਧਾਂਜਲੀ ਸਮਾਗਮ ਬਠਿੰਡਾ,28, ਸਤੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਸ੍ਰੀ ਦੇਵ ਰਾਜ ਸੇਵਾ ਮੁਕਤ ਫੋਰਮੈਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਜਨਮ 1943 ਵਿੱਚ ਪਿੰਡ ਮਹਿਮਾ ਸਰਕਾਰੀ ਜ਼ਿਲ੍ਹਾ ਬਠਿੰਡਾ ਵਿੱਚ ਮਾਤਾ ਪੁੰਨੀ ਦੇਵੀ ਦੀ ਕੁੱਖੋ ਪਿਤਾ ਹੁਕਮ ਚੰਦ ਦੇ ਘਰ ਹੋਇਆ। 1965 ਵਿੱਚ ਬਤੌਰ ਪੰਪ ਓਪਰੇਟਰ ਪਿੰਡ ਮਹਿਮਾ ਸਰਸਾ ਵਾਟਰ ਵਰਕਸ ਤੇ […]

Continue Reading

ਦੇਸ਼ ਭਗਤ ਯੂਨੀਵਰਸਿਟੀ ‘ਚ ਮਨਾਇਆ ਗਿਆ ‘ਵਿਸ਼ਵ ਸੈਰ ਸਪਾਟਾ ਦਿਵਸ’

ਦੇਸ਼ ਭਗਤ ਯੂਨੀਵਰਸਿਟੀ ‘ਚ ਮਨਾਇਆ ਗਿਆ ‘ਵਿਸ਼ਵ ਸੈਰ ਸਪਾਟਾ ਦਿਵਸ’ ਮੰਡੀ ਗੋਬਿੰਦਗੜ੍ਹ, 28 ਸਤੰਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵੱਲੋਂ ਦੋ ਰੋਜ਼ਾ ਸਮਾਗਮਾਂ ਦੀ ਲੜੀ ਵਜੋਂ ‘ਵਿਸ਼ਵ ਸੈਰ ਸਪਾਟਾ ਹਫ਼ਤਾ’ ਮਨਾਇਆ ਗਿਆ। ‘ਵਿਸ਼ਵ ਸੈਰ ਸਪਾਟਾ ਦਿਵਸ’ ਮੌਕੇ ਮਹਿੰਦੀ ਕਲਾ, ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ […]

Continue Reading

ਪੰਜਾਬ ਦੇ ਪੰਜ ਸਾਬਕਾ ਮੰਤਰੀਆਂ ਨੂੰ ਸਰਕਾਰੀ ਕੋਠੀਆਂ ਖਾਲੀ ਕਰਨ ਲਈ ਨੋਟਿਸ

ਪੰਜਾਬ ਦੇ ਪੰਜ ਸਾਬਕਾ ਮੰਤਰੀਆਂ ਨੂੰ ਸਰਕਾਰੀ ਕੋਠੀਆਂ ਖਾਲੀ ਕਰਨ ਲਈ ਨੋਟਿਸ ਚੰਡੀਗੜ੍ਹ, 28 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਰਾਣੇ ਮੰਤਰੀ ਮੰਡਲ ਦਾ ਹਿੱਸਾ ਰਹੇ 5 ਵਿਧਾਇਕਾਂ ਨੂੰ ਨੋਟਿਸ ਜਾਰੀ ਕੀਤੇ ਹਨ। ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਸਰਕਾਰੀ ਬੰਗਲਾ ਖਾਲੀ ਕਰਨ ਦੇ ਹੁਕਮ ਦਿੱਤੇ […]

Continue Reading

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿਰੁੱਧ ਐਫਆਈਆਰ ਹੋਵੇਗੀ ਦਰਜ, ਅਦਾਲਤ ਨੇ ਸੁਣਾਇਆ ਹੁਕਮ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿਰੁੱਧ ਐਫਆਈਆਰ ਹੋਵੇਗੀ ਦਰਜ, ਅਦਾਲਤ ਨੇ ਸੁਣਾਇਆ ਹੁਕਮ ਬੈਂਗਲੁਰੂ, 28 ਸਤੰਬਰ,ਬੋਲੇ ਪੰਜਾਬ ਬਿਊਰੋ : ਬੈਂਗਲੁਰੂ ਦੀ ਇਕ ਵਿਸ਼ੇਸ਼ ਅਦਾਲਤ ਨੇ 27 ਸਤੰਬਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿਰੁੱਧ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ। ਵਿੱਤ ਮੰਤਰੀ ‘ਤੇ ਇਲੈਕਟੋਰਲ ਬਾਂਡ ਰਾਹੀਂ ਜਬਰਨ ਵਸੂਲੀ ਦਾ ਦੋਸ਼ ਹੈ। ਜਨਧਿਕਾਰ ਸੰਘਰਸ਼ ਪ੍ਰੀਸ਼ਦ (ਜੇ.ਐੱਸ.ਪੀ.) ਦੇ […]

Continue Reading

ਚੰਡੀਗੜ੍ਹ : ਮਦਰੱਸੇ ‘ਚ ਉਰਦੂ ਪੜਾਉਣ ਵਾਲੇ ਸ਼ਖ਼ਸ ਵਲੋਂ 13 ਸਾਲਾ ਬੱਚੇ ਨਾਲ ਬਦਫੈਲੀ

ਚੰਡੀਗੜ੍ਹ : ਮਦਰੱਸੇ ‘ਚ ਉਰਦੂ ਪੜਾਉਣ ਵਾਲੇ ਸ਼ਖ਼ਸ ਵਲੋਂ 13 ਸਾਲਾ ਬੱਚੇ ਨਾਲ ਬਦਫੈਲੀ ਚੰਡੀਗੜ੍ਹ, 28 ਸਤੰਬਰ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਮਨੀਮਾਜਰਾ ਸਥਿਤ ਇੱਕ ਮਦਰੱਸੇ ਵਿਚ ਉਰਦੂ ਪੜਾਉਣ ਵਾਲੇ ਸ਼ਖ਼ਸ ਨੇ 13 ਸਾਲਾ ਵਿਦਿਆਰਥੀ ਨਾਲ ਬਦਫੈਲੀ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ।ਮੁਲਜ਼ਮ ‘ਤੇ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਓਫੈਂਸ (ਪੋਕਸੋ) ਐਕਟ ਦੇ […]

Continue Reading

ਹੁਸ਼ਿਆਰਪੁਰ : ਮਾਤਾ ਚਿੰਤਪੁਰਨੀ ਮੱਥਾ ਟੇਕਣ ਜਾ ਰਹੇ ਜੋੜੇ ਨਾਲ ਵਾਪਰਿਆ ਹਾਦਸਾ, ਪਤਨੀ ਦੀ ਮੌਤ ਪਤੀ ਗੰਭੀਰ ਜ਼ਖਮੀ

ਹੁਸ਼ਿਆਰਪੁਰ : ਮਾਤਾ ਚਿੰਤਪੁਰਨੀ ਮੱਥਾ ਟੇਕਣ ਜਾ ਰਹੇ ਜੋੜੇ ਨਾਲ ਵਾਪਰਿਆ ਹਾਦਸਾ, ਪਤਨੀ ਦੀ ਮੌਤ ਪਤੀ ਗੰਭੀਰ ਜ਼ਖਮੀ ਹੁਸ਼ਿਆਰਪੁਰ, 28 ਸਤੰਬਰ,ਬੋਲੇ ਪੰਜਾਬ ਬਿਊਰੋ : ਹੁਸ਼ਿਆਰਪੁਰ ਦੇ ਚਿੰਤਪੁਰਨੀ ਰੋਡ ‘ਤੇ ਇੱਕ ਦਰਦਨਾਕ ਹਾਦਸੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਵਿੱਚ ਇੱਕ ਔਰਤ ਦੀ ਮੌਤ ਹੋ ਗਈ।ਜਾਣਕਾਰੀ ਅਨੁਸਾਰ ਐਕਟਿਵਾ ਸਵਾਰ ਜੋੜਾ ਲੁਧਿਆਣਾ ਤੋਂ ਮਾਤਾ ਚਿੰਤਪੁਰਨੀ ਮੱਥਾ […]

Continue Reading

ਪੰਜਾਬ ਸਰਕਾਰ ਨੇ ਪਰਾਲੀ ਸਾੜਨ ਵਾਲੇ 5 ਕਿਸਾਨਾਂ ‘ਤੇ ਕੀਤਾ ਕੇਸ ਦਰਜ, 28 ਖ਼ਿਲਾਫ਼ ਰੈੱਡ ਐਂਟਰੀਆਂ ਕੀਤੀਆਂ

ਪੰਜਾਬ ਸਰਕਾਰ ਨੇ ਪਰਾਲੀ ਸਾੜਨ ਵਾਲੇ 5 ਕਿਸਾਨਾਂ ‘ਤੇ ਕੀਤਾ ਕੇਸ ਦਰਜ, 28 ਖ਼ਿਲਾਫ਼ ਰੈੱਡ ਐਂਟਰੀਆਂ ਕੀਤੀਆਂ ਚੰਡੀਗੜ੍ਹ, 28 ਸਤੰਬਰ,ਬੋਲੇ ਪੰਜਾਬ ਬਿਊਰੋ : ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਵਾਬ ਮੰਗੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਪਰਾਲੀ ਸਾੜਨ ਵਾਲੇ 28 ਕਿਸਾਨਾਂ […]

Continue Reading

ਪਟਾਕਾ ਫੈਕਟਰੀ ‘ਚ ਧਮਾਕਾ, 3 ਲੋਕਾਂ ਦੀ ਜਲ਼ ਕੇ ਮੌਤ

ਪਟਾਕਾ ਫੈਕਟਰੀ ‘ਚ ਧਮਾਕਾ, 3 ਲੋਕਾਂ ਦੀ ਜਲ਼ ਕੇ ਮੌਤ ਸੋਨੀਪਤ, 28 ਸਤੰਬਰ,ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਸੋਨੀਪਤ ‘ਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਪਟਾਕਾ ਫੈਕਟਰੀ ‘ਚ ਧਮਾਕੇ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਇਸ ਅੱਗ ‘ਚ 3 ਲੋਕਾਂ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ ਹੈ। ਹੁਣ ਤੱਕ 3 ਲਾਸ਼ਾਂ ਬਰਾਮਦ ਹੋਈਆਂ ਹਨ। […]

Continue Reading