5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 27 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਰਾਮਾ ਮੰਡੀ, ਜ਼ਿਲ੍ਹਾ ਜਲੰਧਰ ਅਧੀਨ ਪੈਂਦੀ ਪੁਲਿਸ ਚੌਕੀ ਦਕੋਹਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਮਨਜੀਤ ਸਿੰਘ (ਨੰਬਰ 2707) ਨੂੰ 5000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ […]

Continue Reading

Vigilance Bureau ਵੱਲੋਂ ਵੈੱਬ ਪੱਤਰਕਾਰ 5000 ਰੁਪਏ ਰਿਸ਼ਵਤ ਲੈਂਦਾ ਕਾਬੂ

ਮੁਲਜ਼ਮ ਨੇ ਪਹਿਲਾਂ ਵੀ ਦੋ ਵਿਅਕਤੀਆਂ ਤੋਂ ਲਈ 7500 ਰੁਪਏ ਰਿਸ਼ਵਤ ਚੰਡੀਗੜ੍ਹ 27 ਸਤਮਬਰ ,ਬੋਲੇ ਪੰਜਾਬ ਬਿਊਰੋ ; ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਸੋਸ਼ਲ ਮੀਡੀਆ ਵੈੱਬ ਚੈਨਲ ਸਿਟੀ ਕੇਸਰੀ ਦੇ ਮੁੱਖ ਸੰਪਾਦਕ ਅਤੇ ਕਰਤਾਰ ਨਗਰ, ਜਲੰਧਰ ਦੇ ਰਹਿਣ ਵਾਲੇ ਪਵਨ ਵਰਮਾ ਨੂੰ ਦੁਕਾਨਦਾਰ ਕੋਲੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅਦਾਲਤ […]

Continue Reading

ਨਗਰ ਨਿਗਮ ਲੁਧਿਆਣਾ ਦਾ ਪਾਲਿਸੀ ਰਿਕਾਰਡ ਗੁੰਮ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਦੋ ਕਲਰਕ ਗ੍ਰਿਫ਼ਤਾਰ

ਨਗਰ ਨਿਗਮ ਲੁਧਿਆਣਾ ਦਾ ਪਾਲਿਸੀ ਰਿਕਾਰਡ ਗੁੰਮ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਦੋ ਕਲਰਕ ਗ੍ਰਿਫ਼ਤਾਰ ਚੰਡੀਗੜ੍ਹ, 27 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਲੁਧਿਆਣਾ ਦੇ ਪਾਲਿਸੀ (ਨੀਤੀ) ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ ਨਿਗਮ ਦੀ ਲਾਅ ਬ੍ਰਾਂਚ, ਜ਼ੋਨ-ਏ ਵਿਖੇ ਤਾਇਨਾਤ ਕਲਰਕ ਅਜੈ ਕੁਮਾਰ ਅਤੇ ਤਹਿ ਬਾਜ਼ਾਰੀ, ਜ਼ੋਨ-ਸੀ […]

Continue Reading

ਪੰਜਾਬ ਦੇ ਸਰਦੂਲਗੜ੍ਹ ਦੀ ਧੀ ਕੈਨੇਡਾ ਪੁਲਿਸ ‘ਚ ਭਰਤੀ

ਪੰਜਾਬ ਦੇ ਸਰਦੂਲਗੜ੍ਹ ਦੀ ਧੀ ਕੈਨੇਡਾ ਪੁਲਿਸ ‘ਚ ਭਰਤੀ ਮਾਨਸਾ, 27 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬੀਆਂ ਨੇ ਆਪਣੀ ਮਿਹਨਤ ਸਦਕਾ ਪੂਰੀ ਦੁਨੀਆਂ ਦੇ ਵਿੱਚ ਆਪਣੀ ਕਾਮਯਾਬੀ ਦੇ ਝੰਡੇ ਬੁਲੰਦ ਕੀਤੇ ਹਨ। ਚਾਹੇ ਕੈਨੇਡਾ ਹੋਵੇ ਅਮਰੀਕਾ ਹੋਵੇ ਇੰਗਲੈਂਡ ਹੋਵੇ ਜਾਂ ਆਸਟਰੇਲੀਆ ਪੰਜਾਬੀ ਵੱਡੇ ਵੱਡੇ ਅਹੁਦਿਆਂ ਤੇ ਪਹੁੰਚ ਕੇ ਆਪਣੇ ਭਾਈਚਾਰੇ ਦਾ ਨਾਮ ਰੌਸ਼ਨ ਕਰ ਰਹੇ […]

Continue Reading

ਖਨੌਰੀ ਬਾਰਡਰ ਉੱਪਰ ਸ਼ਹੀਦ ਹੋਏ ਗੁਰਮੀਤ ਸਿੰਘ ਦਾ ਇਨਸਾਫ਼ ਮਿਲਣ ਤੱਕ ਨਹੀਂ ਕੀਤਾ ਜਾਵੇਗਾ ਸਸਕਾਰ

ਤਾਰੋਂ ਪਾਰਲੀਆ ਜ਼ਮੀਨਾਂ ਦੇ ਆਬਾਦਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਕੀਤਾ ਗਿਆ ਰੋਡ ਜਾਮ ਜੈਤੋ,27 ਸਤੰਬਰ ,ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਆਬਾਦਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਰੋਡ ਜਾਮ ਕੀਤੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹੋਏ ਸੂਬਾ ਪ੍ਰਧਾਨ ਸ. ਜਗਜੀਤ ਸਿੰਘ ਡੱਲੇਵਾਲ […]

Continue Reading

ਪ੍ਰਾਇਮਰੀ ਸਕੂਲ ਕਾਲੇਵਾਲ ਦੀਆਂ ਦੀਵਾਰਾ ਤੇ ਲਿਖੀਆਂ ਕਵਿਤਾਵਾਂ ਬੋਲਦੀਆਂ

ਅਧਿਆਪਕਾਂ ਦੀ ਮਿਹਨਤ ਦੀ ਲੋਕ ਕਰ ਰਹੇ ਨੇ ਪ੍ਰਸ਼ੰਸਾ ਫ਼ਤਹਿਗੜ੍ਹ ਸਾਹਿਬ,27, ਸਤੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਬਲਾਕ ਖਮਾਣੋ ਅਧੀਨ ਪੈਂਦੇ ਪਿੰਡ ਕਾਲੇਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਗੇਟ ਅਤੇ ਦੀਵਾਰਾਂ ਤੇ ਲਿਖੀਆਂ ਕਵਿਤਾਵਾਂ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਕਿਤਾਬ ਤੋਂ ਲੈ ਕੇ ਅਰਸ਼ਾਂ ਤੱਕ ਦੇ ਸਫਰ ਦਾ ਮਾਰਗ ਦਰਸ਼ਨ ਕਰ ਰਹੀਆਂ […]

Continue Reading

ਰਾਮਗੜ੍ਹੀਆ ਸਭਾ ਮੋਹਾਲੀ ਵਿਖੇ ਮਨਾਏ ਜਾ ਰਹੇ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਸਬੰਧੀ ਅਰੰਭ ਕੀਤੇ

ਸ੍ਰੀ ਅਖੰਡ ਪਾਠ ਸਾਹਿਬ ਸਮੇਂ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਾਜ਼ਰੀ ਲਵਾਈ ਗਈ ਮੋਹਾਲੀ 27 ਸਤੰਬਰ ,ਬੋਲੇ ਪੰਜਾਬ ਬਿਊਰੋ : ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ (ਰਜਿ:) ਐੱਸ.ਏ.ਐੱਸ. ਨਗਰ ਮੋਹਾਲੀ ਵਿਖੇ ਹਰ ਸਾਲ ਦੀ ਤਰ੍ਹਾਂ ਧੰਨ ਧੰਨ ਸ੍ਰੀ ਗੁਰੂ ਨਾਨਕ ਪਾਤਿਸ਼ਾਹ ਜੀ ਦੇ ਪਹਿਲੇ ਅਨਿੰਨ ਸੇਵਕ ਬ੍ਰਹਮ ਗਿਆਨੀ ਭਾਈ ਲਾਲੋ ਜੀ ਦੇ […]

Continue Reading

ਵਿਦਿਆਰਥੀਆਂ ਦੀ ਵਿਸ਼ਾ ਵਸਤੂ ਸੰਬੰਧੀ ਨਿਪੁੰਨਤਾ ਵਧਾਉਣ ਲਈ ਅਧਿਆਪਕਾਂ ਦੀ ਵਰਕਸ਼ਾਪ ਜਾਰੀ

ਬਲਾਕ ਰਾਜਪੁਰਾ-2 ਵਿੱਚੋਂ ਰੋਜ਼ਾਨਾ 50 ਦੇ ਕਰੀਬ ਅਧਿਆਪਕ ਸਿਖਲਾਈ ਲੈ ਰਹੇ ਹਨ: ਹਰਪ੍ਰੀਤ ਸਿੰਘ ਬਲਾਕ ਨੋਡਲ ਅਫ਼ਸਰ ਰਾਜਪੁਰਾ-2 ਰਾਜਪੁਰਾ 27 ਸਤੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਅਤੇ ਡਿਪਟੀ ਡੀਈਓ ਡਾ: ਰਵਿੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਸਿੱਖਿਆ ਬਲਾਕਾ ਵਿੱਚ ਬਲਾਕ ਨੋਡਲ ਅਫ਼ਸਰਾਂ ਅਤੇ ਬਲਾਕ […]

Continue Reading

ਨਵੇਂ ਵਿਆਹੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ

ਨਵੇਂ ਵਿਆਹੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ ਮੋਗਾ, 27 ਸਤੰਬਰ,ਬੋਲੇ ਪੰਜਾਬ ਬਿਊਰੋ : ਮੋਗਾ ਦੇ ਵਾਰਡ ਨੰਬਰ 32  ਦੇ ਰਹਿਣ ਵਾਲੇ  20 ਸਾਲਾਂ ਦੇ ਦਵਿੰਦਰ ਸਿੰਘ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੌਂਸਲਰ ਅਤੇ ਪੁਲਿਸ ਮੁਲਾਜ਼ਮਾਂ ਉੱਤੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ।ਵੀਡੀਓ ਬਣਾਉਣ ਤੋਂ ਬਾਅਦ ਨੌਜਵਾਨ ਨੇ […]

Continue Reading

ਪੰਜਾਬ ਰੋਡਵੇਜ਼ ਦੀ ਬੱਸ ਹੋਈ ਹਾਦਸੇ ਦੀ ਸ਼ਿਕਾਰ

ਪੰਜਾਬ ਰੋਡਵੇਜ਼ ਦੀ ਬੱਸ ਹੋਈ ਹਾਦਸੇ ਦੀ ਸ਼ਿਕਾਰ ਚੰਡੀਗੜ੍ਹ, 27 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਰੋਡਵੇਜ਼ ਦੀ ਨੰਗਲ ਡੀਪੂ ਦੀ ਇੱਕ ਬੱਸ ਜੋ ਕਿ ਸ਼ਿਮਲਾ ਤੋਂ ਊਨਾ ਰੂਟ ’ਤੇ ਜਾ ਰਹੀ ਸੀ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਨੰਗਲ ਤੋਂ ਜਦੋਂ ਊਨਾ ਵੱਲ ਜਾ ਰਹੀ ਸੀ ਤਾਂ ਨੰਗਲ ਦੇ ਨਜ਼ਦੀਕ ਅਜੋਲੀ ਫਲਾਈਓਵਰ ਕੋਲ ਬੱਸ ਦਾ ਸੰਤੁਲਨ ਵਿਗੜ ਗਿਆ। ਜਿਸ ਨਾਲ ਬੱਸ ਇਕਦਮ […]

Continue Reading