ਲਾਡੋਵਾਲ ਸਮੇਤ ਕਈ ਹੋਰ ਟੋਲ ਪਲਾਜ਼ੇ ਕਿਸਾਨਾਂ ਨੇ ਕਰਵਾਏ ਮੁਫ਼ਤ, ਰੱਖੀਆਂ ਮੰਗਾਂ

ਚੰਡੀਗੜ੍ਹ, 4 ਮਈ ,ਬੋਲੇ ਪੰਜਾਬ ਬਿਊਰੋ; ਕਿਸਾਨਾਂ ਨੇ ਸੋਮਵਾਰ ਨੂੰ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ, ਉਸਮਾਨ ਟੂਲ ਅਤੇ ਹੋਰ ਟੋਲ ਪਲਾਜ਼ਿਆਂ ‘ਤੇ ਵਿਰੋਧ ਪ੍ਰਦਰਸ਼ਨ ਕੀਤਾ। ਆਜ਼ਾਦ ਕਿਸਾਨ ਮੋਰਚਾ ਦੇ ਆਗੂ ਤਰਨਜੀਤ ਸਿੰਘ ਨਿਮਾਣਾ ਸਮਰਥਕਾਂ ਨਾਲ ਟੋਲ ਪਲਾਜ਼ਾ ‘ਤੇ ਪਹੁੰਚੇ ਅਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਵਿਰੋਧ ਪ੍ਰਦਰਸ਼ਨ ਦੌਰਾਨ, ਕਿਸਾਨਾਂ ਨੇ ਟੋਲ ਮੁਕਤ […]

Continue Reading

ਮਰਦਮਸ਼ੁਮਾਰੀ ਦੇ ਕੰਮ ਲਈ ਸਕੂਲਾਂ ਦੇ ਕੰਪਿਊਟਰ ਦੇਣ ਤੋਂ ਸਿੱਖਿਆ ਵਿਭਾਗ ਵੱਲੋਂ ਕੋਰਾ ਜਵਾਬ

ਜਨਗਣਨਾ ਜਾਂ ਹੋਰ ਕੰਮਾਂ ਲਈ ਸਕੂਲੀ ਕੰਪਿਊਟਰਾਂ ਦੀ ਵਰਤੋਂ ‘ਤੇ ਲਗਾਈ ਰੋਕ ਮੋਹਾਲੀ, 4 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਮੁੱਖ ਰੱਖਦਿਆਂ ਇੱਕ ਅਹਿਮ ਫੈਸਲਾ ਲਿਆ ਹੈ। ਡਾਇਰੈਕਟਰ ਜਨਰਲ ਸਕੂਲ ਸਿੱਖਿਆ (DGSE) ਦੇ ਦਫ਼ਤਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਹੁਣ ਜਨਗਣਨਾ (Punjab Census 2026) ਜਾਂ ਕਿਸੇ […]

Continue Reading

ਪੰਥਕ ਸੰਸਥਾਵਾਂ ਦੀ ਖੁਦਮੁਖਤਿਆਰੀ ‘ਤੇ ਹਮਲਾ ਕਰਣ ਵਾਲੇ ਸਤਿਕਾਰ (ਸੋਧ) ਐਕਟ, 2026 ਨੂੰ ਜੱਥੇਦਾਰ ਅਕਾਲ ਤਖਤ ਸਾਹਿਬ ਵਲੋਂ ਰੱਦ ਕਰਣਾ ਸ਼ਲਾਘਾਯੋਗ: ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ 4 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- 3 ਮਈ ਨੂੰ ਅੰਮ੍ਰਿਤਸਰ ਦੇ ਭਾਈ ਗੁਰਦਾਸ ਹਾਲ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਹੋਈ ਪੰਥਕ ਇਕੱਤਰਤਾ ਨੇ ਸਰਬਸੰਮਤੀ ਨਾਲ ਪੰਜਾਬ ਸਰਕਾਰ ਦੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਰੱਦ ਕਰਨ ਦਾ […]

Continue Reading

ਕੌਰਨਾਮਾ-3 ਕਿਤਾਬ 6 ਮਈ ਨੂੰ ਸ਼ਹੀਦ ਭਾਈ ਪੰਜਵੜ ਦੇ ਤੀਜੇ ਸ਼ਹੀਦੀ ਸਮਾਗਮ ਮੌਕੇ ਕੀਤੀ ਜਾਵੇਗੀ ਜਾਰੀ-ਭਾਈ ਦਲਜੀਤ ਸਿੰਘ ਖਾਲਸਾ

ਨਵੀਂ ਦਿੱਲੀ, 4 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦਾ ਤੀਜਾ ਸ਼ਹੀਦੀ ਦਿਹਾੜਾ 22 ਵੈਸਾਖ, 6 ਮਈ ਨੂੰ ਉਹਨਾਂ ਦੇ ਪਿੰਡ ਪੰਜਵੜ ਸਥਿਤ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉਹਨਾਂ ਦੀ ਸ਼ਹਾਦਤ ਨੂੰ ਸਮਰਪਿਤ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਦੀ ਕਿਤਾਬ ‘ਕੌਰਨਾਮਾ-3’ ਜੂਨ ’84 ਸ੍ਰੀ ਦਰਬਾਰ ਸਾਹਿਬ […]

Continue Reading

ਮੌਂਟਰੀਆਲ ਵਿਖ਼ੇ ਖਾਲਿਸਤਾਨ ਐਲਾਨਨਾਮੇ ਦੀ 40ਵੀ ਵਰੇਗੰਢ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਣ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ

ਨਵੀਂ ਦਿੱਲੀ 4 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਵਿਖ਼ੇ ਮੌਂਟਰੀਆਲ ਸ਼ਹਿਰ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ, ਲਾਸਾਲ ਵਿਖ਼ੇ ਆਜ਼ਾਦੀਪਸੰਦ ਸਿੱਖਾਂ ਨੇ ਖ਼ਾਲਿਸਤਾਨ ਐਲਾਨਨਾਮਾ ਦਿਹਾੜਾ 29 ਅਪ੍ਰੈਲ 1986 ਦੀ 40ਵੀ ਵਰੇਗੰਢ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤੇ ਗਏ ਆਜ਼ਾਦ ਸਿੱਖ ਰਾਜ ਦੇ ਐਲਾਨ ਦੀ ਯਾਦ ਵਿੱਚ ਮਨਾਇਆ। ਇਸ ਮੌਕੇ ਭਾਈ ਜਸਵਿੰਦਰ ਸਿੰਘ ਮੌਂਟਰੀਆਲ […]

Continue Reading

ਸਿੱਖਿਆ ਵਿਭਾਗ ਦੇ ਲਾਰਿਆਂ ਤੋਂ ਅੱਕੇ ਆਈਈਏਟੀ ਅਧਿਆਪਕ ਕਰਨਗੇ ਰੋਸ ਪ੍ਰਦਰਸ਼ਨ

ਪੰਜਾਬ ਸਕੂਲ ਬੋਰਡ ਮੋਹਾਲੀ ਵਿਖੇ 8 ਮਈ ਨੂੰ ਜ਼ੋਰਦਾਰ ਰੋਸ ਪ੍ਰਦਰਸ਼ਨ ਮੋਹਾਲੀ, 4 ਮਈ ,ਬੋਲੇ ਪੰਜਾਬ ਬਿਊਰੋ; ਆਈਈਏਟੀ ਅਧਿਆਪਕ ਜਥੇਬੰਦੀ, ਪੰਜਾਬ ਦੀ ਸੂਬਾ ਪੱਧਰੀ ਆਨਲਾਈਨ ਅਹਿਮ ਮੀਟਿੰਗ 02-05-2026, ਨੂੰ ਹੋਈ, ਜਿਸ ਵਿੱਚ ਫੈਸਲਾ ਕੀਤਾ ਗਿਆ ਕਿ 08-05- 2026, ਦਿਨ- ਸ਼ੁਕਰਵਾਰ ਨੂੰ ਮੋਹਾਲੀ ਵਿਖੇ ਆਈਈਏਟੀ ਅਧਿਆਪਕ ਜਥੇਬੰਦੀ ਪੰਜਾਬ ਵੱਲੋਂ ਮਹਾਂ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਡੀਪੀਆਈ […]

Continue Reading

ਪੱਛਮੀ ਬੰਗਾਲ ਅਤੇ ਅਸਾਮ ਵਿੱਚ ਭਾਜਪਾ ਦੀ ਸਰਕਾਰ ਬਣਨ ਦੀ ਖੁਸ਼ੀ ‘ਚ ਹਰਦੇਵ ਸਿੰਘ ਉੱਭਾ ਦੇ ਦਫ਼ਤਰ ਵਿਖੇ ਮਨਾਇਆ ਗਿਆ ਜਸ਼ਨ

ਹੁਣ ਪੰਜਾਬ ਵਿੱਚ ਵੀ ਖਿਲੇਗਾ ਕਮਲ:- ਮੋਹਾਲੀ 4 ਮਈ ,ਬੋਲੇ ਪੰਜਾਬ ਬਿਊਰੋ;ਪੱਛਮੀ ਬੰਗਾਲ ਅਤੇ ਅਸਾਮ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਦੀ ਖੁਸ਼ੀ ਦੇ ਮੌਕੇ ‘ਤੇ ਭਾਜਪਾ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਅਤੇ ਸਮਾਜ ਸੇਵਿਕਾ ਗੁਰਪ੍ਰੀਤ ਕੌਰ ਉੱਭਾ ਦੇ ਦਫ਼ਤਰ ਵਿਖੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਭਾਜਪਾ ਵਰਕਰਾਂ […]

Continue Reading

ਡੀਬੀਯੂ ਸਕੂਲ ਆਫ ਫਾਰਮੇਸੀ ਦਾ ਐਲੂਮਨਾਈ ਮੀਟ: ਯਾਦਾਂ, ਪ੍ਰੇਰਣਾ ਅਤੇ ਕਰੀਅਰ ਸੂਝਾਂ ਦਾ ਮੇਲਾ

ਮੰਡੀ ਗੋਬਿੰਦਗੜ੍ਹ, 4 ਮਈ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਫਾਰਮੇਸੀ ਵੱਲੋਂ ਇੱਕ ਰੰਗੀਨ ਐਲੂਮਨਾਈ ਮੀਟ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੁਰਾਣੇ ਵਿਦਿਆਰਥੀ, ਅਧਿਆਪਕ ਅਤੇ ਮੌਜੂਦਾ ਵਿਦਿਆਰਥੀ ਇਕੱਠੇ ਹੋਏ। ਇਹ ਸਮਾਗਮ ਸਾਂਝੀਆਂ ਯਾਦਾਂ, ਪੇਸ਼ੇਵਰ ਵਿਕਾਸ ਅਤੇ ਸੰਸਥਾਤਮਕ ਮਾਣ ਦਾ ਪ੍ਰਤੀਕ ਬਣਿਆ।ਇਹ ਪ੍ਰੋਗਰਾਮ ਐਲੂਮਨਾਈ ਲਈ ਆਪਣੀ ਮਾਂ ਸੰਸਥਾ ਨਾਲ ਦੁਬਾਰਾ ਜੁੜਨ ਦਾ […]

Continue Reading

ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ 

ਚੰਡੀਗੜ੍ਹ, 4 ਮਈ, ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਇੱਕ ਵਿਦੇਸ਼ੀ ਨੰਬਰ ਤੋਂ ਭੇਜੀ ਗਈ ਸੀ ਜਿਸਦੀ ਵਰਤੋਂ ਪਹਿਲਾਂ ਵੀ ਇਸੇ ਤਰ੍ਹਾਂ ਦੀਆਂ ਧਮਕੀਆਂ ਦੇਣ ਲਈ ਕੀਤੀ ਜਾਂਦੀ ਰਹੀ ਹੈ। ਸੂਤਰਾਂ ਅਨੁਸਾਰ, ਮਜੀਠੀਆ […]

Continue Reading

ਪੰਜਾਬ ਦਾ ਸੇਵਾਮੁਕਤ IAS ਅਧਿਕਾਰੀ BJP ‘ਚ ਸ਼ਾਮਲ

ਚੰਡੀਗੜ੍ਹ, 4 ਮਈ, ਬੋਲੇ ਪੰਜਾਬ ਬਿਊਰੋ : ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਦੇ ਸੇਵਾਮੁਕਤ ਸੀਨੀਅਰ ਅਧਿਕਾਰੀ ਅਤੇ ਪੰਜਾਬ ਦੇ ਬੰਗਾ ਦੇ ਰਹਿਣ ਵਾਲੇ ਧਰਮਪਾਲ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਰਸਮੀ ਤੌਰ ‘ਤੇ ਪਾਰਟੀ ਦੀ ਮੈਂਬਰਸ਼ਿਪ ਸਵੀਕਾਰ ਕੀਤੀ। ਇਸ ਮੌਕੇ ‘ਤੇ […]

Continue Reading