‘ਗੁਰੂ ਦੋਖੀ’ ਟਿੱਪਣੀ ’ਤੇ ਇੰਡਸ ਕੈਨੇਡਾ ਫਾਊਂਡੇਸ਼ਨ ਵੱਲੋਂ  ਪ੍ਰਗਟ ਕਿਤੀ ਆਪਤੀ,, ਐੱਸਜੀਪੀਸੀ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ 

ਚੰਡੀਗੜ੍ਹ 24 ਬੋਲੇ ਪੰਜਾਬ ਬਿਊਰੋ; ਵਿਦੇਸ਼ਾਂ ਵਿੱਚ ਭਾਰਤੀ ਮੂਲ ਦੇ ਪ੍ਰਵਾਸੀ ਭਾਈਚਾਰੇ ਦੀ ਨੁਮਾਇੰਦਗੀ ਕਰਨ ਵਾਲੀ ਇੰਡਸ ਕੈਨੇਡਾ ਫਾਊਂਡੇਸ਼ਨ (ਆਈਸੀਐੱਫ) ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਕੁਲਦੀਪ ਸਿੰਘ ਗੜਗੱਜ ਦੇ ਹਾਲੀਆ ਬਿਆਨਾਂ ਅਤੇ ਕਾਰਜਸ਼ੈਲੀ ’ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਫਾਊਂਡੇਸ਼ਨ ਦਾ ਕਹਿਣਾ ਹੈ ਕਿ ਇਨ੍ਹਾਂ ਘਟਨਾਕ੍ਰਮਾਂ ਕਾਰਨ […]

Continue Reading

ਚੰਡੀਗੜ੍ਹ ਵਿੱਚ ਤਾਮਿਲ ਨੌਜਵਾਨਾਂ ਲਈ ਸਿੱਖ ਫਲਸਫੇ ਬਾਰੇ ਵਿਸ਼ੇਸ਼ ਸਿਖਲਾਈ ਕੈਂਪ

‘ਕੈਪਟੀਵੇਟਿੰਗ ਦਿ ਸਿੰਪਲ ਹਾਰਟਡ’ ਕਿਤਾਬ ਰਾਹੀਂ ਸਿੱਖ ਸਿਧਾਂਤਾਂ ਦੀ ਸਰਲ ਵਿਆਖਿਆ ਚੰਡੀਗੜ੍ਹ, 24 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):– ਤਾਮਿਲਨਾਡੂ ਵਿੱਚ ਸਿੱਖ ਸੱਭਿਆਚਾਰ ਅਤੇ ਫਲਸਫੇ ਪ੍ਰਤੀ ਵਧ ਰਹੀ ਦਿਲਚਸਪੀ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਵਸਦੇ ਤਾਮਿਲ ਭਾਈਚਾਰੇ ਲਈ ਸਿੱਖ ਫਲਸਫੇ ਬਾਰੇ ਇੱਕ ਵਿਸ਼ੇਸ਼ ਸਿਖਲਾਈ ਕੈਂਪ ਕਰਵਾਇਆ ਗਿਆ। ਇਹ ਕੈਂਪ ਸ੍ਰੀ ਕੇਂਦਰੀ ਸਿੰਘ ਸਭਾ ਵਿੱਚ ਆਯੋਜਿਤ ਕੀਤਾ […]

Continue Reading

ਫੀਲਡ ਮੁਲਾਜ਼ਮਾਂ ਨੇ ਸੂਬਾ ਕਮੇਟੀ ਦੇ ਸੱਦੇ ਤੇ ਮੰਡਲ ਦਫਤਰਾਂ ਅੱਗੇ ਰੋਸ ਰੈਲੀ ਕਰਕੇ ਸਰਕਾਰ ਨੂੰ ਭੇਜੇ ਮੰਗ ਪੱਤਰ

21 ਜੁਲਾਈ ਨੂੰ ਵਿੱਤ ਮੰਤਰੀ ਦੇ ਹਲਕੇ ਵਿੱਚ ਕੀਤੇ ਜਾਣ ਵਾਲੇ ਰੋਸ ਮਾਰਚ ਵਿੱਚ ਬਠਿੰਡਾ ਤੋਂ ਫੀਲਡ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ ਬਠਿੰਡਾ 24 ਜੂਨ ,ਬੋਲੇ ਪੰਜਾਬ ਬਿਊਰੋ; ਅੱਜ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬਠਿੰਡਾ ਵੱਲ਼ੋਂ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਮੌੜ ਦੀ ਅਗਵਾਈ ਵਿੱਚ ਜਲ ਸਪਲਾਈ […]

Continue Reading

ਪੰਜਾਬ ਦੇ ਹਾਲਾਤਾਂ, ਸਿੱਖ ਹੱਕਾਂ ਦੇ ਨਾਲ ਇਤਿਹਾਸਿਕ ਚੇਤਨਾ ‘ਤੇ ਲੁਧਿਆਣਾ ਵਿਚ ਹੋਇਆ ਗੰਭੀਰ ਮੰਥਨ

ਨਵੀਂ ਦਿੱਲੀ 24 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਡਾ. ਬੀ.ਆਰ. ਅੰਬੇਡਕਰ ਭਵਨ, ਲੁਧਿਆਣਾ ਵਿਖੇ ਬਹੁਜਨ ਦ੍ਰਾਵਿੜ ਪਾਰਟੀ ਦੀ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਪੰਜਾਬ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਕੌਮੀ ਪ੍ਰਧਾਨ ਜੀਵਨ ਸਿੰਘ ਤਾਮਿਲ, ਤੀਰਥ ਸਿੰਘ, ਇੰਦਰਜੀਤ ਸਿੰਘ, ਡਾ. ਬਿਬੇਕ ਕੁਮਾਰ, ਮਕਸੂਦਲ ਹਕ ਮਲੇਰਕੋਟਲਾ, […]

Continue Reading

ਬੈਲਜੀਅਮ ਦੇ ਗੁਰਦੁਆਰਾ ਸੰਗਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ‘ਚ ਵਿਸ਼ਾਲ ਬੈਨਰ ਲਗਾਇਆ, ਕੌਮ ਨੇ ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ, 24 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ਦੇ ਘੱਲੂਘਾਰੇ ਅਤੇ ਸਿੱਖ ਨਸਲਕੁਸ਼ੀ ਦੀ ਯਾਦ ਨੂੰ ਸਮਰਪਿਤ ਬੈਲਜੀਅਮ ਸਥਿਤ ਗੁਰਦੁਆਰਾ ਸੰਗਤ ਸਾਹਿਬ ਸਿੰਤਰੁਦਨ ਵਿਖੇ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਵੱਡੇ ਆਕਾਰ ਦਾ ਇਤਿਹਾਸਕ ਬੈਨਰ ਲਗਾਇਆ ਗਿਆ। ਇਸ ਮੌਕੇ ਫੌਜੀ ਹਮਲੇ ਤੋਂ […]

Continue Reading

ਉਤਰਾਖੰਡ ਤੇ ਹਿਮਾਚਲ ਸਰਕਾਰਾਂ ਸਿੱਖ ਯਾਤਰੀਆਂ ਨਾਲ ਹੋ ਰਹੀਆਂ ਵਧੀਕੀਆਂ ਤੁਰੰਤ ਰੋਕਣ: ਤਰਲੋਚਨ ਸਿੰਘ, ਪੁਰੇਵਾਲ, ਰਘਬੀਰ ਸਿੰਘ

ਨਵੀਂ ਦਿੱਲੀ, 24 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜਥਾ ਯੂਕੇ ਦੇ ਜਥੇਦਾਰ ਤਰਲੋਚਨ ਸਿੰਘ, ਸ੍ਰੀ ਗੁਰੂ ਸਿੰਘ ਸਭਾ ਡਰਬੀ ਦੇ ਪ੍ਰਧਾਨ ਰਘਬੀਰ ਸਿੰਘ ਅਤੇ ਸਿੱਖ ਅਜਾਇਬਘਰ ਡਰਬੀ ਦੇ ਚੇਅਰਮੈਨ ਸ. ਰਾਜਿੰਦਰ ਸਿੰਘ ਪੁਰੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਬੰਧਿਤ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਕੁਝ ਵੀਡੀਓਆਂ ‘ਤੇ ਗੰਭੀਰ ਇਤਰਾਜ਼ […]

Continue Reading

AAP ਵੱਲੋਂ 50 ਉਮੀਦਵਾਰਾਂ ਦਾ ਐਲਾਨ

ਹੁਸ਼ਿਆਰਪੁਰ, 24 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ MC ਚੋਣਾਂ ਨੂੰ ਮੁੱਖ ਰੱਖਦਿਆਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਸੱਤਾਧਾਰੀ ਆਮ ਆਦਮੀ ਪਾਰਟੀ (AAP) ਵੱਲੋਂ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਕਮਰ ਕੱਸ ਲਈ ਗਈ ਹੈ। ਪਾਰਟੀ ਹਾਈਕਮਾਂਡ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਮਜ਼ਬੂਤ ਦਾਅਵੇਦਾਰੀ ਪੇਸ਼ ਕਰਦਿਆਂ ਆਪਣੇ ਅਧਿਕਾਰਤ ਉਮੀਦਵਾਰਾਂ ਦੀ ਸੂਚੀ ਦਾ ਐਲਾਨ […]

Continue Reading

ਕਨਿਸ਼ਕਾ ਏਅਰ ਕਾਂਡ ਯਾਦਗਾਰ ‘ਤੇ ਸਟੈਨਲੀ ਪਾਰਕ ‘ਚ ਇਨਸਾਫ਼ ਦੀ ਗੂੰਜ, ਸੱਚ ਸਾਹਮਣੇ ਲਿਆਉਣ ਲਈ ਨਵੀਂ ਸੁਤੰਤਰ ਜਾਂਚ ਦੀ ਮੰਗ

329 ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ; ਤਲਵਿੰਦਰ ਸਿੰਘ ਪਰਮਾਰ ਦਾ ਬੈਨਰ ਪ੍ਰਦਰਸ਼ਿਤ, ਭਾਰਤੀ ਕੌਂਸਲੇਟ ਅਧਿਕਾਰੀ ਰੰਗਸੰਗ ਦਾ ਹੋਇਆ ਸਖ਼ਤ ਵਿਰੋਧ ਨਵੀਂ ਦਿੱਲੀ, 24 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਵੈਨਕੂਵਰ ਸਥਿਤ ਸਟੈਨਲੀ ਪਾਰਕ ਵਿੱਚ ਕਨਿਸ਼ਕਾ ਯਾਦਗਾਰ ਸਥਾਨ ‘ਤੇ ਭਾਵਨਾਵਾਂ, ਸਵਾਲਾਂ ਅਤੇ ਇਨਸਾਫ਼ ਦੀ ਮੰਗ ਦਾ ਅਹਿਮ ਮੰਜ਼ਰ ਵੇਖਣ ਨੂੰ ਮਿਲਿਆ, ਜਿੱਥੇ ਸਿੱਖਸ ਫਾਰ […]

Continue Reading

ਮੁਲਾਜਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਖਿਲਾਫ D C Office ਪਟਿਆਲਾ ਅੱਗੇ ਰੋਸ ਪ੍ਰਦਰਸ਼ਨ

ਪਟਿਆਲਾ 24 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਮੁਲਾਜਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ, ਸਾਂਝਾ ਮੁਲਾਜਮ ਮੰਚ ਪੰਜਾਬ ਅਤੇ ਅਜਾਦ ਜਥੇਬੰਦੀਆਂ ਦੇ ਸੱਦੇ ਤੇ ਸਮੱਚੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਰੋਸ ਰੈਲੀਆਂ ਕਰਨ ਦੀ ਕੜੀ ਵਜੋਂ ਅੱਜ ਜਿਲਾ ਪਟਿਆਲਾ ਦੇ ਮੁਲਾਜਮਾਂ ਅਤੇ ਪੈਨਸ਼ਨਰਾਂ ਵਲੋਂ ਗੁਰਦੀਪ ਸਿੰਘ ਵਾਲੀਆ, ਸੁਖਵਿੰਦਰ ਸਿੰਘ ਸੋਢੀ, ਦਰਸ਼ਨ ਸਿੰਘ ਬੇਲੂ ਮਾਜਰਾ, ਰਾਮ ਚੰਦ ਧਾਮੋਮਾਜਰਾ, […]

Continue Reading

ਤੇਜ਼ ਰਫ਼ਤਾਰ ਕਾਰ ਨੇ ਨੌਜਵਾਨ ਨੂੰ ਮਾਰੀ ਟੱਕਰ, ਗੰਭੀਰ ਜ਼ਖਮੀ ,ਕੈਸ਼ ਗਾਇਬ

ਅੰਮ੍ਰਿਤਸਰ 24 ਜੂਨ ,ਬੋਲੇ ਪੰਜਾਬ ਬਿਊਰੋ; ਅੱਜ ਅੰਮ੍ਰਿਤਸਰ ਬਾਈਪਾਸ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਇਹ ਘਟਨਾ ਸਵੇਰੇ ਬਾਬਾ ਦਰਸ਼ਨ ਸਿੰਘ ਡੇਰਾ ਨੇੜੇ ਵਾਪਰੀ, ਜਦੋਂ ਪੀੜਤ ਆਪਣੀ ਗੱਡੀ ਫਲ ਮੰਡੀ ਵੱਲ ਚਲਾ ਰਿਹਾ ਸੀ। ਗਲਤ ਦਿਸ਼ਾ ਤੋਂ ਫੁੱਟਪਾਥ ਪਾਰ ਕਰਦੇ ਹੋਏ ਇੱਕ ਤੇਜ਼ ਰਫ਼ਤਾਰ ਕਾਰ ਉਸਦੀ ਗੱਡੀ […]

Continue Reading