ਬਿੰਦੂ ਸਿੰਘ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਚੰਡੀਗੜ੍ਹ ਇਕਾਈ ਦੀ ਪਹਿਲੀ ਮਹਿਲਾ ਪ੍ਰਧਾਨ ਚੁਣੀ ਗਈ
ਜਗਤਾਰ ਸਿੱਧੂ ਤੇ ਤਰਲੋਚਨ ਸਿੰਘ ਨੂੰ ਸਰਪ੍ਰਸਤ, ਜੈ ਸਿੰਘ ਛਿੱਬਰ ਨੂੰ ਚੇਅਰਮੈਨ ਅਤੇ ਭੁਪਿੰਦਰ ਮਲਿਕ ਨੂੰ ਸਕੱਤਰ ਜਨਰਲ ਬਣਾਇਆ ਚੰਡੀਗੜ੍ਹ, 14 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਚੰਡੀਗਡ਼੍ਹ ਇਕਾਈ ਦੀ ਅੱਜ ਹੋਈ ਚੋਣ ਵਿੱਚ ਬਿੰਦੂ ਸਿੰਘ ਸਰਬਸੰਮਤੀ ਨਾਲ ਯੂਨੀਅਨ ਦੀ ਪਹਿਲੀ ਮਹਿਲਾ ਪ੍ਰਧਾਨ ਚੁਣੀ ਗਈ। ਇਸ ਦੇ ਨਾਲ ਹੀ ਜਗਤਾਰ […]
Continue Reading