14 ਮਾਰਚ ਨੂੰ ਮੋਗਾ ਦੇ ਕਿੱਲੀ ਚਹਿਲ ਵਿੱਚ ਭਾਜਪਾ ਦੀ ਵਿਸ਼ਾਲ “ਬਦਲਾਵ ਰੈਲੀ”, ਪੰਜਾਬ ਵਿੱਚ ਨਵੇਂ ਰਾਜਨੀਤਿਕ ਅਧਿਆਇ ਦੀ ਸ਼ੁਰੂਆਤ — ਪਰਮਜੀਤ ਕੈਂਥ

ਚੰਡੀਗੜ੍ਹ, 12 ਮਾਰਚ ,ਬਿੋਲੇ ਪੰਜਾਬ ਬਿਊਰੋ:  ਭਾਰਤੀ ਜਨਤਾ ਪਾਰਟੀ 14 ਮਾਰਚ 2026 ਨੂੰ ਮੋਗਾ ਦੇ ਕਿੱਲੀ ਚਹਿਲ ਵਿੱਚ ਇਕ ਵਿਸ਼ਾਲ “ਬਦਲਾਵ ਰੈਲੀ” ਦਾ ਆਯੋਜਨ ਕਰਨ ਜਾ ਰਹੀ ਹੈ, ਜੋ ਪੰਜਾਬ ਦੀ ਰਾਜਨੀਤੀ ਵਿੱਚ ਸਕਾਰਾਤਮਕ ਬਦਲਾਅ ਅਤੇ ਵਿਕਾਸ ਦੀ ਨਵੀਂ ਦਿਸ਼ਾ ਦਾ ਸੰਦੇਸ਼ ਦੇਵੇਗੀ। ਇਸ ਰੈਲੀ ਨੂੰ ਭਾਰਤ ਸਰਕਾਰ ਦੇ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਮੁੱਖ ਤੌਰ ’ਤੇ ਸੰਬੋਧਨ ਕਰਨਗੇ। ਰੈਲੀ ਦੀਆਂ […]

Continue Reading

ਸਵੱਛ ਭਾਰਤ ਮੁਹਿੰਮ ਤਹਿਤ ਕੈਂਪਸ ਦੀ ਸਫਾਈ ਅਤੇ ਜਾਗਰੂਕਤਾ ਰੈਲੀ

ਖਰੜ / ਮੋਹਾਲੀ 12 ਮਾਰਚ ,ਬੋਲੇ ਪੰਜਾਬ ਬਿਊਰੋ; ਦੁਆਬਾ ਕਾਲਜ ਆਫ ਐਜੂਕੇਸ਼ਨ ਵੱਲੋਂ ਦੁਆਬਾ ਗਰੁੱਪ ਆਫ ਕਾਲਜ ਕੈਂਪਸ-1 ਮੋਹਾਲੀ ਵਿਖੇ ਐਨ.ਐਸ.ਐਸ. ਦਾ ਵਨ ਡੇ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਦੁਆਬਾ ਗਰੁੱਪ ਆਫ ਕਾਲਜ ਦੀ ਮੈਨੇਜਮੈਂਟ ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ। ਇਸ ਮੌਕੇ ਪ੍ਰੈਜ਼ੀਡੈਂਟ ਡਾ. ਐਚ. ਐਸ. ਬਾਠ, ਮੈਨੇਜਿੰਗ ਵਾਈਸ ਚੇਅਰਮੈਨ ਐਸ. ਐਸ. ਐਸ. ਸਾਂਘਾ, […]

Continue Reading

ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਸੈਕਟਰ-70 ਵਿੱਚ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਲਦੀ ਹੱਲ ਕਰਵਾਉਣ ਦਾ ਦਿੱਤਾ ਭਰੋਸਾ

ਵੱਡੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਅੱਜ ਲੋਕਾਂ ਦੀਆਂ ਅਸਲ ਸਮੱਸਿਆਵਾਂ ਹੱਲ ਕਰਨ ਵਿੱਚ ਫੇਲ੍ਹ ਨਜ਼ਰ ਆ ਰਹੀ ਹੈ: ਸਿੱਧੂ*  12 ਮਾਰਚ 2026, ਮੋਹਾਲੀ ,ਬੋਲੇ ਪੰਜਾਬ ਬਿਊਰੋ;  ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਜੀ ਨੇ ਸੈਕਟਰ-70, ਮੋਹਾਲੀ ਦੇ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ। ਅਤੇ ਜਲਦ […]

Continue Reading

ਕਾਂਗਰਸੀ ਵਿਧਾਇਕ ਵੱਲੋਂ ਸਪੀਕਰ, ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਨੂੰ ‘ਬੰਧੂਆ ਮਜ਼ਦੂਰ’ ਕਹਿਣਾ ਸੰਵਿਧਾਨ ਅਤੇ ਲੋਕ ਫਤਵੇ ਦਾ ਅਪਮਾਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ ਨੇ ਅੱਜ ਵੱਡੇ ਬਹੁਮਤ ਨਾਲ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ (ਬ੍ਰੀਚ ਆਫ਼ ਪ੍ਰੀਵਿਲੇਜ) ਦਾ ਮਾਮਲਾ ਪ੍ਰੀਵਿਲੇਜ ਕਮੇਟੀ ਨੂੰ ਸੌਂਪਣ ਲਈ ਮਤਾ ਪਾਸ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਵਿਧਾਇਕ ਦੇ ਹਾਲੀਆ ਅਪਮਾਨਜਨਕ ਬਿਆਨਾਂ ਅਤੇ […]

Continue Reading

ਭਗਵੰਤ ਮਾਨ ਸਰਕਾਰ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ

ਚੰਡੀਗੜ੍ਹ, 12 ਮਾਰਚ ,ਬੋਲੇ ਪੰਜਾਬ ਬਿਊਰੋ: ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਹਤਰ ਸੇਵਾਵਾਂ ਮੁਹੱਈਆ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਭਰਤੀ ਸਬੰਧੀ ਇਹ ਇਸ਼ਤਿਹਾਰ ਪ੍ਰਮੁੱਖ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ, […]

Continue Reading

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁਹਾਲੀ, 12 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਖਿਆ ਕਿ ਪੰਜਾਬ ਆਪਣੀ ਉਦਯੋਗਿਕ ਤਰੱਕੀ ਵਿੱਚ ਫੈਸਲਾਕੁਨ ਬਦਲਾਅ ਦੇਖ ਰਿਹਾ ਹੈ, 2022 ਤੋਂ ਪਹਿਲਾਂ ਵਾਲੀ ਲੁੱਟ-ਖਸੁੱਟ ਤੋਂ ਬਾਅਦ ਹੁਣ ਵਿਸ਼ਵ-ਵਿਆਪੀ ਨਿਵੇਸ਼ਕ ਸੂਬੇ ਵਿੱਚ ਵਾਪਸ ਆ ਰਹੇ ਹਨ। ਮੁਹਾਲੀ ਵਿੱਚ ਇਨਫੋਸਿਸ ਦੇ 286 ਕਰੋੜ ਰੁਪਏ ਦੇ ਲਾਗਤ ਵਾਲੇ ਕੈਂਪਸ ਦੇ […]

Continue Reading

ਛੁੱਟੀਆਂ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ ਨਿਗਮ ਦੇ ਦਫ਼ਤਰ

ਹੁਸ਼ਿਆਰਪੁਰ: 12 ਮਾਰਚ ,ਬੋਲੇ ਪੰਜਾਬ ਬਿਊਰੋ; ਨਗਰ ਨਿਗਮ ਹੁਸ਼ਿਆਰਪੁਰ ਨੇ ਵਿੱਤੀ ਵਰ੍ਹੇ ਦੇ ਅੰਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਇੱਕ ਵੱਡਾ ਫ਼ੈਸਲਾ ਲਿਆ ਹੈ। ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਟੈਕਸ ਅਤੇ ਬਿੱਲ ਜਮ੍ਹਾ ਕਰਵਾਉਣ ਵਾਲੀਆਂ ਪ੍ਰਮੁੱਖ ਸ਼ਾਖਾਵਾਂ ਹੁਣ 31 ਮਾਰਚ 2026 ਤੱਕ ਬਿਨਾਂ ਕਿਸੇ ਛੁੱਟੀ […]

Continue Reading

ਅਮਿਤ ਸ਼ਾਹ ਦੀ ਮੋਗਾ ਰੈਲੀ ’ਤੇ ਪੂਰੀ ਦੁਨੀਆ ਦੀ ਨਜ਼ਰ, ਪੰਜਾਬ ਵਿੱਚ ਬਦਲਾਅ ਦੀ ਘੰਟੀ ਵੱਜ ਚੁੱਕੀ — ਹਰਦੇਵ ਸਿੰਘ ਉੱਭਾ

ਲੁਧਿਆਣਾ, 12 ਮਾਰਚ ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਵਿੱਚ ਹੋਣ ਵਾਲੀ ਵਿਸ਼ਾਲ ਰੈਲੀ ’ਤੇ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀ ਨਜ਼ਰ ਟਿਕੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਹ […]

Continue Reading

ਫਿਲਮ ਧੁਰੰਧਰ 2 ਦੇ ਪੋਸਟਰ ਵਿੱਚ ਦਸਤਾਰਧਾਰੀ ਸਿੱਖ ਪਾਤਰ ਨੂੰ ਸਿਗਰਟ ਫੜੇ ਹੋਏ ਦਿਖਾਣਾ ਸਿੱਖਾਂ ਦਾ ਅਪਮਾਨ: ਸਰਨਾ

ਨਵੀਂ ਦਿੱਲੀ 12 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਫਿਲਮ ਧੁਰੰਧਰ 2 ਦੇ ਗੀਤ ਦੇ ਪੋਸਟਰ ਵਿੱਚ ਇੱਕ ਦਸਤਾਰਧਾਰੀ ਸਿੱਖ ਪਾਤਰ ਨੂੰ ਸਿਗਰਟ ਫੜੇ ਹੋਏ ਦਿਖਾਇਆ ਗਿਆ ਹੈ। ਇਹ ਚਿਤਰਣ ਅਤਿ ਦਰਜੇ ਦਾ ਅਪਮਾਨਜਨਕ ਹੈ ਅਤੇ ਸਿੱਖ ਧਾਰਮਿਕ ਸਿਧਾਂਤਾਂ ਦੀ ਗੰਭੀਰ ਉਲੰਘਣਾ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮੁੱਖੀ ਸਰਦਾਰ ਪਰਮਜੀਤ ਸਿੰਘ ਸਰਨਾ ਕੇ […]

Continue Reading

ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਅੰਦਰ ਕੀਤਾ ਗਿਆ ਪੇਸ਼

ਨਵੀਂ ਦਿੱਲੀ 12 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਤਿਹਾੜ ਅਤੇ ਮੰਡੋਲੀ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਜੱਗੀ ਜੋਹਲ, ਰਮਨਦੀਪ ਸਿੰਘ ਬੱਗਾ, ਹਰਦੀਪ ਸਿੰਘ ਸ਼ੇਰਾ, ਅਮਨਿੰਦਰ ਸਿੰਘ, ਮਨਪ੍ਰੀਤ ਸਿੰਘ ਅਤੇ ਹੋਰਾਂ ਨੂੰ ਉਨ੍ਹਾਂ ਉਪਰ ਨਾਮਜਦ ਕੀਤੇ ਗਏ 8 ਕੇਸਾਂ ਅਧੀਨ ਦਿੱਲੀ ਦੀ ਇਕ ਅਦਾਲਤ ਅੰਦਰ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਪੇਸ਼ ਕੀਤਾ […]

Continue Reading