ਜੰਗਲਾਤ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ 16 ਜੂਨ ਨੂੰ ਲੁਧਿਆਣਾ ਵਿਖੇ ਸੂਬਾ ਪੱਧਰੀ ਰੈਲੀ

ਡੀ.ਸੀ. ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਨੂੰ ਨੋਟਿਸ ਸੌਂਪਿਆ ਗਿਆ। ਲੁਧਿਆਣਾ, 13 ਜੂਨ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ);ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ 16 ਜੂਨ ਨੂੰ ਲੁਧਿਆਣਾ ਵਿਖੇ ਸੂਬਾਈ ਰੈਲੀ ਕਰਨ ਉਪਰੰਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਦੇ ਘਰ ਵੱਲ ਰੋਸ ਮਾਰਚ ਕੀਤਾ ਜਾਵੇਗਾ। ਇਸ ਸਬੰਧ ਵਿੱਚ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ […]

Continue Reading

14 ਜੂਨ ਨੂੰ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਸਾਂਝੇ ਫਰੰਟ ਦੀ ਸੂਬਾ ਪੱਧਰੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮ ਤੇ ਪੈਂਨਸ਼ਨ ਸ਼ਮੂਲੀਅਤ ਕਰਨਗੇ

ਸਰਕਾਰ ਦੀ ਅਰਥੀ ਵਿੱਚ ਆਖਰੀ ਕਿੱਲ ਸਾਬਤ ਹੋਵੇਗੀ ਇਹ ਰੈਲੀ ਫਤਿਹਗੜ੍ਹ ਸਾਹਿਬ,13 ਜੂਨ (ਮਲਾਗਰ ਖਮਾਣੋਂ) ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲਾ ਇਕਾਈ ਸ੍ਰੀ ਫਤਿਹਗੜ੍ਹ ਸਾਹਿਬ ਦੇ ਪੈਨਸਨ ਸਾਥੀ 14 ਦੀ ਲੁਧਿਆਣਾ ਦੀ ਰੋਸ ਰੈਲੀ ਵਿੱਚ ਸ਼ਾਮਲ ਹੋਣਗੇ । ਖਮਾਣੋਂ, ਅਮਲੋਹ , ਸ੍ਰੀ ਫਤਿਹਗੜ੍ਹ ਸਾਹਿਬ, ਸਰਹਿੰਦ ਤੂੰ ਬੱਸਾਂ ਦੇ ਰੂਟ ਤੈਅ ਕੀਤੇ ਗਏ ਹਨ। ਪ੍ਰੈਸ ਨੂੰ ਜਾਣਕਾਰੀ […]

Continue Reading

ਜ਼ਿੰਦਗੀ ਵਿੱਚ ਸਿਹਤ, ਮਾਨਸਿਕ, ਵਿੱਤੀ ਅਤੇ ਸਮਾਜਿਕ ਤੌਰ ਤੇ ਤੰਦਰੁਸਤ ਵਿਅਕਤੀ ਤਰੱਕੀ ਕਰਦਾ ਹੈ: ਰੋਟੇਰੀਅਨ ਅਮਿਤ ਸਿੰਗਲਾ ਸੀਏ

ਅਧਿਆਪਕ ਅਤੇ ਲੇਖਕ ਰਾਬਿੰਦਰ ਸਿੰਘ ਰੱਬੀ ਦੀ ਪੁਸਤਕ ‘ਆਓ ਸ਼ੁੱਧ ਪੰਜਾਬੀ ਦਾ ਨਾਹਰਾ ਸਿਰਜੀਏ’ ਨੂੰ ਲੋਕ ਅਰਪਣ ਕੀਤਾ ਰਾਜਪੁਰਾ, 13 ਜੂਨ,ਬੋਲੇ ਪੰਜਾਬ ਬਿਊਰੋ; ਨਿਰਮਾਣ-2025 ਸਮਾਰੋਹ ਦੌਰਾਨ ਪ੍ਰਮੁੱਖ ਬੁਲਾਰਿਆਂ ਨੇ ਸ੍ਰੋਤਿਆਂ ਨੂੰ ਜ਼ਿੰਦਗੀ ਵਿੱਚ ਸਰੀਰਕ, ਮਾਨਸਿਕ, ਵਿੱਤੀ ਅਤੇ ਸਮਾਜਿਕ ਤੰਦਰੁਸਤੀ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਰੋਟੇਰੀਅਨ ਸੀਏ ਅਮਿਤ ਸਿੰਗਲਾ ਨੇ ਆਪਣੇ ਕਿਹਾ ਕਿ ਜ਼ਿੰਦਗੀ ਵਿੱਚ ਸਿਹਤ, […]

Continue Reading

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 13 ਜੂਨ,ਬੋਲੇ ਪੰਜਾਬ ਬਿਊਰੋ;ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਵਿਸ਼ੇਸ਼ […]

Continue Reading

ਇਜ਼ਰਾਈਲ ਨੇ ਈਰਾਨ ਦੇ ਪ੍ਰਮਾਣੂ ਅਤੇ ਫੌਜੀ ਠਿਕਾਣਿਆਂ ‘ਤੇ ਕੀਤਾ ਵੱਡਾ ਹਮਲਾ

2 ਈਰਾਨੀ ਫੌਜੀ ਅਧਿਕਾਰੀ ਤੇ 2 ਪ੍ਰਮਾਣੂ ਵਿਗਿਆਨੀਆਂ ਦੀ ਮੌਤ ਤਹਿਰਾਨ, 13 ਜੂਨ,ਬੋਲੇ ਪੰਜਾਬ ਬਿਊਰੋ;ਇਜ਼ਰਾਈਲ ਨੇ ਅੱਜ ਸ਼ੁੱਕਰਵਾਰ ਸਵੇਰੇ ਈਰਾਨ ਦੇ ਪ੍ਰਮਾਣੂ ਅਤੇ ਹੋਰ ਫੌਜੀ ਠਿਕਾਣਿਆਂ ‘ਤੇ ਵੱਡਾ ਹਮਲਾ ਕੀਤਾ ਹੈ। ਇਸ ਵਿੱਚ 2 ਸੀਨੀਅਰ ਈਰਾਨੀ ਫੌਜੀ ਅਧਿਕਾਰੀ ਅਤੇ 2 ਪ੍ਰਮਾਣੂ ਵਿਗਿਆਨੀ ਮਾਰੇ ਗਏ ਹਨ।ਇੱਕ ਸੀਨੀਅਰ ਈਰਾਨੀ ਅਧਿਕਾਰੀ ਨੇ ਨਿਊਯਾਰਕ ਟਾਈਮਜ਼ ਨੂੰ ਦੱਸਿਆ ਕਿ ਇਹ […]

Continue Reading

ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਚੱਲ ਰਹੀ ਨਸ਼ਾ ਤਸਕਰੀ ਦੀ ਚੇਨ ਤੋੜੀ, ਕਰੋੜਾਂ ਦੀ ਹੈਰੋਇਨ ਸਣੇ ਦੋ ਤਸਕਰ ਕਾਬੂ

ਮੋਹਾਲੀ, 13 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਚੱਲ ਰਹੀ ਨਸ਼ਾ ਤਸਕਰੀ ਦੀ ਚੇਨ ਤੋੜਣ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋ ਤਸਕਰਾਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਕੋਲੋਂ 4.5 ਕਿਲੋਗ੍ਰਾਮ ਹੈਰੋਇਨ ਅਤੇ 11 ਲੱਖ ਰੁਪਏ ਨਕਦ ਰਕਮ, ਜੋ ਕਿ ਨਸ਼ੇ ਦੀ ਵਿਕਰੀ ਨਾਲ ਜੁੜੀ ਦੱਸੀ ਜਾ ਰਹੀ ਹੈ, ਬਰਾਮਦ ਕੀਤੀ […]

Continue Reading

ਜਹਾਜ਼ ਹਾਦਸੇ ’ਚ ਜ਼ਖਮੀ ਹੋਏ ਲੋਕਾਂ ਨੂੰ ਮਿਲਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਪਹੁੰਚੇ

ਅਹਿਮਦਾਬਾਦ, 13 ਜੂਨ,ਬੋਲੇ ਪੰਜਾਬ ਬਿਊਰੋ;ਅਹਿਮਦਾਬਾਦ ’ਚ ਹੋਏ ਭਿਆਨਕ ਜਹਾਜ਼ ਹਾਦਸੇ ’ਚ ਜ਼ਖਮੀ ਹੋਏ ਲੋਕਾਂ ਦੀ ਹਾਲਤ ਜਾਣਨ ਅਤੇ ਉਨ੍ਹਾਂ ਨੂੰ ਹੌਸਲਾ ਦੇਣ ਲਈ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਿਵਲ ਹਸਪਤਾਲ ਪਹੁੰਚੇ।PM ਮੋਦੀ ਦੇ ਨਾਲ-ਨਾਲ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ, ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਾਰਾਪੂ, ਕੇਂਦਰੀ ਰਾਜ ਮੰਤਰੀ ਮੁਰਲੀਧਰ ਮੋਹੋਲ ਅਤੇ […]

Continue Reading

ਸਮਾਣਾ : ਰਸੋਈ ’ਚ ਚਾਹ ਬਣਾਉਦਿਆਂ ਗੈਸ ਲੀਕ ਹੋਣ ਕਾਰਨ ਵਿਅਕਤੀ ਬਰੀ ਤਰ੍ਹਾਂ ਝੁਲ਼ਸਿਆ

ਸਮਾਣਾ, 13 ਜੂਨ,ਬੋਲੇ ਪੰਜਾਬ ਬਿਊਰੋ;ਸਮਾਣਾ ਨਜ਼ਦੀਕ ਪਿੰਡ ਟੋਡਰਪੁਰ ਵਿੱਚ ਇੱਕ ਘਰ ਦੀ ਰਸੋਈ ’ਚ ਚਾਹ ਬਣਾਉਣ ਦੌਰਾਨ ਗੈਸ ਪਾਈਪ ਲੀਕ ਹੋਣ ਕਾਰਨ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਇਕ ਵਿਅਕਤੀ ਬਰੀ ਤਰ੍ਹਾਂ ਝੁਲਸ ਗਿਆ। ਹਾਦਸੇ ਤੋਂ ਬਾਅਦ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਪਹੁੰਚਾਇਆ ਗਿਆ।ਸਿਵਲ ਹਸਪਤਾਲ ਸਮਾਣਾ ਦੀ ਡਾਕਟਰ ਸਰਬਜੀਤ ਕੌਰ […]

Continue Reading

ਕਿਸਾਨਾਂ ਵਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਵੱਡਾ ਮੋਰਚਾ ਲਗਾਉਣ ਦਾ ਐਲਾਨ

ਲੁਧਿਆਣਾ, 13 ਜੂਨ,ਬੋਲੇ ਪੰਜਾਬ ਬਿਊਰੋ ਪੰਜਾਬ ਦੇ ਕਿਸਾਨਾਂ ਨੇ ਇੱਕ ਵਾਰ ਫਿਰ ਵੱਡਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ, ਸੂਬਾ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਇੱਕ ਵੱਡਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਵੱਖ-ਵੱਖ ਕਿਸਾਨ ਸੰਗਠਨਾਂ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਸਿੱਖਿਆ, ਇਲਾਜ ਅਤੇ ਇਨਸਾਫ਼ ਪ੍ਰਦਾਨ ਕਰਨ ਵਾਲੀਆਂ ਸੰਸਥਾਵਾਂ ਨੂੰ […]

Continue Reading

ਖੰਨਾ ‘ਚ ਬਾਈਕ ਨੂੰ ਅਚਾਨਕ ਅੱਗ ਲੱਗੀ

ਖੰਨਾ, 13 ਜਨਵਰੀ,ਬੋਲੇ ਪੰਜਾਬ ਬਿਊਰੋ;ਖੰਨਾ ਸ਼ਹਿਰ ਵਿੱਚ ਇੱਕ ਵੱਡਾ ਹਾਦਸਾ ਉਸ ਸਮੇਂ ਟਲ ਗਿਆ ਜਦੋਂ ਇੱਕ ਬਾਈਕ ਨੂੰ ਅਚਾਨਕ ਅੱਗ ਲੱਗ ਗਈ ਅਤੇ ਬਾਈਕ ਸਵਾਰ ਨੇ ਬਾਈਕ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਇਹ ਘਟਨਾ ਸ਼ਮਸ਼ਾਨਘਾਟ ਦੇ ਨੇੜੇ ਵਾਪਰੀ, ਜਿੱਥੇ ਬਾਈਕ ਅਚਾਨਕ ਸੜਨ ਲੱਗ ਪਈ।ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਰਵਰਪੁਰ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ […]

Continue Reading