ਪੰਜਾਬ ਦੀਆਂ ਧੀਆਂ ਰੋਜ਼ ਮਾਵਾਂ ਤੋਂ ਪੁੱਛਦੀਆਂ ਕਿ ਕੇਜਰੀਵਾਲ ਮਾਮਾ ਉਨ੍ਹਾਂ ਦੇ ਖਾਤਿਆਂ ‘ਚ ਪੈਸੇ ਕਦੋਂ ਪਾਉਣਗੇ : ਚਰਨਜੀਤ ਸਿੰਘ ਚੰਨੀ

ਲੁਧਿਆਣਾ, 13 ਜੂਨ,ਬੋਲੇ ਪੰਜਾਬ ਬਿਊਰੋ;ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਦਲਿਤ ਵਿਰੋਧੀ ਕਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ‘ਆਪ’ ਸੁਪਰੀਮੋ ਨੂੰ ਦਲਿਤਾਂ ਅਤੇ ਗਰੀਬਾਂ ਤੋਂ ਬਦਬੂ ਆਉਂਦੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲਿਤ ਨੂੰ ਉਪ ਮੁੱਖ ਮੰਤਰੀ ਬਣਾਉਣ ਦਾ ਵਾਅਦਾ ਤੋੜਨਾ ਵੀ ਇਸੇ ਦਾ ਇੱਕ […]

Continue Reading

ਸਮਰਾਲਾ ਪੁਲਿਸ ਨੇ ਦੋ ਨਸ਼ਾ ਤਸਕਰ ਹੈਰੋਇਨ ਸਣੇ ਕਾਬੂ ਕੀਤੇ, ਦੋ ਫ਼ਰਾਰ

ਖੰਨਾ, 13 ਜੂਨ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਜ਼ਿਲ੍ਹੇ ਦੇ ਖੰਨਾ ਦੀ ਸਮਰਾਲਾ ਪੁਲਿਸ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਖੇਤਾਂ ਵਿੱਚ ਪਿੱਛਾ ਕਰਕੇ ਦੋ ਨਸ਼ਾ ਤਸਕਰਾਂ ਨੂੰ ਫੜ ਲਿਆ ਹੈ। ਮੁਲਜ਼ਮਾਂ ਦੀ ਆਲਟੋ ਕਾਰ ਵਿੱਚੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁਲਿਸ ਟੀਮ ਪੁੱਛਗਿੱਛ ਕਰ ਰਹੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 682

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-06-2025,ਅੰਗ 682 AMRIT VELE DA HUKAMNAMA SRI DARBAR SAHIB AMRITSAR ANG 682, 13-06-2025 ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ […]

Continue Reading

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਅਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਅੰਮ੍ਰਿਤਸਰ, 12 ਜੂਨ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾਂ ਨਿਰਦੇਸ਼ਾਂ ਹੇਠ “ਕੁਦਰਤੀ ਆਫ਼ਤਾਂ ਪ੍ਰਬੰਧਨ ਅਤੇ ਪੰਜਾਬੀਆਂ ਦੀ ਭੂਮਿਕਾ” ਵਿਸ਼ੇ ’ਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦੁਰਗੜ੍ਹ, ਪਟਿਆਲਾ ਵਿਖੇ ਕਰਵਾਏ ਗਏ ਅੰਤਰਰਾਸ਼ਟਰੀ ਸੈਮੀਨਾਰ ’ਚ ਪੜ੍ਹੇ ਗਏ ਖੋਜ ਪੱਤਰਾਂ ਨੂੰ ਕਿਤਾਬ ਰੂਪ ਵਿਚ ਤਿਆਰ ਕੀਤਾ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 12 ਜੂਨ,ਬੋਲੇ ਪੰਜਾਬ ਬਿਊਰੋ;-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਹੈੱਡ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 12 ਜੂਨ,ਬੋਲੇ ਪੰਜਾਬ ਬਿਊਰੋ;-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਹੈੱਡ […]

Continue Reading

ਮੋਹਾਲੀ ਦੇ ਸੈਕਟਰ 76 ਤੋਂ 80 ਦੇ ਅਲਾਟੀਆਂ ਨੂੰ ਮਿਲੀ ਵੱਡੀ ਰਾਹਤ

ਰਾਹਤ ਦਾ ਲਾਭ ਉਠਾਉਣ ਲਈ ਸਾਰੇ ਅਲਾਟੀ ਜਲਦ ਤੋਂ ਜਲਦ ਰਾਸ਼ੀ ਜਮ੍ਹਾਂ ਕਰਵਾਉਣ : ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜੂਨ,ਬੋਲੇ ਪੰਜਾਬ ਬਿਊਰੋ: ਵਿਧਾਇਕ ਕੁਲਵੰਤ ਸਿੰਘ ਦੀਆਂ ਕੋਸ਼ਿਸ਼ਾਂ ਸਦਕਾ ਸੈਕਟਰ 76-80 ਦੇ ਅਲਾਟੀਆਂ ਨੂੰ ਵੱਡੀ ਰਾਹਤ ਮਿਲੀ ਐ, ਜਿਨ੍ਹਾਂ ਅਲਾਟੀਆਂ ਨੂੰ ਇਨਹਾਂਸਮੈਂਟ ਖਰਚਾ ਜਮ੍ਹਾਂ ਕਰਵਾਉਣ ਲਈ ਗਮਾਡਾ ਵੱਲੋਂ ਨੋਟਿਸ ਦਿੱਤੇ ਗਏ ਸਨ, ਨੂੰ ਵੱਡੀ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਸ਼ੈੱਡ ਬਣਾੳੇਣ ਦਾ ਕਾਰਜ ਆਰੰਭ

ਅੰਮ੍ਰਿਤਸਰ, 12 ਜੂਨ,ਬੋਲੇ ਪੰਜਾਬ ਬਿਊਰੋ;ਇਥੇ ਸਥਿਤ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਗਤਾਂ ਦੀ ਸਹੂਲਤ ਲਈ ਸ਼ੈੱਡ ਬਨਾਉਣ ਦੀ ਆਰੰਭਤਾ ਅੱਜ ਜੈਕਾਰਿਆਂ ਦੀ ਗੂੰਜ ਵਿਚ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸ਼ੈੱਡ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਸੰਗਤ ਨੂੰ ਮੌਸਮ ਦੀਆਂ ਮੁਸ਼ਕਲਾਂ ਤੋਂ ਬਚਾਉਣ ਅਤੇ ਸਮਾਗਮਾਂ ਲਈ ਸਹੂਲਤ ਪ੍ਰਦਾਨ ਕਰਨ ਦੇ […]

Continue Reading

ਅੰਤ੍ਰਿੰਗ ਕਮੇਟੀ ਨੇ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਤਾਬਦੀ ਦਿਹਾੜੇ ਕੌਮੀ ਪੱਧਰ ’ਤੇ ਮਨਾਉਣ ਦਾ ਕੀਤਾ ਫੈਸਲਾ

ਨੌਵੇਂ ਪਾਤਸ਼ਾਹ ਜੀ ਦੇ ਇਤਿਹਾਸਕ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ ਕੇਂਦਰ ਸਰਕਾਰ- ਐਡਵੋਕੇਟ ਧਾਮੀ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੰਮ੍ਰਿਤਸਰ, 12 ਜੂਨ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ […]

Continue Reading

ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਕੌਂਸਲਰ ਦਾ ਦਿਓਰ ਹੈਰੋਇਨ ਸਣੇ ਗ੍ਰਿਫ਼ਤਾਰ

ਅੰਮ੍ਰਿਤਸਰ, 12 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਕੌਂਸਲਰ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ‘ਆਪ’ ਕੌਂਸਲਰ ਸੁਰਜੀਤ ਕੌਰ ਦੇ ਦਿਓਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਆਮ ਆਦਮੀ ਪਾਰਟੀ ਦੀ ਕੌਂਸਲਰ ਸੁਰਜੀਤ ਕੌਰ ਦੇ ਦਿਉਰ ਅਤੇ ਉਸਦੇ ਸਾਥੀ ਨੂੰ ਅੰਮ੍ਰਿਤਸਰ ਦੇ ਵਾਰਡ ਨੰਬਰ 71 ਤੋਂ […]

Continue Reading