ਕੱਪੜੇ ਦੇ ਸ਼ੋਅਰੂਮ ‘ਚ ਲੱਗੀ ਭਿਆਨਕ ਅੱਗ

ਅੰਮ੍ਰਿਤਸਰ, 10 ਜੂਨ,ਬੋਲੇ ਪੰਜਾਬ ਬਿਊਰੋ;ਸ਼ਹਿਰ ਦੇ ਇੱਕ ਕੱਪੜੇ ਦੇ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਪਾਰਕ ਖੇਤਰ ਪੁਤਲੀਘਰ ਵਿੱਚ ਇੱਕ ਕੱਪੜੇ ਦੇ ਸ਼ੋਅਰੂਮ ਵਿੱਚ ਅੱਗ ਲੱਗ ਗਈ। ਸ਼ੋਅਰੂਮ ਦੀ ਉੱਪਰਲੀ ਮੰਜ਼ਿਲ ‘ਤੇ ਅਚਾਨਕ ਅੱਗ ਦੀਆਂ ਲਪਟਾਂ ਉੱਠਦੀਆਂ ਦੇਖੀਆਂ ਗਈਆਂ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ […]

Continue Reading

ਕੇਜਰੀਵਾਲ ਪੰਜਾਬੀ ਆਗੂਆਂ ਤੇ ਵਰਕਰਾਂ ਨਾਲ ਦੂਜੇ ਦਰਜੇ ਦੇ ਨਾਗਰਿਕਾਂ ਵਾਂਗ ਵਿਵਹਾਰ ਕਰ ਰਹੇ : ਭਾਰਤ ਭੂਸ਼ਣ ਆਸ਼ੂ

ਲੁਧਿਆਣਾ, 10 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਪਾਰਟੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬੀ ਆਗੂਆਂ ਅਤੇ ਵਰਕਰਾਂ ਨਾਲ ਦੂਜੇ ਦਰਜੇ ਦੇ ਨਾਗਰਿਕਾਂ ਵਾਂਗ ਵਿਵਹਾਰ ਕਰ ਰਹੇ ਹਨ। ਆਸ਼ੂ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਸਿੱਧੇ ਤੌਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 670

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-06-2025 ਅੰਗ 670 Amrit Wele Da Mukhwak Sachkhand Sri Harmandir Sahib Amritsar 10-06-2025 Ang 670 ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ […]

Continue Reading

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ

ਅੰਮ੍ਰਿਤਸਰ, 9 ਜੂਨ,ਬੋਲੇ ਪੰਜਾਬ ਬਿਉਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਸਿੱਖ ਪੰਥ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਸ. […]

Continue Reading

ਵਿਧਾਇਕ ਕੁਲਵੰਤ ਸਿੰਘ ਦੀਆਂ ਕੋਸ਼ਿਸ਼ਾਂ ਬਾਅਦ ਗਮਾਡਾ ਸੈਕਟਰ 76-80 ਦੇ ਅਲਾਟੀਆਂ ‘ਤੇ ਲਗਾਏ ਗਏ ਇਨਹਾਸਮੈਂਟ ਖਰਚੇ ਨੂੰ ਘਟਾਉਣ ਲਈ ਸਹਿਮਤ ਹੋਇਆ

ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਗਮਾਡਾ ਸੀ ਏ ਨਾਲ ਮੀਟਿੰਗ ਬਾਅਦ ਬਣੀ ਸਹਿਮਤੀ ਐਸ.ਏ.ਐਸ. ਨਗਰ, 9 ਜੂਨ,ਬੋਲੇ ਪੰਜਾਬ ਬਿਊਰੋ:ਸੈਕਟਰ 76-80 ਦੇ ਅਲਾਟੀਆਂ, ਜਿਨ੍ਹਾਂ ਨੂੰ ਇਨਹਾਸਮੈਂਟ ਖਰਚਾ ਜਮ੍ਹਾਂ ਕਰਵਾਉਣ ਲਈ ਗਮਾਡਾ ਵੱਲੋਂ ਨੋਟਿਸ ਦਿੱਤੇ ਗਏ ਸਨ, ਨੂੰ ਵੱਡੀ ਰਾਹਤ ਦਿੰਦੇ ਹੋਏ, ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ ਇਨਹਾਸਮੈਂਟ ਦੀ ਰਾਸ਼ੀ ਨੂੰ ਘਟਾਉਣ ਲਈ ਸਹਿਮਤ ਹੋ ਗਈ ਹੈ। […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ 10.80 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ

ਪਿੰਡਾਂ ਵਿੱਚ ਪ੍ਰਸ਼ਾਸਨ ਨੂੰ ਹੁਲਾਰਾ ਦੇਣ ਲਈ ਅਸੀਂ ਸ਼ਾਸਨ ਨੂੰ ਪਿੰਡਾਂ ਦੇ ਨੇੜੇ ਲਿਆ ਰਹੇ ਹਾਂ: ਮੁੱਖ ਮੰਤਰੀ ਮਾਨ ਲੋਕਾਂ ਨੂੰ ਤਹਿਸੀਲਾਂ ਵਿਚਲੇ ਭ੍ਰਿਸ਼ਟਚਾਰੀ ਸਿਸਟਮ ਤੋਂ ਮਿਲੀ ਮੁਕਤੀ ਦੂਧਨ ਸਾਧਾਂ (ਪਟਿਆਲਾ), 9 ਜੂਨ,ਬੋਲੇ ਪੰਜਾਬ ਬਿਊਰੋ: ਆਮ ਲੋਕਾਂ ਦੀ ਸਹੂਲਤ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ […]

Continue Reading

ਪੀਐੱਸਈਬੀ ਵਲੋਂ 10ਵੀਂ ਤੇ 12ਵੀਂ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਲਈ ਫੀਸ ਜਮ੍ਹਾਂ ਕਰਵਾਉਣ ਦਾ ਸ਼ਡਿਊਲ ਜਾਰੀ

ਮੋਹਾਲੀ, 9 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਸਕੂਲ ਸਿੱਖਿਆ ਬੋਰਡ (ਪੀਐੱਸਈਬੀ) ਵਲੋਂ 10ਵੀਂ ਅਤੇ 12ਵੀਂ ਜਮਾਤ (ਓਪਨ ਸਕੂਲ ਸਮੇਤ) ਦੀਆਂ ਜੁਲਾਈ/ਅਗਸਤ 2025 ਵਿੱਚ ਹੋਣ ਵਾਲੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਲਈ ਪ੍ਰੀਖਿਆ ਫੀਸ ਜਮ੍ਹਾਂ ਕਰਵਾਉਣ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਪ੍ਰੀਖਿਆਵਾਂ ’ਚ ਕੰਪਾਰਟਮੈਂਟ, ਰੀ-ਅਪੀਅਰ ਅਤੇ ਵਾਧੂ ਵਿਸ਼ੇ ਸ਼ਾਮਲ ਹਨ। ਬੋਰਡ ਵਲੋਂ ਮਿਲੀ ਜਾਣਕਾਰੀ ਅਨੁਸਾਰ ਪ੍ਰੀਖਿਆਰਥੀ ਆਪਣੀ ਪ੍ਰੀਖਿਆ […]

Continue Reading

ਅਪਰਾਧ ਦੀ ਗੰਭੀਰਤਾ ਦੇ ਅਨੁਸਾਰ ਪੀੜਤ ਨੂੰ ਉਚਿਤ ਮੁਆਵਜ਼ਾ ਯਕੀਨੀ ਬਣਾਇਆ ਜਾਵੇ-ਡੀ.ਸੀ

ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨੂੰ ਐਕਟ ਦੀਆਂ ਧਾਰਾਵਾਂ ਬਾਰੇ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਕਿਹਾ ਐਸ.ਏ.ਐਸ.ਨਗਰ, 09 ਜੂਨ, ਬੋਲੇ ਪੰਜਾਬ ਬਿਊਰੋ; ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਅੱਜ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸ੍ਰੀ ਅਸ਼ੀਸ਼ ਕਥੂਰੀਆ ਜ਼ਿਲ੍ਹਾ ਸਮਾਜਿਕ ਨਿਆਂ ਅਤੇ […]

Continue Reading

ਸੀ.ਪੀ.ਆਈ. (ਐੱਮ-ਐੱਲ) ਨਿਊ ਡੈਮੋਕਰੇਸੀ ਨੇ ਪਨਿਆੜ ਵਿਖੇ ਕੀਤੀ ਸਿਆਸੀ ਕਾਨਫਰੰਸ

ਗੁਰਦਾਸਪੁਰ, 9 ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ).; ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਅਤੇ ਕਾਮਰੇਡ ਅਮਰੀਕ ਸਿੰਘ ਪਨਿਆੜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਪਨਿਆੜ ਵਿਖੇ ਸਿਆਸੀ ਕਾਨਫਰੰਸ ਕੀਤੀ ਗਈ।ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਕਾਮਰੇਡ ਰਾਜ ਕੁਮਾਰ ਪੰਡੋਰੀ ਨੇ ਨਿਭਾਈ।ਇਸ ਮੌਕੇ ਗੀਤ ਸੰਗੀਤ ਮੰਡਲੀ ਨਿਰਮਲ ਸਿੰਘ ਨਿੰਮਾ […]

Continue Reading

ਪੈਨਸ਼ਨਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰਾਂ ਵਿਰੋਧੀ ਨੀਤੀਆਂ ਦੀ ਤਿੱਖੀ ਨੁਕਤਾਚੀਨੀ ਫਤਿਹਗੜ੍ਹ ਸਾਹਿਬ,9, ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ) ਜ਼ਿਲਾ ਇਕਾਈ ਸ੍ਰੀ ਫਤਿਹਗੜ੍ਹ ਸਾਹਿਬ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਪ੍ਰਧਾਨਗੀ ਹੇਠ ਪੈਨਸਨ ਭਵਨ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਈ ਮੀਟਿੰਗ ਦੀ ਕਾਰਵਾਈ ਸ੍ਰੀ ਧਰਮ ਪਾਲ ਅਜਾਦ ਜਨਰਲ […]

Continue Reading