ਕਾਂਗਰਸੀ ਆਗੂ ਰਾਜਦੀਪ ਸਿੰਘ ਨਾਗਰਾ ਗ੍ਰਿਫ਼ਤਾਰ
ਕਾਂਗਰਸੀ ਆਗੂ ਰਾਜਦੀਪ ਸਿੰਘ ਨਾਗਰਾ ਗ੍ਰਿਫ਼ਤਾਰ ਖੰਨਾ, 5 ਸਤੰਬਰ,ਬੋਲੇ ਪੰਜਾਬ ਬਿਊਰੋ : ਈਡੀ ਦੀ ਛਾਪੇਮਾਰੀ ਤੋਂ ਬਾਅਦ ਕਾਂਗਰਸੀ ਆਗੂ ਰਾਜਦੀਪ ਸਿੰਘ ਨਾਗਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੱਜ ਉਸ ਦਾ ਜਲੰਧਰ ਵਿਚ ਮੈਡੀਕਲ ਕਰਵਾਇਆ ਜਾਵੇਗਾ ਅਤੇ ਉਸ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।ਜਾਣਕਾਰੀ ਅਨੁਸਾਰ ਰਾਜਦੀਪ ਸਿੰਘ ਨਾਗਰਾ ਦੇ ਘਰ […]
Continue Reading