8 ਹਥਿਆਰਾਂ ਸਣੇ 2 ਤਸਕਰ ਗ੍ਰਿਫਤਾਰ

ਅੰਮ੍ਰਿਤਸਰ, 6 ਜੂਨ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸੁਖਚੈਨ ਸਿੰਘ ਅਤੇ ਜੁਗਰਾਜ ਸਿੰਘ ਨਾਂ ਦੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਅੱਠ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਤਸਕਰਾਂ ਨੂੰ ਪਾਕਿਸਤਾਨ ਸਥਿਤ ਤਸਕਰ ਨੂਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲੈ ਜਾਂਦੇ ਸਮੇਂ ਰੋਕਿਆ ਗਿਆ ਸੀ।ਮੁਲਜ਼ਮਾਂ ਤੋਂ ਤਿੰਨ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਨਾਲ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ

ਮੰਡੀ ਗੋਬਿੰਦਗੜ੍ਹ, 6 ਜੂਨ,ਬੋਲੇ ਪੰਜਾਬ ਬਿਉਰੋ;: ਦੇਸ਼ ਭਗਤ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਨੇ ਯੂਨੀਵਰਸਿਟੀ ਸਕੂਲ ਆਫ਼ ਲਾਅ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਉਣ ਲਈ ‘ਏਕ ਪੇੜ ਮਾਂ ਕੇ ਨਾਮ’ ਸਿਰਲੇਖ ਵਾਲੀ ਇੱਕ ਪ੍ਰੇਰਨਾਦਾਇਕ ਅਤੇ ਭਾਵਨਾਤਮਕ ਮੁਹਿੰਮ ਸ਼ੁਰੂ ਕੀਤੀ।ਇਸ ਸਮਾਗਮ ਦਾ ਉਦਘਾਟਨ ਦੇਸ਼ ਭਗਤ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਕੀਤਾ। ਆਪਣੇ ਮੁੱਖ […]

Continue Reading

ਪਾਵਰਕੌਮ ਪੈਨਸ਼ਨਰਜ਼ ਯੂਨੀਅਨ (ਏਟਕ)ਦਾ ਡੈਪੂਟੇਸ਼ਨ ਪਾਵਰਕੌਮ ਦੇ ਚੇਅਰਮੈਨ ਅਤੇ ਮੈਂਬਰ ਵਿੱਤ ਨੂੰ ਮਿਲਿਆ

ਫਤਿਹਗੜ੍ਹ ਸਾਹਿਬ,6, ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਪਾਵਰਕੌਮ ਪੈਨਸ਼ਨਰਜ ਯੂਨੀਅਨ ਦਾ ਡੈਪੂਟੇਸ਼ਨ ਪਾਵਰਕੌਮ ਦੇ ਚੇਅਰਮੈਨ ਅਤੇ ਮੈਂਬਰ ਵਿੱਤ ਨੂੰ ਮਿਲਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਜਰਨਲ ਸਕੱਤਰ ਅਮਰੀਕ ਸਿੰਘ ਮਸੀਤਾਂ ਨੇ ਦੱਸਿਆ ਕਿ ਪੈਨਸ਼ਨਰਜ਼ ਨੂੰ 01-01-2016 ਤੋਂ 30-06 2021 ਤੱਕ ਦੇ ਬਕਾਏ, 200 ਰੁਪਏ ਜਜਿਆ ਟੈਕਸ ਕਟੌਤੀ, 23 ਸਾਲਾ ਇਨਕਰੀਮੈਂਟ, ਪੇਬੈਂਡ ਆਦਿ ਸੰਬਧੀ ਪਾਵਰ ਕੌਮ […]

Continue Reading

ਐਸਐਸਪੀ ਵਿਜੀਲੈਂਸ ਜਗਤਪ੍ਰੀਤ ਸਿੰਘ ਸਸਪੈਂਡ

ਲੁਧਿਆਣਾ, 6 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਵਿਜੀਲੈਂਸ ਵੱਲੋਂ ਲੁਧਿਆਣਾ ਪੱਛਮੀ ਉਪ ਚੋਣ ਵਿੱਚ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲੇ ਐਸਐਸਪੀ ਵਿਜੀਲੈਂਸ ਜਗਤਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਆਸ਼ੂ ਨੂੰ ਕੱਲ੍ਹ ਸੰਮਨ ਭੇਜੇ ਗਏ ਸਨ।ਸੂਤਰਾਂ ਅਨੁਸਾਰ ਐਸਐਸਪੀ ਜਗਤਪ੍ਰੀਤ ਸਿੰਘ ਨੇ ਆਪਣੇ ਪੱਧਰ ‘ਤੇ ਹੀ ਆਸ਼ੂ ਨੂੰ ਸੰਮਨ ਭੇਜੇ ਸਨ। ਕਿਸੇ ਵੀ ਸੀਨੀਅਰ […]

Continue Reading

ਭੁਲੱਥ ਨੇੜੇ ਕਾਰ- ਆਟੋ ਦੀ ਟੱਕਰ ਦੌਰਾਨ ਲੜਕੀ ਦੀ ਮੌਤ

ਭੁਲੱਥ, 6 ਜੂਨ,ਬੋਲੇ ਪੰਜਾਬ ਬਿਉਰੋ;ਪਿੰਡ ਰਾਮਗੜ੍ਹ ਨੇੜੇ ਹੋਏ ਇੱਕ ਸੜਕ ਹਾਦਸੇ ਵਿੱਚ ਇਕ ਨੌਜਵਾਨ ਲੜਕੀ ਦੀ ਜਾਨ ਚਲੀ ਗਈ, ਜਦਕਿ ਇੱਕ ਆਟੋ ਚਾਲਕ ਗੰਭੀਰ ਜ਼ਖਮੀ ਹੋ ਗਿਆ।ਮਿਲੀ ਜਾਣਕਾਰੀ ਮੁਤਾਬਕ, ਕਰਤਾਰਪੁਰ ਤੋਂ ਭੁਲੱਥ ਵੱਲ ਆ ਰਿਹਾ ਇੱਕ ਆਟੋ ਜਦ ਪਿੰਡ ਰਾਮਗੜ੍ਹ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਕਾਰ ਨਾਲ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ […]

Continue Reading

ਪੰਚਕੂਲਾ ‘ਚ ਮਾਲ ਦੇ ਬਾਹਰ ਫਾਇਰਿੰਗ, ਇੱਕ ਵਿਅਕਤੀ ਦੀ ਮੌਤ

ਪੰਚਕੂਲਾ, 6 ਜੂਨ,ਬੋਲੇ ਪੰਜਾਬ ਬਿਊਰੋ;ਪੰਚਕੂਲਾ ਦੇ ਇੱਕ ਮਾਲ ਦੇ ਬਾਹਰ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਜ਼ਖਮੀ ਹੋ ਗਿਆ। ਗੋਲੀਬਾਰੀ ਦੀ ਘਟਨਾ ਬਾਰੇ ਡੀਸੀਪੀ ਸ੍ਰਿਸ਼ਟੀ ਗੁਪਤਾ ਨੇ ਕਿਹਾ ਕਿ ਰਾਤ ਲਗਭਗ 10.45 ਵਜੇ ਸੂਚਨਾ ਮਿਲੀ ਕਿ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਮੌਕੇ ‘ਤੇ ਪਹੁੰਚਣ ‘ਤੇ ਪਤਾ ਲੱਗਾ ਕਿ ਦੋ ਲੋਕਾਂ […]

Continue Reading

ਪੁਲਿਸ ਨੇ ਹਥਿਆਰਾਂ ਸਣੇ ਤਸਕਰ ਕੀਤਾ ਕਾਬੂ

ਅੰਮ੍ਰਿਤਸਰ, 6 ਜੂਨ,ਬੋਲੇ ਪੰਜਾਬ ਬਿਊਰੋ;ਘਰਿੰਡਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਅਜਿਹੇ ਵਿਅਕਤੀ ਨੂੰ ਕਾਬੂ ਕੀਤਾ ਹੈ ਜੋ ਗ਼ੈਰਕਾਨੂੰਨੀ ਹਥਿਆਰਾਂ ਦੀ ਸਪਲਾਈ ’ਚ ਸ਼ਾਮਲ ਸੀ। ਗ੍ਰਿਫ਼ਤਾਰ ਵਿਅਕਤੀ ਦੀ ਪਹਚਾਣ ਅਜੈ ਸਿੰਘ ਉਰਫ਼ ਕਰਨ ਪੁੱਤਰ ਪੂਰਨ ਸਿੰਘ ਵਜੋਂ ਹੋਈ ਹੈ ਜੋ ਪਹਿਲਾਂ ਡੱਲ ਥਾਣਾ ਖਾਲੜਾ ਦਾ ਵਾਸੀ ਸੀ ਅਤੇ ਹੁਣ ਬਲੇਰ ਰੋਡ, ਲੱਕੀ ਡੇਅਰੀ ਵਾਲੀ ਗਲੀ, […]

Continue Reading

ਕੱਚੇ ਮੁਲਾਜ਼ਮਾਂ ਨੇ ਜ਼ਿਲ੍ਹਾ ਮੈਜਿਸਟਰੇਟ ਨੂੰ ਦਿੱਤਾ ਮੰਗ ਪੱਤਰ, ਇੱਕ ਦਿਨਾ ਹੜਤਾਲ ਦਾ ਐਲਾਨ

ਗੁਰਦਾਸਪੁਰ, 6 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸਡ ਵਰਕਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਨਿਹੰਗ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਕਿਹਾ ਗਿਆ ਕਿ 23 ਅਪ੍ਰੈਲ ਨੂੰ ਸਥਾਨਕ ਸੀਨੀਅਰ ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ ਹੋਈ ਸੀ, ਜਿਸ ਵਿੱਚ ਉਨ੍ਹਾਂ […]

Continue Reading

ਜਲੰਧਰ ‘ਚ ਦੋ ਵਕੀਲਾਂ ‘ਤੇ ਕੇਸ ਦਰਜ ਹੋਣ ਖਿਲਾਫ਼ ਕੰਮ ਕਾਜ ਠੱਪ ਰੱਖਿਆ

ਜਲੰਧਰ, 6 ਜੂਨ,ਬੋਲੇ ਪੰਜਾਬ ਬਿਊਰੋ;ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਆਪਣੇ ਦੋ ਵਕੀਲ ਮੈਂਬਰਾਂ ਆਰ.ਕੇ. ਬਜਾਜ ਅਤੇ ਵਿਸ਼ਾਲ ਬਜਾਜ ਵਿਰੁੱਧ ਕੇਸ ਦਰਜ ਕਰਨ ਦੇ ਵਿਰੋਧ ਵਿੱਚ ਵਕੀਲਾਂ ਨੇ ਅੱਜ ‘ਕੋਈ ਕੰਮ ਨਹੀਂ’ ਦਿਵਸ ਮਨਾਇਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਆਦਿਤਿਆ ਜੈਨ ਅਤੇ ਸਕੱਤਰ ਰੋਹਿਤ ਗੰਭੀਰ ਅਤੇ ਸੀਨੀਅਰ ਉਪ ਪ੍ਰਧਾਨ ਰਾਮ ਛਾਬੜਾ ਨੇ ਕਿਹਾ ਕਿ ਵਕੀਲਾਂ […]

Continue Reading

ਬਠਿੰਡਾ ਹਵਾਈ ਅੱਡੇ ‘ਤੇ ਔਰਤ ਕਾਰਤੂਸਾਂ ਸਣੇ ਗ੍ਰਿਫਤਾਰ

ਬਠਿੰਡਾ, 6 ਜੂਨ,ਬੋਲੇ ਪੰਜਾਬ ਬਿਉਰੋ;ਬਠਿੰਡਾ ਦੇ ਸਿਵਲ ਹਵਾਈ ਅੱਡੇ ‘ਤੇ ਇੱਕ ਔਰਤ ਨੂੰ ਰਿਵਾਲਵਰ ਕਾਰਤੂਸਾਂ ਨਾਲ ਜਹਾਜ਼ ਵਿੱਚ ਚੜ੍ਹਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਦੋਂ ਹਵਾਈ ਅੱਡੇ ਦੇ ਸੁਰੱਖਿਆ ਕਰਮਚਾਰੀਆਂ ਨੇ ਔਰਤ ਦੇ ਪਰਸ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਚਾਰ ਰਿਵਾਲਵਰ ਕਾਰਤੂਸ ਮਿਲੇ।ਇਸ ਤੋਂ ਬਾਅਦ ਪੁਲਿਸ ਨੇ ਔਰਤ ਨੂੰ […]

Continue Reading