ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀ ਬੇਅਦਬੀ ਦੀ ਘਟਨਾ, ਵਿਅਕਤੀ ਨੇ ਗੁਟਕਾ ਸਾਹਿਬ ਦੇ ਅੰਗ ਫਾੜੇ

ਅੰਮ੍ਰਿਤਸਰ, 3 ਜੂਨ,ਬੋਲੇ ਪੰਜਾਬ ਬਿਊਰੋ: ਸ਼ਹੀਦੀ ਦਿਹਾੜਿਆਂ ਦੇ ਸਿਲਸਿਲੇ ’ਚ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਨੇੜੇ ਖਤ ਸੁਰੱਖਿਆ ਪ੍ਰਬੰਧ  ਹੋਣ ਦੇ ਬਾਵਜੂਦ ਬੇਅਦਬੀ ਦੀ ਘਟਨਾ ਵਾਪਰੀ ਹੈ। 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਨੂੰ ਲੈ ਕੇ ਸ਼ਹਿਰ ‘ਚ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੀ ਮੌਜੂਦ ਹਨ। ਇਸੇ ਦੌਰਾਨ ਅੱਜ ਸਵੇਰੇ ਇੱਕ ਮੰਦਭਾਗੀ ਘਟਨਾ ਸਾਹਮਣੇ […]

Continue Reading

ਖੇਤ ‘ਚ ਨਾੜ ਨੂੰ ਲਾਈ ਅੱਗ ਕਾਰਨ ਦੋ ਵਾਹਨ ਆਪਸ ਵਿੱਚ ਟਕਰਾਏ

ਬਟਾਲਾ, 3 ਜੂਨ,ਬੋਲੇ ਪੰਜਾਬ ਬਿਊਰੋ;ਬਟਾਲਾ ਵਿੱਚ ਖੇਤਾਂ ਵਿੱਚ ਲਾਈ ਅੱਗ ਕਾਰਨ ਇੱਕ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਬੱਜੂ ਮਾਨ ਬਟਾਲਾ ਨੇੜੇ ਖੇਤਾਂ ਵਿੱਚ ਅੱਗ ਲੱਗਣ ਕਾਰਨ ਦੋ ਵਾਹਨਾਂ ਦੀ ਭਿਆਨਕ ਟੱਕਰ ਹੋ ਗਈ ਹੈ, ਜਿਸ ਵਿੱਚ ਵਾਹਨਾਂ ਦੇ ਟੁਕੜੇ-ਟੁਕੜੇ ਹੋ ਗਏ ਹਨ। ਅੰਮ੍ਰਿਤਸਰ ਰੋਡ ‘ਤੇ ਖੇਤਾਂ ‘ਚ ਨਾੜ ਨੂੰ […]

Continue Reading

ਲੁਧਿਆਣਾ-ਮਾਲੇਰਕੋਟਲਾ ਮੁੱਖ ਸੜਕ ‘ਤੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ, ਦੋ ਜ਼ਖ਼ਮੀ

ਮਾਲੇਰਕੋਟਲਾ, 3 ਜੂਨ,ਬੋਲੇ ਪੰਜਾਬ ਬਿਊਰੋ;ਬੀਤੀ ਰਾਤ, ਇੱਕ ਪਰਿਵਾਰ ਜੋ ਕਿ ਇੱਕ ਐਕਟਿਵਾ ਸਕੂਟਰ ਦੀ ਪਾਰਟੀ ਕਰਕੇ ਵਾਪਸ ਆ ਰਿਹਾ ਸੀ, ਲੁਧਿਆਣਾ-ਮਾਲੇਰਕੋਟਲਾ ਮੁੱਖ ਸੜਕ ‘ਤੇ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿੱਚ ਇੱਕ ਮਾਮੀ ਅਤੇ ਭਾਣਜੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਜ਼ਖਮੀ ਹੋ ਗਏ।ਏਐਸਆਈ ਗੁਰਮੀਤ ਸਿੰਘ ਨੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 621

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-06-25,ਅੰਗ 621 Amrit Wele Da Mukhwak Sachkhand Sri Harmandir Sahib Amritsar Ang 621 Date: 03-06-25 ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ […]

Continue Reading

ਸ਼ਹੀਦ ਭਗਤ ਸਿੰਘ ਜ਼ਿਲੇ ਦੇ 52 ਸੀਨੀਅਰ ਸੈਕੰਡਰੀ ਸਕੂਲ ਵਿੱਚੋਂ 33 ਸਕੂਲ ਪ੍ਰਿੰਸੀਪਲ ਤੋਂ ਸੱਖਣੇ :ਲੈਕਚਰਾਰ ਯੂਨੀਅਨ

ਐਸ.ਐਸ.ਨਗਰ ਜ਼ਿਲੇ ਦੇ 47 ਸਕੂਲ ਵਿੱਚ 5 ਸਕੂਲ ਬਿੰਨਾਂ ਪ੍ਰਿੰਸੀਪਲ ਚਲ ਰਹੇ ਹਨ ਮੋਹਾਲੀ 2 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਲਿਆਉਣ ਲਈ ਸਰਕਾਰੀ ਸਕੂਲ ਵਿੱਚ ਉਦਘਾਟਨ ਕਰਕੇ ਨਵੇਂ ਉਸਾਰੇ ਕਮਰਿਆਂ, ਲੋੜੀਂਦੇ ਪ੍ਰਬੰਧ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪ੍ਰੰਤੂ ਇਨਫਰਾਸਟਰਕਚਰ ਦੇ ਨਾਲ ਨਾਲ ਸਕੂਲਾਂ ਵਿੱਚ ਪ੍ਰਿੰਸੀਪਲ ਅਤੇ ਪੜਾਉਣ ਲਈ ਅਧਿਆਪਕ ਹੋਣੇ […]

Continue Reading

20 ਸਾਲਾਂ ਦੀ ਨੌਕਰੀ ਦੇ ਬਾਵਜੂਦ ਆਪਣੇ ਹੱਕਾਂ ਤੋਂ ਬਾਂਝੇ ਹਜਾਰਾਂ ਕੰਪਿਊਟਰ ਅਧਿਆਪਕ 5 ਜੂਨ ਨੂੰ ਲੁਧਿਆਣਾ ਪੱਛਮੀ ਹਲਕੇ ਵਿਖੇ ਕਰਨਗੇ ਰੋਸ ਮਾਰਚ

ਲੁਧਿਆਣਾ2 ਜੂਨ ,ਬੋਲੇ ਪੰਜਾਬ ਬਿਊਰੋ; ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਪੰਜਾਬ ਦੀ ਜਿਲ੍ਹਾ ਇਕਾਈ ਪਟਿਆਲਾ ਦੀ ਇੱਕ ਅਹਿਮ ਮੀਟਿੰਗ ਸੂਬਾ ਕਮੇਟੀ ਮੈਂਬਰ ਰਣਜੀਤ ਸਿੰਘ ਕਾਮਰੇਡ, ਬਲਜੀਤ ਸਿੰਘ ਅਤੇ ਸੀਮਾ ਰਾਣੀਦੀ ਅਗਵਾਈ ਵਿੱਚ ਹੋਈ ਜਿਸ ਵਿਚ ਕੰਪਿਊਟਰ ਅਧਿਆਪਕਾਂ ਵੱਲੋਂ 5 ਜੂਨ ਦਿਨ ਵੀਰਵਾਰ ਨੂੰ ਲੁਧਿਆਣਾ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਸਬੰਧੀ ਵਿਚਾਰ ਚਰਚਾ ਕੀਤੀ ਗਈ।ਇਸ ਸਬੰਧੀ […]

Continue Reading

ਐਮ ਐਲ ਏ ਕੁਲਵੰਤ ਸਿੰਘ ਦੀ ਅਗਵਾਈ ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੱਢੀ ਗਈ “ਨਸ਼ਾ ਮੁਕਤੀ ਯਾਤਰਾ”

ਕਿਹਾ, ਨਸ਼ਾ ਇੱਕ ਕੋਹੜ ਹੈ, ਇਸ ਤੋਂ ਹਰੇਕ ਨੌਜਵਾਨ ਨੂੰ ਬਚਣ ਦੀ ਲੋੜ ਐੱਸ.ਏ.ਐੱਸ ਨਗਰ, 02 ਜੂਨ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਹਲਕਾ ਵਿਧਾਇਕਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ” ਕੱਢੀ ਜਾ ਰਹੀ ਹੈ, ਜਿਸ ਵਿੱਚ […]

Continue Reading

ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

1984 ’ਚ ਹੋਏ ਫ਼ੌਜੀ ਹਮਲੇ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀਅੰਮ੍ਰਿਤਸਰ, 2 ਜੂਨ,ਬੋਲੇ ਪੰਜਾਬ ਬਿਊਰੋ;ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ […]

Continue Reading

ਐਡਵੋਕੇਟ ਧਾਮੀ ਦੀ ਅਗਵਾਈ ਚ ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 2 ਜੂਨ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ […]

Continue Reading

ਸਕੂਲ ਆਫ ਐਮੀਨੈਂਸ ਬਨੂੜ ਦੇ ਵਿਦਿਅਕ ਅਤੇ ਸਹਿ ਅਕਾਦਮਿਕ ਕਿਰਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਸਕੂਲ ਦਾ 2024-25 ਦਾ ਨਤੀਜਾ ਸ਼ਾਨਦਾਰ ਰਹਿਣ ਤੇ ਵਿਦਿਆਰਥੀਆਂ, ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈਆਂ: ਵਿਜੇ ਮੈਨਰੋ ਹਲਕਾ ਰਾਜਪੁਰਾ ਸਿੱਖਿਆ ਕੋਆਰਡੀਨੇਟਰ ਬਨੂੜ, 2 ਜੂਨ ,ਬੋਲੇ ਪੰਜਾਬ ਬਿਊਰੋ:ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਹਲਕਾ ਵਿਧਾਇਕ ਨੀਨਾ ਮਿੱਤਲ ਦੀ ਅਗਵਾਈ ਅਧੀਨ ਸਕੂਲ ਪ੍ਰਿੰਸੀਪਲ ਅਨੀਤਾ ਭਾਰਦਵਾਜ ਦੀ ਦੇਖ-ਰੇਖ ਹੇਠ ਸਕੂਲ ਆਫ ਐਮੀਨੈਂਸ, ਬਨੂੜ ਵਿਖੇ ਅੱਜ […]

Continue Reading