ਸਿਮਰਨਜੀਤ ਸਿੰਘ ਮਾਨ ਨੇ ਗਿਆਨੀ ਹਰਨਾਮ ਸਿੰਘ ਦੇ ਬਿਆਨ ‘ਤੇ ਦਿੱਤੀ ਪ੍ਰਤੀਕਿਰਿਆ

ਅੰਮ੍ਰਿਤਸਰ, 1 ਜੂਨ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੇ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਵੱਲੋਂ 6 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਅਰਦਾਸ ਦੌਰਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਭਾਸ਼ਣ ਨਾ ਦੇਣ ਸੰਬੰਧੀ ਦਿੱਤੇ ਬਿਆਨ ’ਤੇ ਆਪਣਾ ਰੁਖ ਸਪੱਸ਼ਟ ਕੀਤਾ ਹੈ। ਮਾਨ ਨੇ ਕਿਹਾ […]

Continue Reading

ਥਾਰ ਨਾਲ ਟੱਕਰ ਤੋਂ ਬਾਅਦ ਬੁਲੇਟ ਮੋਟਰਸਾਈਕਲ ਨੂੰ ਲੱਗੀ ਅੱਗ, ਨੌਜਵਾਨ ਦੀ ਮੌਤ

ਮੋਗਾ, 1 ਜੂਨ,ਬੋਲੇ ਪੰਜਾਬ ਬਿਊਰੋ;ਜ਼ਿਲ੍ਹਾ ਮੋਗਾ ਦੇ ਪਿੰਡ ਫਤਿਹਗੜ੍ਹ ਚੂੜੀਆਂ ‘ਚ ਥਾਰ ਗੱਡੀ ਅਤੇ ਬੁਲੇਟ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ ’ਚ 16 ਸਾਲਾ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਨੂੰ ਅੱਗ ਲੱਗ ਗਈ ਅਤੇ ਪੂਰੀ ਤਰ੍ਹਾਂ ਸੜ ਕੇ ਰਾਖ ਹੋ ਗਿਆ।ਮ੍ਰਿਤਕ ਦੀ ਪਛਾਣ ਪਿੰਡ ਸਮਰਾਏ ਵਾਸੀ ਸੁਖਮਨਪ੍ਰੀਤ […]

Continue Reading

ਜਲਾਲਾਬਾਦ : ਬੀਐੱਸਐੱਫ ਦੀ ਸਰਚ ਮੁਹਿੰਮ ਦੌਰਾਨ ਗਲੌਕ ਪਿਸਤੌਲ ਬਰਾਮਦ

ਜਲਾਲਾਬਾਦ, 1 ਜੂਨ,ਬੋਲੇ ਪੰਜਾਬ ਬਿਊਰੋ;ਜਲਾਲਾਬਾਦ ਦੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਐਨਐੱਸ ਵਾਲਾ ਇਲਾਕੇ ਦੇ ਖੇਤਾਂ ’ਚੋਂ ਇੱਕ ਗਲੌਕ ਬਰਾਂਡ ਦਾ ਪਿਸਤੌਲ ਅਤੇ ਖਾਲੀ ਮੈਗਜ਼ੀਨ ਬਰਾਮਦ ਹੋਇਆ ਹੈ। ਇਸ ਹਥਿਆਰ ਨੂੰ ਬੀਐੱਸਐੱਫ ਨੇ ਜਬਤ ਕਰ ਲਿਆ ਹੈ। ਮੌਕੇ ‘ਤੇ ਪੁਲਿਸ ਨੂੰ ਵੀ ਤੁਰੰਤ ਸੂਚਿਤ ਕੀਤਾ ਗਿਆ।ਮਿਲੀ ਜਾਣਕਾਰੀ ਅਨੁਸਾਰ, ਇਹ ਪਿਸਤੌਲ ਸਰਹੱਦ ਦੇ ਨੇੜਲੇ ਖੇਤਰ ’ਚ ਪਈ […]

Continue Reading

ਖਰੜ ‘ਚ ਬਿਲਡਰ ਪਿਓ-ਪੁੱਤ ‘ਤੇ ਹਮਲਾ, ਕਈ ਜ਼ਖ਼ਮੀ

ਖਰੜ, 1 ਜੂਨ,ਬੋਲੇ ਪੰਜਾਬ ਬਿਊਰੋ;ਲਾਂਡਰਾ ਰੋਡ ’ਤੇ ਸਥਿਤ ਇੱਕ ਸ਼ੋਰੂਮ ਵਿੱਚ ਇਕ ਗੰਭੀਰ ਹਮਲੇ ਦੀ ਘਟਨਾ ਵਾਪਰੀ। ਐਨਜੀਏ ਬਿਲਡਰ ਨਾਜਿੰਦਰ ਸਿੰਘ ਅਤੇ ਉਸ ਦੇ ਪੁੱਤਰ ਨਵਪ੍ਰੀਤ ਸਿੰਘ ਉੱਤੇ ਕਰੀਬ 30 ਤੋਂ 40 ਅਣਜਾਣ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ। ਹਮਲੇ ਦੌਰਾਨ ਨਾਜਿੰਦਰ ਸਿੰਘ ਦੇ ਸਿਰ ਵਿੱਚ ਗੰਭੀਰ ਚੋਟਾਂ ਆਈਆਂ ਹਨ ਅਤੇ ਉਹ ਸਿਵਲ ਹਸਪਤਾਲ ਖਰੜ ਵਿੱਚ […]

Continue Reading

ਲੁਧਿਆਣਾ ਵਿੱਚ ਛੱਤ ‘ਤੇ ਖੇਡ ਰਿਹਾ ਬੱਚਾ ਹਾਈ ਟੈਂਸ਼ਨ ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗ ਕੇ ਝੁਲ਼ਸਿਆ

ਲੁਧਿਆਣਾ, 1 ਜੂਨ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਵਿੱਚ ਇੱਕ ਵੱਡੀ ਘਟਨਾ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਬੱਚਾ ਬੁਰੀ ਤਰ੍ਹਾਂ ਸੜ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਸਲੇਮ ਟਾਬਰੀ ਦੇ ਚਾਂਦਨੀ ਚੌਕ ਨੇੜੇ ਇੱਕ ਘਰ ਦੀ ਛੱਤ ‘ਤੇ ਖੇਡ ਰਿਹਾ 7 ਸਾਲਾ ਬੱਚਾ 132 ਕੇਵੀ ਹਾਈ ਟੈਂਸ਼ਨ ਬਿਜਲੀ ਦੀਆਂ ਲਾਈਨਾਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ […]

Continue Reading

ਪੰਜਾਬ ਰੋਡਵੇਜ਼ ਦੀ ਵੋਲਵੋ ਬੱਸ ਅਤੇ ਟ੍ਰੇਲਰ ਵਿਚਕਾਰ ਜ਼ਬਰਦਸਤ ਟੱਕਰ

ਲੁਧਿਆਣਾ, 1 ਜੂਨ,ਬੋਲੇ ਪੰਜਾਬ ਬਿਊਰੋ;ਨੈਸ਼ਨਲ ਹਾਈਵੇਅ ‘ਤੇ ਪੰਜਾਬ ਰੋਡਵੇਜ਼ ਦੀ ਇੱਕ ਵੋਲਵੋ ਬੱਸ ਅਤੇ ਇੱਕ ਟ੍ਰੇਲਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਹ ਘਟਨਾ ਖੰਨਾ ਦੇ ਨੈਸ਼ਨਲ ਹਾਈਵੇਅ ‘ਤੇ ਵਾਪਰੀ, ਜਿਸ ਦੌਰਾਨ ਆਵਾਜਾਈ ਵੀ ਪ੍ਰਭਾਵਿਤ ਹੋਈ। ਜਾਣਕਾਰੀ ਅਨੁਸਾਰ, ਬੱਸ ਲੋਹੇ ਦੀਆਂ ਰਾਡਾਂ ਨਾਲ ਭਰੇ ਇੱਕ ਟ੍ਰੇਲਰ ਨਾਲ ਟਕਰਾ ਗਈ। ਪ੍ਰਾਪਤ ਜਾਣਕਾਰੀ ਅਨੁਸਾਰ, ਉਸ ਸਮੇਂ ਬੱਸ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-06-2025,ਅੰਗ 696 Amrit Wele Da Mukhwak Sachkhand Sri Harmandir Sahib Amritsar Ang 696, Date01-06-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ […]

Continue Reading

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਯੂ.ਪੀ.ਐਸ.ਸੀ. ਦਾ ਵਕਾਰੀ ਇਮਤਿਹਾਨ ਪਾਸ ਕਰਨ ਵਾਲੇ ਲਾਰਸਨ ਸਿੰਗਲਾ ਦੇ ਘਰ ਪਹੁੰਚ ਕੇ ਦਿੱਤੀ ਵਧਾਈ

ਪਾਤੜਾਂ, 31 ਮਈ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅੱਜ ਪਾਤੜਾਂ ਦੇ ਨੌਜਵਾਨ ਲਾਰਸਨ ਸਿੰਗਲਾ (ਤਹਿਸੀਲਦਾਰ) ਵੱਲੋਂ ਦੇਸ਼ ਵਿੱਚ ਮੁਕਾਬਲੇ ਦੀ ਸਭ ਤੋਂ ਵਕਾਰੀ ਪ੍ਰੀਖਿਆ ਯੂ.ਪੀ.ਐਸ.ਸੀ. ਟੈਸਟ ਪਾਸ ਕਰਨ ‘ਤੇ ਵਧਾਈ ਦੇਣ ਲਈ ਉਨ੍ਹਾਂ ਦੇ ਘਰ ਪਹੁੰਚੇ। ਸਪੀਕਰ ਸੰਧਵਾਂ ਨੇ ਲਾਰਸਨ, ਪਤਨੀ ਪ੍ਰਭ, ਉਸਦੇ ਪਿਤਾ ਸੰਤੋਸ਼ ਕੁਮਾਰ ਸਿੰਗਲਾ ਤੇ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪੰਜਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਐੱਸ.ਏ.ਐੱਸ ਨਗਰ,31 ਮਈ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ […]

Continue Reading

ਸੀ.ਆਈ.ਏ. ਸਟਾਫ ਵੱਲੋਂ  .32 ਬੋਰ ਦੇ ਪਿਸਤੌਲ ਤੇ 05 ਰੌਂਦਾਂ ਸਮੇਤ 01 ਦੋਸ਼ੀ ਗ੍ਰਿਫਤਾਰ

ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 31 ਮਈ,ਬੋਲੇ ਪੰਜਾਬ ਬਿਊਰੋ: ਸ਼੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲੀ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਸ਼੍ਰੀ ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਜਾਂਚ), ਸ਼੍ਰੀ ਤਲਵਿੰਦਰ ਸਿੰਘ ਪੀ.ਪੀ.ਐਸ. ਕਪਤਾਨ ਪੁਲਿਸ (ਅਪਰੇਸ਼ਨ), ਸ਼੍ਰੀ ਜਤਿੰਦਰ ਸਿੰਘ ਚੌਹਾਨ ਪੀ.ਪੀ.ਐਸ. ਉੱਪ-ਕਪਤਾਨ […]

Continue Reading