✊ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ 14 ਜੂਨ ਨੂੰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਅੰਦਰ ਰੋਸ ਮਾਰਚ

✊09 ਜੁਲਾਈ ਨੂੰ ਹੜਤਾਲ ਕਰਨ ਉਪਰੰਤ ਸਾਂਝੇ ਐਕਸ਼ਨਾਂ ਵਿੱਚ ਸ਼ਾਮਿਲ ਹੋਣ ਦਾ ਫੈਸਲਾਜਲੰਧਰ, 31 ਮਈ ,ਬੋਲੇ ਪੰਜਾਬ ਬਿਉਰੋ;ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ ਸਾਂਝਾ ਫਰੰਟ ਦੇ ਕਨਵੀਨਰ ਸਾਥੀ ਗਗਨਦੀਪ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਕਾਮਰੇਡ ਜਸਵੰਤ ਸਿੰਘ ਸਮਰਾ ਹਾਲ ਵਿਖੇ ਹੋਈ। ਮੀਟਿੰਗ ਉਪਰੰਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਕਨਵੀਨਰਜ਼ ਸਤੀਸ਼ ਰਾਣਾ, […]

Continue Reading

ਬਲਾਕ ਰਾਜਪੁਰਾ -2 ਦੇ ਸਰਕਾਰੀ ਸਕੂਲਾਂ ਦੀ ਮਾਪੇ ਅਧਿਆਪਕ ਮਿਲਣੀ ਯਾਦਗਾਰ ਹੋ ਨਿਬੜੀ

31 ਮਈ ਦੀ ਮੈਗਾ ਪੀ.ਟੀ.ਐੱਮ ਬਲਾਕ ਰਾਜਪੁਰਾ -2 ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਬੜੇ ਚਾਅ ‘ਤੇ ਉਲਾਸ ਨਾਲ ਕੀਤੀ ਗਈ- ਮਨਜੀਤ ਕੌਰ ਬੀ ਪੀ ਈ ਓ ਰਾਜਪੁਰਾ -2 ਰਾਜਪੁਰਾ 31 ਮਈ ,ਬੋਲੇ ਪੰਜਾਬ ਬਿਊਰੋ: ਵਿਦਿਆਰਥੀਆਂ ਦੀ ਵਿੱਦਿਅਕ ਅਤੇ ਸਹਿ ਵਿੱਦਿਅਕ ਕਾਰਗੁਜਾਰੀ ਨੂੰ ਮਾਤਾ-ਪਿਤਾ, ਸਰਪ੍ਰਸਤ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨਾਲ ਸਾਂਝਾ ਕਰਨ, ਉਹਨਾਂ ਨਾਲ ਵਿਚਾਰ […]

Continue Reading

ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਮਾਪੇ-ਅਧਿਆਪਕ ਮਿਲਣੀ ਦੌਰਾਨ ਵਣ ਮਹਾਂਉਤਸਵ ਉਤਸਾਹ ਨਾਲ ਮਨਾਇਆ ਗਿਆ

ਕੱਪੜੇ ਦੇ ਥੈਲੇ ਵੰਡੇ, ਮੈਡੀਸਨਲ ਪੌਦੇ ਲਗਾਏ, ਮਿਹਨਤੀ ਵਿਦਿਆਰਥੀਆਂ ਦੀ ਕੀਤੀ ਹੌਸਲਾ-ਅਫ਼ਜ਼ਾਈ ਰਾਜਪੁਰਾ 31 ਮਈ ,ਬੋਲੇ ਪੰਜਾਬ ਬਿਊਰੋ:ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਸਕੂਲ ਸਿੱਖਿਆ ਪੰਜਾਬ ਅਨੰਦਿਤਾ ਮਿੱਤਰਾ ਆਈ ਏ ਐੱਸ ਵੱਲੋਂ ਦਿੱਤੇ ਉਤਸ਼ਾਹ ਸਦਕਾ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਨਵੇਂ ਸੈਸ਼ਨ 2025-26 ਦੀ ਪਹਿਲੀ ਮਾਪੇ-ਅਧਿਆਪਕ ਮਿਲਣੀ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਐਗਰੀਮ ਕਲੱਬ ਵੱਲੋਂ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਦਿੱਤੀ ਨਿੱਘੀ ਵਿਦਾਇਗੀ

ਜੈਕਸਨ ਨੂੰ ਮਿਸਟਰ ਫੇਅਰਵੈੱਲ ਅਤੇ ਮਾਨਸੀ ਰਾਠੌਰ ਨੂੰ ਮਿਲਿਆ ਮਿਸ ਫੇਅਰਵੈੱਲ ਦਾ ਖਿਤਾਬ ਮੰਡੀ ਗੋਬਿੰਦਗੜ੍ਹ, 31 ਮਈ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਐਗਰੀਮ ਕਲੱਬ ਆਫ਼ ਐਗਰੀਕਲਚਰ ਐਂਡ ਲਾਈਫ ਸਾਇੰਸਜ਼ ਨੇ ਵਿਦਾਈ ਦੇਣ ਵਾਲੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਇੱਕ ਯਾਦਗਾਰੀ ਸਮਾਗਮ ਕਰਵਾਇਆ। ਇਹ ਸਮਾਗਮ ਡਾ. ਏਪੀਜੇ ਅਬਦੁਲ ਕਲਾਮ ਸੈਮੀਨਾਰ ਹਾਲ ਵਿੱਚ ਕਰਵਾਇਆ ਗਿਆ ਸੀ […]

Continue Reading

ਭਾਜਪਾ ਨੇ ਲੁਧਿਆਣਾ ਪੱਛਮੀ ਉਪ ਚੋਣ ਲਈ ਉਮੀਦਵਾਰ ਐਲਾਨਿਆ

ਲੁਧਿਆਣਾ, 31 ਮਈ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਕਾਂਗਰਸ ਨੇ ਲੁਧਿਆਣਾ ਪੱਛਮੀ ਉਪ ਚੋਣ ਲਈ ਭਾਰਤ ਭੂਸ਼ਣ ਆਸ਼ੂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਸ਼੍ਰੋਮਣੀ ਅਕਾਲੀ ਦਲ ਨੇ […]

Continue Reading

ਮੁੱਖ ਮੰਤਰੀ ਪੰਜਾਬ ਦੇ ਜੱਦੀ ਜ਼ਿਲ੍ਹੇ ਸੰਗਰੂਰ ਦੇ 104 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚੋਂ 60 ਸਕੂਲ ਪ੍ਰਿੰਸੀਪਲ ਤੋਂ ਸੱਖਣੇ(ਲੈਕਚਰਾਰਯੂਨੀਅਨਪੰਜਾਬ)

ਸੰਗਰੂਰ 31 ਮਈ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਸਰਕਾਰ ਪੰਜਾਬ ਵਿਚ ਸਿਖਿਆ ਕ੍ਰਾਂਤੀ ਲਿਆਉਣ ਲਈ ਯਤਨਸ਼ੀਲ ਹੋਣ ਦੇ ਬਾਵਜੂਦ ਅਜੇ ਤੱਕ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲ ਤੈਨਾਤ ਕਰਨ ਵਿਚ ਸਮਰੱਥ ਨਾ ਹੋਣ ਦਾ ਕਾਰਨ 2018 ਦੇ ਸਿਖਿਆ ਵਿਭਾਗ ਦੇ ਨਿਯਮ ਹਨ ਜਿਸ ਵਿਚ ਪਦਉੱਨਤ ਕਰਨ ਦਾ ਕੋਟਾ 100% ਤੋਂ ਘਟਾ ਕੇ 50% ਸਿੱਧੀ ਭਰਤੀ ਅਤੇ […]

Continue Reading

ਢਾਬੇ ’ਤੇ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਅੰਮ੍ਰਿਤਸਰ, 31 ਮਈ,ਬੋਲੇ ਪੰਜਾਬ ਬਿਊਰੋ;ਸ਼ਹਿਰ ਦੇ ਥਾਣਾ ਵੇਰਕਾ ਖੇਤਰ ’ਚ ਸ਼ਾਮ ਦੇ ਸਮੇਂ ਇਕ ਢਾਬੇ ’ਤੇ ਹੋਈ ਬਹਿਸ ਨੇ ਖੂਨੀ ਰੂਪ ਧਾਰ ਲਿਆ। ਦੋ ਧਿਰਾਂ ਵਿਚਕਾਰ ਵਾਪਰਿਆ ਝਗੜਾ ਇਤਨਾ ਵਧ ਗਿਆ ਕਿ ਇਕ ਧਿਰ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ’ਚ 25 ਸਾਲਾ ਨੌਜਵਾਨ ਦੀ ਮੌਤ ਹੋ ਗਈ।ਮ੍ਰਿਤਕ ਨੌਜਵਾਨ ਦੀ ਪਛਾਣ ਵੇਰਕਾ ਇਲਾਕੇ ਦੇ ਰਹਿਣ ਵਾਲੇ […]

Continue Reading

ਲੁਟੇਰਿਆਂ ਨੇ ਮੈਡੀਕਲ ਸਟੋਰ ਤੋਂ 1.5 ਲੱਖ ਰੁਪਏ ਲੁੱਟੇ

ਸ੍ਰੀ ਮੁਕਤਸਰ ਸਾਹਿਬ, 30 ਮਈ,ਬੋਲੇ ਪੰਜਾਬ ਬਿਊਰੋ;ਸ਼ਹਿਰ ਦੇ ਮਾਲ ਗੋਦਾਮ ਰੋਡ ’ਤੇ ਓਵਰਬ੍ਰਿਜ ਹੇਠਾਂ ਸਥਿਤ “ਆਪਣਾ ਮੈਡੀਕਲ ਹਾਲ” ਵਿਚ ਲੁਟੇਰਿਆਂ ਨੇ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ।ਮਾਸਕ ਪਾਏ, ਹਥਿਆਰਾਂ ਨਾਲ ਲੈਸ ਤਿੰਨ ਹਥਿਆਰਬੰਦ ਲੁਟੇਰੇ ਪਹਿਲਾਂ ਗਾਹਕ ਬਣਕੇ ਦਵਾਈ ਲੈਣ ਆਏ।ਇਸ ਦੌਰਾਨ ਇੱਕ ਨੇ ਪਿਸਤੌਲ ਕੱਢਿਆ, ਦੂਜੇ ਨੇ ਚਾਕੂ ਤੇ ਤੀਜੇ ਨੇ ਪੈਸੇ ਮੰਗੇ।ਦੁਕਾਨਦਾਰ ਨੇ ਹੌਸਲਾ […]

Continue Reading

ਵਿਦੇਸ਼ੀ ਗਿਰੋਹ ਦੇ ਦੋ ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ, 31 ਮਈ,ਬੋਲੇ ਪੰਜਾਬ ਬਿਊਰੋ;ਮੋਹਕਮਪੁਰਾ ਥਾਣੇ ਦੀ ਪੁਲਿਸ ਨੇ ਦੁਬਈ ਬੇਠੇ ਇੱਕ ਖ਼ਤਰਨਾਕ ਗੈਂਗਸਟਰ ਕਿਸ਼ਨਾ ਨਾਲ ਸਬੰਧਤ ਦੋ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋ ਵਿਦੇਸ਼ੀ ਬਣਾਵਟ ਦੇ ਪਿਸਤੌਲ ਅਤੇ ਸੱਤ ਗੋਲੀਆਂ ਵੀ ਬਰਾਮਦ ਕੀਤੀਆਂ ਹਨ।ਏਡੀਸੀਪੀ ਜਸਰੂਪ ਕੌਰ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਚਾਂਦ ਆਨੰਦ, […]

Continue Reading

ਫਾਜ਼ਿਲਕਾ ਵਿੱਚ ਕਾਰ ਨੂੰ ਅੱਗ ਲੱਗਣ ਕਾਰਨ ਨੌਜਵਾਨ ਜ਼ਿੰਦਾ ਸੜ ਕੇ ਮਰਿਆ

ਫ਼ਾਜ਼ਿਲਕਾ, 31 ਮਈ,ਬੋਲੇ ਪੰਜਾਬ ਬਿਊਰੋ;ਫਾਜ਼ਿਲਕਾ ਵਿੱਚ ਇੱਕ ਕਾਰ ਵਿੱਚ ਇੱਕ ਨੌਜਵਾਨ ਜ਼ਿੰਦਾ ਸੜ ਗਿਆ। ਇਹ ਘਟਨਾ ਫਾਜ਼ਿਲਕਾ ਦੇ ਰਾਮਪੁਰਾ ਪਿੰਡ ਤੋਂ ਕੌਡੀਆਂਵਾਲੀ ਸੜਕ ‘ਤੇ ਵਾਪਰੀ। ਸ਼ੁੱਕਰਵਾਰ ਨੂੰ ਇੱਕ ਕਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਉਸ ਵਿੱਚ ਸਵਾਰ ਇੱਕ ਨੌਜਵਾਨ ਜ਼ਿੰਦਾ ਸੜ ਕੇ ਮਰ ਗਿਆ। ਆਲੇ-ਦੁਆਲੇ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ, […]

Continue Reading