ਬਾਰਵੀਂ ਜਮਾਤ ਦੇ 3800 ਤੇ ਦਸਵੀਂ ਦੇ 1571 ਵਿਦਿਆਰਥੀ ਪੰਜਾਬੀ ਵਿਸ਼ੇ ‘ਚੋਂ ਫੇਲ੍ਹ

ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਤੇਲਗੂ ਭਾਸ਼ਾ ਸਿਖਾਉਣ ਲਈ ਹੁਕਮ ਜਾਰੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਨੇ ਤਰਕਹੀਣ ਤਜਰਬਿਆਂ ਤੋਂ ਬਾਜ਼ ਆਉਣ ਲਈ ਕਿਹਾ ਮੋਹਾਲੀ 25 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨੂੰ ਤੇਲਗੂ ਸਿਖਾਉਣ ਬਾਰੇ ਸਿੱਖਿਆ ਵਿਭਾਗ ਦੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਜਿੱਥੇ ਪੰਜਾਬੀ ਜਗਤ ਵਿੱਚ ਜਮ ਕੇ ਆਲੋਚਨਾ ਹੋ ਰਹੀ ਹੈ, […]

Continue Reading

ਲੁਧਿਆਣਾ ਜ਼ਿਮਨੀ ਚੋਣ ਦਾ ਐਲਾਨ

ਚੰਡੀਗੜ੍ਹ, 25 ਮਈ, ਬੋਲੇ ਪੰਜਾਬ ਬਿਊਰੋ; ਭਾਰਤੀ ਚੋਣ ਕਮਿਸ਼ਨ ਨੇ ਲੁਧਿਆਣਾ ਜ਼ਿਮਨੀ ਚੋਣ ਲਈ ਤਾਰੀਕ ਦਾ ਐਲਾਨ ਕਰ ਦਿੱਤਾ ਹੈ। ਕੀਤੇ ਐਲਾਨ ਮੁਤਾਬਕ ਇਹ ਚੋਣ 19 ਜੂਨ ਨੂੰ ਹੋਵੇਗੀ।ਜਾਰੀ ਕੀਤੇ ਚੋਣ ਪ੍ਰੋਗਰਾਮ ਮੁਤਾਬਕ ਚੋਣਾਂ ਲਈ ਨੋਟੀਫਿਕੇਸ਼ਨ 26 ਮਈ ਨੂੰ ਜਾਰੀ ਹੋਵੇਗਾ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਾਰੀਕ 2 ਜੂਨ ਹੋਵੇਗੀ, ਨਾਮਜ਼ਦਗੀਆਂ ਦੀ ਪੜਤਾਲ 3 […]

Continue Reading

ਰੋਟਰੀ ਕਲੱਬ ਰਾਜਪੁਰਾ ਵੱਲੋਂ ਲੋੜਵੰਦ ਮਰੀਜ਼ ਨੂੰ ਵ੍ਹੀਲਚੇਅਰ ਦਿੱਤੀ

ਰੋਟੇਰੀਅਨ ਰਾਜਿੰਦਰ ਸਿੰਘ ਚਾਨੀ ਮੈਂਬਰ ਰੋਟਰੀ ਕਲੱਬ ਰਾਜਪੁਰਾ ਪ੍ਰਾਇਮ ਨੇ ਰਾਜਪੁਰਾ ਸ਼ਹਿਰ ਦੇ ਦਾਨੀ ਸੱਜਣਾਂ ਪੀੜਿਤ ਪਰਿਵਾਰ ਦੀ ਵਿੱਤੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੌਸਲੇ ਨਾਲ ਭਰੇ ਮਰੀਜ਼ ਹਰਿੰਦਰ ਸਿੰਘ ਨੂੰ ਆਪਣੇ ਪੈਰਾਂ ਤੇ ਚੱਲਣ ਲਈ ਫਿਜੀਓਥੇਰੇਪੀ ਦੀ ਲੋੜ ਰਾਜਪੁਰਾ, 25 ਮਈ ,ਬੋਲੇ ਪੰਜਾਬ ਬਿਊਰੋ:ਇਨਸਾਨੀ ਹਮਦਰਦੀ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਮਿਸਾਲ ਬਣਾਉਂਦਿਆਂ ਰੋਟਰੀ […]

Continue Reading

ਲੈਕਚਰਾਰਾਂ ਦੀਆਂ ਕੁੱਲ 13252 ਆਸਾਮੀਆਂ ‘ਚੋਂ ਭੂਗੋਲ (ਜੌਗਰਫ਼ੀ ) ਵਿਸ਼ੇ ਦੀਆਂ ਪੋਸਟਾਂ ਸਿਰਫ਼ 357

ਜੌਗਰਫ਼ੀ ਟੀਚਰਜ ਯੂਨੀਅਨ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਦਿੱਤਾ ਮੰਗ ਪੱਤਰ ਨਵਾਂ ਸ਼ਹਿਰ 25 ਮਈ,ਬੋਲੇ ਪੰਜਾਬ ਬਿਊਰੋ; ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ ਯੂਨੀਅਨ ਪੰਜਾਬ ਦਾ ਵਫ਼ਦ ਸੂਬੇ ਵਿੱਚ ਜੌਗਰਫ਼ੀ (ਭੂਗੋਲ) ਵਿਸ਼ੇ ਨੂੰ ਪ੍ਰਫੁੱਲਿਤ ਕਰਨ ਅਤੇ ਮੌਜ਼ਦੂ ਸਮੇਂ ਵਿਦਿਆਰਥੀਆਂ ਲਈ ਜੌਗਰਫ਼ੀ ਵਿਸ਼ੇ ਦਾ ਗਿਆਨ ਤੇ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਵਿੱਚ ਕਾਮਯਾਬੀ ਹਾਸਲ ਕਰਨ ਅਤੇ ਅਧਿਆਪਕਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 668

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-05-2025 ਅੰਗ 668 AMRIT VELE DA HUKAMNAMA SRI DARBAR SAHIB, AMRITSAR ANG 668, 25-05-2025 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ […]

Continue Reading

ਲੋਕ ਆਪਣੇ ਪਿੰਡਾਂ ਵਾਰਡਾਂ ਦੇ ਪਹਿਰੇਦਾਰ ਖੁਦ ਬਣਨ, ਨਸ਼ਿਆਂ ਵਿਰੁੱਧ ਲੜਾਈ ਵਿੱਚ ਸਰਕਾਰ ਦੇਵੇਗੀ ਪੂਰਾ ਸਾਥ-ਵਿਧਾਇਕ ਕੁਲਵੰਤ ਸਿੰਘ

ਵਿਧਾਇਕ ਨੇ ਪਿੰਡ ਸੰਭਾਲਕੀ, ਨਾਨੂੰ ਮਾਜਰਾ ਅਤੇ ਰਾਏਪੁਰ ਖੁਰਦ ਦੇ ਪਿੰਡਾਂ ਨੂੰ ਨਸ਼ਿਆਂ ਵਿਰੁੱਧ ਡਟ ਕੇ ਲੜਨ ਦਾ ਦਿਵਾਇਆ ਪ੍ਰਣ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਮਈ,ਬੋਲੇ ਪੰਜਾਬ ਬਿਊਰੋ ; ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ […]

Continue Reading

ਪੰਜਾਬ ‘ਚ ਵੱਡੀ ਵਾਰਦਾਤ; ਪੁੱਤ ਨੇ ਜ਼ਮੀਨ ਖਾਤਰ ਪਿਓ ਨੂੰ ਮਾਰੀ ਗੋਲੀ, ਮੌਤ

ਬਠਿੰਡਾ 24 ਮਈ,ਬੋਲੇ ਪੰਜਾਬ ਬਿਊਰੋ; ਬਠਿੰਡਾ ‘ਚ ਪੁੱਤਰ ਨੇ ਘਰ ਵਿੱਚ ਆਪਣੇ ਪਿਤਾ ਦੀ ਹੀ ਲਾਈਸੈਂਸੀ 12 ਬੋਰ ਬੰਦੂਕ ਨਾਲ ਪਿਤਾ ਦਾ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਪਿਤਾ ਦਾ ਕਤਲ ਕਰਨ ਤੋਂ ਬਾਅਦ ਮਾਮਲੇ ਨੂੰ ਦਬਾਉਣ ਲਈ ਪਿਤਾ ਨੂੰ ਘਰ ਵਿੱਚ ਹੀ ਲਾਸ਼ ਨੂੰ ਸਾੜ ਦਿੱਤਾ।ਬਠਿੰਡਾ ਪੁਲਿਸ ਨੇ ਇਸ ਮਾਮਲੇ ਵਿੱਚ ਜਾਂਚ ਤੋਂ ਬਾਅਦ […]

Continue Reading

ਸਿੱਧੂ ਮੂਸੇਵਾਲਾ ਕਤਲ ਕੇਸ ’ਚ ਗਵਾਹ SHO ਦੀ ਮੌਤ

ਮਾਨਸਾ, 24 ਮਈ, ਬੋਲੇ ਪੰਜਾਬ ਬਿਊਰੋ; ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗਵਾਹ SHO ਦੀ ਮੌਤ ਹੋ ਗਈ ਹੈ। ਕਤਲ ਕੇਸ ਵਿੱਚ ਗਵਾਹ ਸਾਬਕਾ ਐਸ ਐਚ ਓ ਅੰਗਰੇਜ਼ ਸਿੰਘ ਪਿਛਲੇ ਸਮੇਂ ਤੋਂ ਬਿਮਾਰ ਚਲ ਰਿਹਾ ਸੀ। ਬਿਮਾਰੀ ਦੇ ਚਲਦਿਆਂ ਉਸਦਾ ਦੇਹਾਂਤ ਹੋ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕਤਲ ਕੇਸ ਵਿਚ ਬੀਤੇ ਕੱਲ੍ਹ ਉਨ੍ਹਾਂ […]

Continue Reading

ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਫੋਰਲੇਨ ਪ੍ਰੋਜੈਕਟ ਲਈ ਨੋਟੀਫਿਕੇਸ਼ਨ ਜਾਰੀ

ਜ਼ਮੀਨ ਐਕੁਆਇਰ ਕੀਤੀ ਜਾਵੇਗੀ, ਮਾਤਾ ਨੈਣਾ ਦੇਵੀ ਦੀ ਯਾਤਰਾ ਹੋਵੇਗੀ ਆਸਾਨ ਚੰਡੀਗੜ੍ਹ 24 ਮਈ,ਬੋਲੇ ਪੰਜਾਬ ਬਿਊਰੋ; ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਰਾਜਮਾਰਗ ਨੂੰ ਚਾਰ-ਮਾਰਗੀ ਰਾਜਮਾਰਗ ਬਣਾਉਣ ਲਈ ਜ਼ਮੀਨ ਪ੍ਰਾਪਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨਾਲ ਪੰਜਾਬ ਤੋਂ ਹਿਮਾਚਲ ਜਾਣ ਵਾਲੇ ਲੋਕਾਂ ਦਾ ਸਫ਼ਰ ਆਸਾਨ ਹੋ ਜਾਵੇਗਾ। ਇਸ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 823

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-05-2025,ਅੰਗ 823 Sachkhand Sri Harmandir Sahib Amritsar Vekhe Hoea Amrit Wele Da Mukhwak: Ang 823 24-05-2025 ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ […]

Continue Reading