ਮੋਹਾਲੀ ਇੰਡਸਟਰੀਅਲ ਇਕਨਾਮਿਕ ਜ਼ੋਨ, ਰੋਇਲ ਅਸਟੇਟ ਗਰੁੱਪ ਅਤੇ ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ ਵਿਚਕਾਰ ਵਿਕਾਸ ਲਈ ਸਹਿਯੋਗ ਦਾ ਐਲਾਨ

ਮੋਹਾਲੀ ਇੰਡਸਟਰੀਅਲ ਇਕਨਾਮਿਕ ਜ਼ੋਨ, ਰੋਇਲ ਅਸਟੇਟ ਗਰੁੱਪ ਅਤੇ ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ ਵਿਚਕਾਰ ਵਿਕਾਸ ਲਈ ਸਹਿਯੋਗ ਦਾ ਐਲਾਨ ਚੰਡੀਗੜ੍ਹ, 23 ਅਗਸਤ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਰੋਇਲ ਅਸਟੇਟ ਗਰੁੱਪ ਅਤੇ ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ ਨੇ ਉਦਯੋਗਿਕ ਵਿਕਾਸ ਦਾ ਸਵਾਗਤ ਕਰਨ ਲਈ ਇੱਕ ਨਵੀਂ ਪਹਿਲਕਦਮੀ ਵਜੋਂ ਖੇਤਰ ਵਿੱਚ ਸਭ ਤੋਂ ਵਧੀਆ ਅਤੇ ਸਭ ਤੋਂ ਵੱਡੀ ਉਦਯੋਗਿਕ ਟਾਊਨਸ਼ਿਪ ਬਣਾਉਣ ਲਈ […]

Continue Reading

ਸਿਹਤ ਮੰਤਰੀ ਨੇ ਏਮਜ਼ ਮੋਹਾਲੀ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ

ਲੋਕਾਂ ਨੂੰ ਅਜਿਹੇ ਉਪਰਾਲਿਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਹਰਿਆ-ਭਰਿਆ ਅਤੇ ਸਿਹਤਮੰਦ ਪੰਜਾਬ ਬਣਾਉਣ ਲਈ ਯੋਗਦਾਨ ਪਾਉਣ ਦੀ ਅਪੀਲ ਐਸ.ਏ.ਐਸ.ਨਗਰ, 22 ਅਗਸਤ, ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਹਰਿਆ-ਭਰਿਆ ਅਤੇ ਸਿਹਤਮੰਦ ਸੂਬਾ ਬਣਾਉਣ ਦੀ ਵਚਨਬੱਧਤਾ ਦੇ ਤਹਿਤ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ […]

Continue Reading

ਆਤਮਾ ਸਕੀਮ ਅਧੀਨ ਸੈਲਫ਼ ਹੈਲਪ ਗਰੁੱਪ ਦੀ ਕਾਰਜ ਕੁਸ਼ਲਤਾ ਵਿੱਚ ਵਾਧਾ ਕਰਨ ਲਈ ਬੇਕਰੀ ਦੀ ਟ੍ਰੇਨਿੰਗ ਦਿੱਤੀ ਗਈ

ਆਤਮਾ ਸਕੀਮ ਅਧੀਨ ਸੈਲਫ਼ ਹੈਲਪ ਗਰੁੱਪ ਦੀ ਕਾਰਜ ਕੁਸ਼ਲਤਾ ਵਿੱਚ ਵਾਧਾ ਕਰਨ ਲਈ ਬੇਕਰੀ ਦੀ ਟ੍ਰੇਨਿੰਗ ਦਿੱਤੀ ਗਈ ਐੱਸ.ਏ.ਐੱਸ. ਨਗਰ, 22 ਅਗਸਤ, ਬੋਲੇ ਪੰਜਾਬ ਬਿਊਰੋ : ਆਤਮਾ ਸਕੀਮ ਤਹਿਤ ਜਨਨੀ ਸ਼ਕਤੀ ਸੈਲਫ਼ ਹੈਲਪ ਗਰੁੱਪ ਡੇਰਾਬੱਸੀ ਨੂੰ ਬੇਕਰੀ ਸਬੰਧੀ ਟ੍ਰੇਨਿੰਗ ਦਿਤੀ ਗਈ। ਸੈਲਫ਼ ਹੈਲਪ ਗਰੁੱਪ ਨੂੰ ਆਪਣੀ ਆਮਦਨ ਅਤੇ ਕਾਰਜ ਕੁਸ਼ਲਤਾ ਵਿੱਚ ਵਾਧਾ ਕਰਨ ਲਈ ਪ੍ਰੋਫੈਸ਼ਨਲ […]

Continue Reading

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵੱਲੋਂ ਅਧਿਆਪਕਾ ਦੇ ਸੰਘਰਸ਼ ਦੀ ਡਟਵੀਂ ਹਮਾਇਤ ਦਾ ਫੈਸਲਾ

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੀ ਮਹਿਮ ਵਿੱਚ ਸ਼ਾਮਿਲ ਹੋਣ ਦਾ ਐਲਾਨ ਫਤਿਹਗੜ੍ਹ ਸਾਹਿਬ,22, ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ; ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਕਾਰਜਕਾਰੀ ਪ੍ਰਧਾਨ ਦੀਦਾਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਕੰਪਲੈਕਸ ਵਿਖੇ ਹੋਈ। ਮੀਟਿੰਗ ਵਿੱਚ ਟੈਕਨੀਕਲ ਐਡ ਮਕੈਨੀਕਲ ਇੰਪਲਾਈਜ ਯੂਨੀਅਨ ਰਜਿ ,ਡੀਟੀਐਫ , ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ, ਜਲ […]

Continue Reading

ਅਧਿਆਪਕਾਂ ਨੇ ਨਵੀਂ ਪੈਨਸ਼ਨ ਤੋਂ ਆਜ਼ਾਦੀ ਦੀ ਮੁਹਿੰਮ ਸ਼ੁਰੂ ਕੀਤੀ

ਅਧਿਆਪਕਾਂ ਨੇ ਨਵੀਂ ਪੈਨਸ਼ਨ ਤੋਂ ਆਜ਼ਾਦੀ ਦੀ ਮੁਹਿੰਮ ਸ਼ੁਰੂ ਕੀਤੀ ਸਮਰਾਲਾ,22, ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਵਲੋਂ ਪੰਜਾਬ ਵਿੱਚ ਨਵੀਂ ਪੈਨਸ਼ਨ ਤੋਂ ਅਜਾਦੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਤਹਿਤ ਸਮਰਾਲਾ ਬਲਾਕ ਦੇ ਵੱਖ ਵੱਖ ਸਕੂਲਾਂ ਅਤੇ ਦਫ਼ਤਰਾਂ ਵਿੱਚ ਨਵੀ ਪੈਨਸ਼ਨ ਸਕੀਮ ਤੋਂ ਅਜਾਦੀ ਲਈ ਰੋਸ ਪੑਗਟ ਕੀਤਾ ਗਿਆ। […]

Continue Reading

5 ਸਤੰਬਰ ਨੂੰ ਅਧਿਆਪਕ ਦਿਵਸ ਤੇ ਡੀ ਸੀ/ ਡੀ ਈ ਓ ਦਫ਼ਤਰ ਫ਼ਤਹਿਗੜ੍ਹ ਸਾਹਿਬ ਦਾ ਕੀਤਾ ਜਾਵੇਗਾ ਘਿਰਾਓ – ਡੀ ਟੀ ਐਫ

5 ਸਤੰਬਰ ਨੂੰ ਅਧਿਆਪਕ ਦਿਵਸ ਤੇ ਡੀ ਸੀ/ ਡੀ ਈ ਓ ਦਫ਼ਤਰ ਫ਼ਤਹਿਗੜ੍ਹ ਸਾਹਿਬ ਦਾ ਕੀਤਾ ਜਾਵੇਗਾ ਘਿਰਾਓ – ਡੀ ਟੀ ਐਫ ਫ਼ਤਹਿਗੜ੍ਹ ਸਾਹਿਬ,22, ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਡੀ ਟੀ ਐਫ ਫ਼ਤਹਿਗੜ੍ਹ ਸਾਹਿਬ ਅਤੇ ਸਹਿਯੋਗੀ ਜਥੇਬੰਦੀਆਂ ਵੱਲੋਂ ਕੀਤੇ ਜਾਣ ਵਾਲੇ 5 ਸਤੰਬਰ (ਅਧਿਆਪਕ ਦਿਵਸ) ਨੂੰ ਡੀ ਸੀ/ਡੀ ਈ ਓ ਦਫ਼ਤਰ ਫ ਗ ਸ ਦੇ […]

Continue Reading

ਡੇਂਗੂ ਨੂੰ ਠੱਲ੍ਹ ਪਾਉਣ ਵਿੱੱਚ ਨਾਕਾਮ ਹੈ ਪੰਜਾਬ ਦਾ ਸਿਹਤ ਵਿਭਾਗ: ਅਰਵਿੰਦ ਖੰਨਾ

ਪੰਜਾਬ ਸਰਕਾਰ ਚੰਗੀਆਂ ਸਿਹਤ ਸਹੂਲਤਾਂ ਦੇਣ ‘ਚ ਬੁਰੀ ਤਰ੍ਹਾਂ ਨਾਕਾਮ: ਖੰਨਾ ਚੰਡੀਗੜ੍ਹ, 22 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਦੇ ਕਾਰਨ ਸਿਹਤ ਵਿਭਾਗ ਡੇਂਗੂ ਵਰਗੀ ਗੰਭੀਰ ਬਿਮਾਰੀ ਨੂੰ ਠੱਲ੍ਹ ਪਾਉਣ ਵਿੱਚ ਨਾਕਾਮ ਹੈ। ਅੱਜ ਇੱਥੇ ਜਾਰੀ ਇੱਕ ਬਿਆਨ […]

Continue Reading

ਖੰਨਾ ਦੇ ਮੰਦਰ ‘ਚ ਸ਼ਿਵਲਿੰਗ ਤੋੜਨ ਤੇ ਗਹਿਣੇ ਚੁਰਾਉਣ ਵਾਲੇ ਚਾਰ ਦੋਸ਼ੀ ਪੁਲਸ ਵੱਲੋਂ ਗ੍ਰਿਫਤਾਰ

ਖੰਨਾ ਦੇ ਮੰਦਰ ‘ਚ ਸ਼ਿਵਲਿੰਗ ਤੋੜਨ ਤੇ ਗਹਿਣੇ ਚੁਰਾਉਣ ਵਾਲੇ ਚਾਰ ਦੋਸ਼ੀ ਪੁਲਸ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 22 ਅਗਸਤ,ਬੋਲੇ ਪੰਜਾਬ ਬਿਊਰੋ : ਖੰਨਾ ਦੇ ਮੰਦਰ ‘ਚ ਸ਼ਿਵਲਿੰਗ ਤੋੜਨ ਅਤੇ ਗਹਿਣੇ ਚੋਰੀ ਕਰਨ ਵਾਲੇ ਚਾਰ ਦੋਸ਼ੀਆਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਸੱਤ ਦਿਨਾਂ ਦੇ ਅੰਦਰ, ਪੁਲਿਸ ਨੇ ਮੁਲਜ਼ਮਾਂ ਨੂੰ ਫੜ ਲਿਆ ਅਤੇ ਇੱਕ ਅੰਤਰਰਾਜੀ ਚੋਰੀ ਗਿਰੋਹ […]

Continue Reading

ਸ਼ੰਭੂ ਬਾਰਡਰ ‘ਤੇ ਚੱਲ ਰਹੇ ਅੰਦੋਲਨ ‘ਚ ਇੱਕ ਹੋਰ ਕਿਸਾਨ ਦੀ ਮੌਤ

ਸ਼ੰਭੂ ਬਾਰਡਰ ‘ਤੇ ਚੱਲ ਰਹੇ ਅੰਦੋਲਨ ‘ਚ ਇੱਕ ਹੋਰ ਕਿਸਾਨ ਦੀ ਮੌਤ ਸ਼ੰਭੂ, 22 ਅਗਸਤ,ਬੋਲੇ ਪੰਜਾਬ ਬਿਊਰੋ : ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ 65 ਸਾਲਾ ਕੌਰ ਸਿੰਘ ਵਾਸੀ ਬਲਾਕ ਘੋੜੇ ਨੌ, ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ। ਕਿਸਾਨ ਨੂੰ ਉਲਟੀਆਂ ਅਤੇ […]

Continue Reading

ਸ਼ੰਭੂ-ਖਨੌਰੀ ਸਰਹੱਦ ਖੋਲ੍ਹਣ ਸਬੰਧੀ ਸੁਪਰੀਮ ਕੋਰਟ ਵਿੱਚ ਸੁਣਵਾਈ ਟਲੀ

ਸ਼ੰਭੂ-ਖਨੌਰੀ ਸਰਹੱਦ ਖੋਲ੍ਹਣ ਸਬੰਧੀ ਸੁਪਰੀਮ ਕੋਰਟ ਵਿੱਚ ਸੁਣਵਾਈ ਟਲੀ ਚੰਡੀਗੜ੍ਹ, 22 ਅਗਸਤ,ਬੋਲੇ ਪੰਜਾਬ ਬਿਊਰੋ : ਸ਼ੰਭੂ-ਖਨੌਰੀ ਸਰਹੱਦ ਖੋਲ੍ਹਣ ਸਬੰਧੀ ਸੁਪਰੀਮ ਕੋਰਟ ਵਿੱਚ ਅੱਜ (ਵੀਰਵਾਰ) ਨੂੰ ਹੋਣ ਵਾਲੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਵੱਲੋਂ ਦੋਵਾਂ ਸਰਕਾਰਾਂ ਨੂੰ ਕਿਸਾਨਾਂ ਨਾਲ ਮੀਟਿੰਗਾਂ ਜਾਰੀ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਨੂੰ […]

Continue Reading