ਦੇਸ਼ ਭਗਤ ਯੂਨੀਵਰਸਿਟੀ ਦਾ ਨਵੇਂ ਵਿਦਿਆਰਥੀਆਂ ਦੀ ਆਮਦ ‘ਤੇ ਦੀਕਸ਼ਾਰੰਭ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਦਾ ਨਵੇਂ ਵਿਦਿਆਰਥੀਆਂ ਦੀ ਆਮਦ ‘ਤੇ ਦੀਕਸ਼ਾਰੰਭ ਪ੍ਰੋਗਰਾਮ ਮੰਡੀ ਗੋਬਿੰਦਗੜ੍ਹ, 21 ਅਗਸਤ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਵਿਖੇ ਦੀਕਸ਼ਾਰੰਭ ਇੰਡਕਸ਼ਨ ਪ੍ਰੋਗਰਾਮ ਨਵੇਂ ਨੌਜਵਾਨਾਂ ਦਾ ਸੁਆਗਤ ਕਰਨ ਲਈ ਕੀਤਾ ਗਿਆ। ਇਹ ਪ੍ਰੋਗਰਾਮ ਨਵੇਂ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਸੱਭਿਆਚਾਰ ਵਿੱਚ ਜੋੜਨ, ਉਨ੍ਹਾਂ ਨੂੰ ਦੀਕਸ਼ਾਰੰਭ ਦੇ ਮਿਸ਼ਨ ਨਾਲ ਜੋੜਨ ਅਤੇ ਉਨ੍ਹਾਂ ਦੀਆਂ ਭੂਮਿਕਾਵਾਂ ਲਈ […]

Continue Reading

ਐੱਨ ਐੱਚ ਐੱਮ ਸਟਾਫ ਨਰਸਾਂ ਨੇ ਡਿਊਟੀ ਦੌਰਾਨ ਕਾਲੇ ਬਿੱਲੇ ਲਾ ਕੇ ਰੋਸ ਜਤਾਇਆ

ਐੱਨ ਐੱਚ ਐੱਮ ਸਟਾਫ ਨਰਸਾਂ ਨੇ ਡਿਊਟੀ ਦੌਰਾਨ ਕਾਲੇ ਬਿੱਲੇ ਲਾ ਕੇ ਰੋਸ ਜਤਾਇਆ ਪਟਿਆਲਾ,21 ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਅਤੇ ਉੱਤਰਾਖੰਡ ਵਿੱਚ ਸਟਾਫ ਨਰਸ ਨਾਲ ਵਾਪਰੀਆਂ ਮੰਦਭਾਗੀ ਘਟਨਾਵਾਂ ਦੇ ਵਿਰੋਧ ਵਿੱਚ मॅन ਸਟਾਫ-ਨਰਸਿਜ਼ ਇੰਪਲਾਈਜ਼ ਐਸੋਸੀਏਸ਼ਨ ਐੱਨ. ਐੱਚ. ਐੱਮ. ਦੇ ਸੱਦੇ ‘ਤੇ ਪੰਜਾਬ ਭਰ ਵਿੱਚ ਐੱਨ. ਐੱਚ. ਐੱਮ. ਸਟਾਫ […]

Continue Reading

ਕਰੈਚ ਵਰਕਰ ਯੂਨੀਅਨ ਵੀ ਮਾਣਭੱਤਾ ਲੈਣ ਲਈ ਸੰਘਰਸ਼ ਦੇ ਰਾਹ ਤੇ

ਚੰਡੀਗੜ੍ਹ, 21 ਅਗਸਤ, ਬੋਲੇ ਪੰਜਾਬ ਬਿਊਰੋ : ਪਿਛਲੇ 45 ਮਹੀਨਿਆਂ ਤੋਂ ਮਾਣਭੱਤੇ ਦੀ ਉਡੀਕ ਕਰ ਰਹੀਆਂ ਕਰੈਚ ਵਰਕਰਾਂ ਵੱਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਨੈਸ਼ਨਲ ਕਰੈਚ ਯੂਨੀਅਨ (ਸੀਟੂ) ਵੱਲੋਂ ਕੈਬਨਿਟ ਮੰਤਰੀ ਬਲਜੀਤ ਕੌਰ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ।ਯੂਨੀਅਨ ਪ੍ਰਧਾਨ ਕਿਰਨ ਬਾਲਾ, ਸਕੱਤਰ ਰਾਜਿੰਦਰ ਪਾਲ ਕੌਰ ਅਤੇ ਖਜ਼ਾਨਚੀ ਰੈਣੂ […]

Continue Reading

CM ਨੇ ਮੁੰਬਈ ‘ਚ ਕਾਰੋਬਾਰੀਆਂ ਨਾਲ ਕੀਤੀ ਮੁਲਾਕਾਤ ਕਈ ਮਸ਼ਹੂਰ ਕੰਪਨੀਆਂ ਪੰਜਾਬ ‘ਚ ਕਰਨਗੀਆਂ ਨਿਵੇਸ਼

JSW Steel , Sify Technology ਮੋਹਾਲੀ ‘ਚ ਲਗਾਏਗੀ ਪਲਾਂਟ, ਚੰਡੀਗੜ੍ਹ, 21 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਸੀਐਮ ਭਗਵੰਤ ਮਾਨ ਬੁੱਧਵਾਰ ਨੂੰ ਮੁੰਬਈ ਵਿੱਚ ਸਨ। ਇਸ ਦੌਰਾਨ ਉਨ੍ਹਾਂ ਨੇ ਉਥੇ ਕਈ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ। ਕਈ ਨਾਮੀ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਦੀ ਇੱਛਾ ਪ੍ਰਗਟਾਈ ਹੈ। ਇਹ ਦਾਅਵਾ […]

Continue Reading

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਬਜ਼ੁਰਗ ਨਾਗਰਿਕਾਂ ਦੀਆਂ ਲਟਕੀਆਂ ਪਈਆਂ ਪਟੀਸ਼ਨਾਂ ਦਾ ਹੋਵੇਗਾ ਪਹਿਲ ਦੇ ਆਧਾਰ ‘ਤੇ ਨਿਪਟਾਰਾ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਬਜ਼ੁਰਗ ਨਾਗਰਿਕਾਂ ਦੀਆਂ ਲਟਕੀਆਂ ਪਈਆਂ ਪਟੀਸ਼ਨਾਂ ਦਾ ਹੋਵੇਗਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਚੰਡੀਗੜ੍ਹ, 21 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਲਟਕੀਆਂ ਪਈਆਂ ਬਜ਼ੁਰਗ ਨਾਗਰਿਕਾਂ ਦੀਆਂ ਪਟੀਸ਼ਨਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।ਹਾਈ ਕੋਰਟ ‘ਚ ਕਰੀਬ 4 ਲੱਖ 30 ਹਜ਼ਾਰ ਮਾਮਲੇ ਲਟਕੇ ਹੋਏ ਹਨ। ਹਾਈ […]

Continue Reading

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨਹੀਂ ਹੋਇਆ ਅਦਾਲਤ ‘ਚ ਪੇਸ਼

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨਹੀਂ ਹੋਇਆ ਅਦਾਲਤ ‘ਚ ਪੇਸ਼ ਮੋਹਾਲੀ, 21 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਜਬਰੀ ਵਸੂਲੀ ਮਾਮਲੇ ਦੀ ਬੀਤੇ ਕੱਲ੍ਹ ਮੁਹਾਲੀ ਦੀ ਅਦਾਲਤ ਵਿੱਚ ਸੁਣਵਾਈ ਹੋਈ। ਪਿਛਲੀ ਪੇਸ਼ੀ ’ਤੇ ਅਦਾਲਤ ਨੇ ਗਿੱਪੀ ਗਰੇਵਾਲ ਦੇ ਖਿਲਾਫ ਜ਼ਮਾਨਤੀ ਵਾਰੰਟ ਜਾਰੀ ਕਰਕੇ ਉਸ ਨੂੰ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਜੇਕਰ […]

Continue Reading

ਮਹਿਲਾ ਮਿੱਤਰ ਨਾਲ ਜਨਮਦਿਨ ਮਨਾਉਣ ਲਈ ਖਰੜ ਦੇ ਗੈਸਟ ਹਾਊਸ ‘ਚ ਠਹਿਰੇ ਵਿਅਕਤੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਮਹਿਲਾ ਮਿੱਤਰ ਨਾਲ ਜਨਮਦਿਨ ਮਨਾਉਣ ਲਈ ਖਰੜ ਦੇ ਗੈਸਟ ਹਾਊਸ ‘ਚ ਠਹਿਰੇ ਵਿਅਕਤੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਖਰੜ, 21 ਅਗਸਤ,ਬੋਲੇ ਪੰਜਾਬ ਬਿਊਰੋ ; ਇੱਕ ਵਿਅਕਤੀ ਜੋ ਆਪਣੀ ਮਹਿਲਾ ਦੋਸਤ ਨਾਲ ਆਪਣਾ ਜਨਮ ਦਿਨ ਮਨਾਉਣ ਲਈ ਗੈਸਟ ਹਾਊਸ ਵਿੱਚ ਠਹਿਰਿਆ ਸੀ, ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਖਰੜ ਸਿਟੀ ਪੁਲੀਸ ਨੇ ਪੋਸਟਮਾਰਟਮ ਮਗਰੋਂ ਲਾਸ਼ […]

Continue Reading

ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ, ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ

ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ, ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਲਖਨਊ, 21 ਅਗਸਤ,ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ਦੇ ਇਟਾਵਾ ਜ਼ਿਲੇ ‘ਚ ਆਗਰਾ-ਕਾਨਪੁਰ ਹਾਈਵੇ ‘ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਬੁੱਧਵਾਰ ਸਵੇਰੇ ਕਰੀਬ 6.30 ਵਜੇ ਕਾਨਪੁਰ ਵੱਲ ਜਾ ਰਹੀ ਇਕ ਕਾਰ ਬੇਕਾਬੂ ਹੋ ਕੇ ਹਾਈਵੇਅ ਦੇ ਕਿਨਾਰੇ ਖੜ੍ਹੇ ਟਰੱਕ […]

Continue Reading

ਕੋਲਕਾਤਾ ਬਲਾਤਕਾਰ-ਹੱਤਿਆ ਮਾਮਲੇ ਵਿੱਚ ਪੋਸਟ ਮਾਰਟਮ ਰਿਪੋਰਟ ਆਈ ਸਾਹਮਣੇ

ਕੋਲਕਾਤਾ ਬਲਾਤਕਾਰ-ਹੱਤਿਆ ਮਾਮਲੇ ਵਿੱਚ ਪੋਸਟ ਮਾਰਟਮ ਰਿਪੋਰਟ ਆਈ ਸਾਹਮਣੇ ਕੋਲਕਾਤਾ, 21 ਅਗਸਤ,ਬੋਲੇ ਪੰਜਾਬ ਬਿਊਰੋ : ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਪੋਸਟ ਮਾਰਟਮ ਰਿਪੋਰਟ ਸਾਹਮਣੇ ਆਈ ਹੈ। ਰਿਪੋਰਟ ਮੁਤਾਬਕ ਡਾਕਟਰ ਦੀ ਮੌਤ ਦਾ ਮੁੱਖ ਕਾਰਨ ਹੱਥਾਂ ਨਾਲ ਗਲਾ ਘੁੱਟਣਾ ਅਤੇ ਦਮ ਘੁੱਟਣਾ […]

Continue Reading

ਕੇਂਦਰ ਸਰਕਾਰ ਵੱਲੋਂ ਮੰਕੀਪੋਕਸ ਨੂੰ ਲੈ ਕੇ ਅਲਰਟ ਜਾਰੀ

ਕੇਂਦਰ ਸਰਕਾਰ ਵੱਲੋਂ ਮੰਕੀਪੋਕਸ ਨੂੰ ਲੈ ਕੇ ਅਲਰਟ ਜਾਰੀ ਨਵੀਂ ਦਿੱਲੀ, 21 ਅਗਸਤ,ਬੋਲੇ ਪੰਜਾਬ ਬਿਊਰੋ : ਦੁਨੀਆ ‘ਚ ਐਮਪੋਕਸ (Mpox) ਦੇ ਵਧਦੇ ਮਾਮਲਿਆਂ ਵਿਚਾਲੇ ਕੇਂਦਰ ਸਰਕਾਰ ਨੇ ਦੇਸ਼ ਦੀਆਂ ਸਾਰੀਆਂ ਬੰਦਰਗਾਹਾਂ, ਹਵਾਈ ਅੱਡਿਆਂ ਦੇ ਨਾਲ-ਨਾਲ ਪਾਕਿਸਤਾਨ ਅਤੇ ਬੰਗਲਾਦੇਸ਼ ਨਾਲ ਲੱਗਦੀਆਂ ਸਰਹੱਦਾਂ ‘ਤੇ ਅਲਰਟ ਜਾਰੀ ਕੀਤਾ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਅਧਿਕਾਰੀਆਂ ਨੂੰ ਬਾਹਰੋਂ ਆਉਣ ਵਾਲੇ […]

Continue Reading