ਕੇਂਦਰੀ ਲੇਖਕ ਸਭਾ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਗੈਸਟ ਫੈਕਲਟੀ ਅਧਿਆਪਕਾਂ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ
ਮੁੜ੍ਹ ਇੰਟਰਵਿਊ ਲੈਣ ਦਾ ਫੁਰਮਾਨ ਰੱਦ ਕਰਨ ਦੀ ਮੰਗ ਚੰਡੀਗੜ੍ਹ 20 ਅਗਸਤ ,ਬੋਲੇ ਪੰਜਾਬ ਬਿਊਰੋ: ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੈਸਟ ਫੈਕਲਟੀ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕਰਦਿਆਂ ਯੂਨੀਵਰਸਿਟੀ ਦੇ ਕਾਰਜਕਾਰੀ ਵੀ. ਸੀ. ਵਲੋਂ ਗੈਸਟ ਫੈਕਲਟੀ ਅਧਿਆਪਕਾਂ ਦੀ ਮੁੜ ਇੰਟਰਵਿਊ ਲੈਣ ਦਾ ਫੁਰਮਾਨ ਰੱਦ ਕਰਨ ਅਤੇ ਇਹਨਾਂ […]
Continue Reading