ਅਧਿਆਪਕ ਨੇ ਕਿਹਾ ਤੁਸੀਂ ਪੜ੍ਹਾਈ ਲਈ ਸੀਰੀਅਸ ਨਹੀਂ, ਬੱਚੇ ਦਾ ਸੁਣੋ ਜਵਾਬ

ਅਧਿਆਪਕ ਨੇ ਕਿਹਾ ਤੁਸੀਂ ਪੜ੍ਹਾਈ ਲਈ ਸੀਰੀਅਸ ਨਹੀਂ, ਬੱਚੇ ਦਾ ਸੁਣੋ ਜਵਾਬ ਚੰਡੀਗੜ੍ਹ, 20 ਅਗਸਤ, ਬੋਲੇ ਪੰਜਾਬ ਬਿਊਰੋ: ਸੋਸ਼ਲ ਮੀਡੀਆ ਉਤੇ ਕਈ ਤਰ੍ਹਾਂ ਦੀਆਂ ਵੀਡੀਓ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੀਆਂ ਹਨ। ਕੁਝ ਅਜਿਹੀਆਂ ਵੀਡੀਓ ਵੀ ਹੁੰਦੀਆਂ ਹਨ ਜਿਹੜੀਆਂ ਤੁਹਾਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਹਨ। ਅਜਿਹੀ ਇਕ ਵੀਡੀਓ ਸੋਸ਼ਲ ਮੀਡੀਆ ਉਤੇ ਵਾਈਰਲ ਹੋ ਰਹੀ ਹੈ, […]

Continue Reading

ਦੁਨੀਆ ‘ਤੇ ਮੰਡਰਾਇਆ ਮੌਕੀਪੌਕਸ ਦਾ ਖ਼ਤਰਾ,ਕਾਂਗੋ ‘ਚ 16000 ਤੋਂ ਵੱਧ ਲੋਕ ਪ੍ਰਭਾਵਿਤ, 570 ਤੋਂ ਜ਼ਿਆਦਾ ਦੀ ਮੌਤ

ਦੁਨੀਆ ‘ਤੇ ਮੰਡਰਾਇਆ ਮੌਕੀਪੌਕਸ ਦਾ ਖ਼ਤਰਾ,ਕਾਂਗੋ ‘ਚ 16000 ਤੋਂ ਵੱਧ ਲੋਕ ਪ੍ਰਭਾਵਿਤ, 570 ਤੋਂ ਜ਼ਿਆਦਾ ਦੀ ਮੌਤ ਕਿਨਸ਼ਾਸਾ, 20 ਅਗਸਤ,ਬੋਲੇ ਪੰਜਾਬ ਬਿਊਰੋ : ਮੌਕੀਪੌਕਸ (Mpox) ਦੀ ਲਾਗ ਲਗਾਤਾਰ ਵੱਧ ਰਹੀ ਹੈ।ਅਫਰੀਕੀ ਦੇਸ਼ ਕਾਂਗੋ ਵਿੱਚ ਇਸ ਬਿਮਾਰੀ ਨੇ 16 ਹਜ਼ਾਰ ਤੋਂ ਵੱਧ ਲੋਕ ਪ੍ਰਭਾਵਿਤ ਕੀਤੇ ਹਨ। ਜਦਕਿ 570 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। […]

Continue Reading

ਦਿੱਲੀ ਦਾ ਦਿਲਦਾਰ ਵਿਦਿਆਰਥੀ

ਦਿੱਲੀ ਦਾ ਦਿਲਦਾਰ ਵਿਦਿਆਰਥੀ ਦਿੱਲੀ ਯੂਨੀਵਰਸਿਟੀ ਪੰਜਾਬੀ ਵਿਭਾਗ ਤੋਂ ਮੇਰਾ ਦੋਸਤ ਹਰਕਵਲ ਸਿੰਘ ਜਿਹੜਾ ਕਿ ਪੰਜਾਬੀ ਵਿੱਚ MA PUNJABI ਕਰ ਚੁੱਕਿਆ ਹੈ + ਫਸਟ ਡਿਵੀਜ਼ਨ , ਇਹੋ ਜਿਹੇ ਉਦਾਹਰਣ ਸਾਡੇ ਸਮਾਜ ਵਿੱਚ ਸਾਡੀ ਮਾਂ ਬੋਲੀ ਲਈ ਸਾਂਝੇ ਕਰਨੇ ਬਹੁਤ ਜ਼ਰੂਰੀ ਨੇ ਕਿਉਂਕਿ ਇਸ ਨੂੰ ਅੱਖਾਂ ਤੋਂ ਦਿਖਦਾ ਨਹੀਂ , ਇਸਦੇ ਮਾਤਾ ਜੀ (ਕਵਲਜੀਤ ਕੌਰ ) […]

Continue Reading

ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼੍ਰੀ ਹਜ਼ੂਰ ਸਾਹਿਬ ਜਾਣਗੇ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼੍ਰੀ ਹਜ਼ੂਰ ਸਾਹਿਬ ਜਾਣਗੇ ਚੰਡੀਗੜ੍ਹ, 20 ਅਗਸਤ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਅੱਜ ਮੰਗਲਵਾਰ (20 ਅਗਸਤ) ਨੂੰ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਇਕ ਪ੍ਰੋਗਰਾਮ ਵਿਚ ਸ਼ਿਰਕਤ ਕਰਨਗੇ। ਇਹ ਜਾਣਕਾਰੀ ਜ਼ਿਲ੍ਹਾ ਅਧਿਕਾਰੀ ਨੇ ਦਿੱਤੀ। ਅਧਿਕਾਰੀ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਮੁੱਖ ਮੰਤਰੀ ਮਾਨ ਚੰਡੀਗੜ੍ਹ […]

Continue Reading

ਦੇਸ਼ ‘ਚ ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ

ਦੇਸ਼ ‘ਚ ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ ਸ਼੍ਰੀਨਗਰ, 20 ਅਗਸਤ,ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਅੱਜ ਸਵੇਰੇ ਲੋਕਾਂ ਨੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ। ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਬਾਰਾਮੂਲਾ ਵਿੱਚ ਦੋ ਵਾਰ ਭੂਚਾਲ ਆਇਆ ਹੈ। ਜਿੱਥੇ ਪਹਿਲੇ ਭੂਚਾਲ ਦੀ ਤੀਬਰਤਾ 4.9 ਸੀ। ਇਸ ਦੇ ਨਾਲ ਹੀ ਦੂਜੇ ਭੂਚਾਲ ਦੀ ਤੀਬਰਤਾ […]

Continue Reading

ਪੰਜਾਬ ਸਰਕਾਰ ਵੱਲੋਂ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੇ ਤਬਾਦਲਿਆਂ ਅਤੇ ਤਾਇਨਾਤੀਆਂ ਸੰਬੰਧੀ ਨਵੇਂ ਹੁਕਮ ਜਾਰੀ

ਪੰਜਾਬ ਸਰਕਾਰ ਵੱਲੋਂ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੇ ਤਬਾਦਲਿਆਂ ਅਤੇ ਤਾਇਨਾਤੀਆਂ ਸੰਬੰਧੀ ਨਵੇਂ ਹੁਕਮ ਜਾਰੀ ਚੰਡੀਗੜ੍ਹ, 20 ਅਗਸਤ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਨੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੇ ਆਮ ਤਬਾਦਲਿਆਂ ਅਤੇ ਤਾਇਨਾਤੀਆਂ ਦੇ ਸਮੇਂ ਵਿੱਚ ਵਾਧਾ ਕੀਤਾ ਹੈ। ਪੰਜਾਬ ਸਰਕਾਰ ਨੇ ਇੱਕ ਪੱਤਰ ਜਾਰੀ ਕਰਕੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ਅਤੇ ਤਾਇਨਾਤੀਆਂ ਸਬੰਧੀ ਵਿਸ਼ੇਸ਼ ਹਦਾਇਤਾਂ ਦਿੱਤੀਆਂ ਹਨ।ਸਰਕਾਰ […]

Continue Reading

ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ

ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ ਨਵੀਂ ਦਿੱਲੀ, 20 ਅਗਸਤ,ਬੋਲੇ ਪੰਜਾਬ ਬਿਊਰੋ : ਦਿੱਲੀ ਆਬਕਾਰੀ ‘ਘਪਲੇ’ ਦੇ ਮਾਮਲੇ ’ਚ CBI ਦੀ ਗ੍ਰਿਫਤਾਰੀ ਅਤੇ ਹੇਠਲੀ ਅਦਾਲਤ ਦੇ CBI ਹਿਰਾਸਤ ਦੇ ਹੁਕਮ ਨੂੰ ਚੁਨੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ 20 ਅਗੱਸਤ ਨੂੰ ਸੁਣਵਾਈ ਕਰੇਗਾ। ਕੇਜਰੀਵਾਲ ਵਲੋਂ ਪੇਸ਼ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਅੱਜ ਛੁੱਟੀ ਦਾ ਐਲਾਨ

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਅੱਜ ਛੁੱਟੀ ਦਾ ਐਲਾਨ ਬਰਨਾਲਾ, 20 ਅਗਸਤ,ਬੋਲੇ ਪੰਜਾਬ ਬਿਊਰੋ ; ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।ਹੁਕਮਾਂ ਅਨੁਸਾਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਨ ਲਈ ਨੈਗੋਸ਼ੀਏਬਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 648,

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 20-08-24 ,ਅੰਗ 648, Amrit wele da Hukamnama Sri Darbar Sahib, Sri Amritsar, Ang 648, 20-08-24 ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: […]

Continue Reading

ਪੰਜਾਬ ਦੇ ਸਿਹਤ ਮੰਤਰੀ ਨੇ ਕੋਲਕਾਤਾ ਪੀੜਤ ਦੇ ਮਾਪਿਆਂ ਲਈ 10 ਕਰੋੜ ਰੁਪਏ ਐਕਸ-ਗ੍ਰੇਸ਼ੀਆ ਤੇ ਨਿਆਂ ਦੀ ਕੀਤੀ ਮੰਗ

ਡਾ. ਬਲਬੀਰ ਸਿੰਘ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਦਾ ਸੁਰੱਖਿਆ ਆਡਿਟ ਕਰਵਾਉਣ ਲਈ ਜ਼ਿਲ੍ਹਾ ਸਿਹਤ ਬੋਰਡਾਂ ਦੇ ਗਠਨ ਦੇ ਹੁਕਮ ਚੰਡੀਗੜ੍ਹ, 19 ਅਗਸਤ,ਬੋਲੇ ਪੰਜਾਬ ਬਿਊਰੋ ; ਕੋਲਕਾਤਾ ਵਿੱਚ ਜਬਰ-ਜਨਾਹ ਅਤੇ ਕਤਲ ਦੇ ਸ਼ਰਮਨਾਕ ਦੇ ਦਿਲ-ਦਹਿਲਾਊ ਮਾਮਲੇ ਵਿਰੁੱਧ ਅੰਦੋਲਨ ਕਰ ਰਹੇ ਡਾਕਟਰ ਭਾਈਚਾਰੇ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: […]

Continue Reading